Wednesday, November 25, 2026

Monthly Archives: May 2015

ਸਰਕਾਰੀ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਵਾਤਾਵਰਨ ਦਿਵਸ ਮਨਾਇਆ

ਬਟਾਲਾ, 30 ਮਈ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ਼ ਸਿਖਿਆ ਵਿਭਾਗ ਦੇ ਹੁਕਮਾਂ ਦੀ ਰੋਸ਼ਨੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ (ਗੁਰਦਾਸਪੁਰ)ਵਿਖੇ ਪ੍ਰਿੰਸੀਪਲ ਸ੍ਰੀ ਹਰਦੀਪ ਸਿੰਘ ਚਾਹਲ ਦੀ ਯੋਗ ਅਗਵਾਈ ਹੇਠ ਵਾਤਾਵਰਨ ਦਿਵਸ਼ ਮਨਾਇਆ ਗਿਆ।ਮੈਡਮ ਸਤਿੰਦਰ ਕੌਰ ਕਾਹਲੋ ਤੇ ਲੈਕਚਰਾਰ ਪ੍ਰੇਮ ਸਿੰਘ ਤੇ ਵਿਦਿਆਰਥੀਆਂ ਵੱਲੋ ਵਿਚਾਰ ਪੇਸ਼ ਕੀਤੇ ਗਏ।ਇਸ ਮੌਕੇ ਸਕੂਲ ਵਿੱਚ ਪੇਟਿੰਗ ਮੁਕਾਬਲੇ, ਕਵਿਤਾ ਮੁਕਾਬਲਾ ਤੇ ਭਾਸ਼ਣ ਮੁਕਾਬਲੇ ਕਰਵਾਏ …

Read More »

ਸਰਕਾਰੀ ਸੀਨੀ:ਸੈਕੰ: ਸਕੂਲ ਟਾਊਨ ਹਾਲ ਮਾਲ ਮੰਡੀ ਦਾ ਦਸਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 29 ਮਈ (ਗੁਰਚਰਨ ਸਿੰਘ) ਸਥਾਨਕ ਜੀ.ਟੀ ਰੋਡ ਮਾਲ ਮੰਡੀ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟਾਊਨ ਹਾਲ ਦੀ ਦਸਵੀਂ ਜਮਾਤ ਦਾ ਸਲਾਨਾ ਨਤੀਜ਼ਾ 100 ਫੀਸਦੀ ਰਿਹਾ।14 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਪ੍ਰਾਪਤ ਕੀਤੀ। ਇਸ ਸਕੂਲ ਦੇ ਅਰੁਣਵੀਰ ਸਿੰਘ ਪੁੱਤਰ ਸ. ਤਰਸੇਮ ਸਿੰਘ, ਮਨਵਿੰਦਰ ਸਿੰਘ ਪੁੱਤਰ ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ ਪੁੱਤਰ ਸੁੱਚਾ ਸਿੰਘ ਨੇ ਸਕੂਲ ਵਿੱਚ ਫਸਟ, ਸੈਕੰਡ ਅਤੇ ਥਰਡ ਪੁਜੀਸ਼ਨ ਹਾਸਲ …

Read More »

ਗੁਰੂ ਨਾਨਕ ਨਿਰੰਕਾਰੀ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ

  ਅੰਮ੍ਰਿਤਸਰ, 27 ਮਈ (ਗੁਰਚਰਨ ਸਿੰਘ)  ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰੂ ਨਾਨਕ ਨਿਰੰਕਾਰੀ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਾਰੇ ਵਿਦਿਆਰਥੀ ਜਿੱਥੇ ਫਸਟ ਡਵੀਜ਼ਨ ਵਿੱਚ ਪਾਸ ਹੋਏ, ਉਥੇ ਹੀ ਸਕੂਲ ਵਿੱਚ ਟਾਪ ਪੁਜੀਸ਼ਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।ਸਕੂਲ ਦੇ ਮੈਨੇਜਰ ਸz: ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਨ ਲਈ ਉਤਸ਼ਾਹਿਤ …

Read More »

ਭਗਤ ਕਬੀਰ ਜੀ ਦਾ ਜਨਮ-ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ 2 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ …

Read More »

ਅਮਲਤਾਸ ਪਰਚੇ ਦਾ ਜਪਾਨੀ ਪੰਜਾਬੀ ਕਵੀ ਪਰਮਿੰਦਰ ਸੋਢੀ ਵਿਸ਼ੇਸ਼ ਅੰਕ ਰਲੀਜ਼

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਡਾ: ਨਰੇਸ਼ ਕੁਮਾਰ ਦੁਆਰਾ ਸੰਪਾਦਿਤ ਅਮਲਤਾਸ ਪਰਚੇ ਦਾ ਜਪਾਨੀ ਪੰਜਾਬੀ ਕਵੀ ਪਰਮਿੰਦਰ ਸੋਢੀ ਵਿਸ਼ੇਸ਼ ਅੰਕ ਰਲੀਜ਼ ਕੀਤਾ ਗਿਆ। ਅਮਲਤਾਸ ਪਰਚਾ ਪੰਜਾਬੀ ਅਦਬੀ ਸੰਗਤ, ਜੰਮੂ ਵੱਲੋਂ ਏਸੇ ਵਰ੍ਹੇ ਹੀ ਸ਼ੁਰੂ ਕੀਤਾ ਗਿਆ ਹੈ ਅਤੇ ਇਹ ਇਸ ਪਰਚੇ ਦਾ ਦੂਸਰਾ ਅੰਕ ਹੈ। ਇਸ ਸਮਾਗਮ ਵਿਚ ਪਰਦੇ ਦੇ ਮੁੱਖ ਸੰਪਾਦਕ …

Read More »

ਜਨਮ ਅਤੇ ਮੌਤ ਸਰਟੀਫਿਕੇਟ ਮਾਮਲੇ ‘ਚ ਰਿਸ਼ਵਤ ਖੋਰੀ ਦੇ ਖਿਲਾਫ ਰੋਸ ਧਰਨਾ

ਤਰਸਿੱਕਾ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ) – ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਕਮੇਟੀ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਲੈਣ ਸਮੇਂ ਚੱਲ ਰਹੀ ਰਿਸ਼ਵਤ ਖੋਰੀ ਦੇ ਖਿਲਾਫ ਰੋਸ ਧਰਨਾ ਦਿੱਤਾ ਗਿਆ ।ਭਾਰੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਆਦਿ ਆਪਣੇ ਪਰਿਵਾਰਾਂ ਸਮੇਤ ਤਕਰੀਬਨ 12 ਵਜੇ ਦੁਪਿ: ਸਰਵਣ ਸਿੰਘ ਪੰਧੇਰ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਬਚਨ ਸਿੰਘ ਚੱਬਾ ਜ਼ਿਲ੍ਹਾ …

Read More »

ਧਰਮੀ ਫੌਜੀ ਨਿ’ਤਰੇ ਸ਼ੋ੍ਰਮਣੀ ਕਮੇਟੀ ਦੇ ਹ’ਕ ‘ਚ

ਕੂੜ ਪ੍ਰਚਾਰ ਕਰਨ ਵਾਲੇ ਅਨਸਰਾਂ ਦਾ ਸਾਥ ਨਹੀਂ ਦਿ’ਤਾ ਜਾਵੇਗਾ – ਧਰਮੀ ਫ਼ੌਜੀ ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਧਰਮੀ ਫੌਜੀਆਂ ਦਾ ਇਕ ਵੱਡਾ ਕਾਫ਼ਲਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਨਿੱਤਰਿਆ ਹੈ।ਉਨ੍ਹਾਂ ਕਿਹਾ ਕਿ ਜੋ ਲੋਕ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਛਾਏ ਰਹਿਣ ਲਈ ਸ਼ੋ੍ਰਮਣੀ ਕਮੇਟੀ ਵਿਰ’ੁਧ ਕੂੜ ਪ੍ਰਚਾਰ ਕਰ ਰਹੇ ਹਨ ਉਨ੍ਹਾਂ ਦਾ ਕਦਾਚਿਤ ਵੀ ਸਾਥ ਨਹੀਂ ਦਿੱਤਾ ਜਾਵੇਗਾ। …

Read More »

ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ, ਸੁਲਤਾਨਵਿੰਡ ਦਾ ਦੱਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) -ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ, ਅੰਮ੍ਰਿਤਸਰ ਦਾ ਦੱਸਵੀਂ ਜਮਾਤ (201415) ਦਾ ਨਤੀਜਾ 100 ਫੀਸਦੀ ਰਿਹਾ।ਇਸ ਪ੍ਰੀਖਿਆ ਵਿੱਚ ਕੁੱਲ 183 ਵਿਦਿਆਰਥੀ ਬੈਠੇ ਸਨ।ਜਿੰਨ੍ਹਾਂ ਵਿੱਚੋ 10 ਸੀ.ਜੀ.ਪੀ.ਏ ਵਿੱਚ 3 ਵਿਦਿਆਰਥੀ ਆਏ 9 ਤੇਂ 9 ਤੋਂ ਵੱਧ ਸੀ.ਜੀ.ਪੀ.ਏ ਵਿੱਚ 33 ਵਿਦਿਆਰਥੀ ਆਏ।8 ਤੇਂ 8 ਤੋਂ ਵੱਧ ਸੀ.ਜੀ.ਪੀ.ਏ ਵਿੱਚ 48 ਵਿਦਿਆਰਥੀ …

Read More »