Wednesday, November 25, 2026

Monthly Archives: May 2015

ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਮੌਕੇ ਮਿਲੀ ਸੇਵਾ ਦਿੱਲੀ ਦੇ ਸਿੱਖਾਂ ਦਾ ਧੰਨਭਾਗ- ਪੱਪੂ, ਰਾਣਾ

ਨਵੀਂ ਦਿੱਲੀ, 11, ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਾਇੰਟ ਸਕਤੱਰ ਸ. ਅਮਰਜੀਤ ਸਿੰਘ ਪੱਪੂ ਅਤੇ ਸੀਨੀਅਰ ਮੈਂਬਰ ਸ. ਪਰਮਜੀਤ ਸਿੰਘ ਰਾਣਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ-ਛੋਹ ਪ੍ਰਾਪਤ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਦੀ 350ਵੀਂ ਵਰ੍ਹੇ-ਗੰਢ ਦੇ ਮੌਕੇ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਫੈਦੀ-ਕਰਣ ਦੀ ਸੇਵਾ ਦਿੱਲੀ …

Read More »

ਪੰਜਾਬੀ ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ‘ਤੇ ਹੋਈ ਵਿਚਾਰ ਚਰਚਾ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਸਾਹਿਤ ਵਿਚਾਰ ਮੰਚ ਛੇਹਰਟਾ ਵੱਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਪੰਜਾਬੀ ਸਾਹਿਤਕਾਰ ਮਨਮੋਹਨ ਬਾਸਰਕੇ ਦੀ ਖੋਜ ਭਰਪੂਰ ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ਦਾ ਰਿਲੀਜ਼ ਸਮਾਰੋਹ ਅਤੇ ਵਿਚਾਰ ਚਰਚਾ ਦਾ ਆਯੋਜਨ ਸਥਾਨਕ ਵਿਰਸਾ ਵਿਹਾਰ ਦੇ ਅੰਮ੍ਰਿਤਾ ਪ੍ਰੀਤਮ ਸਾਹਿਤ ਸਦਨ ਵਿੱਚ ਕਰਵਾਇਆ ਗਿਆ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਜਿਲ੍ਹਾ …

Read More »

‘ਖ਼ੂਬ ਲੜੀ ਮਰਦਾਨੀਂਂ’ ਦੇ ਨਾਅਰਿਆਂ ਨਾਲ ਗੂੰਜ ਉਠਿਆ ਡੀ.ਏ.ਵੀ. ਪਬਲਿਕ ਸਕੂਲ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਰਾਣੀ ਲਕਸ਼ਮੀ ਬਾਈ ਦੇ ਬਲੀਦਾਨ ਦਿਵਸ ਨੂੰ ਸਮਰਪਿੱਤ ਫੈਂਸੀ ਡਰੈਸੱ ਮੁਕਾਬਲੇ ਕਰਵਾਏ ਗਏ ਤੇ ਇਕ ਨਾਟਕ ‘ਖ਼ੂਬ ਲੜੀ ਮਰਦਾਨੀ’ ਵੀ ਖੇਡਿਆ ਗਿਆ।ਜਿਹੜਾ ਕਿ ਰਾਣੀ ਝਾਂਸੀ ਸੇਵਾ ਸੁਸਾਇਟੀ ਅੰਮ੍ਰਿਤਸਰ ਵੱਲੋਂ ਅਲਫ਼ਾਜ਼ ਥਇਏਟਰ ਗਰੁੱਪ ਵੱਲੋਂ ਖੇਡਿਆ ਗਿਆ।ਇਸ ਪ੍ਰੋਗਰਾਮ ਦੇ ਜੱਜ ਸ਼੍ਰੀ ਗਿਰੀਸ਼ ਬਾਂਸਲ ਸਨ ਤੇ ਉਨ੍ਹਾਂ ਨੇ ਬੱਚਿਆਂ ਨੂੰ …

Read More »

“Khoob Ladi Mardaani’ -Inspires the Students of DAV Public School

Amritsar, May 11 (Punjab Post Bureau) – DAV Public School , Lawrence Road, paid tribute to the valiant lady, Rani Laxmibai to commemorate Balidan Diwas on 18th June.  The school organised a ‘Fancy Dress’ competition on the occasion and a play ‘Khoob Ladi Mardaani’ was presented by ‘Alfaj Theatre Group’ under the aegis of Rani Jhansi Social Society, Amritsar. National …

Read More »

ਪਵਿੱਤਰ ਸਸ਼ਤਰ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਦਾ ਬਠਿੰਡਾ ਪੁੱਜਣ ‘ਤੇ ਨਿੱਘਾ ਸਵਾਗਤ

ਰਾਤ ਦਾ ਵਿਸ਼ਰਾਮ ਗੁ: ਹਾਜ਼ੀਰਤਨ ਸਾਹਿਬ, ਅਗਲੇ ਪੜਾਅ ਲਈ 10 ਵਜੇ ਹੋਈ ਰਵਾਨਾ ਬਠਿੰਡਾ, 11 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰੰਧਕ ਕਮੇਟੀ ਵਲੋਂ ਗੁਰੂ ਸਹਿਬਾਨ ਦੀਆਂ ਪਵਿੱਤਰ ਸਸ਼ਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਧਾਰਮਿਕ ਦਰਸ਼ਨ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚੱਲ ਕੇ ਸ਼ਾਮ 7 ਵਜੇ ਦੇ ਕਰੀਬ …

Read More »

ਉਪ ਜਿਲ੍ਹਾ ਸਿੱਖਿਆ ਅਫਸਰ (ਗੁਰਦਾਸਪੁਰ) ਨੂੰ 21000 ਦਾਨ ਦੀ ਰਾਸ਼ੀ ਭੇਟ

ਬਟਾਲਾ, 11 ਮਈ (ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਧੀਨ ਸਰਕਾਰੀ ਸਕੂਲਾਂ ਵਿੱਚ ਸਕੂਲ ਭਲਾਈ ਫੰਡ ਦੀ ਸ਼ੁਰੂਆਤ ਕੀਤੀ ਗਈ ਹੈ।ਸਕੂਲਾਂ ਵਿੱਚ ਸਕੂਲ ਸਟਾਫ ਤੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਦੇ ਯਤਨਾਂ ਸਦਕਾ ਲੱਖਾਂ ਹੀ ਰੂਪੈ ਦਾ ਦਾਨ ਸਕੂਲਾਂ ਨੂੰ ਇਕੱੱਤਰ ਹੋ ਰਿਹਾ ਹੈ।ਇਸੇ ਹੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ (ਮੁੰਡੇ) ਗੁਰਦਾਸਪੁਰ ਵਿਖੇ ਪੰਜਾਬੀ ਮਾਸਟਰ ਦੀ …

Read More »

Er. Daljit Singh Kohli elected President of Amritsar Vikas Manch

Amritsar, 11 May (Punjab Post Bureau) – A meeting of General house of Amritsar Vikas Manch was held under the president ship of Principal Kulwant Singh Ankhi. Hon’ble Prof. Mohan Singh S. Manmohan Singh Brar. Er. Daljit Singh Kohli, Hardeep Singh Chahal, Nirmal Singh Anand, Gurdial Singh Mohawa, Michel Rahul, Nishan Singh, S. Lakhbir Singh Ghuman, Gurmit Singh Bhatti, S. …

Read More »

ਇੰਜੀ: ਦਲਜੀਤ ਸਿੰਘ ਕੋਹਲੀ ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ ਸੱਗੂ) ਅੰਮ੍ਰਿਤਸਰ ਵਿਕਾਸ ਮੰਚ ਦੀ ਇਕ ਭਰਵੀ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਪੈਟਰਨ ਪ੍ਰੋਫੈਸਰ ਮੋਹਨ ਸਿੰਘ, ਸ੍ਰ. ਮਨਮੋਹਨ ਸਿੰਘ ਬਰਾੜ, ਗੁਰਮੀਤ ਸਿੰਘ ਭੱਟੀ, ਹਰਦੀਪ ਸਿੰਘ ਚਾਹਲ, ਨਿਰਮਲ ਸਿੰਘ ਅਨੰਦ, ਗੁਰਦਿਆਲ ਸਿੰਘ ਮੋਹਾਵਾ, ਨਿਸ਼ਾਨ ਸਿੰਘ, ਲਖਬੀਰ ਸਿੰਘ ਘੁੰਮਣ, ਤਰਸੇਮ ਸਿੰਘ, …

Read More »

ਅਸ਼ੋਕ ਵਾਟਿਕਾ ਸਕੂਲ ਦਾ ਇਨਾਮ ਵੰਡ ਸਮਾਗਮ ਅਯੋਜਿਤ

ਅੰਮ੍ਰਿਤਸਰ, 11 ਮਈ (ਗੁਰਚਰਨ ਸਿੰਘ) – ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਗਮ ਬੜੀ ਧੂਮ-ਧਾਮ ਨਾਲ ਅਯੋਜਿਤ ਕੀਤਾ ਗਿਆ।ਸਮਗਮ ਦੇ ਮੁੱਖ ਮਹਿਮਾਨ ਸਥਾਨਕ ਸਰਕਾਰਾਂ ਤੇ ਉਚੇਰੀ ਸਿਖਿਆ ਮੰਤਰੀ ਸ੍ਰੀ ਅਨਿਲ ਜੋਸ਼ੀ ਸਨ, ਜਿੰਨਾਂ ਦਾ ਸਕੂਲ ਪ੍ਰਿੰ: ਆਂਚਲ ਮਹਾਜਨ, ਡਾਇਰੈਕਟਰ ਅਸ਼ੀਸ਼ ਮਹਾਜਨ ਅਤੇ ਚੇਅਰਪਰਸਨ ਸ੍ਰੀਮਤੀ ਸ਼ਸ਼ੀ ਮਹਾਜਨ ਨੇ ਫੁੱਲ ਭੇਂਟ ਕਰਕੇ ਸਵਾਗਤ ਕੀਤਾ।ਸਮਾਰੋਹ ਦਾ ਅਰੰਭ ਮੁੱਖ ਮਹਿਮਾਨ ਸ੍ਰੀ ਅਨਿਲ …

Read More »