ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ ਅੱਜ ਪੰਜਾਬ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਤੇ ਸਾਥੀਆਂ ਵੱਲੋਂ ਪੰਜਾਬ ਪੁਲਿਸ ਦੇ ਨਵ-ਨਿਯੁੱਕਤ ਡੀ.ਸੀ.ਪੀ ਅੰਮ੍ਰਿਤਸਰ ਪਰਮਪਾਲ ਸਿੰਘ ਦਾ ਸਨਮਾਨ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਕੰਵਰਬੀਰ ਸਿੰਘ ਨੇ ਕਿਹਾ ਕਿ ਡੀ.ਸੀ.ਪੀ ਪਰਮਪਾਲ ਸਿੰਘ ਵੱਲੋਂ ਆਪਣੇ ਪਿਛਲੇ ਅਹੁੱਦਿਆਂ ਦੇ ਕਾਰਜਕਾਲ ਦੌਰਾਨ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ …
Read More »Monthly Archives: May 2015
ਸੀ੍ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਚੀਫ ਖਾਲਸਾ ਦੀਵਾਨ ਵਲੋਂ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸੀ੍ਰ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 408 ਵਾਂ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੱਚ ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਗਿਆਨ ਮੂਰਤ ਸਿੱਖਾਂ ਦੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ …
Read More »24 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦਾਖਲ ਹੋਵੇਗੀ ਧਾਰਮਿਕ ਦਰਸ਼ਨ ਯਾਤਰਾ
ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਸੰਗਤਾਂ ਬੇਤਾਬ ਬਟਾਲਾ, 22 ਮਈ (ਨਰਿੰਦਰ ਬਰਨਾਲ) – ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਾਉਣ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਸ਼ੁਰੂ ਕੀਤੀ ਗਈ ਧਾਰਮਿਕ ਦਰਸ਼ਨ ਯਾਤਰਾ 24 ਮਈ ਸ਼ਾਮ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪ੍ਰਵੇਸ਼ ਕਰੇਗੀ। ਧਾਰਮਿਕ ਦਰਸ਼ਨ ਯਾਤਰਾ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ …
Read More »ਸ਼ਹੀਦਾਂ ਦੇ ਸਰਤਾਜ-ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ
ਬਟਾਲਾ, 22 ਮਈ (ਨਰਿੰਦਰ ਬਰਨਾਲ) – ਸ਼ਹੀਦਾਂ ਦੇੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਉਮਰਪੁਰਾ ਰਾਹੀ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਤੇ ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ। ਇਸ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਤੋ ਇਲਾਵਾ ਗਰਦੌਰ ਸਤਨਾਮ ਸਿੰਘ ਗਿੱਲ, ਮਾਸਟਰ ਦੇਵ ਰਾਜ, ਹਰਪਾਲ ਸਿੰਘ, ਕਰਮ ਸਿੰਘ, ਸਤਨਾਮ …
Read More »ਛੋਟਾ ਘੱਲੂਘਾਰਾ ਵਿਖੇ ਕਰਵਾਏ ਮੁਕਾਬਲਿਆਂ ਧੁੱਪਸੜੀ ਦੇ ਬੱਚੇ ਅੱਵਲ
ਗੁਰਦਾਸਪੁਰ ਜਿਲ੍ਹੇ ਦੇ 36 ਕਲੱਸਟਰਾਂ ਨੇ ਲਿਆ ਹਿੱਸਾ ਬਟਾਲਾ, 22 ਮਈ (ਨਰਿੰਦਰ ਬਰਨਾਲ) – ਛੋਟਾ ਘੱਲੂਘਾਰਾ ਗੁਰਦੂਆਰਾ ਵਿਖੇੇ ਸ਼ਹੀਦਾਂ ਨੂੰ ਸਮਰਪਿਤ ਬਣਾਈ ਯਾਦਗਾਰ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਭੀਨਵ ਤ੍ਰਿਖਾ ਦੇ ਦਿਸ਼ਾ ਨਿਰਦੇਸਾਂ ਹੇ ਮਨਮੋਹਨ ਸਿੰਘ ਕੰਗ ਉਪ ਮੰਡਲ ਮੈਜਿਸਟਰੇਟ ਕਮ ਸਕੱਤਰ ਅਪਰੇਸ਼ਨ ਤੇ ਮੈਨਟੈਂਸ ਸੁਸਾਇਟੀ ਆਫ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਨਿਰਦੇਸ਼ਕ ਜਿਲ੍ਹਾ …
Read More »ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਵਿਖੇ ਇਨਾਮ ਵੰਡ ਸਮਾਗਮ
ਅਲਗੋਂ ਕੋਠੀ, 22 ਮਈ (ਹਰਦਿਆਲ ਸਿੰਘ ਭੈਣੀ) – ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਸਿੱਖ ਇਤਿਹਾਸ, ਸਮਾਜ ਵਿੱਚ ਇਸਤਰੀ ਦਾ ਸਥਾਨ ਤੇ ਨੈਤਿਕ ਕਦਰਾਂ ਕੀਮਤਾਂ ਆਦਿ ਵਿਸ਼ਿਆਂ ਸਬੰਧੀ ਇੱਕ ਲਿਖਤੀ ਮੁਕਾਬਲਾ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ (ਤਰਨ ਤਾਰਨ) ਵਿਖੇ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਵਿੱਚ ਸਕੂਲ ਦੇ ਮੁੱਖ ਅਧਿਆਪਕ ਸz: ਸੁਭਿੰਦਰਜੀਤ ਸਿੰਘ ਨੇ ਮੁੱਖ ਮਹਿਮਾਨ ਸz: ਮਨਜੀਤ ਸਿੰਘ ਚੇਅਰਮੈਨ ਸਕੂਲ …
Read More » ਨਾਭਾ ਰਾਜ ਘਰਾਣਾ ਅਤੇ ਗੁਰੂ ਪਾਤਸ਼ਾਹ ਦੀਆਂ ਨਿਸ਼ਾਨੀਆਂ
ਦਿਲਜੀਤ ਸਿੰਘ ‘ਬੇਦੀ‘ ਸਿੱਖਾਂ ਦੀਆਂ ਬਾਰਾਂ ਮਿਸਲਾਂ ਵਿੱਚੋਂ ‘ਮਿਸਲ ਫੂਲਕਿਆਨ’ ਦੀ ਵੱਡੀ ਸ਼ਾਖ ਰਿਆਸਤ ਨਾਭਾ ਹੈ। ਬਾਬੇ ਫੂਲ ਦੇ ਵੱਡੇ ਸਪੁਤਰ ਚੌਧਰੀ ਤਿਲੋਕ ਸਿੰਘ ਜਿਸ ਦਾ ਵਿਆਹ ਮਾਈ ਭਗਤੋ ਨਾਲ ਹੋਇਆ, ਜਿਸ ਦੀ ਕੁੱਖੋਂ ਦੋ ਪੁੱਤਰਾਂ ਨੇ ਜਨਮ ਲਿਆ, ਗੁਰਦਿੱਤ ਸਿੰਘ ਅਤੇ ਰਾਮ ਸਿੰਘ। ਗੁਰਦਿੱਤ ਸਿੰਘ ਤੋਂ ਨਾਭੇ ਦਾ ਰਾਜਵੰਸ਼ ਚਲਿਆ ਅਤੇ ਰਾਮ ਸਿੰਘ ਤੋਂ ਜੀਂਦ ਰਿਆਸਤ ਦੀ ਰਾਜਗੱਦੀ ਤੁਰੀ। …
Read More »’ਰੰਗਮੰਚ ਦਾ ਭਾਅ ਜੀ’ ਡਾਕੂਮੈਂਟਰੀ ਫਿਲਮ 23 ਮਈ ਨੂੰ
ਅੰਮ੍ਰਿਤਸਰ, 21 ਮਈ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਪੰਜਾਬੀ ਰੰਗਮੰਚ ਦੀ ਵੱਡੀ ਹਸਤੀ ਭਾਅ ਜੀ ਗੁਰਸ਼ਰਨ ਸਿੰਘ ਜੀ ਦੀ ਜੀਵਨੀ ਬਾਰੇ ਨਿਰਦੇਸ਼ਕ ਸਿੱਧੂ ਦਮਦਮੀ ਦੀ ਨਿਰਦੇਸ਼ਨਾ ਹੇਠ ਬਣਾਈ ਡਾਕੂਮੈਂਟਰੀ ਫਿਲਮ ‘ਰੰਗਮੰਚ ਦਾ ਭਾਅ ਜੀ’ ਵਿਰਸਾ ਵਿਹਾਰ ਦੇ ਸz. ਨਾਨਕ ਸਿੰਘ ਸੈਮੀਨਾਰ ਹਾਲ ਵਿਖੇ 23-05-15 ਨੂੰ ਸ਼ਾਮ 4-00 ਵਜੇ ਵਿਖਾਈ ਜਾਵੇਗੀ।ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਸਮੂਹ ਕਲਾ ਪ੍ਰੇਮੀ, …
Read More »ਪਠਾਨਕੋਟ ਵਿਖੇ ਤੰਬਾਕੂ ਕੰਟਰੋਲ ਐਕਟ 2003 ਸਬੰਧੀ ਰੀਵਿਊ ਮੀਟਿੰਗ
ਤੰਬਾਕੂ ਨੋਸ਼ੀ ਕਰਨ ਵਾਲਿਆਂ ਦਾ ਚਲਾਨ ਕੱਟਿਆ ਜਾਵੇ ਪਠਾਨਕੋਟ, 21 ਮਈ (ਪ.ਪ) – ਜ਼ਿਲ੍ਹਾ ਪਠਾਨਕੋਟ ਵਿਖੇ ਤੰਬਾਕੂ ਕੰਟਰੋਲ ਐਕਟ 2003 ਸਬੰਧੀ ਰੀਵਿਊ ਮੀਟਿੰਗ ਮਾਨਯੋਗ ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਵੀਵਿੰਮ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਨਿਲ ਮਹਿੰਦਰ ਸਿਵਲ ਸਰਜਨ, ਡਾ. ਤਰਸੇਮ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ, ਡਾ. …
Read More »ਵਣ ਵਿਭਾਗ ਨੇ ਜੁਲਾਈ ਤੇ ਅਗਸਤ ਵਿੱਚ 1.50 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ
ਪਠਾਨਕੋਟ, 21 ਮਈ (ਪ.ਪ) – ਪੰਜਾਬ ਸਰਕਾਰ ਵੱਲੋਂ ਪਠਾਨਕੋਟ ਨੂੰ ਸਾਲ 2011 ਵਿੱਚ ਜ਼ਿਲ੍ਹੇ ਦਾ ਦਰਜ ਦਿੱਤਾ ਗਿਆ ਅਤੇ ਇਸ ਜ਼ਿਲ੍ਹੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਿਤ ਰਹਿਤ ਬਣਾਉਣ ਲਈ ਵਣ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਾਲ 2011 ਤੋਂ 31 ਮਾਰਚ 2015 ਤੱਕ ਵੱਖ-ਵੱਖ ਸਕੀਮਾਂ ਤਹਿਤ ਲਗਭਗ 8 ਲੱਖ ਪੌਦੇ ਲਗਾਏ ਗਏ ਹਨ ਅਤੇ ਇਸ ਸਾਲ ਵੱਖ ਵੱਖ ਸਕੀਮਾਂ ਤਹਿਤ ਮਹੀਨਾ ਜੁਲਾਈ …
Read More »
Punjab Post Daily Online Newspaper & Print Media