ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਜਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਦੇ ਪੰਜਾਬ ਐਨਰਜੀ ਡਿਵੈਲਪਮੇਂਟ ਏਜੰਸੀ (ਪੇਡਾ) ਦਾ ਚੇਅਰਮੈਨ ਬਣਨ ਤੇ ਅੱਜ ਅਕਾਲੀ ਜਥਾ ਸ਼ਹਿਰੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਇਕ ਸਨਮਾਨ ਸਮਾਗਮ ਕਰਵਾਇਆ ਗਿਆ।ਜਿਸ ਵਿਚ ਵੱਡੀ ਸੰਖਿਆ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਉਪਕਾਰ ਸੰਧੂ ਨੂੰ ਵਿਸ਼ੇਸ਼ ਤੌਰ …
Read More »Monthly Archives: May 2015
ਉਪਕਾਰ ਸਿੰਘ ਸੰਧੂ ਦੇ ਪੇਡਾ ਚੇਅਰਮੈਨ ਬਨਣ ‘ਤੇ ਮਾਝੇ ਦਾ ਮਾਣ ਵਧਿਆ – ਦਵਿੰਦਰ ਮੰਗਾ
ਅੰਮ੍ਰਿਤਸਰ, 6 ਮਈ (ਗੁਰਚਰਨ ਸਿੰਘ) ਜਿਲ੍ਹਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਉਪਕਾਰ ਸਿੰਘ ਨੂੰ ਪੇਡਾ (ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ) ਦਾ ਚੇਅਰਮੈਨ ਬਨਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਅਕਾਲੀ ਦਲ ਦੇ ਵਾਰਡ ਨੰ: 42 ਤੋਂ ਪ੍ਰਧਾਨ ਦਵਿੰਦਰ ਸਿੰਘ ਮੰਗਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸz: ਸੁਖਬੀਰ ਸਿੰਘ ਬਾਦਲ ਨੇ ਸz: ਸੰਧੂ ਨੂੰ ਇਹ ਅਹੁੱਦਾ ਦੇ …
Read More »ਦਿਮਾਗ ਦੀ ਜਬਰਦਸਤ ਪਾਵਰ ਨਾਲ ਅੱਖਾਂ ਬੰਦ ਕਰਕੇ ਦੇਖ ਰਹੇ ਹਨ ਬੱਚੇ
ਅੰਮ੍ਰਿਤਸਰ, 6 ਮਈ (ਗੁਰਚਰਨ ਸਿੰਘ) – ਸਥਾਨਕ ਅਜੀਤ ਨਗਰ ਸਥਿਤ ਇੰਸਟੀਚਿਊਟ ਆਫ ਮੈਮਰੀ ਪਾਵਰ ਵਿੱਚ ਦਿਮਾਗ ਦੀ ਪਾਵਰ ਉਤੇ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਇੰਸਟੀਚਿਊਟ ਦੇ ਡਾਇਰੈਕਟਰ ਸਿਮਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੁਆਰਾ 4 ਤੋਂ 15 ਸਾਲ ਦੇ ਬੱਚਿਆਂ ਲਈ ਇੱਕ ਅਨੋਖਾ ਪ੍ਰੋਗਰਾਮ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਬੱਚੇ ਦੀ ਯਾਦ ਸ਼ਕਤੀ ਪਾਵਰ, ਇਕਾਗਰਤਾ, ਖੁਦ ‘ਤੇ ਵਿਸ਼ਵਾਸ਼, …
Read More »ਕਿਸਾਨ ਸਘੰਰਸ਼ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਬੁਤਾਲਾ ਨਮਿਤ ਭੋਗ 14 ਮਈ ਨੂੰ
ਰਈਆ, 6 ਮਈ (ਬਲਵਿੰਦਰ ਸੰਧੂ) ਸਬ-ਡਵੀਜਨ ਬਾਬਾ ਬਕਾਲਾ ਦੇ ਕਸਬਾ ਪਿੰਡ ਬੁਤਾਲਾ ਵਿਖੇ ਕਿਸਾਨ ਸਘੰਰਸ਼ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਬੁਤਾਲਾ ਦਾ ਬੋਗ ਮਈ 14 ਨੂੰ ਪਵੇਗਾ।ਇਸ ਮੌਕੇ ਤੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਸਾਨ ਸਘੰਰਸ਼ ਕਮੇਟੀ ਦੇ ਸਬ ਡਵੀਜਨ ਬਾਬਾ ਬਕਾਲਾ ਦੇ ਪ੍ਰਧਾਨ ਸਤਨਾਮ ਸਿਮਘ ਸਠਿਆਲਾ ਨੇ ਆਪਣੇ ਸਾਝੇ ਬਿਆਨ ਵਿੱਚ ਦਸਿਆ ਕਿ ਬਾਪੂ ਜੋਗਿੰਦਰ ਸਿੰਘ ਬੜੇ ਹੀ ਸਮੇਂ …
Read More »ਵੱਖ-ਵੱਖ ਪੁਲਿਸ ਸਾਂਝ ਕੇਂਦਰਾਂ ‘ਚ ਅਪ੍ਰੈਲ 2015 ਦੌਰਾਨ 3339 ਦਰਖਾਸਤਾਂ ਪ੍ਰਾਪਤ ਹੋਈਆਂ
ਪਠਾਨਕੋਟ, 6 ਮਈ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਅਪ੍ਰੈਲ 2015 ਦੌਰਾਨ ਵੱਖ-ਵੱਖ ਕੇਸਾਂ ਨਾਲ ਸਬੰਧਤ 3339 ਦਰਖਾਸਤਾਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ 2562 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ।ਇਹ ਜਾਣਕਾਰੀ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ. ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇੰਨ੍ਹਾਂ ਦਰਖਾਸਤਾਂ ਵਿੱਚ 764 ਦਰਖਾਸਤਾਂ ਐਫ.ਆਈ.ਆਰ ਅਤੇ ਡੀ.ਡੀ.ਆਰ …
Read More »ਕਚਿਹਰੀ ਅਹਾਤਾ ਪਠਾਨਕੋਟ ਦੇ ਛਾਪਾ-ਸੁਦਾ ਫਾਰਮਾਂ ਦੀ ਬੋਲੀ 8 ਮਈ ਨੂੰ
ਪਠਾਨਕੋਟ, 6 ਮਈ (ਪ.ਪ) – ਸ਼੍ਰੀ ਅਮਿਤ ਮਹਾਜਨ ਉਪ ਮੰਡਲ ਮੈਜਿਸਟਰੇਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਕਚਿਹਰੀ ਅਹਾਤਾ ਪਠਾਨਕੋਟ ਦੇ ਛਾਪਾ-ਸੁਦਾ ਫਾਰਮਾਂ ਦੀ ਬੋਲੀ 8 ਮਈ, 2015 ਨੂੰ ਸਵੇਰੇ 10:00 ਵਜੇ ਦਫ਼ਤਰ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਵਿਖੇ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੋਲੀ ਦੀਆਂ ਸ਼ਰਤਾਂ ਮੌਕੇ ‘ਤੇ ਦੱਸੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਰ ਬੋਲੀਕਾਰ ਨੂੰ …
Read More »ਸੁੰਦਰਚੱਕ ਸੜਕ ‘ਤੇ ਸਵੇਰੇ 6:00 ਤੋਂ ਰਾਤ 8:00 ਵਜੇ ਤੱਕ ਟਰੱਕਾਂ/ਟਰਾਲਿਆਂ/ਟਿਪਰਾਂ ਦੇ ਚੱਲਣ ‘ਤੇ ਪਾਬੰਦੀ
ਪਠਾਨਕੋਟ, 6 ਮਈ ( ਪ.ਪ) – ਗਰਮੀਆਂ ਦੇ ਮੌਸਮ ਦੌਰਾਨ ਸਕੂਲਾਂ/ਸਕੂਲ ਜਾਣ ਵਾਲੇ ਬੱਚਿਆਂ ਦੇ ਸਮੇਂ ਨੂੰ ਮੁੱਖ ਰੱਖਦੇ ਹੋਏ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਸੁੰਦਰਚੱਕ ਸੜਕ ਉੱਪਰ ਸਵੇਰੇ 6:00 ਵਜੇ ਤੋਂ ਰਾਤ 8:00 ਵਜੇ ਤੱਕ ਟਰੱਕਾਂ/ਟਰਾਲਿਆਂ/ਟਿਪੱਰਾਂ ਦੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਇਹ ਹੁਕਮ 11 ਮਈ 2015 ਤੋਂ …
Read More »ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 8 ਕਰੋੜ 68 ਲੱਖ ਦੀ ਅਦਾਇਗੀ
ਪਠਾਨਕੋਟ, 6 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 8 ਕਰੋੜ 68 ਲੱਖ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ 5 ਮਈ, 2015 ਤੱਕ ਵੱਖ ਵੱਖ ਮੰਡੀਆਂ ਵਿੱਚ 20534 ਮੀਟਰਿਕ ਟਨ ਕਣਕ ਦੀ …
Read More »ਖੱਬੇ ਪਾਰਟੀਆਂ ਨੇ ਸਰਕਾਰ ਦਾ ਫੂਕਿਆ ਪੁਤਲਾ
ਪੱਟੀ, 6 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੰਜਾਬ ‘ਚ ਵਿਗੜ ਰਹੇ ਹਾਲਾਤਾਂ ਦੇ ਮੱਦੇ ਨਜਰ ਖੱਬੇ ਪਾਰਟੀਆਂ ਨੇ ਸਾਂਝੇ ਤੌਰ ਤੇ ਸਰਕਾਰ ਦਾ ਰੋਸ ਮਾਰਚ ਕੱਢ ਕੇ ਪੁਤਲਾ ਫੂਕਿਆ ਗਿਆ।ਇਸ ਰੋਸ ਮਾਰਚ ਦੀ ਅਗਵਾਈ ਪਾਰਟੀਆ ਦੇ ਆਗੂ ਗੁਰਦੇਵ ਸਿੰਘ ਸੀ.ਪੀ.ਐਮ, ਜਗੀਰੀ ਰਾਮ ਸੀ.ਪੀ.ਆਈ, ਲਛਮਣ ਦਾਸ ਸੀ.ਪੀ.ਐਸ, ਅਰਸਾਲ ਸਿੰਘ ਜਿਲ੍ਹਾਂ ਆਗੂ ਸੀ.ਪੀ.ਐਮ ਵਲੋ ਸਾਝੀ ਵੱਲੋਂ ਸਾਂਝੇ ਤੋਰ ਤੇ …
Read More »ਹਲਕੇ ਦਾ ਸਰਵਪੱਖੀ ਵਿਕਾਸ ਕੈਰੋਂ ਪਰਿਵਾਰ ਦੀ ਦੇਣ – ਰਾਜੂ, ਰਾਜਾ
ਪੱਟੀ, 6 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੱਟੀ ਹਲਕੇ ਦਾ ਸਰਵਪੱਖੀ ਵਿਕਾਸ ਫੂਡ ਸਪਲਾਈ ਮੰਤਰੀ ਪੰਜਾਬ ਸਰਕਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੀ ਦੇਣ ਹੈ। ਕੈਰੋਂ ਪਰਿਵਾਰ ਦੀ ਅਗਵਾਈ ਹੇਠ ਪੱਟੀ ਸ਼ਹਿਰ ਦੇ ਨਾਲ ਨਾਲ ਪੂਰੇ ਹਲਕੇ ਅੰਦਰ ਪਕੀਆ ਸੜਕਾ, ਨਾਲੀਆ ਅਤੇ ਗਲੀਆ ਦਾ ਨਵੀਂਕਰਨ ਕੀਤਾ ਗਿਆ ਹੈ। ਜਿਸ ਨਾਲ ਹਰੇਕ ਨਾਗਰਿਕ ਖੁਸ਼ …
Read More »
Punjab Post Daily Online Newspaper & Print Media