ਹੁਸ਼ਿਆਰਪੁਰ, 5 ਮਈ (ਸਤਵਿੰਦਰ ਸਿੰਘ) – ਪੰਜਾਬ ਸਰਕਾਰ ਵਲੋ ਜਿਹੜਾ ਪਿਛਲੇ ਦਿਨੀ ਕਾਲਸ ਫੋਰ ਤੇ ਡਰਾਈਵਰ ਦੀਆ ਪੋਸਟਾ ਨੂੰ ਖਤਮ ਕਰਨ ਲਈ ਪੱਤਰ ਜਾਰੀ ਕੀਤਾ ਉਸ ਦੇ ਸਬੰਧ ਵਿੱਚ ਦਰਜਾਚਾਰ ਸਰਕਾਰੀ ਕਰਮਚਾਰੀ ਅਤੇ ਡਰਾਇਵਰ ਯੂਨੀਅਨ ਵਲੋ ਸਾਝੇ ਤੋਰ ਸਿਵਲ ਹਸਪਤਾਲ ਦੇ ਅੱਗੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੀ ਪੁਤਲਾ ਬਣਾ ਕੇ ਰੋਸ ਪਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ …
Read More »Monthly Archives: May 2015
ਸੂਬੇ ਵਿਚ ਰਾਸ਼ਟਰਪਤੀ ਰਾਜ ਦੀ ਮੰਗ ਬੇਤੁਕੀ- ਸੁਖਬੀਰ ਸਿੰਘ ਬਾਦਲ
ਦਸੂਹਾ-ਤਲਵਾੜਾ ਸੜਕ ਦਾ ਨਾਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ ‘ਤੇ ਰੱਖਣ ਦਾ ਐਲਾਨ ਹੁਸ਼ਿਆਰਪੁਰ, 5 ਮਈ (ਸਤਵਿੰਦਰ ਸਿੰਘ) – ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਮੋਗਾ ਬੱਸ ਘਟਨਾ ਨੂੰ ਬਹੁਤ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਇਸ ਮਾਮਲੇ ਵਿਚ ਕਾਂਗਰਸ ਤੇ ਹੋਰਨਾਂ ਪਾਰਟੀਆਂ ਵਲੋਂ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕਰਨਾ ਬੇਤੁਕਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ …
Read More »ਮਜੀਠੀਆਂ ਵੱਲੋਂ ਦੇਸ਼ ਦੇ ਪਹਿਲੇ ਸੈਟੇਲਾਈਟ ਨਿਯੰਤ੍ਰਿਤ ਸੌਰ ਊਰਜਾ ਪਲਾਂਟ ਦਾ ਉਦਘਾਟਨ
‘ਸਿੰਗਲ ਐਕਸਿਸ ਟ੍ਰੈਕਿੰਗ ਈਸਟ ਵੈਸਟ ਟਿਲਟ’ ਤਕਨੀਕ ਨਾਲ ਲਾਲਪੁਰ ‘ਚ ਲੱਗਾ 4.2 ਮੈਗਾਵਾਟ ਦਾ ਪਲਾਂਟ ਹੁਸ਼ਿਆਰਪੁਰ, 5 ਮਈ (ਸਤਵਿੰਦਰ ਸਿੰਘ) – ਗੈਰ-ਰਵਾਇਤੀ ਊਰਜਾ ਵਸੀਲਿਆਂ ਦੀ ਵਰਤੋਂ ਰਾਹੀਂ ਬਿਜਲੀ ਪੈਦਾਵਾਰ ਵਿੱਚ ਮੋਹਰੀ ਹੋ ਨਿੱਬੜੇ ਪੰਜਾਬ ਨੇ ਅੱਜ ਦੇਸ਼ ਦਾ ਪਹਿਲਾ 4.2 ਮੈਗਾਵਾਟ ਸਮਰੱਥਾ ਦਾ ਸੈਟੇਲਾਈਟ ਨਿਯੰਤ੍ਰਿਤ ਸੌਰ ਊਰਜਾ ਪਲਾਂਟ ਸਥਾਪਿਤ ਕਰਕੇ ਇਸ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਿਤ ਕਰ ਦਿੱਤਾ …
Read More »ਅਖੰਡ ਕੀਰਤਨੀ ਜਥਾ ਵੱਲੋਂ ਸ਼ਹੀਦੀ ਪੁਰਬ ਸੰਬੰਧੀ ਸ਼ਾਮ ਦੇ ਸਜਾਏ
6 ਮਈ ਸ਼ਾਮ ਦੇ ਦੀਵਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਰੇਲਵੇ ਮੰਡੀ ਵਿਖੇ ਹੋਣਗੇ ਹੁਸ਼ਿਆਰਪੁਰ, 5 ਮਈ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਆਰੰਭ ਹੋਈ ਲੜੀ ਅਧੀਨ ਜੁੱਗੋ-ਜੁੱਗ ਅੱਟਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ …
Read More »ਹਰਜਿੰਦਰ ਸਿੰਘ ਬਣੇ ਆਲ ਇੰਡੀਆ ਸ਼ਡਿਉਲਡ ਕਾਸਟ ਫੈਡਰੇਸ਼ਨ ਸ਼ਹਿਰੀ ਦੇ ਮੀਤ ਪ੍ਰਧਾਨ
ਅੰਮ੍ਰਿਤਸਰ, 5 ਮਈ (ਗੁਰਪ੍ਰੀਤ ਸਿੰਘ)- ਆਲ ਇੰਡੀਆ ਸ਼ਡਿਉਲਡ ਕਾਸ਼ਟ ਫੈਡਰੇਸ਼ਨ ਨੇ ਪਿੰਡ ਸੁਲਤਾਨਵਿੰਡ ਸਥਿਤ ਪੱਤੀ ਬਾਬਾ ਜੀਵਨ ਸਿੰਘ ਵਿਖੇ ਇੱਕ ਭਰਵੀਂ ਫੈਡਰੇਸ਼ਨ ਦੇ ਰਾਸ਼ਟਰੀ ਪ੍ਰਧਾਨ ਜਗਦੀਸ਼ ਕੁਮਾਰ ਜੱਗੂ ਦੀ ਪ੍ਰਧਾਨਗੀ ‘ਚ ਹੋਈ।ਮੀਟਿੰਗ ਦੋਰਾਨ ਹਰਜਿੰਦਰ ਸਿੰਘ ਨੂੰ ਸ਼ਹਿਰੀ ਦਾ ਮੀਤ ਪ੍ਰਧਾਨ ਨਿਯੁੱਕਤ ਕਰਕੇ ਨਿਯੁੱਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਰਾਸ਼ਟਰੀ ਪ੍ਰਧਾਨ ਜੱਗੂ ਨੇ ਕਿਹਾ ਕਿ ਫੈਡਰੇਸ਼ਨ ਜਲਦ ਹੀ ਪੰਜਾਬ ਦੇ ਬਾਕੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕੋਮਾਂਤਰੀ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 5 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਵੱਲੋਂ ਦੋ ਰੋਜ਼ਾ ਕੋਮਾਂਤਰੀ ਵਰਕਸ਼ਾਪ ‘ਕੇਸ ਸੱਟਡੀ ਪੈਡਾਗੋਗੀ’ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦੇਸ਼ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਖੋਜ ਕਾਰਜ ਲਈ ਜਾਣਕਾਰੀ ਦੇਣਾ ਸੀ। ਇਸ ਵਰਕਸ਼ਾਪ ਵਿਚ ਵੱਖ-ਵੱਖ ਅਦਾਰਿਆਂ ਦੇ 35 ਸਕਾਲਰਾਂ ਨੇ ਭਾਗ ਲਿਆ। ਵਾਈਸ-ਚਾਂਸਲਰ ਡਾ. ਅਜਾਇਬ ਸਿੰਘ ਬਰਾੜ ਨੇ ਸਮਾਗਮ ਦੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ-97 ਆਰੰਭ
ਅੰਮ੍ਰਿਤਸਰ, 5 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸ੍ਰੋਤ ਤੇ ਵਿਕਾਸ ਕੇਂਦਰ ਵੱਲੋਂ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ-97 ਆਰੰਭ ਹੋ ਗਿਆ। ਇਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ 48 ਅਧਿਆਪਕ ਭਾਗ ਲੈ ਰਹੇ ਹਨ। ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਵਾਈਸ-ਚਾਂਸਲਰ, ਪ੍ਰੋ. ਐਮ.ਪੀ.ਐਸ. ਈਸ਼ਰ ਨੇ ਇਸ ਪ੍ਰੋਗਰਾਮ ਦਾ …
Read More »ਮੁੰਬਈ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਕਮੇਟੀ ਨੂੰ ਨੇਪਾਲ ਰਾਹਤ ਲਈ 11 ਲੱਖ ਦਾ ਚੈਕ
ਨਵੀਂ ਦਿੱਲੀ, 5 ਮਈ (ਅੰਮ੍ਰਿਤ ਲਾਲ ਮੰਨਣ) – ਨੇਪਾਲ ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਜੰਗੀ ਪੱਧਰੀ ਰਾਹਤ ਕਾਰਜਾਂ ਲਈ ਸਮਾਜਿਕ ਜਥੇਬੰਦੀਆਂ ਵੱਲੋਂ ਦਿੱਤੇ ਜਾ ਹਰੇ ਸਹਿਯੋਗ ੱਚ ਅੱਜ ਵੱਡਾ ਇਜਾਫਾ ਹੋਇਆ। ਮੁੰਬਈ ਦੇ ਪੱਤਵੰਤੇ ਸਿੱਖਾਂ ਦੀਆਂ ਕਈ ਜਥੇਬੰਦੀਆਂ ਵੱਲੋਂ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕਰਦੇ ਹੋਏ 11 …
Read More »ਦਿੱਲੀ ਕਮੇਟੀ ਨੇ ਮਨਾਇਆ ਸ੍ਰੀ ਗੁਰੁ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ
ਨਵੀਂ ਦਿੱਲੀ, 5 ਮਈ (ਅੰਮ੍ਰਿਤ ਲਾਲ ਮੰਨਣ) – ਨਿਮਰਤਾ ਦੇ ਪੂੰਜ ਤੀਜੇ ਸਤਿਗੁਰੂ ਸ੍ਰੀ ਗੁਰੁ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਨਾਇਆ ਗਿਆ। ਦਿੱਲੀ ਕਮੇਟੀ ਦੇ ਹਜ਼ੁਰੀ ਰਾਗੀ ਜਥੇ ਭਾਈ ਅਜੀਤ ਸਿੰਘ ਮਨਜੀਤ ਸਿੰਘ, ਭਾਈ ਸਤਿੰਦਰ ਸਿੰਘ ਜੀ ਸਰਤਾਜ ਤੇ ਭਾਈ ਲਖਬੀਰ ਸਿੰਘ ਜੀ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ …
Read More »ਸਕੂਲੀ ਬੱਚਿਆਂ ਨੇ ਬ੍ਰਿਧ ਆਸ਼ਰਮ ‘ਚ ਪ੍ਰਕਾਸ਼ ਪੁਰਬ ਮਨਾਇਆ
ਨਵੀਂ ਦਿੱਲੀ, 5 ਮਈ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ 27 ਬੱਚਿਆਂ ਅਤੇ 2 ਅਧਿਆਪਕਾ ਦੇ ਇਕ ਵਫਦ ਨੇ ਬ੍ਰਿਧ ਆਸ਼ਰਮ ੱਚ ਰਹਿ ਰਹੇ ਬਜ਼ੂਰਗਾ ਦੇ ਨਾਲ ਸ੍ਰੀ ਗੁਰੁ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬ੍ਰਿਧ ਆਸ਼ਰਮ ਗੁਰੂਨਾਨਕ ਸੁੱਖਸ਼ਾਲਾ, ਰਾਜਿੰਦਰ ਨਗਰ ਵਿਖੇ ਪੁੱਜੇ ਬੱਚਿਆਂ …
Read More »
Punjab Post Daily Online Newspaper & Print Media