ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰਾਂ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 10 ਦਾ ਦੋਰਾ ਕਰਕੇ ਘਰ ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਓਹਨਾਂ ਨੂੰ ਇਲਾਕੇ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿਆ।ਇਸ ਮੋਕੇ ਸ਼੍ਰੀ ਜੋਸ਼ੀ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੋਜੂਦ ਸਨ।ਇਸ ਮੋਕੇ ਸ਼੍ਰੀ ਜੋਸ਼ੀ …
Read More »Monthly Archives: May 2015
ਮੰਤਰੀ ਜੋਸ਼ੀ ਨੇ ਤੁੰਗ ਬਾਲਾ ਵਿਖੇ ਆਯੋਯਿਤ ਜਾਗਰਨ ‘ਚ ਹਾਜ਼ਰੀ ਭਰੀ
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਤੁੰਗ ਬਾਲਾ ਵਿਖੇ ਵੈਸ਼ਨੋ ਭਜਨ ਮੰਡਲੀ ਵਲੋਂ ਆਯੋਜਿਤ ਜਾਗਰਣ ਵਿਚ ਹਾਜਰੀ ਭਰ ਕੇ ਮਹਾਮਾਈ ਦਾ ਆਸ਼ੀਰਵਾਦ ਪ੍ਰਾਪਤ ਕੀਤਾ ।ਅਯੋਜਕਾਂ ਵਲੋਂ ਸ਼੍ਰੀ ਜੋਸ਼ੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ।ਇਸ ਮੋਕੇ ਪਾਰ?ਸ਼ਦ ਸੁਭਾਸ਼ ਪੱਪੂ, ਵਿਕੀ ਐਰੀ, ਲਾਭ ਸਿੰਘ, …
Read More »ਮੰਤਰੀ ਜੋਸ਼ੀ ਵਲੋਂ ਅਖਾੜਾ ਪੀ. ਐਂਡ. ਟੀ ਨੂੰ 1 ਲੱਖ ਦਾ ਚੇਕ ਭੇਂਟ
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਵਲੋਂ ਸ਼੍ਰੀ ਕ੍ਰਿਸ਼ਨ ਪਹਿਲਵਾਨ ਪੀ. ਐਂਡ. ਟੀ ਅਖਾੜਾ ਨੂੰ ਆਪਣੇ ਅਖਤਿਆਰੀ ਫੰਡ ਵਿਚੋਂ 1 ਲੱਖ ਦੀ ਰਾਸ਼ੀ ਦਾ ਚੇਕ ਭੇਂਟ ਕੀਤਾ । ਇਸ ਗ੍ਰਾਂਟ ਦੀ ਵਰਤੋਂ ਛਿੰਝ ਮੇਲੇ ਦੇ ਆਯੋਜਨ ਲਈ ਕੀਤੀ ਜਾਵੇਗੀ ।ਸ਼੍ਰੀ ਜੋਸ਼ੀ ਨੇ ਕਿਹਾ ਕਿ ਇਸ ਅਖਾੜੇ …
Read More »ਜੰਡਿਆਲਾ ਗੋਲੀ ਕਾਂਡ ਦੀ ਵੀਡੀਉ ਫੁਟੇਜ ਮਿਲਣ ਤੋਂ ਬਾਅਦ ਵੀ ਦੋਸ਼ੀ ਪੁਲਿਸ ਦੀ ਪਕੜ ਤੋਂ ਦੂਰ
ਜੰਡਿਆਲਾ ਗੁਰ, 17 ਮਈ – (ਵਰਿੰਦਰ ਸਿੰਘ, ਹਰਿੰਦਰਪਾਲ ਸਿੰਘ) – ਬੀਤੇ ਦਿਨੀ ਘਾਹ ਮੰਡੀ ਚੋਂਕ ਦੇ ਨਜ਼ਦੀਕ ਗਲੀ ਵਿੱਚ 7-8 ਲੜਕੇ ਸ਼ਰੇਆਮ ਬੇ-ਖੋਫ ਹੋਕੇ ਅੰਧਾਧੁੰਦ ਫਾਇਰਿੰਗ ਕਰਕੇ ਬੜੇ ਆਰਾਮ ਨਾਲ ਉਥੋਂ ਨਿਕਲ ਗਏ ਅਤੇ ਜਾਂਦੇ ਜਾਂਦੇ ਪੁਲਿਸ ਚੋਂਕੀ ਇੰਚਾਰਜ ਹਰਜੀਤ ਸਿੰਘ ਦੀ ਕਾਰ ਨੂੰ ਵੀ ਗੋਲੀਆਂ ਦਾ ਨਿਸ਼ਾਨਾ ਬਣਾ ਗਏ।ਉਸ ਦਿਨ ਤੋਂ ਹੀ ਸ਼ਹਿਰ ਵਾਸੀ ਦਹਿਸ਼ਤ ਅਤੇ ਖੋਫ ਵਿੱਚ ਹਨ।ਭਾਜਪਾ …
Read More »ਡੀ.ਪੀ.ਐਸ ਸਕੂਲ ਵਿਖੇ ਕਰਵਾਇਆ ਗਿਆ ਹਿੰਦੁਸਤਾਨ ਸੰਗੀਤ ਤਿਉਹਾਰ ਪ੍ਰੋਗਰਾਮ
ਅੰਮ੍ਰਿਤਸਰ, 17 ਮਈ (ਜਗਦੀਪ ਸਿੰਘ) – ਦਿਲੀ ਪਬਲਿਕ ਸਕੂਲ ਵਿਖੇ ‘ਇੰਟਰ ਡੀ.ਪੀ.ਐਸ ਹਿੰਦੁਸਤਾਨੀ ਸੰਗੀਤ ਤਿਉਹਾਰ ਪ੍ਰੋਗਰਾਮ -2015’ ਕਰਵਇਆ ਗਿਆ।ਇਸ ਸੰਗੀਤ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲਾਂ ਦੇ ਬੱਚਿਆ ਨੇ ਗਾਇਕੀ ‘ਚ ਵੱਧ ਚੜ੍ਹ ਕੇ ਹਿੱਸਾ ਲਿਆ।ਇਨ੍ਹਾਂ ਸੰਗੀਤ ਮੁਕਾਬਲਿਆਂ ਵਿਚ ਉਤੱਰ ਭਾਰਤ ਦੇ 9-ਸਕੂਲਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚ ਚੰਡੀਗੜ੍ਹ, ਜੰਮੂ, ਹਿਸਾਰ, ਕਰਨਾਲ, ਜਲੰਧਰ, ਖੰਨਾ, ਗੁਰਦਾਸਪੁਰ ਅਤੇ ਗਰੇਟਰ ਫਰੀਦਾਬਾਦ …
Read More »ਬਟਾਲਾ ਵਿਖੇ ਲਗਾਇਆ ਜਾ ਰਿਹਾ ਹੈ ਸਮਰ ਕ੍ਰਿਕਟ ਕੈਂਪ
6 ਤੋਂ 31 ਮਈ ਤੱਕ ਖਿਡਾਰੀ ਸਿੱਖਣਗੇ ਕ੍ਰਿਕਟ ਦੇ ਨਵੇਂ ਨੁਕਤੇ ਬਟਾਲਾ, 17 ਮਈ (ਨਰਿੰਦਰ ਬਰਨਾਲ) – ਸੰਸਾਰ ਭਰ ਵਿੱਚ ਕ੍ਰਿਕਟ ਦੇ ਪਿਆਰ ਤੇ ਨੌਜਵਾਨਾਂ ਵਿੱਚ ਹਰਮਨ ਪਿਆਰਤਾ ਨੂੰ ਵੇਖਦਿਆਂ ਗੁਰਦਾਸਪੁਰ ਡ੍ਰਿਸਟਿਕ ਕ੍ਰਿਕਟ ਸੰਘ ਵੱਲੋ ਸਰਕਾਰੀ ਪਾਲਿਟੈਕਨਿਕ ਕਾਲਜ ਬਟਾਲਾ (ਗੁਰਦਾਸਪੁਰ) ਵਿਖੇ 16 ਤੋ 31 ਮਈ ਤੱਕ ਕ੍ਰਿਕਟ ਪ੍ਰੇਮੀਆਂ ਤੇ ਖਿਡਾਰੀਆਂ ਵਾਸਤੇ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ …
Read More »ਐਨ. ਐਮ. ਐਮ ਐਸ 2014 ਪ੍ਰੀਖਿਆ ਵਿੱਚ ਜਿਲ੍ਹੇ ਵਿਚੋਂ ਰਾਏ ਚੱਕ ਸਕੂਲ ਦਾ ਤੀਸਰਾ ਸਥਾਨ
ਵਿਦਿਆਰਥਣ ਨਵਜੋਤ ਕੌਰ ਤੇ ਸਾਇੰਸ ਮਾਸਟਰ ਬਿਕਰਮਜੀਤ ਸਿੰਘ ਦਾ ਕੀਤਾ ਸਨਮਾਨ ਬਟਾਲਾ, 17 ਮਈ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ਼ ਚੰਡੀਗੜ ਦੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਐਨ ਐਮ ਐਮ ਐਸ ਦੀ ਪ੍ਰਤੀਯੋਗਤਾ 2014 ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਕਰਵਾਈ ਗਈ ਸੀ।ਇਸ ਪ੍ਰਤੀਯੋਗਤਾ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ।ਸਰਕਾਰੀ ਹਾਈ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਦੇ ਨਤੀਜ਼ੇ ਸ਼ਾਨਦਾਰ
ਆਰਟਸ ‘ਚ ਸ਼ਵੇਤਾ, ਨਾਨ ਮੈਡੀਕਲ ‘ਚ ਸਿਮਰਨਜੀਤ ਕੌਰ ਤੇ ਵੋਕੇਸ਼ਨ ਗਰੁੱਪ ‘ਚ ਕਰਨਦੀਪ ਰਹੇ ਅੱਵਲ ਬਟਾਲਾ, 17 ਮਈ (ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿਖਿਆ ਬੋਰਡ ਦੇ ਐਲਾਨੇ ਗਏ ਬਾਰਵੀਂ ਕਲਾਸ ਦੇ ਨਤੀਜਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ (ਗੁਰਦਾਸਪੁਰ) ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ।ਸਕੂਲ ਪ੍ਰਿੰਸੀਪਲ ਸ੍ਰੀ ਅਮਰਜੀਤ ਸਿੰਘ ਭਾਟੀਆ ਤੋ ਪ੍ਰਾਪਤ ਜਾਣਕਾਰੀ ਅਨੁਸਾਰ ਆਰਟਸ ਗਰੁੱਪ …
Read More »ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਯੋਜਿਤ ਹੋਣ ਵਾਲੇ ਨਗਰ ਕੀਰਤਨ ਰੱਦ
ਗੁਰੂ ਸਹਿਬਾਨ ਦੇ ਸ਼ਸਤਰ ਤੇ ਨਿਸ਼ਾਨੀਆਂ ਵਾਲੇ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਅਪੀਲ ਅੰਮ੍ਰਿਤਸਰ, 16 ਮਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਪ੍ਰਸਤੀ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਤਿਆਰੀ ਤੇ ਸਫਲਤਾ ਸਬੰਧੀ ਇਕੱਤਰਤਾ ਸ. ਬਲਦੇਵ ਸਿੰਘ ਮਾਹਿਲਪੁਰੀ ਯਾਦਗਾਰੀ ਹਾਲ ਵਿਖੇ ਹੋਈ।ਜਿਸ ਵਿੱਚ ਵਿਸ਼ੇਸ਼ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਹਿੰਦੀ ਭਾਸ਼ਣ ਪ੍ਰਤਿਯੋਗਤਾ’ ਆਯੋਜਿਤ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਦੀ ਯੋਗਤਾ ਦੇ ਵਿਸਤਾਰ ਲਈ ਸਕੂਲ ਦੇ ਸੀਨੀਅਰ ਵਿੰਗ ਦੇ ਹਿੰਦੀ ਕਲੱਬ ਵੱਲੋਂ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਵੱਖ-ਵੱਖ ਵਿਸ਼ਿਆਂ …
Read More »
Punjab Post Daily Online Newspaper & Print Media