Wednesday, November 25, 2026

Monthly Archives: May 2015

ਗੁਰੂ ਸਾਹਿਬਾਨ ਦੀਆਂ ਦੁਰਲੱਭ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਦਾ ਮਜੀਠਾ ਹਲਕੇ ‘ਚ ਹੋਵੇਗਾ ਸ਼ਾਨਦਾਰ ਸਵਾਗਤ – ਮਜੀਠੀਆ

ਪਟਿਆਲਾ ਤੋਂ ਅੱਜ ਸ਼ੁਰੂ ਹੋਈ ਧਾਰਮਿਕ ਦਰਸ਼ਨ ਯਾਤਰਾ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਅੰਮ੍ਰਿਤਸਰ, 6 ਮਈ (ਗੁਰਚਰਨ ਸਿੰਘ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਦੁਰਲੱਭ ਪਾਵਨ ਨਿਸ਼ਾਨੀਆਂ ਨੂੰ ਲੈ ਕੇ ਅੱਜ ਪਟਿਆਲਾ ਤੋਂ ਸ਼ੁਰੂ ਕੀਤੀ ਗਈ ਧਾਰਮਿਕ ਦਰਸ਼ਨ ਯਾਤਰਾ ਪ੍ਰਤੀ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਮੀਡੀਆ …

Read More »

ਯੂਨੀਵਰਸਿਟੀ ਦੇ ਅਧਿਆਪਕ ਡਾ. ਟੀ. ਆਰ ਸ਼ਰਮਾ ਖੋਜਾਰਥੀ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 6 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੈਫੋਸਰ ਡਾ. ਬਲਜਿੰਦਰ ਸਿੰਘ ਬਲ ਵੱਲੋਂ ਖੋਜ ਦੇ ਖੇਤਰ ਵਿੱਚ ਪਏ ਵਡਮੁੱਲੇ ਯੋਗਦਾਨ ਕਰਕੇ ਸਪੋਰਟਸ ਵੈਲਫੇਰਅਰ ਸੋਸਾਇਟੀ, ਪੰਜਾਬ ਵੱਲੋ ਪਹਿਲੇ ਇਨਾਮ ਵੰਡ ਅਤੇ ਸਨਮਾਨ ਸਮਾਰੋਹ ਵਿੱਚ ਸਰੀਰਿਕ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਡਾ. ਟੀ. ਆਰ ਸ਼ਰਮਾ ਖੋਜਾਰਥੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। …

Read More »

ਯੂਨੀਵਰਸਿਟੀ ਵਿਖੇ ਖੋਜ ਵਿਧੀਆਂ ਵਿਸ਼ੇ ‘ਤੇ ਸੱਤ ਦਿਨਾਂ ਵਰਕਸ਼ਾਪ ਸੰਪੰਨ

ਅੰਮ੍ਰਿਤਸਰ, 6 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਵੱਲੋਂ ਖੋਜ ਵਿਧੀਆਂ ਵਿਸ਼ੇ ‘ਤੇ ਕਰਵਾਈ ਗਈ ਸੱਤ ਦਿਨਾਂ ਵਰਕਸ਼ਾਪ ਅੱਜ ਇਥੇ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ 40 ਵਿਦਵਾਨਾਂ ਨੇ ਭਾਗ ਲਿਆ।  ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਮਹਾਂਰਿਸ਼ੀ ਦਯਾਨੰਦ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਦੇ ਸਾਬਕਾ ਪ੍ਰੋਫੈਸਰ, ਡਾ. ਰਵਿੰਦਰ ਵਿਨਾਇਕ ਨੇ ਕੀਤੀ। …

Read More »

ਫੈਡਰੇਸ਼ਨ ਮਹਿਤਾ ਵਲੋਂ ਉਪਕਾਰ ਸੰਧੂ ਦਾ ਸਨਮਾਨ

ਸੰਧੂ ਨੇ ਪਾਰਟੀ ਲਈ ਰਾਤ ਦਿਨ ਇਕ ਕੀਤਾ- ਮਹਿਤਾ, ਢੋਟ ਅੰਮ੍ਰਿਤਸਰ, 6 ਮਈ (ਗੁਰਚਰਨ ਸਿੰਘ) – ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵਲੋਂ ਜਿਲ੍ਹਾਂ ਅਕਾਲੀ ਜਥੇ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੂੰ ਪੇਡਾ ਦਾ ਚੇਅਰਮੈਨ ਬਣਾਏ ਜਾਣ ਤੇ ਸ਼੍ਰੌਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਅਗਜੈਕਟਿਵ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਤੇ ਕੌਸਲਰ ਅਮਰਬੀਰ ਸਿੰਘ ਢੋਟ ਅਤੇ ਹੋਰ …

Read More »

ਪਾਕਿਸਤਾਨ ਕਮੇਟੀ ਦੀ ਆੜ ਵਿੱਚ ਸਰਨਾ ਭਰਾ ਪੰਥ ਨੂੰ ਕਮਜ਼ੋਰ ਨਾ ਕਰਨ

ਨਵੀਂ ਦਿੱਲੀ, 6 ਮਈ (ਅੰਮ੍ਰਿਤ ਲਾਲ ਮੰਨਣ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਂ ਅਤੇ ਹਵਾਲੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਕੀਤੀ ਜਾ ਰਹੀ ਕੌਝੀ ਸਿਆਸਤ ਨੂੰ ਦਿੱਲੀ ਕਮੇਟੀ ਨੇ ਮੰਦਭਾਗਾ ਦੱਸਿਆ ਹੈ। ਕਮੇਟੀ ਦੇ ਕਾਰਜਕਾਰੀ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਨੇ ਸਰਨਾ ਭਰਾਵਾਂ ਵੱਲੋਂ ਪਾਕਿਸਤਾਨ ਕਮੇਟੀ ਦੀ ਆੜ ਵਿੱਚ ਕੌਮ …

Read More »

ਐਨ.ਸੀ.ਆਰ ਦੀਆਂ ਸੰਗਤਾਂ ਵੱਲੋਂ ਦਿੱਲੀ ਕਮੇਟੀ ਪ੍ਰਬੰਧਕਾਂ ਸਨਮਾਨ

ਨਵੀਂ ਦਿੱਲੀ, 6 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਧਾਰਮਿਕ, ਕੌਮੀ ਅਤੇ ਸਮਾਜਿਕ ਕਾਰਜਾਂ ਲਈ ਕਮੇਟੀ ਪ੍ਰਬੰਧਕਾਂ ਦਾ ਸਨਮਾਨ ਸੁਰਿਆ ਨਗਰ, ਗਾਜਿਆਬਾਦ ਵਿਖੇ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗਾਜੀਆਬਾਦ ਦੀਆਂ ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਸਮੂਹ ਕਾਰਜਾਂ ਤੋਂ ਜਾਣੂੰ ਕਰਵਾਇਆ। ਨੋਇਡਾ ਅਤੇ ਗਾਜੀਆਬਾਦ …

Read More »

ਕੇਂਦਰੀ ਮੰਤਰੀ ਬੀਬੀ ਬਾਦਲ ਦੇ ਸੰਗਤ ਦਰਸ਼ਨ ਦੀਆਂ ਤਿਆਰੀਆਂ

ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਬਠਿੰਡਾ ਜ਼ਿਲ੍ਹੇ ਵਿਚ ਪਿੰਡਾਂ ਦਾ ਸੰਗਤ ਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ …

Read More »

ਪਵਿੱਤਰ ਨਿਸ਼ਾਨੀਆਂ ਦੇ ਨਗਰ ਕੀਰਤਨ ਦੇ ਰੂਟ ‘ਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ

ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਵਾਉਣ ਲਈ ਨਗਰ ਕੀਰਤਨ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ 7 ਅਤੇ 8 ਮਈ ਨੂੰ ਨਗਰ ਕੀਰਤਨ ਦੇ ਰੂਟ ਅਨੁਸਾਰ ਇਸ ਨਗਰ ਕੀਰਤਨ ਦੌਰਾਨ ਪੂਰਨ ਤੌਰ ‘ਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਹੈ। ਜਾਬਤਾ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਅਮਰੀਕਾ ਤੇ ਪੁਰਤਗਾਲ ਦੀਆਂ ਯੂਨੀਵਰਸਿਟੀਆਂ ਨਾਲ ਮਿਲ ਕੇ ਅਰੰਭੇ ਨਵੇਂ ਕੋਰਸ -ਧਾਲੀਵਾਲ

ਦੋਹਰੇ ਡਿਗਰੀ ਪ੍ਰੋਗਰਾਮ ਅਧੀਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਲੈਣਗੇ ਵਿਸ਼ਵ ਪੱਧਰੀ ਸਿੱਖਿਆ ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਜੇ.ਐਸ. ਧਾਲੀਵਾਲ ਨੇ ਅੱਜ ਇਥੇ ਕਿਹਾ ਹੈ ਕਿ ਅਮਰੀਕਾ ਦੀ ਉਟਾਹ ਯੂਨੀਵਰਸਿਟੀ ਤੇ ਪੁਰਤਗਾਲ ਦੀ ਲਿਸਬਨ ਯੂਨੀਵਰਸਿਟੀ ਨਾਲ ਮਿਲ ਕੇ ਉਹਨਾਂ ਦੀ ਯੂਨੀਵਰਸਿਟੀ ਵਲੋਂ ਮਾਰਕਿਟ ਦੀ ਮੰਗ ਅਨੁਸਾਰ ਸ਼ੁਰੂ ਕੀਤੇ ਜਾ ਰਹੇ …

Read More »

ਬਾਰ ਐਸੋਸੀਏਸ਼ਨ ਵੱਲੋ ਐਪਜਾ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ ਨਸ਼ਾ ਵਿਰੋਧੀ ਸੈਮੀਨਾਰ

9 ਮਈ ਨੂੰ ਸੁਪਰੀਮ ਕੋਰਟ ਦੇ ਮਾਣਯੋਗ ਜੱਜ ਹੋਣਗੇ ਮੁੱਖ ਮਹਿਮਾਨ ਬਠਿੰਡਾ, 6 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਵਿਚ ਚੱਲ ਰਹੇ ਨਸ਼ੇ ਦੇ ਛੇਂਵੇ ਦਰਿਆ ਨੂੰ ਠੱਲ ਪਾਉਣ ਲਈ ਏਸ਼ੀਆ ਪੈਸੀਫਿਕ ਜਿਉਰਿਸਟਸ ਐਸੋਸੀਏਸ਼ਨ (ਐਪਜਾ) ਵੱਲੋ ਬਠਿੰਡਾ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਐਸ ਐਸ ਡੀ ਕਾਲਜ ਬਠਿੰਡਾ ਵਿਖੇ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਇਸ ਸੈਮੀਨਾਰ ਸੰਬਧੀ ਬਠਿੰਡਾ …

Read More »