ਅੰਮ੍ਰਿਤਸਰ, 25 ਮਈ (ਗੁਰਚਰਨ ਸਿੰਘ) – ਮਾਨਵਤਾ ਦੇ ਮਸੀਹਾ ਭਗਤ ਪੂਰਨ ਸਿੰਘ ਜੀ ਦੇ ਆਸ਼ੀਰਵਾਦ ਨਾਲ 4 ਸਾਲ ਦੀ ਲੜਕੀ ਮਹਿਕ ਅਤੇ 6 ਸਾਲ ਦੇ ਲੜਕੇ ਧਰਮਵੀਰ ਸਿੰਘ, ਜਿਨਾਂ ਦੀ ਕਾਕਲੀਅਰ ਇੰਪਲਾਂਟ ਸਰਜਰੀ 18 ਅਤੇ 19 ਅਪ੍ਰੈਲ 2015 ਨੂੰ ਮਾਨਾਂਵਾਲਾ ਕੰਪਲੈਕਸ ਦੇ ਅਤੀ ਆਧੁਨਿਕ ਆਪਰੇਸ਼ਨ ਥੇਟਰ ਵਿਚ ਕੀਤੀ ਗਈ ਸੀ।ਉਸ ਕਾਕਲੀਅਰ ਇੰਪਲਾਂਟ ਦਾ ਅੱਜ ਪਿੰਗਲਵਾੜਾ ਵਿਖੇ ਐਕਟੀਵੇਸ਼ਨ ਕੀਤਾ ਜਾ ਰਿਹਾ …
Read More »Monthly Archives: May 2015
ਪਨਬਸ ਕਾਮਿਆਂ ਬੱਸਾਂ ਦਾ ਚੱਕਾ ਜਾਮ ਕਰਕੇ ਕੀਤੀ ਨਾਅਰੇਬਾਜ਼ੀ, ਪੁਲਿਸ ਦਖਲ ਤੋਂ ਬਾਅਦ ਹੋਇਆ ਰਾਜ਼ੀਨਾਮਾ
ਸਰਕਾਰ ਵੱਲੋਂ ਸਖਤੀ, ਪਰ ਮਨਮਰਜੀਆਂ ਕਰਦੇ ਕਾਮੇ ਜੀ.ਐਮ ਪੱਟੀ ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋ) – ਪੰਜਾਬ ਰੋਡਵੇਜ਼ ਪਨਬਸ ਡੀਪੂ ਪੱਟੀ ਦੇ ਕਾਮਿਆਂ ਵੱਲੋਂ ਆਪਣੀ ਲਮਕੀਆਂ ਮੰਗਾਂ ਦੀ ਪ੍ਰਾਪਤੀ ਵਾਸਤੇ ਡੀਪੂ ਪ੍ਰਧਾਨ ਦਵਿੰਦਰ ਸਿੰਘ ਬੁਰਜ ‘ਤੇ ਸੀ: ਮੀਤ ਪ੍ਰਧਾਨ ਸਲਵਿੰਦਰ ਸਿੰਘ ਦੀ ਅਗਵਾਈ ਹੇਠ ਹੜਤਾਲ ਕੀਤੀ ਗਈ ਅਤੇ ਡੀਪੂ ਦੇ ਗੇਟ ਅੱਗੇ ਪੰਜਾਬ ਸਰਕਾਰ, ਪ੍ਰਾਵਾਈਡਰ ਅਤੇ ਪੰਜਾਬ …
Read More »ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ
ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋ) – ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਪੱਟੀ ਵੱਲੋਂ ਸਰਕਾਰੀ ਹਸਪਤਾਲ ਪੱਟੀ ਵਿਖੇ ਲਗਾਇਆ ਗਿਆ।ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ ਨੇ ਇਸ ਮੌਕੇ ‘ਤੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅਜ਼ਾਦ ਮਹੌਲ ਵਿੱਚ ਸਾਹ ਲੈ ਰਹੇ ਹਾਂ …
Read More »ਪੱਟੀ ਦੀ ਕਾਂਗਰਸ ਸ਼ਹਿਰੀ ਤਾਲਮੇਲ ਕਮੇਟੀ ਦੇ ਪਵਨ ਧਵਨ ਬਣੇ ਇੰਚਾਰਜ
ਵਰਕਰਾਂ ਦੀ ਭਰਵੀ ਮੀਟਿੰਗ – ਪੰਜ ਮੈਂਬਰੀ ਸਲਾਹਕਾਰ ਕਮੇਟੀ ਗਠਿਤ ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋ) – ਕਾਂਗਰਸ ਪਾਰਟੀ ਦੀ ਮੀਟਿੰਗ ਵਾਰਡ ਨੰ: 3 ਵੱਡੀ ਮੰਡੀ ਪੱਟੀ ਵਿਖੇ ਭੋਲਾ ਸਿੰਘ ਸ਼ਕਰੀ ਚੇਅਰਮੈਨ, ਪ੍ਰਿੰ: ਹਰਦੀਪ ਸਿੰਘ ਚੇਅਰਮੈਨ ਅਤੇ ਜਗਤਾਰ ਸਿੰਘ ਬੁਰਜ ਚੇਅਰਮੈਨ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਪੱਟੀ ਸ਼ਹਿਰ ਦੇ 3 ਦਰਜਨ ਤੋਂ ਵੱਧ ਵਰਕਰਾਂ ਨੇ ਹਿੱਸਾ …
Read More »ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਵਿੱਚ ਕਰਵਾਇਆ ਸਹੁੰ ਚੁੱਕ ਸਮਾਗਮ
ਪੱਟੀ, 25 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋ) – ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਦੀ ਅਗਵਾਈ ਵਿੱਚ ਹਾਊਸਾਂ ਦੀ ਵੰਡ ਕੀਤੀ ਗਈ ਅਤੇ ਸਕੂਲ ਵਿੱਚ ਅਨੁਸ਼ਾਸ਼ਨ ਨੂੰ ਬਣਾਈ ਰੱਖਣ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸਮਝਣ ਲਈ ਸਕੂਲ ਵਿੱਚ ਹੈੱਡ ਬੁਆਏ ਅਤੇ ਹੈੱਡ ਗਰਲ ਦੀ ਵੀ ਚੋਣ ਕੀਤੀ ਗਈ।ਹਾਊਸ ਦੇ ਕੈਪਟਨ, …
Read More »ਦਿੱਲੀ ਦੀ ਵਾਂਗ ਹਰੇਕ ਨੂੰ ਬਿਜਲੀ ‘ਤੇ ਸਬਸਿਡੀ ਦਿੱਤੀ ਜਾਵੇ – ਢਿੱਲੋਂ
ਪੱਟੀ, 25 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਮੋਜੂਦਾ ਸੂਬਾ ਸਰਕਾਰ ਨੇ ਸੂਬਾ ਵਾਸੀਆਂ ‘ਤੇ 1400 ਰੁ: ਦੇ ਨਵੇਂ ਟੈਕਸ ਲਗਾ ਕੇ ਮਹਿੰਗਾਈ ਵਿੱਚ ਪਿਸ ਰਹੀ ਜਨਤਾ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਇਨ੍ਹਾਂ ਟੈਕਸਾਂ ਨਾਲ ਪੰਜਾਬ ਅੰਦਰ ਪੈਟ੍ਰੋਲ, ਡੀਜ਼ਲ, ਖੰਡ, ਬਿਜਲੀ ਅਤੇ ਜਮੀਨਾਂ ਦੀਆਂ ਰਜਿਸਟਰੀਆਂ ਮਹਿੰਗੀਆਂ ਹੋਣਗੀਆਂ। ਪੈਟ੍ਰੋਲ ਅਤੇ ਡੀਜ਼ਲ ‘ਤੇ 1 ਰੁ: ਸੈਸ ਵਧਾ ਦਿੱਤਾ ਹੈ …
Read More »ਖਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਸੀ. ਬੀ. ਐੱਸ. ਈ 12ਵੀਂ ਨਤੀਜਿਆਂ ਵਿੱਚ ਮਾਰੀ ਬਾਜ਼ੀ
ਅੰਮ੍ਰਿਤਸਰ, 25 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਵੱਲੋਂ 12ਵੀਂ ਬੋਰਡ ਦੇ ਐਲਾਨੇ ਗਏ ਨਤੀਜੇ ਵਿੱਚ ਵਧੀਆ ਕਾਰਗੁਜ਼ਾਰੀ ਦਾ ਸਬੂਤ ਪੇਸ਼ ਕਰਦਿਆ ਪ੍ਰੀਖਿਆ ਪਾਸ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ। ਸਕੂਲ ਦੀ ਵਿਦਿਆਰਥੀ ਗੁਰਮਸ਼ਾਕ ਸਿੰਘ ਨੇ ਨਾਨ ਮੈਡੀਕਲ ਗਰੁੱਪ ਵਿੱਚ …
Read More »ਮਾੜੀ ਕੰਬੋਕੇ ਵਿਖੇ ਦਰਸ਼ਨੀ ਡਿਉੜੀ ਦਾ ਲੈਂਟਰ ਪਾਇਆ ਗਿਆ
ਭਿੱਖੀਵਿੰਡ, 25 ਮਈ (ਕੁਲਵਿੰਦਰ ਸਿੰਘ ਕੰਬੋਕੇ, ਲਖਵਿੰਦਰ ਸਿੰਘ ਗੋਲਣ) ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਅੱਜ ਮਹਾਨ ਯੋਧੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਅਸਥਾਨ ਤੇ ਦਰਸ਼ਨੀ ਡਿਉੜੀ ਦੀ ਤੀਸਰੀ ਮੰਜਲ ਦਾ ਲੈਂਟਰ ਪਾਇਆ ਗਿਆ। ਇਹਨਾਂ ਅਸਥਾਨਾਂ ਦੀ ਸੇਵਾ ਪਹਿਲਾਂ ਬਾਬਾ ਕਰਤਾਰ ਸਿੰਘ ਕੈਰੋਂ ਵਾਲੇ ਕਰਵਾਇਆ ਕਰਦੇ ਸਨ ਅਤੇ ਹੁਣ ਉਹਨਾਂ ਤੋਂ ਵਰਸਾਏ ਬਾਬਾ ਸੁਰਜੀਤ ਸਿੰਘ …
Read More »ਗੁ: ਸ਼੍ਰੀ ਗੁਰੂ ਸਿੰਘ ਸਭਾ ਵਿਖੇ ‘ਕੇਂਦਰੀ ਸਲਾਨਾ ਅਖੰਡ ਕੀਰਤਨ ਰੈਣ ਸਬਾਈ ਸਮਾਗਮ’ ਆਯੋਜਿਤ
ਹੁਸ਼ਿਆਰਪੁਰ, 25 ਮਈ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਨੂੰ ਸਮਰਪਿਤ ਆਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ‘ਕੇਂਦਰੀ ਸਲਾਨਾ ਆਖੰਡ ਕੀਰਤਨ ਰੈਣ ਸਬਾਈ ਸਮਾਗਮ’ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਇਸਤਰੀ ਸਤਸੰਗ ਸਭਾਵਾਂ ਅਤੇ ਹੋਰ ਧਾਰਮਿਕ ਸਭਾ ਸੁਸਾਇਟੀਆਂ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਐਡਵੋਕੇਟ …
Read More »ਮੰਤਰੀ ਠੰਡਲ ਗੁਰੂ ਨੇ ਪਾਵਨ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 25 ਮਈ (ਸਤਵਿੰਦਰ ਸਿੰਘ) – ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਧਾਰਮਿਕ ਯਾਤਰਾ ਦੇ ਹੁਸ਼ਿਆਰਪੁਰ ਜਿਲ੍ਹੇ ‘ਚ ਪਹੁੰਚ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸz: ਸੋਹਨ ਸਿੰਘ ਠੰਡਲ ਦੀ ਪ੍ਰਧਾਨਗੀ ਹੇਠ …
Read More »
Punjab Post Daily Online Newspaper & Print Media