ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਮੁਹੱਲਾ ਅਸਲਾਮਾਬਾਦ ਦੇ 50ਪਰਿਵਾਰ ਵੱਖ ਵੱਖ ਰਾਜਨੀਤਕ ਪਾਰਟੀਆ ਛੱਡ ਕੇ ਪੀ੍ਰਤਮ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਇਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾ ਦਾ ਸਵਾਗਤ ਕਰਦਿਆ ਆਮ ਆਦਮੀ ਪਾਰਟੀ ਦੇ ਕੌਮੀ ਪਰਿਸ਼ਦ ਦੇ ਮੈਬਰ ਨਵੀਨ ਜੈਰਥ ਤੇ ਸਟੇਟ ਕਾਰਜਕਾਰਨੀ ਮੈਬਰ ਯਾਮਿਨੀ ਗੋਮਰ ਨੇ ਕਿਹਾ ਕਿ ਆਮ ਜਨਤਾ ਹੁਣ ਅਕਾਲੀ, …
Read More »Monthly Archives: May 2015
ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਾਮ ਦੇ ਅਖੰਡ ਕੀਰਤਨ ਸਮਾਗਮ ਆਯੋਜਿਤ
13 ਮਈ ਸ਼ਾਮ ਦੇ ਦੀਵਾਨ ਸ.ਬਲਦੇਵ ਸਿੰਘ ਪਰਿਵਾਰ ਵੱਲੋਂ ਸਿਵਲ ਲਾਈਨ ਵਿਖੇ ਹੋਣਗੇ ਹੁਸ਼ਿਆਰਪੁਰ, 12 ਮਈ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਅਧੀਨ ਮਾਤਾ ਸਤਵੰਤ ਕੌਰ ਅਤੇ ਮਾਸਟਰ ਸੁਖਦੇਵ …
Read More »ਯੂਥ ਅਕਾਲੀ ਦਲ ਮਾਝਾ ਜੋਨ ਦੀ ਭਰਤੀ ਦੀ ਸ਼ੁਰੂਆਤ 13 ਨੂੰ ਕਰਨਗੇ ਮਜੀਠੀਆ – ਬੁਲਾਰੀਆ
ਅੰਮ੍ਰਿਤਸਰ, 12 ਮਈ (ਗੁਰਚਰਨ ਸਿੰਘ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਹਰਿਆਵਲ ਦਸਤੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਤੇ ਵਰਕਰਾਂ ਨੂੰ ਲਾਮਬੰਦ ਕਰਨ ਹਿੱਤ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। 13 ਮਈ ਨੂੰ ਯੂਥ ਅਕਾਲੀ ਦਲ ਮਾਝਾ ਜੋਨ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਸz: ਬਿਕਰਮ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਫਟਵੇਅਰ ਟੈਕਨਾਲੋਜੀ ਬਾਰੇ ਵਰਕਸ਼ਾਪ ਸ਼ੁਰੂ
ਅੰਮ੍ਰਿਤਸਰ, 12 ਮਈ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਅੱਜ ਇਥੇ ਖੋਜਾਰਥੀਆਂ ਤੇ ਅਧਿਆਪਕਾਂ ਲਈ ਸੱਤ ਦਿਨਾਂ ਦੀ ਸਾਫਟਵੇਅਰ ਟੈਕਨਾਲੋਜੀ ਬਾਰੇ ਵਰਕਸ਼ਾਪ ਸ਼ੁਰੂ ਹੋ ਗਈ। ਇਸ ਵਰਕਸ਼ਾਪ ਵਿਚ ਦੇਸ਼ ਦੇ ਵੱਖ ਕੋਨਿਆਂ ਤੋਂ 66 ਖੋਜਾਰਥੀਆਂ ਅਤੇ ਅਧਿਆਪਕ ਭਾਗ ਲੈ ਰਹੇ ਹਨ। ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਨੇ ਇਸ ਵਰਕਸ਼ਾਪ ਦਾ …
Read More »ਬਾਲਾ ਸਾਹਿਬ ਹਸਪਤਾਲ ਦੇ ਅੜਿਕੇ ਨੂੰ ਦੂਰ ਕਰਨ ਦੀ ਦਿੱਲੀ ਕਮੇਟੀ ਨੇ ਸਰਨਾ ਨੂੰ ਕੀਤੀ ਅਪੀਲ
ਪੇਸ਼ਕਸ਼ ਮੰਨਣ ‘ਤੇ 3 ਮਹੀਨਿਆਂ ‘ਚ ਹਸਪਤਾਲ ਸ਼ੁਰੂ ਕਰਨ ਦਾ ਕੀਤਾ ਦਾਅਵਾ ਨਵੀਂ ਦਿੱਲੀ, 11 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਅੱਜ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਬਾਲਾ ਸਾਹਿਬ ਹਸਪਤਾਲ ਦੇ ਟ੍ਰਸਟ ਨੂੰ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵੱਲੋਂ 18 ਅਪ੍ਰੈਲ 2014 ਨੂੰ ਗੈਰ ਕਾਨੂੰਨੀ ਘੋਸ਼ਿਤ ਕਰਣ ਦੇ ਖਿਲਾਫ ਦਿੱਲੀ …
Read More »ਮਹਾਤਮਾ ਗਾਂਧੀ ਦੇ ਪੜ-ਪੋਤਰੇ ਤੁਸ਼ਾਰ ਗਾਂਧੀ ਦਾ ਪੁਤਲਾ ਫੂਕਿਆ
ਅੰਮ੍ਰਿਤਸਰ, 12 ਮਈ (ਗੁਰਚਰਨ ਸਿੰਘ)- ਕਰਾਂਤੀਕਾਰੀ ਦੇਸ਼ ਭਗਤ ਸ਼ਹੀਦ ਭਗਤ ਸਿੰਘ ਦੇ ਖਿਲਾਫ ਆਏ ਮਹਾਤਮਾ ਗਾਂਧੀ ਦੇ ਪੜ-ਪੋਤਰੇ ਤੁਸ਼ਾਰ ਗਾਂਧੀ ਦੇ ਖਿਲਾਫ ਸਿੱਖਾਂ ਵਿੱਚ ਉਸ ਵੇਲੇ ਰੋਸ ਦੇਖਣ ਨੂੰ ਮਿਲਿਆ, ਜਦ ਸੁਲਤਾਨਵਿੰਡ ਨਹਿਰ ਕੰਢੇ ਪੁਲਿਸ ਚੌਂਕੀ ਦੇ ਸਾਹਮਣੇ ਤੁਸ਼ਾਰ ਗਾਂਧੀ ਤੇ ਮਹਾਤਮਾ ਗਾਂਧੀ ਦੇ ਖਿਲਾਫ ਰੋਹ ਦਾ ਪ੍ਰਗਟਾਵਾ ਕਰਦਿਆਂ ਯੂਥ ਸਿੱਖ ਕੌਂਸਲ ਅਤੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਵੱਲੋਂ ਜੋਰਦਾਰ …
Read More »ਲੋੜੋਂ ਵੱਧ ਖਾਦਾਂ ਦੀ ਵਰਤੋਂ ਨੂੰ ਰੋਕਣ ਲਈ ਮਿੱਟੀ ਅਤੇ ਪਾਣੀ ਦੇ 1300 ਸੈਂਪਲ ਭਰੇ
ਬਠਿੰਡਾ, 12 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ) – ਕਿਸਾਨਾਂ ਵਲੋਂ ਲੋੜ ਤੋਂ ਵੱਧ ਖਾਦਾਂ ਦੀ ਵਰਤੋਂ ਨੂੰ ਰੋਕਣ ਲਈ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਅਧਾਰ ‘ਤੇ ਅੱਜ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਵਲੋਂ ਮਿੱਟੀ ਅਤੇ ਪਾਣੀ ਦੇ 1300 ਸੈਂਪਲ ਲਏ ਗਏ। ਮੁੱਖ ਖੇਤੀਬਾੜੀ ਅਫ਼ਸਰ ਡਾ. ਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਵਿੱਢੀ ਗਈ ਇਸ ਮੁਹਿੰਮ ਦਾ …
Read More »ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਵਿੱਚ ਮਾਂ ਦਿਵਸ ਧੂਮ-ਧਾਮ ਨਾਲ ਮਨਾਇਆ
ਬਠਿੰਡਾ, 12 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ, ਅਜੀਤ ਰੋਡ, ਬਠਿੰਡਾ ਵਿਖੇ ‘ਮਾਂ ਦਿਵਸ’ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੀਆਂ ਮਾਵਾਂ ਨੇ ਆਪਣੇ ਹੁਨਰ ਦਾ ਵਿਖਾਵਾ ਕੀਤਾ। ਮਾਵਾਂ ਨੇ ਆਪਣੇ ਬੱਚਿਆਂ ਪ੍ਰਤੀ ਜਿੰਮੇਵਾਰੀਆਂ ਤੇ ਬੱਚਿਆਂ ਨੂੰ ਸਕੂਲ ਵਿੱਚ ਮਿਲ ਰਹੇ ਘਰ ਵਰਗੇ ਮਾਹੌਲ ਦੀ ਤਾਰੀਫ਼ ਕੀਤੀ। ਛੋਟੇ ਛੋਟੇ ਬੱਚਿਆਂ …
Read More »ਔਰਬਿਟ ਦੇ ਅਸਲੀ ਮਾਲਕ ਸੁਖਬੀਰ ਬਾਦਲ ‘ਤੇ ਹੋਵੇ ਮਾਮਲਾ ਦਰਜ – ਐਕਸ਼ਨ ਕਮੇਟੀ
ਡੀ. ਸੀ. ਦੇ ਦਫ਼ਤਰ ਦੇ ਘਿਰਾਓ ਵੇਲੇ ਪੁਲਿਸ ਤੇ ਜਥੇਬੰਦੀਆਂ ਦੇ ਆਗੂਆਂ ‘ਚ ਹੋਇਆ ਹਲਕਾ ਟਕਰਾਅ ਬਠਿੰਡਾ, 12 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਮਾਲਕੀ ਵਾਲੀ ਔਰਬਿਟ ਟਰਾਂਸਪੋਰਟ ਦੇ ਗੁੰਡਿਆਂ ਵੱਲੋਂ ਦਲਿਤ ਲੜਕੀ ਦੇ ਕਤਲ ਵਿਰੁੱਧ ਐਕਸ਼ਨ ਕਮੇਟੀ ਦੇ ਸੱਦੇ ‘ਤੇ ਸੂਬਾ ਭਰ ਵਿੱਚ ਜਬਰਦਸਤ ਮੁਜ਼ਾਹਰੇ ਹੋਏ।ਬੀਤੇ 29 ਅਪ੍ਰੈਲ ਨੂੰ ਮੋਗਾ ਜਿਲ੍ਹੇ …
Read More »ਭੂਮੀ ਅਧਿਗ੍ਰਹਿਣ ਬਿੱਲ ਖਿਲਾਫ 14 ਮਈ ਤੋ ਜੇਲ ਭਰੋ ਅੰਦੋਲਨ ਸ਼ੁਰੂ ਕਰੇਗੀ ਸੀ ਪੀ ਆਈ – ਅਰਸ਼ੀ
ਬਠਿੰਡਾ, 12 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ, ਅੰਗਰੇਜ਼ ਸਿੰਘ ਵਿੱਕੀ) – ਕੇਦਰ ਵਿਚਲੀ ਭਾਜਪਾ ਸਰਕਾਰ ਕਾਰਪੋਰਟ ਪਰਿਵਾਰਾਂ ਦਾ ਹੱਥਾ ਦਾ ਖਿਡੌਣਾ ਬਣ ਕੇ ਰਹਿ ਗਈ ਹੈ ਅਤੇ ਇਹ ਸਰਕਾਰ ਹਰ ਹਾਲਤ ਵਿਚ ਕਾਰਪੋਰਟ ਪਰਿਵਾਰਾਂ ਨੂੰ ਖੁਸ਼ ਕਰਨ ਲਈ ਹਰ ਹੀਲਾ ਵਸੀਲਾ ਵਰਤ ਰਹੀ ਹੈ ਇਹਨਾ ਗੱਲਾ ਦਾ ਪ੍ਰਗਟਾਵਾਂ ਅੱਜ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆ ਸੀ. ਪੀ. …
Read More »
Punjab Post Daily Online Newspaper & Print Media