Wednesday, November 25, 2026

Monthly Archives: May 2015

ਪਿੰਡ ਭਾਈ ਲੱਧੂ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਮੌਕੇ 786 ਸਮਾਜ ਸੇਵਾ ਸੁਸਾਇਟੀ ਵੱਲੋਂ ਖੂਨਦਾਨ ਕੈਂਪ

ਅਲਗੋਂ ਕੋਠੀ, 7 ਮਈ (ਹਰਦਿਆਲ ਸਿੰਘ ਭੈਣੀ) ਪਿੰਡ ਭਾਈ ਲੱਧੂ ਤਹਿਸੀਲ ਪੱਟੀ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਦੇ ਸਬੰਧ ਵਿੱਚ ਰੈਡ ਕਰਾਸ ਸੋਸਾਇਟੀ ਜਿਲ੍ਹਾ ਬਰਾਂਚ ਤਰਨ-ਤਾਰਨ ਦੇ ਸਹਿਯੋਗ ਵੱਲੋਂ 786 ਸਮਾਜ ਸੇਵਾ ਸੋਸਾਇਟੀ ਪਿੰਡ ਭਾਈ ਲੱਧੂ, ਤਹਿ: ਪੱਟੀ ਜਿਲ਼੍ਹਾ ਤਰਨ ਤਾਰਨ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ।ਇਸ ਖੂਨਦਾਨ ਕੈਂਪ ਦਾ ਉਦਘਾਟਨ ਸ੍ਰ. ਵਿਰਸਾ ਸਿੰਘ ਵਲਟੋਹਾ ਐਮ.ਐਲ.ਏ ਤੇ ਮੁੱਖ ਸੰਸਦੀ ਸਕੱਤਰ ਪੰਜਾਬ …

Read More »

 ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਕ੍ਰਿਕਟ ਟੂਰਨਾਮੈਂਟ – ਸੰਸਦੀ ਸਕੱਤਰ ਵਲਟੋਹਾ ਪੁੱਜੇ

ਅਲਗੋਂ ਕੋਠੀ, 7 ਮਈ (ਹਰਦਿਆਲ ਸਿੰਘ ਭੈਣੀ) ਪਿੰਡ ਭਾਈ ਲੱਧੂ ਤਹਿਸੀਲ ਪੱਟੀ ਵਿਖੇ ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਕ੍ਰਿਕਟ ਟੂਰਨਾਮੈਂਟ ਵਿੱਚ 10 ਟੀਮਾਂ ਨੇ ਹਿੱਸਾ ਲਿਆ।ਇਸ ਟੂਰਨਾਮੈਂਟ ਦਾ ਅਰੰਭ ਵਿਸ਼ੇਸ਼ ਤੌਰ ‘ਤੇ ਪੁੱਜੇ ਸ੍ਰ. ਵਿਰਸਾ ਸਿੰਘ ਵਲਟੋਹਾ ਐਮ.ਐਲ.ਏ ਤੇ ਮੁੱਖ ਸੰਸਦੀ ਸਕੱਤਰ ਪੰਜਾਬ ਨੇ ਕੀਤਾ ।ਟੂਰਨਾਮੈਂਟ ਦੌਰਾਨ ਗੱਲਬਾਤ ਕਰਧਿਆਂ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ 18ਵਾਂ ਟੂਰਨਾਮੈਂਟ ਨੌਜਵਾਨਾਂ ਦੇ ਸਹਿਯੋਗ ਨਾਲ …

Read More »

ਅੱਡਾ ਅਲਗੋਂ ਕੋਠੀ ਵਿਖੇ ਸ਼ਹੀਦੀ ਦਿਹਾੜੇ ਸਮਰਪਿੱਤ ਠੰਡੇ-ਮਿੱਠੇ ਜਲ ਦੀ ਛਬੀਲ ਲਾਈ

ਅਲਗੋਂ ਕੋਠੀ, 7  ਮਈ (ਹਰਦਿਆਲ ਸਿੰਘ ਭੈਣੀ) – ਧੰਨ-ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਡਾ ਅਲਗੋਂ ਕੋਠੀ ਵਿਖੇ ਹਰ ਸਾਲ ਦੀ ਤਰਾਂ ਠਿੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਜਿਥੇ ਵੱਡੀ ਗਿਣਤੀ ‘ਚ ਸੰਗਤਾਂ ਠੰਡਾ ਜਲ ਛਕ ਕੇ ਆਪ ਮੁਹਾਰੇ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਜਪ ਰਹੀਆਂ ਹਨ।ਇਹ ਉਪਰਾਲਾ ਅਲਗੋਂ ਕੋਠੀ ਦੇ ਨੌਜਵਾਨਾਂ ਵੱਲੋਂ ਕੀਤਾ ਗਿਆ …

Read More »

ਵਿਰਸਾ ਵਿਹਾਰ ਵਿਖੇ ਹੋਇਆ ਸ: ਨਾਨਕ ਸਿੰਘ ਸੈਮੀਨਾਰ ਹਾਲ ਦਾ ਉਦਘਾਟਨ

ਅੰਮ੍ਰਿਤਸਰ, 7 ਮਈ (ਦੀਪ ਦਵਿੰਦਰ ਸਿੰਘ) -ਵਿਰਸਾ ਵਿਹਾਰ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੀ ਪਹਿਲੀ ਮੰਜ਼ਿਲ ਤੇ ਉਸਾਰੇ ਆਧੁਨਿਕ ਸਹੂਲਤਾਂ ਨਾਲ ਲੈਸ ਪੰਜਾਬੀ ਨਾਵਲ ਦੇ ਪਿਤਾਮਾ ਸ: ਨਾਨਕ ਸਿੰਘ ਦੀ ਯਾਦ ਵਿੱਚ ‘ਸz: ਨਾਨਕ ਸਿੰਘ ਸੈਮੀਨਾਰ ਹਾਲ’ ਦਾ ਉਦਘਾਟਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਤਿਕਾਰਿਤ ਵਾਈਸ ਚਾਂਸਲਰ ਸ: ਅਜਾਇਬ ਸਿੰਘ ਬਰਾੜ, ਡਾ: ਮਹਿਲ ਸਿੰਘ, ਡਾ: ਦਲਜੀਤ ਸਿੰਘ, ਕੇਵਲ ਧਾਲੀਵਾਲ, ਡਾ: …

Read More »

ਜਥੇਦਾਰ ਅਵਤਾਰ ਸਿੰਘ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ

ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ) – ਜੰਮੂੁਕਸ਼ਮੀਰ ਦੇ ਕਿਸ਼ਤਵਾੜ ਵਿੱਚ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ‘ਤੇ ਜਬਰੀ ਕਬਜਾ ਕਰ ਲੈਣ ਸਬੰਧੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂੁਕਸ਼ਮੀਰ ਦੇ ਮੁ’ਖ ਮੰਤਰੀ ਜਨਾਬ ਮੁਫ਼ਤੀ ਮੁਹੰਮਦ ਸਯ’ਦ ਨੂੰ ਪੱਤਰ ਲਿਖਿਆ ਹੈ।  ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜੰਮੂੁਕਸ਼ਮੀਰ ਦੇ …

Read More »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 11 ਮਈ ਨੂੰ

ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 11 ਮਈ 2015 ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ …

Read More »

ਗੁ: ਸ੍ਰੀ ਪਾਉਂਟਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ਨਗਰ ਕੀਰਤਨ 15 ਜੂਨ ਨੂੰ – ਰਘੂਜੀਤ ਸਿੰਘ

ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਨਦਪੁਰ ਸਾਹਿਬ ਜੀ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਹਿਮਾਚਲ ਪ੍ਰਦੇਸ਼ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 15 ਜੂਨ 2015 ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੀਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕਰੇਗੀ ਤੇ ਇਸ ਨਗਰ ਕੀਰਤਨ ਦੀ …

Read More »

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਹੋਦਿਆ ਐਥਲੈਟਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਐਥਲੈਟਿਕ ਟੀਮ ਨੇ ਸਹੋਦਿਆਂ ਸਕੂਲ ਦੁਆਰਾ ਕੈਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਆਯੋਜਿਤ ‘ਲੜਕੀਆਂ ਦੀ ਸਹਾਇਤਾ’ ਵਿਸ਼ੇ ਨੂੰ ਸਮਰਪਿਤ ‘ਪਹਿਲੀ ਮਿੰਨੀ ਮੈਰਾਥਨ’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਕਿਹਾ ਕਿ ਜ਼ਿਲ੍ਹੇ ਦੇ 10 ਚੋਟੀ ਦੇ ਖਿਡਾਰੀਆਂ ਦੀ ਲਿਸਟ ਵਿੱਚ ਉਨ੍ਹਾਂ ਦੇ 3 ਖਿਡਾਰੀ ਹਰਮਨਦੀਪ ਸਿੰਘ, ਰਾਜਦੀਪ ਸਿੰਘ …

Read More »

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ 2015-16 ਲਈ ਅਰਜ਼ੀਆਂ 25 ਮਈ ਤੱਕ ਲਈਆਂ ਜਾਣਗੀਆਂ- ਪ੍ਰੀਤ ਕੋਹਲੀ

ਹੁਸ਼ਿਆਰਪੁਰ, 7 ਮਈ (ਸਤਵਿੰਦਰ ਸਿੰਘ) – ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਸ੍ਰੀ ਪ੍ਰੀਤ ਕੋਹਲੀ ਨੇ ਦੱਸਿਆ ਕਿ ਵਿਭਾਗ ਵੱਲੋੋਂ ਪੰਜਾਬ ਦੇ ਚੋਣਵੇੇਂ ਨੌਜਵਾਨਾਂ ਨੂੰ ਸਾਲ 2015-16 ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦੀ ਤਜਵੀਜ਼ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਯੁਵਕ ਸਰਗਰਮੀਆਂ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਇਸ ਪੁਰਸਕਾਰ ਲਈ ਚੁਣੇ …

Read More »