Wednesday, November 25, 2026

Monthly Archives: May 2015

ਮਿਸ਼ਨ ਵਿਸਥਾਰ ਤਹਿਤ ‘ਆਪ’ ਦੇ ਦੁਰਗੇਸ਼ ਪਾਠਕ ਦੀ ਰਹਿਨੁਮਾਈ ਵਿੱਚ ਪੰਜਾਬ ਦੇ ਦੌਰੇ ‘ਤੇ ਪੁੱਜੀ ਟੀਮ

ਪੱਟੀ, 29 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਮਿਸ਼ਨ ਵਿਸਥਾਰ ਤਹਿਤ ਪੰਜਾਬ ਦੇ ਦੌਰੇ ਤੇ ਦਿੱਲੀ ਤੋਂ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਦੁਰਗੇਸ਼ ਪਾਠਕ ਦੀ ਰਹਿਨੁਮਾਈ ਹੇਠ ਰਾਸ਼ਟਰੀ ਕਨਵੀਨਰ ਅਰਵਿੰਦਰ ਕੇਜ਼ਰੀਵਾਲ ਵੱਲੋਂ ਭੇਜੀ ਟੀਮ ਨੇ ਹਲਕਾ ਪੱਟੀ ਦੇ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕੇ ਦੇ ਬੂਥ ਪੱਧਰ ਦੀਆਂ ਕਮੇਟੀਆਂ ਦਾ ਜਾਇਜ਼ਾ ਲਿਆ।ਇਸ ਮੌਕੇ ਦੁਰਗੇਸ਼ …

Read More »

Kendriya Vidyalaya students  shines  in Class X CBSE result

Amritsar, May 29 (Punjab Post Bureau) – Kendriya Vidyalaya No.1, Amritsar under the  aegis  of Kendriya Vidyalaya Sangathan, Jammu Region  excelled with 100% result. Out of  Total  211 students  appeared , 41 Got 10 out of 10 CGPA. The credit of this  result goes to continuous efforts  of the  Principal  Mrs. Kusam  Malhotra. The Officiating Principal Mr. Ashok Kumar Sharma …

Read More »

KCIPS students shine in the CBSE 10th Results

Amritsar, May 29 (Dharmendera Singh Rataul) –  At least four students including Pavneet Kaur, Medha Devgan, Megha and Azmat Dhillon from Khalsa College International Public School (KCIPS), Ranjit Avenue brought pride for the school by getting 10 out of 10 CGPA in the CBSE’s 10th examination, the results of which were announced yesterday. School Principal S.K Sandhu said total of …

Read More »

ਮੁੱਕੇਬਾਜੀ ‘ਚ ਜਿਤਾਂ ਹਾਸਲ ਕਰਨ ਵਾਲੀ ਰੁਪਿੰਦਰ ਕੌਰ ਨੂੰ ਸ਼ੋ੍ਮਣੀ ਕਮੇਟੀ ਵਲੋਂ ਇਕ ਲਖ ਦੀ ਸਹਾਇਤਾ

ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਵਿੱਚ ਹੋਏ ਫੈਂਸਲੇ ਅਨੁਸਾਰ ਮੁੱਕੇਬਾਜੀ ਵਿੱਚ ਰਾਜ, ਰਾਸ਼ਟਰੀ ਅਤੇ ਅੰਤਰੁਰਾਸ਼ਟਰੀ ਖੇਡਾਂ ਵਿੱਚ ਜਿੱਤਾਂ ਹਾਸਲ ਕਰਨ ਵਾਲੀ ਵਿਦਿਆਰਥਣ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਸ਼ੁਰੂ

ਅੰਮ੍ਰਿਤਸਰ, 29 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਅੱਜ ਇਥੇ ਸ਼ੁਰੂ ਹੋ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਡੀਨ, ਵਿਦਿਆਰਥੀ ਭਲਾਈ ਦੇ ਦਫਤਰ ਵਿਖੇ ਆਰੰਭ ਹੋਇਆ। ਪ੍ਰੋ. ਅਮਰਜੀਤ ਸਿੰਘ ਸਿੱਧੂ, ਡੀਨ, ਵਿਦਿਆਰਥੀ ਭਲਾਈ ਨੇ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਵਲੰਟੀਅਰਜ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਸੇਵਾ ਇਕ ਉਤਮ ਕਾਰਜ ਹੈ।ਉਨ੍ਹਾਂ …

Read More »

ਦਿੱਲੀ ਕਮੇਟੀ ਕਾਲੀ ਸੂਚੀ ਦੇ ਖਾਤਮੇ ਲਈ ਕੇਂਦਰ ਸਰਕਾਰ ਤੱਕ ਕਰੇਗੀ ਪਹੁੰਚ – ਜੀ.ਕੇ

ਕਸ਼ਮੀਰੀ ਨੌਜਵਾਨਾਂ ਦੀ ਤਰਜ਼ ‘ਤੇ ਸਿੱਖਾਂ ਨੂੰ ਵੀ ਆਮ ਮੁਆਫੀ ਦੇਣ ਦੀ ਕੀਤੀ ਜਾਵੇਗੀ ਮੰਗ ਨਵੀਂ ਦਿੱਲੀ, 29 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਰਹਿੰਦੇ ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਨਾਂ ਨੂੰ ਹਟਾਉਣ ਵਾਸਤੇ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਗਿਆ ਹੈ।ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਜੋ ਕਿ ਅੱਜ …

Read More »

English Declamation held at DAV Public School

Amritsar, May 29 (Punjab Post bureau) –  DAV Public School, Lawrence Road organised English Declamation Competition on the Topic ‘Drugs –  A Menace’ under the aegis of Sahodaya Schools Complex. As many as 13 Schools from Amritsar District participated in the competition. Honourable Mr. J.S. Walia, ADCP, Amritsar graced  the occasion as the Chief Guest Dr. Jaswinder S. Gandhi Medical …

Read More »

 ਡੀ.ਏ.ਵੀ. ਪਬਲਿਕ ਸਕੂਲ ਨੂੰ ਦਸਵੀਂ ਦੇ ਨਤੀਜੇ ਲਈ ਮਿਲੀ ਸ਼ਲਾਘਾ

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿੱਚ ਦਸਵੀਂ ਦੇ ਨਤੀਜੇ ਘੋਸ਼ਿਤ ਹੋਣ ਤੇ ਇਹ ਇਕ ਯਾਦਗਾਰੀ ਦਿਨ ਬਣ ਗਿਆ ਅਤੇ ਵਿਦਿਆਰਥੀਆਂ ਦੀ ਖ਼ੁਸ਼ੀ ਤੇ ਉਤਸ਼ਾਹ ਰੁਕ ਨਹੀਂ ਸੀ ਰਿਹਾ।ਉਹ ਸਾਰੇ ਪ੍ਰਿੰਸੀਪਲ ਅਤੇ ਅਧਿਆਪਕਾਂ ਕੋਲੋਂ ਆਸ਼ੀਰਵਾਦ ਲੈਣ ਲਈ ਸਕੂਲ ਕੈਂਪਸ ਵਿਚ ਇਕੱਠੇ ਹੋ ਰਹੇ ਸਨ।ਇਤਿਹਾਸ ਫਿਰ ਦੁਹਰਾਇਆ ਗਿਆ ਅਤੇ ਸਕੂਲ ਦਾ 100 ਪ੍ਰਤੀਸ਼ਤ ਨਤੀਜਾ …

Read More »

ਬੀਬੀ ਕੌਲਾਂ ਜੀ ਸੀਨੀ: ਸੈਕੰ: ਪਬਲਿਕ ਸਕੂਲ ਸੀ.ਬੀ.ਐੱਸ.ਈ. ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 29 ਮਈ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਚੈਰੀਟੇਬਲ ਟਰੱਸਟ ਤਰਨ ਤਾਰਨ ਰੋਡ ਵੱਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇੜੇ ਗੁਰਦੁਆਰਾ ਟਾਹਲਾ ਸਾਹਿਬ, ਤਰਨ ਤਾਰਨ ਰੋਡ ਦਾ ਸੀ.ਬੀ.ਐੱਸ.ਈ. ਦਸਵੀ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਜੀ ਅਤੇ ਸਕੂਲ ਦੇ ਐੱਮ.ਡੀ. ਸ. ਰਜਿੰਦਰ ਸਿੰਘ ਨੇ ਸਕੂਲ ਦੇ ਪ੍ਰਿੰਸੀਪਲ ਮੈਡਮ …

Read More »

ਪੰਜਾਬ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਕੇਂਦਰੀ ਮੰਤਰੀ

ਕਿਹਾ, ਦੇਸ਼ ਵਿਚ 6 ਕਰੋੜ ਨਵੇਂ ਟੁਆਇਲਟਸ ਬਣਨ ਨਾਲ 2019 ਤੱਕ ਫੈਲੇਗੀ ਸਵੱਛਤਾ ਬਠਿੰਡਾ, 29 ਮਈ (ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ) – ਕੇਂਦਰੀ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਪੀਣ ਯੋਗ ਪਾਣੀ ਤੇ ਸੈਨੀਟੇਸ਼ਨ ਮੰਤਰੀ ਬਿਰੇਂਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮਹਿਕਮੇ ਨਾਲ ਸਬੰਧਿਤ ਵਿਕਾਸ ਮੁਖੀ ਕਾਰਜਾਂ ਲਈ ਪੰਜਾਬ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਹ ਬਠਿੰਡਾ …

Read More »