ਬਟਾਲਾ, 8 ਮਈ (ਨਰਿੰਦਰ ਬਰਨਾਲ) – ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਗੁਰਦਾਸਪੁਰ ਵੱਲੋਂ ਫਤਿਹਗੜ੍ਹ ਚੂੜੀਆਂ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਪੰਜਾਬ ਸਰਕਾਰ ਦੇ ਆਦੇਸ਼ਾਂ ਹੇਠ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਲਗਾਏ ਇਸ ਕੈਂਪ ਵਿੱਚ ਡਾ. ਦੇਵਰਾਜ ਬਾਠ ਜ਼ਿਲ੍ਹਾ ਸਿਖਲਾਈ ਅਫਸਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ, ਜਦ ਕਿ ਕੈਂਪ ਦੀ …
Read More »Monthly Archives: May 2015
ਦੇਸ ਰਾਜ ਹੈਰੀਟੇਜ਼ ਸਕੂਲ ਵਿੱਖੇ ਮਾਂ ਦੀ ਮਮਤਾ ਨੂੰ ਸਮਰਪਿਤ ਮਦਰਜ਼ ਡੇਅ ਦਾ ਆਯੋਜਨ
ਮਾਵਾਂ ਠੰਡੀਆਂ ਛਾਵਾਂ ਤੇ ਸਮਾਜ ਵਿੱਚ ਮਾਂ ਦਾ ਦਰਜਾ ਵਿਸ਼ੇ ਤੇ ਵਿਚਾਰ ਕੀਤੇ ਪੇਸ਼ ਬਟਾਲਾ, 7 ਮਈ (ਨਰਿੰਦਰ ਬਰਨਾਲ) – ਦੇਸ ਰਾਜ ਹੈਰੀਟੇਜ ਸਕੂਲ ਅਲੀਵਾਲ ਰੋਡ ਬਟਾਲਾ ਹਰ ਪ੍ਰੋਗਰਾਮ ਵਧੀਆਂ ਤੇ ਵਿਦਿਆਰਥੀ ਹਿੱਤੂ ਤਰੀਕੇ ਨਾਲ ਸਕੂਲ ਵਿਖੇ ਮਨਾਉਦਾ ਆ ਰਿਹਾ ਹੈ। ਸਕੂਲ ਵਿੱਖੇ ਮਾਂ ਦੀ ਮਮਤਾ ਵਿਸ਼ੇ ਤੇ ਰੋਸ਼ਨੀ ਪਾਉਦਾ ਤੇ ਯਾਦਾਂ ਛੱਡਦਾ ਪ੍ਰੋਗਰਾਮ ਕਰਵਾਇਆ ਗਿਆ। ਮਦਰਜ਼ ਡੇ ਨੂੰ ਸਮਪਿਤ …
Read More »ਧਾਰਮਿਕ ਦਰਸ਼ਨ ਯਾਤਰਾ ਦੇ ਰਸਤੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ – ਲੋਧੀਨੰਗਲ
ਬਟਾਲਾ, 7 ਮਈ (ਨਰਿੰਦਰ ਬਰਨਾਲ) – ਬਟਾਲਾ ਹਲਕੇ ‘ਚ ਧਾਰਮਿਕ ਦਰਸ਼ਨ ਯਾਤਰਾ ਦੇ ਆਉਣ ‘ਤੇ ਹਲਕੇ ਦੀ ਸਮੁੱਚੀ ਸੰਗਤ ਵੱਲੋਂ ਪੁਰੀ ਗਰਮਜੋਸ਼ੀ ਨਾਲ ਯਾਤਰਾ ਦਾ ਸਵਾਗਤ ਅਤੇ ਨਾਲ ਆਈਆਂ ਸੰਗਤਾਂ ਦੀ ਟਹਿਲ ਸੇਵਾ ਕੀਤੀ ਜਵੇਗੀ। ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਬਟਾਲਾ ਹਲਕੇ ਦੇ ਮੁੱਖ ਸੇਵਦਾਰ ਸ. ਲਖਬੀਰ ਸਿੰਘ ਲੋਧੀਨੰਗਲ ਨੇ ਅੱਜ ਬਟਾਲਾ ਵਿਖੇ ਧਾਰਮਿਕ ਯਾਤਰਾ ਦੇ ਰਸਤੇ ਦਾ ਡਿਪਟੀ …
Read More »ਡੀ.ਸੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਉਣ ਵਾਲੀ ਧਾਰਮਿਕ ਦਰਸ਼ਨ ਯਾਤਰਾ ਦੇ ਰਸਤੇ ਦਾ ਜਾਇਜਾ
ਜ਼ਿਲ੍ਹੇ ਦੀ ਸੰਗਤ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਬੇਤਾਬ – ਸੇਖਵਾਂ ਬਟਾਲਾ, 7 ਮਈ (ਨਰਿੰਦਰ ਬਰਨਾਲ) – ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਾਵਨ ਨਿਸ਼ਾਨੀਆਂ ਤੇ ਸ਼ਸ਼ਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੁਹੰਚ ਰਹੀ ਧਾਰਮਿਕ ਦਰਸ਼ਨ ਯਾਤਰਾ ਦੇ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ। ਅੱਜ …
Read More »Zee Anmol presents ‘Maharakshak Aryan’
Lead Actor Aakarshan Singh visits Amritsar to promote the show Amritsar, May 8 (Punjab Post Bureau) – He’s an unassuming boy-next-door who is oblivious to the larger-than-life plans destiny has in store for him! Zee Anmol’s latest offering ‘Maharakshak Aryan’ is a gripping narrative of coming-of-age and a walk into the darker realms of fantasy where a hero will face his worst …
Read More »ਇਤਿਹਾਸਕ ਸ਼ਸ਼ਤਰਾਂ ਅਤੇ ਬਸਤਰਾਂ ਦੇ ਦਰਸ਼ਨ ਕਰਨ ਲਈ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਜਥੇਦਾਰ
ਅੰਮ੍ਰਿਤਸਰ, 9 ਮਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੋਲਦਿਆਂ ਕਿਹਾ ਕਿ ਜੋ ਇਤਿਹਾਸਕ ਸ਼ਸ਼ਤਰਾਂ ਅਤੇ ਬਸਤਰਾਂ ਦੇ ਦਰਸ਼ਨ ਕਰਵਾਉਣ ਲਈ ਯਾਤਰਾ ਪਟਿਆਲਾ ਤੋਂ ਚੱਲੀ ਹੈ ਇਹ ਵੱਖ-ਵੱਖ ਸ਼ਹਿਰਾਂ ਵਿਚੋਂ ਹੁੰਦੀ ਹੋਈ ਦਮਦਮਾ ਸਾਹਿਬ ਵਿਖੇ ਪਹੁੰਚੇਗੀ।ਇਸ ਤੋਂ ਬਾਅਦ ਸੰਗਤਾਂ ਨੂੰ ਦਰਸ਼ਨ ਕਰਵਾਉਦਿਆਂ ਹੋਇਆਂ …
Read More »14ਵੇਂ ਸਲਾਨਾ ਕਬੱਡੀ ਕੱਪ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਅਤੇ ਯਾਦਗਾਰੀ ਚਿੰਨ੍ਹ ਤਕਸੀਮ
ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ) ਮੀਰੀ ਪੀਰੀ ਸਪੋਰਟਸ ਕਬੱਡੀ ਕਲੱਬ (ਰਜਿ:) ਵੱਲੋਂ ਕਰਵਾਏ ਗਏ 14ਵੇਂ ਸਲਾਨਾ ਕਬੱਡੀ ਕੱਪ ਦੌਰਾਨ ਜੇਤੂ ਖਿਡਾਰੀਆਂ ਨੂੰ ਇਨਾਮ ਅਤੇ ਯਾਦਗਾਰੀ ਚਿੰਨ੍ਹ ਤਕਸੀਮ ਕਰਦੇ ਹੋਏ ਪ੍ਰਧਾਨ ਜਰਨੈਲ ਸਿੰਘ ਭੁੱਲਰ, ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਦਲਜੀਤ ਸਿੰਘ ਕੋਹਲੀ, ਮੰਨਾਂ ਸਿੰਘ ਝਾਮਕਾ, ਟਹਿਲ ਸਿੰਘ, ਹਰਜੀਤ ਸਿੰਘ ਅਤੇ ਹੋਰ।
Read More »ਮਾਝਾ ਖਾਲਸਾ ਘਰਿਆਲਾ ਟੀਮ ਨੇ ਜਿੱਤਿਆ ਸੁਲਤਾਨਵਿੰਡ ਦਾ ਕਬੱਡੀ ਕੱਪ
ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ) ਸਥਾਨਕ ਸੁਲਤਾਨਵਿੰਡ ਇਲਕੇ ਦੀ ਨਾਮਵਰ ਖੇਡ ਸੰਸ਼ਥਾ ਮੀਰੀ ਪੀਰੀ ਸਪੋਰਟਸ ਕਬੱਡੀ ਕਲੱਬ (ਰਜਿ:) ਵੱਲੋਂ 14ਵਾਂ ਸਲਾਨਾ ਕਬੱਡੀ ਕੱਪ ਬੀਤੇ ਦਿਨੀਂ ਲਾਈਟਾਂ ਦੀ ਰੋਸ਼ਨੀ ਵਿੱਚ ਕਰਵਾਇਆ ਗਿਆ।ਜਿਸ ਵਿੱਚ ਪੰਜਾਬ ਦੀਆਂ 8 ਕਬੱਡੀ ਅਕੈਡਮੀਆਂ ਨੇ ਆਪਣੀ ਖੇਡ ਕਲਾ ਦਾ ਬਾਖੂਬੀ ਪ੍ਰਦਰਸ਼ਨ ਕੀਤਾ।ਦੇਰ ਰਾਤ ਸਮਾਪਤ ਹੋਏ ਕਬੱਡੀ ਕੱਪ ਦਾ ਦੂਰ ਦੁਰਾਡੇ ਦੇ ਪਿੰਡਾਂ ਤੋਂ ਪਹੁੰਚੇ ਕਬੱਡੀ …
Read More »ਸਲਮਾਨ ਖਾਨ ਨੂੰ ਵੱਡੀ ਰਾਹਤ – ਮੁੰਬਈ ਹਾਈਕੋਰਟ ਨੇ ਸੈਸ਼ਨ ਕੋਰਟ ਦੇ ਫੈਸਲੇ ‘ਤੇ ਲਾਈ ਰੋਕ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸਲਮਾਨ ਖਾਨ ਨੂੰ ਮੁੰਬਈ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਜਦ ਉਸ ਨੇ ਸੈਸ਼ਨ ਕਰਟ ਦੇ ਪਰਸੋਂ ਸੁਣਾਏ ਫੈਸਲੇ ‘ਤੇ ਰੋਕ ਲਾ ਦਿੱਤੀ ਹੈ। ਜਿਕਰਯੌਗ ਹੈ ਕਿ ਮੁੰਬਈ ਸੈਸ਼ਨ ਕੋਰਟ ਨੇ ਪਰਸੋਂ ਹਿੱਟ ਐਂਡ ਰਨ ਮਾਮਲੇ ‘ਚ ਬਾਲੀਵੁੱਡ ਕਲਾਕਾਰ ਸਲਮਾਨ ਖਾਨ ਨੂੰ 5 ਸਾਲ ਦੀ ਕੈਦ ਅਤੇ 25000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ …
Read More »ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਸਵਰਗਵਾਸ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਅੱਜ ਸਵੇਰੇ ਗੁਰੁ ਚਰਨਾਂ ਵਿੱਚ ਜਾ ਬਿਰਾਜੇ। ਬਾਪੂ ਤਰਲੋਕ ਸਿੰਘ ਦਾ ਸਥਾਨਕ ਐਸਕਾਰਟ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿਥੇ ਉਨਾਂ ਨੇ ਅੱਜ 8-00 ਵਜੇ ਆਖਰੀ ਸਾਹ ਲਿਆ ।
Read More »
Punjab Post Daily Online Newspaper & Print Media