Wednesday, November 25, 2026

Monthly Archives: May 2015

Riarki’s Sangat accords warm welcome to Darshan Yatra

Devotees have Darshan of Guru Sahibans’ weapons, clothes, manuscript Harchowal/ Sri Hargobindpur, May 26 (N. S Barnal) – In Riarki area if Sri Hargobindpur constituency the Dharmik Darshan Yatra was accorded a warm welcome on its arrival. Located along the river Beas, the Riarki residents eagerly awaited yatra and had been making arrangements for yatra’s arrival for the past couple …

Read More »

ਰਿਆੜਕੀ ਇਲਾਕੇ ਦੀਆਂ ਸੰਗਤਾਂ ਵੱਲੋਂ ਧਾਰਮਿਕ ਦਰਸ਼ਨ ਯਾਤਰਾ ਦਾ ਸ਼ਾਨਦਾਰ ਸਵਾਗਤ

ਗੁਰੂ ਸਾਹਿਬਾਨ ਦੇ ਸ਼ਸ਼ਤਰਾਂ, ਬਸ਼ਤਰਾਂ ਤੇ ਹੱਥ ਲਿਖਤ ਬਾਣੀ ਦੇ ਕੀਤੇ ਦਰਸ਼ਨ ਹਰਚੋਵਾਲ/ਸ੍ਰੀ ਹਰਗੋਬਿੰਦਪੁਰ 26 ਮਈ (ਨਰਿੰਦਰ ਸਿੰਘ ਬਰਨਾਲ) – ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਰਿਆੜਕੀ ਇਲਾਕੇ ਦੀ ਸੰਗਤ ਵੱਲੋਂ ਧਾਰਮਿਕ ਦਰਸ਼ਨ ਯਾਤਰਾ ਦਾ ਇਲਾਕੇ ਵਿੱਚ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ। ਦਰਿਆ ਬਿਆਸ ਦੇ ਨਾਲ-ਨਾਲ ਲੱਗਦੇ ਰਿਆੜਕੀ ਇਲਾਕੇ ਦੀ ਸੰਗਤ ਬੜੀ ਬੇਸਬਰੀ ਨਾਲ ਇਸ ਧਾਰਮਿਕ ਦਰਸ਼ਨ ਯਾਤਰਾ …

Read More »

ਮਨਿਸਟਰੀਅਲ ਸਟਾਫ ਨੇ ਡੀ. ਈ. ਓ (ਸੈਕੰਡਰੀ) ਨੂੰ ਦਿੱਤਾ ਮੰਗ ਪੱਤਰ

ਬਟਾਲਾ, 26 ਮਈ (ਨਰਿੰਦਰ ਬਰਨਾਲ) – ਜਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਸਕੂਲਾਂ ਵਿੱਚ ਕੰਮ ਕਰ ਰਹੇ ਮਨਿਸਟਰੀਅਲ ਸਟਾਫ (ਸਬ-ਆਫਿਸ) ਐਸੋਸੀਏਸਨ ਪੰਜਾਬ ਦੇ ਮੁਜ਼ਾਮਾਂ ਦੀ ਅਗਵਾਈ ਹੇਠ ਇੱਕ ਵਫਦ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਨੂੰ ਉਹਨਾ ਦੇ ਦਫਤਰ ਵਿਖੇ ਮਿਲਿਆ ਤੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ।ਪ੍ਰਧਾਨ ਸਤਨਾਮ ਸਿੰਘ, ਜਨਰਲ ਸਕੱਤਰ ਰਾਜਦੀਪ ਸਿੰਘ,ਚੇਅਰਮੈਨ ਦਿਲਰਾਜ ਸਿੰਘ, …

Read More »

ਬਰਤਾਨਵੀ ਲੜਕੀ ਨਾਲ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ਵੱਲੋਂ ਅਸ਼ਲੀਲ ਹਰਕਤਾਂ ਸ਼ਰਮਨਾਕ ਘਟਨਾ-ਜਥੇਦਾਰ

ਕਿਹਾ, ਜੋ ਸਿੱਖੀ ਦੇ ਭੇਸ ਵਿਚ ਇਸ ਤਰ੍ਹਾਂ ਦੀਆਂ ਹਰਕਤਾਂ ਕਰਦੇ ਹਨ ਉਹ ਸਿੱਖ ਨਹੀਂ ਹੋ ਸਕਦੇ ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ) -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਜਿਹੜੀ ਬਰਤਾਨਵੀ ਲੜਕੀ ਨਾਲ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ਵੱਲੋਂ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ …

Read More »

ਵੱਟਸ ਐਪ ਜਾਂ ਫੇਸਬੁਕ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਭੱਦਾ ਮਜ਼ਾਕ ਸਿੱਖ ਬਰਦਾਸ਼ਤ ਨਹੀਂ ਕਰ ਸਕਦੇ – ਜਥੇਦਾਰ

ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸਖ਼ਤ ਲਹਿਜੇ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਵੇਖਣ ਵਿਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵੱਟਸ ਐਪ ਜਾਂ ਫੇਸਬੁਕ ਉਪਰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਬੰਧੀ ਭੱਦਾ ਮਜ਼ਾਕ ਕੀਤਾ ਜਾਂਦਾ ਹੈ, ਜਿਸ …

Read More »

ਨਾਨਕਸਰ ਸੰਪਰਦਾ ਦੇ ਮੁਖੀ ਸੰਤ ਬਾਬਾ ਲੱਖਾ ਸਿੰਘ ਵੱਲੋਂ ਲੰਗਰ ਲਈ ਰਸਦ ਭੇਟ

ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ) – ਸੰਤ ਬਾਬਾ ਲੱਖਾ ਸਿੰਘ ਮੁੱਖੀ ਨਾਨਕਸਰ ਸੰਪਰਦਾ ਤੇ ਉਨ੍ਹਾਂ ਦੇ ਸਹਿਯੋਗੀ ਬਾਬਾ ਸਰਦਾਰਾ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਰਸਦ ਭੇਟ ਕੀਤੀ ਗਈ।ਉਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ ਤੇ ਸ. ਪ੍ਰਤਾਪ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ …

Read More »

Harkrishan Pub. School G.T. Road revives Glorious Results in XII CBSE Exams

Amritsar, May 25 (Manjit Kaur) –  The air was abuzz with excitement and exhilaration at  SGHPS G.T. Road school, when CBSE declared class XII result today. Out of  293 students, 49 scored 90 % and above marks and 41 students between 85 % -89% marks. Kompal, Manmeet Singh & Abhijeet Singh  brought laurels to the school by scoring 96.6%  in …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਸੁਲਤਾਨਵਿੰਡ ਦਾ ਬਾਰਵੀਂ ਦਾ ਨਤੀਜਾ 100 ਫੀਸਦੀ

ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਦਾ ਬਾਰਵੀਂ ਦਾ ਨਤੀਜਾ 100 ਫੀਸਦੀ ਰਿਹਾ।ਇਸ ਪ੍ਰੀਖਿਆ ਵਿੱਚ ਕੁੱਲ 131 ਵਿਦਿਆਰਥੀ ਬੈਠੇ।ਜਿੰਨ੍ਹਾਂ ਵਿੱਚੋਂ ਸਾਇੰਸ ਗਰੁੱਪ ਵਿੱਚ ਕੁੱਲ 75 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ।ਜਿੰਨ੍ਹਾਂ ਵਿੱਚੋਂ ਸਾਇੰਸ ਗਰੁੱਪ ਵਿੱਚ 18 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ।ਕਾਮਰਸ ਗਰੁੱਪ ਵਿੱਚੋਂ 56 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚ ਕਾਮਰਸ ਗਰੁੱਪ …

Read More »

ਏਅਰ ਫੋਰਸ ਸਟੇਸ਼ਨ ਮਾਮੂਨ ਕੈਂਟ ਦੇ ਦੇ 100 ਮੀਟਰ ਘੇਰੇ ਅੰਦਰ ਇਮਾਰਤ ਉਸਾਰੀ’ਤੇ ਪਾਬੰਦੀ

ਪਠਾਨਕੋਟ, 25 ਮਈ (ਪ.ਪ) – ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਏਅਰ ਫੋਰਸ ਸਟੇਸ਼ਨ ਮਾਮੂਨ ਕੈਂਟ ਦੇ ਬਾਹਰੀ ਹੱਦ ਦੇ 100 ਮੀਟਰ ਘੇਰੇ ਅੰਦਰ ਕਿਸੇ ਕਿਸਮ ਦੀ ਇਮਾਰਤ ਜਾਂ ਉਸਾਰੀ ਦੇ ਨਿਰਮਾਣ, ਜਮੀਨ ਉੱਪਰ ਕਿਸੇ ਕਿਸਮ ਦੇ ਪੌਦੇ ਲਗਾਉਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਕੇ 31 ਜੁਲਾਈ 2015 ਤੱਕ ਲਾਗੂ ਰਹੇਗਾ।

Read More »

ਪਠਾਨਕੋਟ ਅੰਦਰ ਭੂਮੀ ਸੁਧਾਰ ਲਈ 124.52 ਲੱਖ ਖਰਚ ਕੀਤੇ ਜਾ ਰਹੇ ਹਨ- ਦਿਨੇਸ਼ ਸਿੰਘ ਬੱਬੂ

ਪਠਾਨਕੋਟ, 25 ਮਈ (ਪ.ਪ) – ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਪਠਾਨਕੋਟ ਅੰਦਰ ਭੂਮੀ ਸੁਧਾਰ ਲਈ ਵੱਖ-ਵੱਖ ਸਕੀਮਾਂ ਤਹਿਤ ਭੂਮੀ ਰੱਖਿਆ ਵਿਭਾਗ ਪੰਜਾਬ ਰਾਹੀਂ 124.52 ਲੱਖ ਰੁਪਏ ਖਰਚ ਕਰਕੇ 535 ਹੈਕਟੇਅਰ ਰਕਬੇ ਵਿੱਚ ਭੂਮੀ ਸੁਧਾਰ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿੰਦਿਆ ਦੱਸਿਆ ਕਿ ਇਸ ਰਾਸ਼ੀ ਵਿਚੋਂ ਆਰ.ਕੇ.ਵੀ.ਵਾਈ ਸਕੀਮ ਤਹਿਤ 10.05 ਲੱਖ ਰੁਪਏ …

Read More »