Wednesday, November 25, 2026

Monthly Archives: May 2015

ਨਿੱਜੀ ਸਕੂਲ ਵੱਲੋਂ ਫੀਸਾਂ, ਕਿਰਾਏ-ਭਾੜੇ,ਕਿਤਾਬਾਂ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਬੇਤਹਾਸ਼ਾ ਵਾਧਾ

ਵੁੱਡਲੈਂਡ ਪੇਰੈਂਟਸ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਹੋਈ ਅਹਿਮ ਮੀਟਿੰਗ ਸਕੂਲ ਪ੍ਰਬੰਧਕਾਂ ਵੱਲੋਂ ਧਿਆਨ ਨਾ ਦੇਣ ‘ਤੇ ਮਾਮਲਾ ਹਾਈ ਕੋਰਟ ਵੱਲੋਂ ਗਠਿਤ ਫੀਸ ਕਮੇਟੀ ਸਾਹਮਣੇ ਲਿਜਾਣ ਦੀ ਦਿੱਤੀ ਚੇਤਾਵਨੀ ਹੁਸ਼ਿਆਰਪੁਰ, 7 ਮਈ (ਸਤਵਿੰਦਰ ਸਿੰਘ) – ਵੁੱਡਲੈਂਡ ਪੇਰੈਂਟਸ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਮਈਆ ਜੀ ਅਸੀਂ ਨੌਕਰ ਤੇਰੇ ਧਾਮ ਭਰਵਾਈਂ ਰੋਡ ਹੁਸ਼ਿਆਰਪੁਰ ਵਿਖੇ ਹੋਈ। ਜਿਸ ਵਿੱਚ ਵੱਡੀ …

Read More »

ਅਖੰਡ ਕੀਰਤਨੀ ਜਥੇ ਵੱਲੋਂ ਗੁ: ਗੁਰੂ ਨਾਨਕ ਦਰਬਾਰ ਰੇਲਵੇ ਮੰਡੀ ਵਿਖੇ ਸਜਾਏ ਗਏ ਸਮਾਗਮ

8 ਮਈ ਸ਼ਾਮ ਦੇ ਦੀਵਾਨ ਹਰਜੀਤ ਸਿੰਘ ਕਪੂਰ ਪਰਿਵਾਰ ਵੱਲੋਂ ਗੁ: ਸ਼੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਹੋਣਗੇ ਹੁਸ਼ਿਆਰਪੁਰ, 7 ਮਈ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਅਧੀਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਰੇਲਵੇ ਮੰਡੀ …

Read More »

ਦੁਕਾਨਦਾਰ 40 ਮਾਈਕਰੋਨ ਤੋਂ ਘੱਟ ਪਲਾਸਟਿਕ ਲਿਫਾਫੇ ਇਸਤੇਮਾਲ ਨਾ ਕਰਨ – ਸੂਦ

ਹੁਸ਼ਿਆਰਪੁਰ, 7 ਮਈ (ਸਤਵਿੰਦਰ ਸਿੰਘ) – ਨਗਰ ਨਿਗਮ, ਹੁਸ਼ਿਆਰਪੁਰ ਦੇ ਮੇਅਰ ਸ਼੍ਰੀ ਸਿਵ ਕੁਮਾਰ ਸੂਦ ਨੇ ਜਾਣਕਾਰੀ ਦਿੰਦੀਆਂ ਦੱਸਿਆਂ ਕਿ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਜਾਰੀ ਕੀਤੇ ਗਏ ਪੱਤਰ ਨੰ: 5660 ਮਿਤੀ 19.12.2014 ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ U/S 5 of the environment (Protection) Act, 1986ਤਹਿਤ ਨਗਰ ਨਿਗਮ ਦੀ ਹਦੂਦ ਅੰਦਰ 40 ਮਾਈਕਰੋਨ ਤੋਂ ਘੱਟ ਦੇ ਪਲਾਸਟਿਕ ਲਿਫਾਫੇ ਸਟਾਕ ਕਰਨ, ਵੇਚਣ ਅਤੇ …

Read More »

ਡਾ. ਰਾਜ ਕੁਮਾਰ ਵੇਰਕਾ ਨੇ ਇਲਾਕੇ ਦਾ ਦੋਰਾ ਕੀਤਾ ਤੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਅੰਮ੍ਰਿਤਸਰ, 7 ਮਈ (ਗੁਰਚਰਨ ਸਿੰਘ) – ਵਾਰਡ ਨੰ: 61 ਦੇ ਨਿਉ ਦਸ਼ਮੇਸ਼ ਨਗਰ, ਕੋਟ ਖਾਲਸਾ ਵਿੱਖੇ ਯੂਵਾ ਕਾਗਰਸੀ ਨੇਤਾ ਤੇ ਸਮਾਜ ਸੇਵਾ ਪਾਰਟੀ ਦੇ ਪੰਜਾਬ ਚੇਅਰਮੈਨ ਅਜੇ ਕੁਮਾਰ ਦੀ ਅਗੁਵਾਈ ਹੇਠ ਐਸ.ਸੀ ਕਮਿਸ਼ਨ ਭਾਰਤ ਸਰਕਾਰ ਦੇ ਉੱਪ ਚੇਅਰਮੈਨ ਤੇ ਹਲਕਾ ਪੱਛਮੀ ਦੇ ਵਿਧਾਇਕ ਡਾ.ਰਾਜ ਕੁਮਾਰ ਵੇਰਕਾ ਨੇ ਇਲਾਕੇ ਦਾ ਦੋਰਾ ਕੀਤਾ ਤੇ ਲੋਕਾਂ ਦੀਆ ਮੁਸ਼ਕਿਲਾਂ ਸੁਣੀਆ।ਇਸ ਮੋਕੇ ਡਾ.ਰਾਜ ਕੁਮਾਰ ਵੇਰਕਾ …

Read More »

ਸੜਕਾਂ ਦੇ ਬਰਮਾਂ ਤੋਂ ਨਜਾਇਜ਼ ਕਬਜ਼ੇ ਖਤਮ ਕਰਨ ਲਈ ਸਬ ਡਵੀਜਨ ਪੱਧਰ ਤੇ ਕਮੇਟੀਆਂ ਦਾ ਗਠਨ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 7 ਮਈ (ਵਿਨੀਤ ਅਰੋੜਾ) – ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਰਾਜ ਵਿਚ ਪੈਂਦੀਆਂ ਲਿੰਕ ਸੜਕਾਂ ਦੇ ਬਰਮਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਅਤੇ ਸੜਕਾਂ ਦੇ ਕਿਨਾਰਿਆਂ ਤੇ ਮਿੱਟੀ ਪਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਲਿੰਕ ਸੜਕਾਂ ਦੇ ਬਰਮਾਂ ਤੇ ਨਜਾਇਜ਼ ਕਬਜ਼ੇ ਹੋਣ ਕਾਰਨ ਲੋਕਾਂ …

Read More »

ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ੍ਹ ਦਾ ਦੌਰਾ

ਫਾਜ਼ਿਲਕਾ, 7 ਮਈ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸੀ.ਜੇ.ਐਮ.-ਕਮ-ਸਕੱਤਰ, ਸz: ਪ੍ਰਿਤਪਾਲ ਸਿੰਘ ਨੇ ਸਬ-ਜੇਲ੍ਹ ਫਾਜ਼ਿਲਕਾ ਦਾ ਮਿਤੀ 06 ਮਈ 2015 ਨੂੰ ਦੌਰਾ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਕਾਨੂੰਨੀ ਸਾਖਰਤਾ ਸੈਮੀਨਾਰ

ਫਾਜ਼ਿਲਕਾ, 7 ਮਈ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸੀ.ਜੇ.ਐਮ.-ਕਮ-ਸਕੱਤਰ, ਸz: ਪ੍ਰਿਤਪਾਲ ਸਿੰਘ ਜੀ ਦੀ ਅਗਵਾਈ ਵਿੱਚ ਫਾਜ਼ਿਲਕਾ ਦੇ ਪਿੰਡ ਘੱਲੂ ਦੇ ਸਰਕਾਰੀ …

Read More »

ਦਿੱਲੀ ਕਮੇਟੀ ਦੇ ਸਕੂਲ ਸਟਾਫ ਨੂੰ 6ਵੇਂ ਤਨਖਾਹ ਕਮਿਸ਼ਨ ਦੇ ਹਿਸਾਬ ਨਾਲ ਬਕਾਇਆ ਰਕਮ ਦਾ ਭੁਗਤਾਨ ਸ਼ੁਰ

ਨਵੀਂ ਦਿੱਲੀ, 7 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਈ 2014 ਤੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਨੂੰ ੬ਵੇਂ ਤਨਖਾਹ ਕਮੀਸ਼ਨ ਹਿਸਾਬ ਨਾਲ ਤਨਖਾਹ ਦੇਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੱਜ ਵੱਡਾ ਹੁੰਗਾਰਾ ਮਿਲਿਆ। ਕਮੇਟੀ ਵੱਲੋਂ ਸਟਾਫ ਨੂੰ 6ਵੇਂ ਤਨਖਾਹ ਕਮੀਸ਼ਨ ਦੇ ਹਿਸਾਬ ਨਾਲ ਬਕਾਇਆ ਰਕਮ ਦਾ ਵੀ ਭੁਗਤਾਨ ਕਰਨ ਦੀ ਅੱਜ 8 ਸਕੂਲਾਂ ‘ਚ …

Read More »

ਰਿਤੂ ਵੋਹਰਾ ਨੇ ਜੀ.ਕੇ. ਅਤੇ ਬਾਦਲ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 7 ਮਈ (ਅੰਮ੍ਰਿਤ ਲਾਲ ਮੰਨਣ) – ਸ੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਅੱਜ ਅਕਾਲੀ ਆਗੂਆਂ ਵੱਲੋਂ ਬੀਬਾ ਰਿਤੂ ਵੋਹਰਾ ਨੂੰ ਦੱਖਣ ਦਿੱਲੀ ਨਗਰ ਨਿਗਮ ਦੇ ਵੇਸਟ ਜ਼ੋਨ ਦਾ ਚੈਅਰਪਰਸਨ ਥਾਪਣ ‘ਤੇ ਧੰਨਵਾਦ ਕੀਤਾ ਗਿਆ। ਅਕਾਲੀ ਦਲ ਦੀ ਤਿਲਕ ਨਗਰ ਤੋਂ ਨਿਗਮ ਪਾਰਸ਼ਦ ਰਿਤੂ ਵੋਹਰਾ ਨੇ ਅਕਾਲੀ ਦਲ …

Read More »

ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ਦਾ ਰਿਲੀਜ਼ ਸਮਾਰੋਹ 9 ਨੂੰ

ਅੰਮ੍ਰਿਤਸਰ, 7 ਮਈ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਜਨਵਾਦੀ ਲੇਖਕ ਸੰਘ ਅਤੇ ਲੇਖਕ ਪਾਠਕ ਮੰਚ ਛੇਹਰਟਾ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਸਾਹਿਤਕਾਰ ਮਨਮੋਹਨ ਬਾਸਰਕੇ ਦੀ ਪੁਸਤਕ ‘ਇਤਿਹਾਸਕ ਪਿੰਡ ਬਾਸਰਕੇ ਗਿੱਲਾਂ’ ਦਾ ਰਿਲੀਜ਼ ਸਮਾਰੋਹ ਕਰਵਾਇਆ ਜਾ ਰਿਹਾ ਹੈ। ਦੀਪ ਦਵਿੰਦਰ ਸਿੰਘ ਅਤੇ ਹਰਜੀਤ ਸਿੰਧੂ ਤੋਂ ਮਿਲੀ ਜਾਣਕਾਰੀ ਅਨੁਸਾਰ 9 ਮਈ ਸ਼ਨੀਵਾਰ ਬਾਅਦ ਦੁਪਹਿਰ 3:30ਤੇ ਹੋਣ ਵਾਲੇ ਇਸ ਸਾਹਿਤਕ ਸਮਾਗਮ ਦੀ ਪ੍ਰਧਾਨਗੀ ਡਾ. …

Read More »