Jandiala Guru, May. 4 (Harinderpal Singh, Varinder Singh) – In the world of today, media has become as necessary as food and clothing. It has played significant role in strengthening the society. Media is considered as “mirror” of the modern society, infect, it is the media which shapes our lives. SEWA (Social Educational Welfare Association) in association with International Fateh …
Read More »Monthly Archives: May 2015
ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੀ ਸੇਵਾ ਸੰਸਥਾ ਨੇ ਵਰਲਡ ਪ੍ਰੈੱਸ ਫਰੀਡਮ ਦਿਵਸ ਮਨਾਇਆ
ਜੰਡਿਆਲਾ ਗੁਰੁ, 4 ਮਈ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਅਜੋਕੇ ਦੇ ਯੁੱਗ ਵਿੱਚ ਮੀਡੀਆ ਨੇ ਇਨਸਾਨ ਦੀ ਜਿੰਦਗੀ ਵਿੱਚ ਅਹਿਮ ਸਥਾਨ ਬਣਾ ਲਿਆ ਹੈ।ਜਿਸ ਤਰ੍ਹਾਂ ਉਹ ਕੱਪੜੇ ਅਤੇ ਖਾਣੇ ਬਿਨਾਂ ਨਹੀਂ ਰਹਿ ਸਕਦਾ, ਉਸੇ ਤਰ੍ਹਾਂ ਹੀ ਉਸਦਾ ਮੀਡੀਆ ਬਿਨਾਂ ਰਹਿਣਾ ਅਸੰਭਵ ਹੈ।ਮੀਡੀਆ ਸਮਾਜ ਵਿੱਚ ਇਕ ਸਾਰਥਕ ਰੋਲ ਨਿਭਾਉਂਦਾ ਹੋਇਆ ਸਮਾਜ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕਰਦਾ ਹੈ। ਇਸ ਸਭ …
Read More »ਸ਼ੋ੍ਮਣੀ ਕਮੇਟੀ ਨੇ ਨੇਪਾਲ ਦੇ ਭੂਚਾਲ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ
ਅੰਮ੍ਰਿਤਸਰ, 4 ਮਈ (ਗੁਰਪ੍ਰੀਤ ਸਿੰਘ)- ਨੇਪਾਲ ਵਿੱਚ ਆਏ ਭਿਆਨਕ ਭੁਚਾਲ ਕਾਰਣ ਹਜ਼ਾਰਾਂ ਦੀ ਗਿਣਤੀ ਵਿੱਚ ਘਰੋਂ-ਬੇਘਰ ਹੋ ਚੁੱਕੇ ਲੋਕਾਂ ਲਈ ਸਥਾਨਕ ਭਾਈ ਗੁਰਦਾਸ ਹਾਲ ਤੋਂ ਸ. ਰੂਪ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਨੇ ਰਾਹਤ ਸਮੱਗਰੀ ਰਵਾਨਾ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਰੂਪ ਸਿੰਘ ਸਕ’ਤਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ …
Read More »ਨੇਪਾਲ ਦੇ ਭੁਚਾਲ ਪੀੜਤਾਂ ਦੀ ਮੰਗ ਅਨੁਸਾਰ ਰਾਹਤ ਕਾਰਜ ਜਾਰੀ ਰਹਿਣਗੇ -ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 4 ਮਈ (ਗੁਰਪ੍ਰੀਤ ਸਿੰਘ) ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਕਾਠਮੰਡੂ ਦੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਹੋਈ ਤਬਾਹੀ ਅਤੇ ਮੌਤਾਂ ਕਾਰਨ ਲੋਕ ਵੱਡੀ ਗਿਣਤੀ ਵਿੱਚ ਘਰੋਂ-ਬੇਘਰ ਹੋ ਗਏ ਹਨ।ਜਿਸ ਤਹਿਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਨੇਪਾਲ ਵਿਖੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਤਿੰਨ ਟੀਮਾਂ ਭੇਜੀਆਂ ਗਈਆਂ ਸਨ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਮੀਡੀਆ ਸਕੱਤਰ …
Read More »ਇੰਦੋਰ ਵਾਸੀ ਚਰਨਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਰਸਦ ਭੇਟ
ਅੰਮ੍ਰਿਤਸਰ 4 ਮਈ (ਗੁਰਪ੍ਰੀਤ ਸਿੰਘ) – ਇੰਦੌਰ ਵਾਸੀ ਸ. ਚਰਨਜੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਤਕਰੀਬਨ ਡੇਢ ਲੱਖ ਦੀ ਕੀਮਤ ਵਿੱਚ 17 ਕੁਇੰਟਲ ਦਾਲ ਭੇਟ ਕੀਤੀ।ਉਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ. ਚਰਨਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ …
Read More »’ਸਿ’ਖ ਰਹ’ਸਵਾਦ’ ਤੇ ਸੈਮੀਨਾਰ 8 ਮਈ ਨੂੰ
ਅੰਮ੍ਰਿਤਸਰ, 4 ਮਈ (ਗੁਰਪ੍ਰੀਤ ਸਿੰਘ) – ਸਿੱਖ ਸਰੋਤ, ਇਤਿਹਾਸ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ‘ਸਿ’ਖ ਰਹ’ਸਵਾਦ’ ਵਿਸ਼ੇ ‘ਤੇ 29ਵਾਂ ਲੈਕਚਰ 8 ਮਈ ਨੂੰ ਚੰਡੀਗੜ੍ਹ ਵਿਖੇ ਹੋਵੇਗਾ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ, ਚੰਡੀਗੜ੍ਹ ਵੱਲੋਂ ਲੈਕਚਰ ਲੜੀ ਸ਼ੁਰੂ ਕੀਤੀ ਹੋਈ ਹੈ, …
Read More »ਉਪਕਾਰ ਸਿੰਘ ਸੰਧੂ ਦੇ ਪੇਡਾ ਚੇਅਰਮੈਨ ਬਣਨ ‘ਤੇ ਇਸਤਰੀ ਅਕਾਲੀ ਦਲ ਨੇ ਪ੍ਰਗਟਾਈ ਖੁਸ਼ੀ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਦੇ ਪੇਡਾ ਦੇ ਪ੍ਰਧਾਨ ਬਣਨ ਤੇ ਇਸਤਰੀ ਅਕਾਲੀ ਦਲ ਅੰਮ੍ਰਿਤਸਰ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਕਿਹਾ ਕਿ ਬਾਦਲ ਸਰਕਾਰ ਨੇ ਸੰਧੂ ਸਾਹਿਬ ਨੂੰ ਇਹ ਅਹੁੱਦਾ ਦੇ ਕੇ ਉਹਨਾਂ ਦੀਆਂ ਅਕਾਲੀ ਦਲ ਪ੍ਰਤੀ ਕੀਤੀਆਂ ਗਈਆਂ ਸੇਵਾਵਾਂ ਨੂੰ ਨਿਵਾਜਿਆ ਹੈ।ਉਹਨਾਂ …
Read More »ਮਲਿਕਪੁਰ ਨੇੜੇ 19 ਏਕੜ ‘ਚ ਬਹੁਮੰਜਿਲੀ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਜੰਗੀ ਪੱਧਰ ‘ਤੇ ਜਾਰੀ – ਅਸ਼ਵਨੀ ਸ਼ਰਮਾ
ਪਠਾਨਕੋਟ, 4 ਮਈ (ਪ.ਪ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਇੱਕੋ ਛੱਤ ਥੱਲ੍ਹੇ ਸਾਰੀਆਂ ਸਰਕਾਰੀ ਸੇਵਾਵਾਂ ਮੁਹਈਆ ਕਰਨ ਲਈ ਮਲਿਕਪੁਰ ਨੇੜੇ 45 ਕਰੋੜ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ 19 ਏਕੜ ਵਿੱਚ ਬਹੁਮੰਜਿਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਜੰਗੀ ਪੱਧਰ ‘ਤੇ ਚੱਲ ਰਹੀ ਹੈ।ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕਰਦਿਆਂ ਦੱਸਿਆ ਕਿ ਇਸ ਰਾਸ਼ੀ …
Read More »ਪਠਾਨਕੋਟ ‘ਚ ਕਿਸਾਨਾਂ ਨੂੰ ਖਰੀਦ ਕੀਤੀ ਗਈ ਕਣਕ ਦੀ 3 ਕਰੋੜ ਅਦਾਇਗੀ ਕੀਤੀ
ਪਠਾਨਕੋਟ, 4 ਮਈ (ਪ.ਪ) – ਜ਼ਿਲ੍ਹੇ ਅੰਦਰ ਵੱਖ-ਵੱਖ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ 3 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 3 ਮਈ, 2015 ਤੱਕ ਵੱਖ ਵੱਖ ਮੰਡੀਆਂ ਵਿੱਚ 13648 ਮੀਟਰਿਕ ਟਨ ਕਣਕ ਦੀ ਆਮਦ ਹੋਈ। ਜਿਸ ਵਿਚੋਂ ਵੱਖ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਡੀ.ਆਰ.ਐਸ – 3 ਲੈਵਲ ਅਪਗ੍ਰੇਡ
ਅੰਮ੍ਰਿਤਸਰ, 4 ਮਈ (ਚਰਨਜੀਤ ਸਿੰਘ ਛੀਨਾ) – ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਦੀ ਸਪੈਸ਼ਲ ਅਸਿਸਟੈਂਸ ਪ੍ਰੋਗਰਾਮ ਅਧੀਨ ਚੋਣ ਕੀਤੀ ਹੈ ਅਤੇ ਸਕੂਲ ਨੂੰ ਅਗਲੇ ਪੰਜ ਸਾਲਾਂ ਲਈ ਡੀ.ਆਰ.ਐਸ-2 ਤੋਂ ਡੀ.ਆਰ.ਐਸ-3 ਲੈਵਲ ਤਕ ਅਪਗ੍ਰੇਡ ਕੀਤਾ ਹੈ।ਯੂ.ਜੀ.ਸੀ ਨੇ ਇਸ ਲਈ 90.5 ਲੱਖ ਦੀ ਗ੍ਰਾਂਟ ਜਾਰੀ ਕੀਤੀ ਹੈ। ਸਕੂਲ ਦੇ ਮੁਖੀ, ਪ੍ਰੋ. (ਮਿਸਜ਼) ਪਰਮਜੀਤ ਨੰਦਾ …
Read More »
Punjab Post Daily Online Newspaper & Print Media