Wednesday, November 25, 2026

Monthly Archives: May 2015

ਗੁਰੂ ਸਾਹਿਬਾਨ ਦੀ ਦਰੁਲੱਭ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ- ਚੇਅਰਮੈਨ ਕਾਹਲੋਂ

ਬਟਾਲਾ, 6 ਮਈ (ਨਰਿੰਦਰ ਬਰਨਾਲ) – ਗੁਰੂ ਸਾਹਿਬਾਨ ਦੀਆਂ ਦਰੁਲੱਭ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ 14 ਮਈ ਨੂੰ ਇਸ ਪਾਵਨ ਯਾਤਰਾ ਦਾ ਅੰਮ੍ਰਿਤਸਰ ਤੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਪ੍ਰਵੇਸ਼ ਕਰਨ ਮੌਕੇ ਹਲਕਾ ਫਤਿਹਗੜ੍ਹ ਚੂੜੀਆਂ ਦੀਆਂ ਸੰਗਤਾਂ ਵੱਲੋਂ ਪੂਰੇ ਜੋਸ਼ ਤੇ ਖਾਲਸਾਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਜਲ ਸਰੋਤ ਪ੍ਰਬੰਧਨ ਦੇ ਚੇਅਰਮੈਨ …

Read More »

ਅਨਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀਆਂ ਲਈ ਸੂਬਾ ਸਰਕਾਰ ਵੱਚਨਬੱਧ – ਧੁੱਗਾ

ਬਟਾਲਾ, 6 ਮਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਚਲਾ ਕੇ ਇਨ੍ਹਾਂ ਕਮਜੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਸਾਲ 2014-15 …

Read More »

ਸੜਕ ਵਿੱਚਲੇ ਖੱਡੇ ਨੂੰ ਪੂਰਿਆ ਜਾਵੇ – ਕਣਕ ਦਾ ਪੈ ਜਾਂਦਾ ਹੈ ਖਲਾਰਾ

ਝਟਕਾ ਲੱਗਣ ਕਾਰਨ ਕਣਕ ਦੀ ਭਰੀ ਟਰਾਲੀ ਦਾ ਹੁੰਦਾ ਹੈ ਨੁਕਸਾਨ ਬਟਾਲਾ, 6 ਮਈ (ਨਰਿੰਦਰ ਬਰਨਾਲ) – ਕਾਦੀਆਂ ਚੁੰਗੀ ਨਜਦੀਕ ਸਮਸ਼ਾਨ ਘਾਟ ਦੇ ਨਜਦੀਕ ਸੜਕ ਵਿੱਚ ਕੀਤੀ ਗਈ ਕਟਾਈ ਨੂੰ ਨਾ ਪੂਰਨ ਕਾਰਨ ਕਈ ਕਿਸਾਨਾ ਦਾ ਨੁਕਸਾਨ ਹੋ ਚੁੱਕਾ ਹੈ।ਸੜਕ ਦੀ ਕਟਾਈ ਕਿ ਕਰਨ ਦੇ ਤੁਰੰਤ ਬਾਅਦ ਚਾਹੀਦਾ ਸੀ ਕਿ ਇੱਸ ਨੂੰ ਲੁੱਕ ਤੇ ਬਜਰੀ ਨਾਲ ਪੂਰਿਆਂ ਕੀਤਾ ਜਾਂਦਾ ਪੁਰ …

Read More »

ਡੀ ਈ ੳ (ਐਲੀਮੈਟਰੀ) ਤਰਨਤਾਰਨ ਜਸਪਾਲ ਸਿੰਘ ਦੀ ਪਤਨੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਬਟਾਲਾ, 6 ਮਈ (ਨਰਿੰਦਰ ਬਰਨਾਲ) – ਗਜ਼ਟਿਡ ਸਕੂਲ ਐਜੂਕੇਸਨ ਐਸੋਸੀਏਸਨ ਪੰਜਾਬ ਦੀ ਜਿਲ੍ਹਾ ਗੁਰਦਾਸਪੁਰ ਇਕਾਈ ਦੀ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾਂ ਪ੍ਰਧਾਨ ਜਿਲ੍ਹਾ ਸਿੱਖਿਆ ਅਫਸਰ (ਸਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਪਹਿਲਾ ਰਹਿ ਚੁੱਕੇ ਜਿਲ੍ਹਾ ਸਿਖਿਆ ਅਫਸਰ ਤੇ ਇਸ ਮੌਕੇ ਡੀ ਈ ੳ ਐਲੀਮੈਟਰੀ ਤਰਨਤਾਰਨ ਸ੍ਰੀ ਜਸਪਾਲ ਸਿੰਘ ਦੀ ਪਤਨੀ ਸ੍ਰੀ ਮਤੀ …

Read More »

 ਜਿਲ੍ਹਾ ਰੈਡ ਕਰਾਸ ਵੱਲੋਂ ਡੀ ਈ ੳ ਦਫਤਰ ਵਿਖੇ ਮੁੱਢਲੀ ਸਹਾਇਤਾ ਸਬੰਧੀ ਟ੍ਰੇਨਿੰਗ ਪ੍ਰੋਗਰਾਮ

ਰਾਜੀਵ ਕੁਮਾਰ ਸੁਪਰਵਾਈਜ਼ਰ ਨੇ ਮੁਢਲੀ ਸਹਾਇਤਾ ਬਾਰੇ ਕੀਤਾ ਜਾਗਰੂਕ ਬਟਾਲਾ, 6 ਮਈ (ਨਰਿੰਦਰ ਬਰਨਾਲ) – ਪਬਲਿਕ ਵਿੱਚ ਮੁੱਢਲੀ ਸਹਾਇਤਾ ਸਬੰਧੀ ਸਬੰਧੀ ਜਾਗਰੂਕਤਾ ਪੈਦਾ ਕਰਨ ਵਾਸਤੇ ਦਫਤਰ ਜਿਲ੍ਹਾ ਸਿੱਖਿਆ ਅਫਸਰ (ਸਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ, ਸ੍ਰੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਦਫਤਰ ਵਿਖੇ ਇੱਕ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ।ਜਾਗਰੂਕਤਾ ਕੈਂਪ ਦੌਰਾਨ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਪਰਵਾਈਜ਼ਰ ਸ੍ਰੀ ਰਾਜੀਵ ਕੁਮਾਰ ਵੱਲੋਂ …

Read More »

ਬਾਲੀਵੱਡ ਕਲਾਕਾਰ ਸਲਮਾਨ ਖਾਨ ਨੂੰ ਪੰਜ ਸਾਲ ਦੀ ਕੈਦ ਤੇ 25 ਹਜ਼ਾਰ ਜੁਰਮਾਨਾ

13 ਸਾਲ ਬਾਅਦ ਆਏ ਫੈਸਲੇ ‘ਚ ਮੁੰਬਈ ਸੈਸ਼ਨ ਕੋਰਟ ਨੇ ਹਿੱਟ ਐਂਡ ਰਨ ਮਾਮਲੇ ‘ਚ ਦਿੱਤਾ ਦੋਸ਼ੀ ਕਰਾਰ ਮੁੰਬਈ, 6 ਮਈ (ਪ.ਪ.ਬ) – ਹਿੱਟ ਐਂਡ ਰਨ ਮਾਮਲੇ ਵਿੱਚ 13 ਸਾਲ ਬਾਅਦ ਆਏ ਫੈਸਲੇ ‘ਚ ਬਾਲੀਵੱਡ ਕਲਾਕਾਰ ਸਲਮਾਨ ਖਾਨ ਨੂੰ ਮੁੰਬਈ ਦੀ ਮਾਨਯੋਗ ਸ਼ੈਸ਼ਨ ਕੋਰਟ ਨੇ ਪੰਜ ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ।ਅੱਜ ਸ਼ੈਸ਼ਨ ਕੋਰਟ …

Read More »

 ਮਜ਼ਦੂਰ ਯੂਨੀਅਨਾਂ ਵਿੱਚ ਮਾਲ ਦੀ ਲੁਹਾਈ ਨੂੰ ਲੈ ਕੇ ਟਕਰਾਅ

ਪੱਟੀ, 5 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਅੱਜ ਜਦੋਂ ਆਸਲ ਰੋਡ ਦੇ ਗੁਦਾਮਾਂ ਵਿੱਚ ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ ਦੇ ਪੱਲੇਦਾਰ ਮਾਲ ਦੀ ਲੁਹਾਈ ਦਾ ਕੰਮ ਕਰ ਰਹੇ ਸਨ ਪਰ ਉਥੇ ਮੇਹਰ ਸਿੰਘ ਤਲਵੰਡੀ ਗਰੁੱਪ ਨੇ ਜਾ ਕੇ ਉਨ੍ਹਾਂ ਦੀ ਜਗ੍ਹਾ ਕੰਮ ਕਰਨ ਲਈ ਕਿਹਾ ਤਾਂ ਦੋਹਾਂ ਧਿਰਾਂ ਵਿੱਚ ਜਮ ਕੇ ਲੜਾਈ ਹੋਈ ਜਿਸ ਦੌਰਾਨ ਇੱਟਾਂ-ਰੋੜੇ, ਤੇਜ਼ਧਾਰ …

Read More »

 ਚੇਅਰਮੈਨ ਰਾਜੇਸ਼ ਬਾਘਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 5 ਮਈ (ਗੁਰਚਰਨ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।ਉਨ੍ਹਾਂ ਦੇ ਨਾਲ ਡਾ. ਦਿਲਬਾਗ ਰਾਏ, ਸ. ਬਲਦੇਵ ਸਿੰਘ ਭੱਟੀ, ਸਾਬਕਾ ਵਿਧਾਇਕ ਅਤੇ ਸ. ਸੰਤੋਸ਼ ਸਿੰਘ ਗੁਮਟਾਲਾ ਵੀ ਹਾਜ਼ਰ ਸਨ।

Read More »

 ਸ: ਨਾਨਕ ਸਿੰਘ ਸੈਮੀਨਾਰ ਹਾਲ ਦਾ ਉਦਘਾਟਨ ਸਮਾਰੋਹ 27 ਮਈ ਨੂੰ

ਅੰਮ੍ਰਿਤਸਰ, 4 ਮਈ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੀ ਪਹਿਲੀ ਮੰਜ਼ਿਲ ਤੇ ਉਸਾਰੇ ਆਧੁਨਿਕ ਸਹੂਲਤਾਂ ਨਾਲ ਲੈਸ ਸz: ਨਾਨਕ ਸਿੰਘ ਸੈਮੀਨਾਰ ਹਾਲ ਦਾ ਉਦਘਾਟਨ ਮਿਤੀ 27-05-15, ਸ਼ਾਮ 5 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਤਿਕਾਰਿਤ ਵਾਈਸ ਚਾਂਸਲਰ ਸz: ਅਜਾਇਬ ਸਿੰਘ ਬਰਾੜ ਆਪਣੇ ਕਰ ਕਮਲਾਂ ਨਾਲ ਕਰਨਗੇ। ਵਿਰਸਾ ਵਿਹਾਰ ਸੁਸਾਇਟੀ ਵੱਲੋਂ ਇਸ ਮੌਕੇ ਤੇ ਡਾ: …

Read More »

ਉਪਕਾਰ ਸਿੰਘ ਸੰਧੂ ਦਾ ਸਨਮਾਨ ਸਮਾਗਮ ਅੱਜ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ ਸੱਗੂ) – ਅਕਾਲੀ ਦਲ ਦੇ ਅਹੁਦੇਦਾਰਾਂ ਦੀ ਬੈਠਕ ਜਿਲਾ ਅਕਾਲੀ ਜਥਾ (ਅੰਮ੍ਰਿਤਸਰ) ਸ਼ਹਿਰੀ ਦੇ ਦਫਤਰ ਵਿਖੇ ਹੋਈ।ਜਿਸ ਵਿਚ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਵਾਲੇ, ਜਥੇ ਦੇ ਸਕੱਤਰ ਜਰਨਲ ਕੁਲਜੀਤ ਸਿੰਘ ਬ੍ਰਦਰਜ਼, ਕੌਸਲਰ ਸੁਰਿੰਦਰ ਸਿੰਘ ਸੁਲਤਾਨਵਿੰਡ, ਸਰਕਲ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਮੀਤ ਪ੍ਰਧਾਨ ਕਸ਼ਮੀਰ ਸਿੰਘ ਸੋਹਲ, ਮੋਹਨ ਸਿੰਘ ਸ਼ੈਲਾ ਵਾਲੀਆ, ਮਨਜੀਤ ਸਿੰਘ ਮੰਜਲ, ਚੇਅਰਮੈਨ ਗੁਰਮੇਜ ਸਿੰਘ …

Read More »