ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ) – ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ, ਸਾਹਿਤ ਅਕੈਡਮੀ ਲੁਧਿਆਣਾ, ਪੰਜਾਬ ਜਾਗ੍ਰਿਤੀ ਮੰਚ ਅਤੇ ਹੋਰ ਸੰਸਥਾਵਾਂ ਵੱਲੋਂ ਸਾਂਝੇ ਤੌਰ ਤੇ ਪੰਜਾਬੀ ਮਾਂ ਬੋਲੀ ਦੇ ਹੱਕ ‘ਚ ਵਿਸ਼ਾਲ ਭਾਸ਼ਾ ਕਨਵੈਨਸ਼ਨ ਕਰਵਾਈ ਜਾ ਰਹੀ ਹੈ, ਜਿਸਦੀ ਜਾਣਕਾਰੀ ਦਿੰਦਿਆਂ ਕੇਂਦਰੀ ਸਭਾ ਦੇ ਮੀਤ ਪ੍ਰਧਾਨ ਕਹਾਣੀਕਾਰ ਦੀਪ ਦਵਿੰਦਰ ਸਿੰਘ ਨੇ ਅੱਜ ਇੱਥੋਂ ਜਾਰੀ …
Read More »Monthly Archives: May 2015
ਡੀ.ਏ.ਵੀ ਪਬਲਿਕ ਸਕੂਲ ਵਿਖੇ ਫੋਟੋਗ੍ਰਾਫਰਾਂ ਦੀ ਹੌਂਸਲਾ ਅਫ਼ਜ਼ਾਈ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਚ ਅੱਜ ਨਵੇਂ ਉਭੱਰਦੇ ਅਨਪ੍ਰੋਫੈਸ਼ਨਲ ਫੋਟੋਗ੍ਰਾਫਰਾਂ ਦਾ ਸਨਮਾਨ ਕੀਤਾ ਗਿਆ ਜਿੰਨ੍ਹਾਂ ਵਿੱਚ ਸਕੂਲ ਦੇ ਫੋਟੋਗ੍ਰਾਫੀ ਕਲੱਬ ਦੇ ਹਰਮਨ ਪਿਆਰੇ ਤੇ ਸਕੂਲ ਦੇ ਪੁਰਾਣੇ ਮੈਂਬਰਾਂ ਨੇ ਸਾਰੇ ਭਾਰਤ ਦੇ ਦੂਰ ਦਰਾਜ਼ ਦੇ ਇਲਾਕਿਆਂ ਜਿਵੇਂ ਲੇਹ ਆਦਿ ਤੋਂ ਫੋਟੋਆਂ ਭੇਜੀਆਂ ਸਨ। ਸਕੂਲ ਦੇ ਫੋਟੋਗ੍ਰਾਫੀ ਕਲੱਬ ਨੇ ੧੦੦ ਦੇ ਕਰੀਬ ਫੋਟੋ …
Read More »ਕਿਸਾਨਾਂ ਨੂੰ ਕਣਕ ‘ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ-ਪ੍ਰੋ. ਚੰਦੂਮਾਜਰਾ
ਨਵੀਂ ਦਿੱਲੀ, 7 ਮਈ (ਅੰਮ੍ਰਿਤ ਲਾਲ ਮੰਨਣ) – ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਨੂੰ ਕਣਕ ‘ਤੇ 200/-ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ ਹੈ। ਸਦਨ ਅੰਦਰ ਜ਼ੀਰੋ ਆਵਰ ਦੌਰਾਨ ਕਿਸਾਨਾਂ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਹੋਇਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ, ਹਰਿਆਣਾ ਤੇ ਕਣਕ …
Read More »BBK DAV got first five positions in Bachelor of Design of 7th Semester
Amritsar, May 7 (Punjab Post Bureau) – The students of Bachelor of Design of 7th Semester of BBK DAV College for women once again made the college feel proud by getting first five positions out of top ten positions in the Guru Nanak Dev University examinations. Meenakshi got 1st position with 646/650 marks i.e. 99%, Kanika got 2nd position with 644/650 …
Read More »ਗੁਰੂ ਗੋਬਿੰਦ ਸਿੰਘ ਸ਼ਟੱਡੀ ਸਰਕਲ ਬਠਿੰਡਾ ਵੱਲੋਂ ਇਕ ਰੋਜਾ ਕੈਂਪ
ਬਠਿੰਡਾ, 7 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਗੁਰੂ ਗੋਬਿੰਦ ਸ਼ਿੰਘ ਸਟੱਡੀ ਸਰਕਲ ਬਠਿੰਡਾ ਵੱਲੋਂ ਵਿਦਿਆਰਥੀ ਸਖਸ਼ੀਅਤ ਉਸਾਰੀ ਕੈਂਪ ਸੰਤ ਫਤੇਹਿ ਸਿੰਘ ਪਬਲਿਕ ਸਕੂਲ ਬਿਦਿਆਲਾ ਬੱਲੋ ਵਿਖੇ ਲਗਾਇਆ ਗਿਆ ਜਿਸ ਵਿਚ ਮਾਤਾ ਪਿਤਾ , ਵੱਡਿਆਂ ਦਾ ਅਤੇ ਅਧਿਆਪਕਾਂ ਦੇ ਸਤਿਕਾਰ ਤੇ ਸਕਾਡਨ ਲੀਡਰ ਬਲਵੰਤ ਸਿੰਘ ਮਾਨ ਨੇ ਪਰੈਜੇਂਟਸ਼ਨ ਦਿਤੀ ਅਤੇ ਆਪਨੇ ਵਿਰਸੇ ਨਾਲ ਬੱਚਿਆਂ ਨੂ ਜੋੜਨ ਦੀ ਕੋਸ਼ਿਸ਼ ਕੀਤੀ …
Read More »ਵਲੰਟੀਅਰ ਫਾਰ ਸ਼ੋਸਲ ਜਸਟਿਸ ਸੰਸਥਾ ਅਤੇ ਸੇਵ ਦਾ ਚਿਲਡਰਨ ਵੱਲੋਂ ਕੱਢੀ ਗਈ ਰੈਲੀ
ਬਠਿੰਡਾ, 7 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਬਾਲ ਅਧਿਕਾਰਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਲੰਟੀਅਰ ਫਾਰ ਸ਼ੋਸਲ ਜਸਟਿਸ ਸੰਸਥਾ ਅਤੇ ਸੇਵ ਦਾ ਚਿਲਡਰਨ ਵੱਲੋ ਪਿੰਡ ਗੁਲਾਬ ਗੜ੍ਹ ਵਿਖੇ ਚੇਤਨਾ ਰੈਲੀ ਕੱਢੀ ਗਈ । ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਸਕੂਲੀ ਬੱਚਿਆ ਨੇ ਭਾਗ ਲਿਆ ਇਸ ਸਮੇ ਚੇਤਨਾ ਰੈਲੀ ਨੂੰ ਸੰਬੋਧਨ ਕਰਦਿਆ ਬਾਲ ਸੁਰੱਖਿਆ ਕਮੇਟੀ ਮੈਂਬਰ ਸੁਰਿੰਦਰਪਾਲ …
Read More »13 ਮਈ ਤੋ ਯੂਥ ਅਕਾਲੀ ਦਲ ਦੀ ਭਰਤੀ ਸ਼ੁਰੂ, ਸੁਖਵੀਰ ਸਿੰਘ ਬਾਦਲ ਕਰਨਗੇ ਬਠਿੰਡਾ ਤੋ ਅਗਾਜ਼-ਰੋਜ਼ੀ ਬਰਕੰਦੀ
15-16 ਲੱਖ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਸ਼ਾਮਿਲ ਕਰਨ ਦਾ ਟੀਚਾ ਬਠਿੰਡਾ, ੭ ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੋਮਣੀ ਅਕਾਲੀ ਦਲ ਬਾਦਲ ਦੇ ਵਿੰਗ ਯੂਥ ਅਕਾਲੀ ਦਲ ਵੱਲੋ ਨੌਜਵਾਨਾਂ ਨੂੰ ਵੱਧ ਤੋ ਵੱਧ ਆਪਣੇ ਨਾਲ ਜੋੜਨ ਦਾ ਜਿਲਾ ਵਾਰ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਅਗਾਜ ਅੱਜ ਸਥਾਨਕ ਬਠਿੰਡਾ ਸ਼ਹਿਰ ਤੋ ਕੀਤਾ ਗਿਆ । ਇਸ …
Read More »ਗੁਰੂ ਸਾਹਿਬਾਨਾਂ ਦੀਆਂ ਪਵਿੱਤਰ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਦੇ ਪ੍ਰੋਗਰਾਮ ਵਿੱਚ ਬਦਲਾਅ
ਯਾਤਰਾ ਹੁਣ 9 ਤੇ 10 ਮਈ ਨੂੰ ਵੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਠਹਿਰੇਗੀ ਬਠਿੰਡਾ , 7 ਮਈ (ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਲ੍ਹ ਪਟਿਆਲਾ ਤੋਂ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋਈ ਤਿੰਨ ਗੁਰੂ ਸਾਹਿਬਾਨਾਂ ਨਾਲ ਸਬੰਧਤ ਪਵਿੱਤਰ ਨਿਸ਼ਾਨੀਆਂ, ਸ਼ਸਤਰਾਂ ਤੇ ਵਸਤਰਾਂ ਦੀ ਧਾਰਮਿਕ ਦਰਸ਼ਨ ਯਾਤਰਾ ਪ੍ਰਤੀ ਸੰਗਤਾਂ ਦੇ ਭਾਰੀ ਉਤਸ਼ਾਹ, ਅਥਾਹ ਸ਼ਰਧਾ ਅਤੇ ਧਾਰਮਿਕ …
Read More »ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਦੀ ਯਾਤਰਾ ਦਾ ਹੋਵੇਗਾ ਭਰਵਾਂ ਸੁਆਗਤ- ਜਥੇਦਾਰ ਭਾਟੀਆ
ਪੱਟੀ, 7 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸਾਹਿਬੇ ਕਮਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਾਵਨ ਨਿਸ਼ਾਨੀਆਂ ਜੋ ਕਿ ਸ੍ਰੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਸਾਝੇ ਉਦੱਮ ਸਦਕਾ ਸੰਗਤਾਂ ਦੇ ਦਰਸ਼ਨਾਂ ਲਈ ਸੁੰਦਰ ਪਾਲਕੀ ਸਾਹਿਬ ਰਾਂਹੀ ਹਰ ਸ਼ਹਿਰ ਵਿਚ ਲਿਆਦੀਆਂ ਜਾ ਰਹੀ ਹੈ। ਉਸਦਾ 11 ਮਈ ਨੂੰ ਪੱਟੀ ਪਹੁੰਚਣ ਤੇ ਭਰਵਾਂ ਸਵਾਗਤ …
Read More »ਕੁਲਵੰਤ ਸਿੰਘ ਜੈਤੋਸਰਜਾ ਵੱਲੋਂ ਸਕੂਲ ਭਲਾਈ ਫੰਡ ਵਾਸਤੇ 21000 ਦਾ ਦਾਨ
ਬਟਾਲਾ, 7 ਮਈ (ਨਰਿੰਦਰ ਬਰਨਾਲ) -ਸਿਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾਂ ਹਿੱਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਦੇ ਸਟਾਫ ਤੇ ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੌਰ ਵੱਲੋ ਸਕੂਲ ਭਲਾਈ ਫੰਡ ਸਬੰਧੀ ਸੁਰੂ ਕੀਤੀ ਮੁਹਿੰਮ ਵਿੱਚ ਪਹਿਲਾਂ ਵੀ ਲੱਖਾਂ ਰੁਪੈ ਦਾ ਦਾਨ ਜੈਤੋਸਰਜਾ ਤੇ ਨਜਦੀਕੀ ਪਿੰਡਾ ਦੇ ਪਤਵੰਤਿਆਂ ਵੱਲੋਂ ਦਿਤਾ ਗਿਆ ਹੈ।ਇਸ ਹੀ ਮੁਹਿੰਮ ਵਿੱਚ ਕੁਲਵੰਤ ਸਿੰਘ ਸਪੁੱਤਰ ਕਿਸ਼ਨ …
Read More »
Punjab Post Daily Online Newspaper & Print Media