Wednesday, November 25, 2026

Monthly Archives: May 2015

ਪਾਵਨ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਪੱਟੀ ਵਿਖੇ ਉਮੜਿਆ ਸੰਗਤਾਂ ਦਾ ਸੈਲਾਬ

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਯਾਤਰਾ ਦਾ ਨਿੱਘਾ ਸਵਾਗਤ ਬੀਬਾ ਪ੍ਰਨੀਤ ਕੌਰ ਕੈਰੋਂ ਵਿਸ਼ੇਸ਼ ਤੌਰ ਤੇ ਦਰਸ਼ਨ ਕਰਨ ਪੁੱਜੇ ਪੱਟੀ, 18 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਤਿੰਨ ਗੁਰੂ ਸਾਹਿਬਾਨਾਂ ਨਾਲ ਸੰਬੰਧਤ ਪਵਿੱਤਰ ਨਿਸ਼ਾਨੀਆਂ ਦੀ ਦਰਸ਼ਨ ਦੀਦਾਰ ਯਾਤਰਾ 6 ਮਈ ਨੂੰ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਪਟਿਆਲਾ ਤੋਂ ਆਰੰਭ ਹੋ ਕੇ ਮਾਲਵੇ ਧਰਤੀ ਤਲਵੰਡੀ ਸਾਬੋ, ਕੋਟਕਪੁਰਾ, ਫਿਰੋਜ਼ਪੁਰ, ਮੋਗਾ, …

Read More »

 ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਡੇਰਾ ਬਾਬਾ ਨਾਨਕ, 17 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਾਈ ਸਤਵੰਤ ਸਿੰਘ ਦੇ ਸਤਿਕਾਰਯੋਗ ਪਿਤਾ ਬਾਪੂ ਤਰਲੋਕ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬੁਲਾਰਿਆਂ ਨੇ ਸਮੂੰਹ ਪੰਥ ਦਰਦੀਆਂ ਨੂੰ ਇੱਕ ਜੁੱਟ ਹੋ ਕੇ ਕੌਮ ਦੀ ਵੱਖਰੀ ਹੋਂਦ ਹਸਤੀ ਬਹਾਲ ਕਰਨ ਦਾ ਸੱਦਾ ਦਿੱਤਾ ਅਤੇ ਪ੍ਰੀਵਾਰਕ ਅਤੇ ਸਮਾਜਿਕ ਜਿੰਮੇਵਾਰੀ ਦੀ ਦਸਤਾਰ ਬਾਪੂ ਤਰਲੋਕ ਸਿੰਘ ਦੇ ਸਪੁੱਤਰ …

Read More »

ਮਨੁੱਖੀ ਅਧਿਕਾਰ ਮੰਚ ਵੱਲੋ ਕੀਤੀਆਂ ਗਈਆਂ ਨਿਯੁੱਕਤੀਆਂ

ਰਈਆ/ਬਿਆਸ, 17 ਮਈ (ਬਲਵਿੰਦਰ ਸਿੰਘ ਸੰਧੂ, ਵਿਕੀ) – ਮਨੁੱਖੀ ਅਧਿਕਾਰ ਮੰਚ (ਰਜਿ:) ਪੰਜਾਬ ਦੀ ਇੱਕ ਜਾਗਰੂਕਤਾ ਮੀਟਿੰਗ ਸਬਡਵੀਜਨ ਬਾਬਾ ਬਕਾਲਾ ਸਾਹਿਬ ਦੀ ਟੀਮ ਨਾਲ ਜਿਲ੍ਹਾ ਪ੍ਰਧਾਨ ਪੈਟੀ ਅਫਸਰ ਤਰਸੇਮ ਸਿੰਘ ਬਾਠ ਅਤੇ ਮੀਤ ਚੇਅਰਮੇਨ ਕੈਪਟਨ ਜੋਬਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੰਚ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ ਅਤੇ ਮੈਡਮ ਜੇ. ਵੀ ਸਿੰਘ (ਕੈਨੇਡਾ) ਚੇਅਰਪਰਸਨ ਇਸਤਰੀ …

Read More »

ਹਲਕਾ ਮਜੀਠਾ ‘ਚ ਨਾਗ ਕਲਾਂ ਤੋਂ ਯੂਥ ਦੀ ਭਰਤੀ ਮੁਹਿੰਮ ਦਾ ਆਗਾਜ਼ 19 ਮਈ ਨੂੰ

ਮਜੀਠੀਆ ਤੇ ਬੁਲਾਰੀਆ ਵੰਡਣਗੇ ਹਾਈਟੈੱਕ ਸ਼ਨਾਖ਼ਤੀ ਕਾਰਡ – ਗਿੱਲ ਭਰਤੀ ਮੁਹਿੰਮ ਦੀ ਸਫਲਤਾ ਨੇ ਕਾਂਗਰਸ ਸਮੇਤ ਤਮਾਮ ਵਿਰੋਧੀਆਂ ਦੇ ਸੁਪਨੇ ਕੀਤੇ ਚਕਨਾਚੂਰ ਮਜੀਠਾ, 17 ਮਈ (ਪ.ਪ)  – ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਲਈ ਹਲਕਾ ਮਜੀਠਾ ਦੇ ਨੌਜਵਾਨਾਂ ਦੀ ਭਰਤੀ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਅਤੇ ਮਾਝਾ ਜ਼ੋਨ ਦੇ ਪ੍ਰਧਾਨ ਸ: ਇੰਦਰਬੀਰ ਸਿੰਘ …

Read More »

ਈਡੀਅਟ ਕਲੱਬ ਨੇ ਖੋਲੀ ‘ਈਡੀਅਟ ਪੈਟਰੋਲ ਫਾਈਨਾਂਸ ਕੰਪਨੀ’

ਅੰਮ੍ਰਿਤਸਰ, 17 ਮਈ (ਪ੍ਰਵੀਨ ਸਹਿਗਲ) – ਸਰਕਾਰ ਵੱਲੋਂ ਦਿਨ ਪ੍ਰਤੀ ਦਿਨ ਪੈਟਰੋਲ ਅਤੇ ਡੀਜਲ ਦੇ ਵਧਾਏ ਜਾ ਰਹੇ ਰੇਟਾਂ ਉਪਰ ਆਪਣੇ ਵਿਅੰਗਾਤਮਕ ਤਰੀਕੇ ਨਾਲ ਚੋਟ ਕਰਦੇ ਹੋਏ ਈਡੀਅਟ ਕਲੱਬ ਦੇ ਪ੍ਰਧਾਨ ਅਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ‘ਈਡੀਅਟ’ ਨੇ ਹਾਲ ਗੇਟ ਦੇ ਬਾਹਰ “ਈਡੀਅਟ ਪੈਟਰੋਲ ਫਾਈਨਾਂਸ ਕੰਪਨੀ” ਖੋਲਣ ਦਾ ਐਲਾਨ ਕਰ ਦਿਤਾ ਅਤੇ ਕੰਪਨੀ ਦੀ ਪਹਿਲੀ ਬਰਾਂਚ ਦਾ ਉਦਘਾਟਨ ਵੀ ਕਰ …

Read More »

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 17 ਮਈ ( ਅਵਤਾਰ ਸਿੰਘ ਕੈਂਥ ) -ਬਠਿੰਡਾ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਘਰ-ਘਰ ਅੰਦਰ ਜਾ ਕੇ ਸ਼ੁੱਧ ਬਾਣੀ ਪੜਣ ਸੁਨਣ ਦਾ ਉਪਰਾਲਾ ਕਰ ਰਹ ੀਹੈ। ਅੱਜ ਦੇ ਸਮਾਗਮ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਬਦ …

Read More »

ਦੁੱਖਭੰਜਨ ਰੰਧਾਵਾ ਦੇ ਗ੍ਰਹਿ ਕਰਵਾਇਆ ਵਿਸ਼ਾਲ ਕਵੀ ਦਰਬਾਰ

ਸੁਰੀਲੇ ਗਾਇਕ ਡਾ. ਸਾਬ ਦਾ ਸਿੰਗਲ ਟਰੈਕ ਗੀਤ ਛੱਲਾ 1984 ਰੀਲੀਜ਼ ਕੀਤਾ ਗਿਆ ਬਟਾਲਾ, 17 ਮਈ (ਨਰਿੰਦਰ ਬਰਨਾਲ) – ਸ਼ਿਵ ਦੇ ਸ਼ਹਿਰ ਵਿੱਚ ਉਸਦੀ ਸ਼ਾਇਰੀ ਨੂੰ ਸਲਾਮ ਕਰਦਿਆਂ ਬਟਾਲਾ ਸ਼ਹਿਰ ਹੀ ਬਲਕਿ ਦੇਸ਼ਾ ਵਿਦੇਸ਼ਾਂ ਵਿੱਚ ਕਵੀ ਦਰਬਾਰ ਕਰਵਾਏ ਜਾਂਦੇ ਹਨ।ਇਸੇ ਸੋਚ ਤੇ ਪਹਿਰਾ ਦੇਦਿਆਂ ਤੇ ਕਵੀਆਂ ਦੀ ਸੁਚਾਰੂ ਸੋਚ ਨੂੰ ਅੱਗੇ ਤੋਰਦਿਆਂ ਸ੍ਰੀ ਦੁੱਖਭੰਜਨ ਸਿੰਘ ਰੰਧਾਵਾ ਦੇ ਗ੍ਰਹਿ ਮਲਾਵੇ ਦੀ …

Read More »

ਅਨਿਲ ਜੋਸ਼ੀ ਵੱਲੋਂ ਸਵੱਛ ਭਾਰਤ ਮਿਸ਼ਨ ਨੂੰ ਸਫਲ ਕਰਨ ਲਈ ਲੋਕ ਲਹਿਰ ਖੜ੍ਹੀ ਦਾ ਸੱਦਾ

ਖੁੱਲ੍ਹੇ ਵਿੱਚ ਲੱਗਦੇ ਲੰਗਰਾਂ ਲਈ ਵੱਡੇ ਕੂੜੇਦਾਨ ਮੁਹੱਈਆ ਕਰਵਾਏ ਜਾਣਗੇ ਘੱਟ ਊਰਜਾ ਵਾਲੀਆਂ ਸਟਰੀਟ ਲਾਈਟਾਂ ਦੇ ਪ੍ਰਾਜੈਕਟ ਨੂੰ ਲਾਗੂ ਕੀਤਾ ਜਾਵੇਗਾ ਚੰਡੀਗੜ੍ਹ, 17 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰੀਆਂ ਨੂੰ ਚੌਗਿਰਦੇ ਦੀ ਸਫਾਈ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਦਿਆਂ ਇਸ ਦੀ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਹੈ। ਭਾਜਪਾ …

Read More »