Wednesday, November 25, 2026

Monthly Archives: May 2015

1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੇ ਸਹਾਇਤਾ ਰਾਸ਼ੀ ਦੇ ਚੈਕਾਂ ਦੀ ਮੰਗ ਨੂੰ ਲੈ ਕੇ ਸ਼ਾਂਤੀ ਮਾਰਚ

ਨਵੀਂ ਦਿੱਲੀ, 14 (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ ਮੰਤਰ ਤੱਕ ਸ਼ਾਂਤੀ ਮਾਰਚ ਕਢਦੇ ਹੋਏ ਕੇਂਦਰ ਸਰਕਾਰ ਵੱਲੋਂ ਵਿਧਵਾਵਾਂ ਲਈ ਐਲਾਨੀ ਗਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮਿਲਣ ਵਿੱਚ ਹੋ ਰਹੀ ਦੇਰੀ ਦੇ ਖਿਲਾਫ ਆਪਣਾ ਰੋਸ਼ ਪ੍ਰਗਟ ਕੀਤਾ। ਪੀੜਤ ਪਰਿਵਾਰਾਂ ਦੇ ਆਗੂ ਆਤਮਾ ਸਿੰਘ ਲੁਬਾਣਾ ਨੇ ਦਿੱਲੀ ਸਰਕਾਰ …

Read More »

ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ

ਬੱਚਿਆਂ ‘ਤੇ ਹੋਰ ਰਹੇ ਜੁਲਮਾਂ ਨੂੰ ਰੋਕਣ ਲਈ 1098 ਨੰਬਰ ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ ਬਟਾਲਾ, 14 ਮਈ (ਨਰਿੰਦਰ ਬਰਨਾਲ)- ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਸ਼ੁਰੂ ਕੀਤੀ ਗਈ ਹੈ। ਇਸ ਚਾਈਲਡ ਹੈਲਪ ਲਾਈਨ ਉੱਪਰ ਜੇਕਰ ਬੱਚਿਆਂ ਦੇ ਰਿਸ਼ਤੇਦਾਰਾਂ ਨੂੰ ਵੀ ਕੋਈ ਪਰੇਸ਼ਨੀ ਹੋਵੇ ਤਾਂ ਉਹ ਵੀ ਆਪਣੀ ਸ਼ਿਕਾਇਤ ਦਰਜ …

Read More »

ਸਰਕਾਰ ਵੱਲੋਂ ‘ਹੁਨਰ ਤੋਂ ਰੁਜ਼ਗਾਰ ਤੱਕ’ ਯੋਜਨਾ ਤਹਿਤ ਨੌਜਵਾਨਾਂ ਲਈ ਮੁਫਤ ਸਿਖਲਾਈ ਕੋਰਸ ਸ਼ੁਰੂ

ਮੁਫਤ ਸਿਖਲਾਈ ਦੇ ਨਾਲ ਵਿਦਿਆਰਥੀਆਂ ਨੂੰ ਵਰਦੀ, ਸਮਾਨ ਤੇ 2000 ਰੁਪਏ ਵਜ਼ੀਫਾ ਦਿੱਤਾ ਜਾਵੇਗਾ ਬਟਾਲਾ, 14 ਮਈ (ਨਰਿੰਦਰ ਬਰਨਾਲ ) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਦੇ ਉਪਰਾਲਿਆਂ ਦੇ ਨਾਲ ਹੁਣ ਨੌਜਵਾਨਾਂ ਲਈ ਸੈਰ-ਸਪਾਟੇ ਦੇ ਖੇਤਰ ਵਿੱਚ ਰੁਜ਼ਗਾਰ ਦੇਣ ਦੇ ਉਪਰਾਲੇ ਵੀ ਸ਼ੁਰੂ ਕੀਤੇ ਗਏ ਹਨ।ਸਰਕਾਰ ਵੱਲੋਂ ਨੌਜਵਾਨਾਂ ਨੂੰ ‘ਹੁਨਰ ਤੋਂ ਰੁਜ਼ਗਾਰ ਤੱਕ’ ਯੋਜਨਾ ਤਹਿਤ …

Read More »

ਕਾਂਗਰਸ ਪਾਰਟੀ ਝੂਠ ਦੇ ਸਹਾਰੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੀ – ਵਿਨੀਤ ਜੋਸ਼ੀ

ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਨੂੰ ਬਦਨਾਮ ਨਾ ਕੀਤਾ ਜਾਵੇ – ਜੋਸ਼ੀ ਬਟਾਲਾ, 14 ਮਈ (ਨਰਿੰਦਰ ਬਰਨਾਲ) – ਕਾਂਗਰਸ ਪਾਰਟੀ ਵੱਖ-ਵੱਖ ਮੁੱਦਿਆਂ ‘ਤੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਅਸਫਲ ਯਤਨ ਕਰ ਰਹੀ ਹੈ ਪਰ ਦੇਸ਼ ਤੇ ਸੂਬੇ ਦੇ ਲੋਕ ਕਾਂਗਰਸ ਪਾਰਟੀਆਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਸਾਲ 2017 ‘ਚ ਵੀ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ …

Read More »

ਪੁਲਿਸ ਸਾਂਝ ਕੇਂਦਰਾਂ ‘ਚ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਬਾਰੇ ਸੈਮੀਨਾਰ

ਬਟਾਲਾ, 14 ਮਈ (ਨਰਿੰਦਰ ਬਰਨਾਲ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਐਚ.ਆਰ.ਡੀ ਅਤੇ ਸੀ.ਪੀ, ਪੰਜਾਬ, ਚੰਡੀਗੜ੍ਹ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਇੰਦਰਬੀਰ ਸਿੰਘ ਐਸ.ਐਸ.ਪੀ ਬਟਾਲਾ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰੀਸ਼ਰਨ ਡੀ.ਐਸ.ਪੀ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਬਟਾਲਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਸਾਂਝ ਕੇਂਦਰ ਬਟਾਲਾ ਵੱਲੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ ਕੀਤਾ ਗਿਆ। ਸੈਮੀਨਾਰ …

Read More »

ਹੋਲੀ ਸਿਟੀ ਟਰੱਸਟ ਵਲੋਂ 12ਵੀਂ ਜਮਾਤ ‘ਚ ਮੈਰਿਟ ‘ਤੇ ਆਉਣ ਵਾਲੀ ਸਨਿਮਰ ਕੌਰ ਦਾ ਸਨਮਾਨ

ਅੰਮ੍ਰਿਤਸਰ, 13 ਮਈ (ਗੁਰਚਰਨ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਬਾਹਰਵੀਂ ਜਮਾਤ ਦੇ ਜਾਰੀ ਨਤੀਜਿਆਂ ਦੌਰਾਨ ਅੰਮ੍ਰਿਤਸਰ ਦੀ ਵਸਨੀਕ ਤੇ ਅਜੀਤ ਵਿਦਿਆਲਿਆਂ ਸਕੂਲ ਵਿਚ ਕਮਰਸ ਵਿਸ਼ੇ ਦੀ ਵਿਦਿਆਰਥਣ ਸਨਿਮਰ ਕੌਰ ਦੇ ਮੈਰਿਟ ਵਿਚ ਸਥਾਨ ਬਨ੍ਹਾਉਣ ਤੇ ਅੰਮ੍ਰਿਤਸਰ ਜਿੱਲ੍ਹੇ ਵਿਚ ਕਮਰਸ ਵਿਚ ਪਹਿਲੇ ਸਥਾਨ ਤੇ ਰਹੀ ਸਨਿਮਰ ਕੌਰ ਦੀ ਹੌਸਲਾ ਅਫਜਾਈ ਲਈ ਅੱਜ ਹੋਲੀ ਸਿੱਟੀ ਟਰੱਸਟ ਵਲੋਂ ਸੰਸਥਾ ਦੇ ਪ੍ਰਧਾਨ …

Read More »

30 ਲੱਖ ਦੀ ਹਿੰਦੂ ਆਬਾਦੀ ਵਾਲੇ ਪਾਕਿਸਤਾਨ ਵਿਚ ਸਾਰੇ ਹਿੰਦੂ ਕੁਆਰੇ – ਕੋਛੜ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਵਿਚ ਹਿੰਦੂਆਂ ਦੀ ਆਬਾਦੀ ਇਸ ਸਮੇਂ 30 ਲੱਖ ਦੇ ਕਰੀਬ ਹੈ।ਹੈਰਾਨੀ ਦੀ ਗੱਲ ਹੈ ਕਿ ਪਾਕਿਸਤਾਨ ਦੇ ਸਭ ਤੋਂ ਵੱਡੇ ਘੱਟ-ਗਿਣਤੀ ਹਿੰਦੂ ਸਮੁਦਾਇ ਵਿਚ ਕੋਈ ਵੀ ਹਿੰਦੂ ਸ਼ਾਦੀ-ਸ਼ੁਦ੍ਹਾ ਨਹੀਂ ਹੈ ਜਾਂ ਇੰਝ ਕਹਿ ਲਵੋ ਕਿ ਸਾਰੇ ਪਾਕਿਸਤਾਨੀ ਹਿੰਦੂ ਕੁਆਰੇ ਹਨ।ਇਹ ਇਕ ਕੌੜਾ ਸੱਚ ਹੈ ਅਤੇ ਇਸ ਸੱਚ ‘ਤੇ ਪਾਕਿਸਤਾਨ ਦੀ ਸੁਪ੍ਰੀਮ ਕੋਰਟ …

Read More »

ਵੈਸਟ ਬੰਗਾਲ ਦੇ ਸੁਰਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਰਸਦ ਚੜ੍ਹਾਈ

ਅੰਮ੍ਰਿਤਸਰ, 13 ਮਈ (ਗੁਰਪ੍ਰੀਤ ਸਿੰਘ) – ਵੈਸਟ ਬੰਗਾਲ ਦੇ ਸ: ਸੁਰਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਰਸਦ ਦੀ ਸੇਵਾ ਕਰਵਾਈ। ਉਨ੍ਹਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਵਿੱਚ ਸੇਵਾ ਲੈ ਕੇ ਆਏ ਬੀਬੀ ਸਤਨਾਮ ਕੌਰ ਨੇ ਦੱਸਿਆ ਕਿ ਸ: ਸੁਰਜੀਤ ਸਿੰਘ ਗੁਰੂ ਘਰ ਦੇ ਸ਼ਰਧਾਲੂ ਸਿੱਖ ਨੇ ਤੇ ਉੇਹ ਸਮੇਂ-ਸਮੇਂ ਗੁਰੂ ਸਾਹਿਬ ਵੱਲੋਂ ਬਖਸ਼ੀਆਂ ਖੁਸ਼ੀਆਂ ਵਿਚੋਂ ਗੁਰੂ ਘਰ ਲਈ ਸੇਵਾ …

Read More »