Wednesday, November 25, 2026

Monthly Archives: May 2015

ਸਮਾਜ ਤੇ ਮਨੁੱਖਤਾ ਦੀ ਸੇਵਾ ਲਈ ਕੌਮ ਵਚਨਬੱਧ- ਕਾਲਕਾ

ਨਵੀਂ ਦਿੱਲੀ, 2 ਮਈ (ਅੰਮ੍ਰਿਤ ਲਾਲ ਮੰਨਣ) – ਹੈਲਪਿੰਗ ਹੈਂਡ ਚੈਰੀਟੇਬਲ ਟ੍ਰੱਸਟ ਵੱਲੋਂ ਨੇਪਾਲ ਦੇ ਬਿਪਤਾ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰਾਸ਼ਨ, ਦਵਾਈਆਂ ਅਤੇ ਪਾਣੀ ਦੀਆਂ ਬੋਤਲਾਂ ਆਦਿਕ ਲਗਭਗ ਇਕ ਟਨ ਰਾਹਤ ਸਾਮਗ੍ਰੀ ਨਿਜੀ ਗਡੀਆਂ ਰਾਹੀਂ ਭੇਜੀ ਗਈ ਹੈ। ਕਮੇਟੀ ਦੇ ਸਾਬਕਾ ਜੁਆਇੰਟ ਸਕੱਤਰ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਤੇ ਕਮੇਟੀ ਮੈਂਬਰ ਕੁਲਵੰਤ …

Read More »

ਸਿੱਖ ਕੌਮ ਦੇਸ਼ ਤੇ ਕੌਮ ਉਪਰ ਆਈ ਬਿਪਤਾ ਸਮੇਂ ਸਭ ਕੁੱਝ ਵਾਰਨ ਨੂੰ ਹਮੇਸ਼ਾ ਤਿਆਰ ਰਹੀ

ਨਵੀਂ ਦਿੱਲੀ, 2 ਮਈ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਸ੍ਰੀ ਗੁਰੁੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ-1 (ਪਹਾੜੀ ਵਾਲਾ) ਦੇ ਪ੍ਰਬੰਧਕਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ਵਿੱਚ ਆਏ ਜਲਜਲੇ ਦੇ ਪ੍ਰਭਾਵਿਤ ਲੋਕਾਂ ਤੱਕ ਮਦਦ ਪਹੁੰਚਾਉਣ ਵਾਸਤੇ ਲਗਭਗ 5 ਟਨ ਰਾਹਤ ਸਾਮਗ੍ਰੀ ਇਕ ਟ੍ਰਕ ਰਾਹੀਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭੇਜੀ ਗਈ ਹੈ। ਇਸ ਸਾਮਗ੍ਰੀ ਵਿੱਚ ਆਟਾ,ਚਾਵਲ, ਦਾਲ, ਅਚਾਰ, ਸੁੱਕਾ …

Read More »

ਹੁੱਲਾ ਹੂਪ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਨੇ ਛੇਵੀਂ ਇੰਟਰ ਡਿਸਟ੍ਰਿਕ ਹੂਪ ਮੁਕਾਬਲੇ ਵਿੱਚ ਯਾਦਗਾਰੀ ਸਥਾਨ ਹਾਸਲ ਕੀਤੇ ।ਇਹ ਮੁਕਾਬਲੇ ਰੈਡਕਲਿਫ ਸਕੂਲ ਵਿੱਚ ਪੰਜਾਬ ਹੁੱਲਾ ਹੂਪ ਐਸੋਸੀਏਸ਼ਨ ਦੁਆਰਾ ਕਰਵਾਏ ਗਏ।ਲੜਕੀਆਂ ਦੀ ਸੀਨੀਅਰ ਟੀਮ ਵਿੱਚ ਈਸ਼ਾ ਚੌਧਰੀ ਗਿਆਰ੍ਹਵੀਂ ਜਮਾਤ ਆਰਟਸ ਅਤੇ ਮਹਿਕ ਅਰੋੜਾ ਸੱਤਵੀਂ ਜਮਾਤ ਨੇ ਸੋਨੇ ਦੇ ਤਮਗੇ ਹਾਸਲ ਕੀਤੇ ।         …

Read More »

ਏ.ਐਸ.ਆਈ ਦਲਬੀਰ ਸਿੰਘ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ

ਬਟਾਲਾ (ਧਾਰੀਵਾਲ), 1 ਮਈ (ਨਰਿੰਦਰ ਬਰਨਾਲ, ਸੁੱਚਾ ਪਸਨਾਵਾਲ) – ਇਥੋਂ ਨਜ਼ਦੀਕ ਪੁਲੀਸ ਥਾਣਾ ਸੇਖਵਾਂ ਵਿਖੇ ਤਾਇਨਾਤ ਏ.ਐਸ.ਆਈ.ਦਲਬੀਰ ਸਿੰਘ ਉਰਫ ਚਾਚਾ ਪੰਜਾਬ ਪੁਲੀਸ ਵਿੱਚ 29 ਸਾਲ ਆਪਣੀਆਂ ਸ਼ੇਵਾਂਵਾਂ ਦੇਣ ਉਪਰੰਤ ਸੇਵਾ ਮੁਕਤ ਹੋਏ।ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਪੁਲੀਸ ਥਾਣਾ ਸੇਖਵਾਂ ਦੇ ਸਮੂਹ ਸਟਾਫ ਵੱਲੋਂ ਵਿਦਾਇਗੀ ਪਾਰਟੀ ਸਮਾਗਮ ਅਯੋਜਿਤ ਕੀਤਾ ਗਿਆ।ਇਸ ਮੌਕੇ ਥਾਣਾ ਮੁੱਖੀ ਤਰਸੇਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਏ.ਐਸ.ਆਈ.ਦਲਬੀਰ …

Read More »

54 ਲੱਖ ਦੀ ਲਾਗਤ ਨਾਲ ਬਣੇਗਾ ਬਟਾਲਾ ਸ਼ਹਿਰ ‘ਚ ਬੇਘਰੇ ਲੋਕਾਂ ਲਈ ਰੈਣ ਬਸੇਰਾ

50 ਬਿਸਤਰਿਆਂ ਦੇ ਰੈਣ ਬਸੇਰੇ ‘ਚ ਬੇਘਰੇ ਲੋਕਾਂ ਨੂੰ ਮਿਲੇਗੀ ਰਹਿਣ ਮੁਫਤ ਖਾਣੇ ਦੀ ਸਹੂਲਤ ਬਟਾਲਾ, 1 ਮਈ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਿੱਚ 54.20 ਲੱਖ ਰੁਪਏ ਖਰਚ ਕੇ ਬੇਘਰੇ ਲੋਕਾਂ ਲਈ 50 ਬਿਸਤਰਿਆਂ ਦਾ ਰੈਣ ਬਸੇਰਾ (ਨਾਈਟ ਸ਼ੈਲਟਰ) ਬਣਾਇਆ ਜਾਵੇਗਾ ਤਾਂ ਜੋ ਬੇਘਰੇ ਲੋਕਾਂ ਨੂੰ ਛੱਤ ਮੁਹੱਈਆ ਕਰਾਈ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਬਟਾਲਾ ਦੇ ਐੱਸ.ਡੀ.ਐੱਮ. …

Read More »

ਏਸ਼ੀਆ ਦਾ ਚਾਨਣ – ਮਹਾਤਮਾ ਬੁੱਧ

(4 ਮਈ ਬੁੱਧ ਜੈਅੰਤੀ) ਵੱਖ ਵੱਖ ਧਰਮ ਪਰਮਾਤਮਾ ਨੂੰ ਮਿਲਣ ਦੇ ਵੱਖ ਵੱਖ ਮਾਰਗ ਹਨ। ਇਹ ਧਰਮ ਜਿਥੇ ਮਨੁੱਖ ਨੂੰ ਸੱਚ ਨਾਲ ਜੋੜਦੇ ਹਨ ਉੱਥੇ ਉਸ ਦੀ ਸਚਿਆਰ ਬਣਨ ਵਿਚ ਵੀ ਭਰਪੂਰ ਅਗਵਾਈ ਕਰਦੇ ਹਨ। ਇਸ ਅਗਵਾਈ ਸਦਕਾ ਕੋਈ ਵੀ ਵਿਅਕਤੀ ਆਪਣੇ ਆਪ ਦੀ ਪਹਿਚਾਣ ਕਰਕੇ ਜਿਥੇ ਆਪਣੇ ਲੋਕ ਅਤੇ ਪ੍ਰਲੋਕ ਨੂੰ ਸੁਹੇਲਾ ਕਰ ਸਕਦਾ ਹੈ ਉੱਥੇ ਇਲਾਹੀ ਰਹਿਮਤਾਂ ਦਾ …

Read More »

ਜਪ੍ਹਉ ਜਿਨ ਅਰਜੁਨੁ ਦੇਵ ਗੁਰੂ……

(2 ਮਈ ਪ੍ਰਕਾਸ਼ ਦਿਵਸ ‘ਤੇ) ਸਿੱਖ ਧਰਮ ਦੇ ਬਾਨੀ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਇਸ (ਧਰਮ) ਦੀ ਬੁਨਿਆਦ ਕੁੱਝ ਅਜਿਹੇ ਸਾਰਥਿਕ ਅਤੇ ਚਿਰਕਾਲੀ ਸਿਧਾਂਤਾਂ ਉਪਰ ਰੱਖੀ ਹੈ ਜੋ ਲੋਕਾਈ ਨੂੰ ਨਾ ਸਿਰਫ ਹਨੇਰੀਆਂ (ਵਹਿਮਾਂ-ਭਰਮਾਂ ਦੀਆਂ) ਗਲੀਆਂ ਵਿਚ ਭਟਕਣ ਤੋਂ ਰੋਕਦੇ ਹਨ ਸਗੋਂ ਕਿਰਤ ਕਰਕੇ ਉਸ ਨੂੰ(ਲੋੜਵੰਦਾਂ ਵਿਚ) ਵੰਡਣ ਅਤੇ ਉਸ ਪਰਮ ਪਿਤਾ ਦਾ ਨਾਮ ਜਪਣ (ਸ਼ੁਕਰ ਕਰਨ) ਦੀ ਜੀਵਨ-ਜੁਗਤ …

Read More »

 ਸੁਖਬੀਰ ਸਿੰਘ ਬਾਦਲ ਨੇ ਓੋਰਬਿਟ ਬੱਸਾਂ ਸੜਕਾਂ ਤੋਂ ਹਟਾਉਣ ਦਾ ਕੀਤਾ ਫੈਸਲਾ

ਚੰਡੀਗੜ੍ਹ, 2 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਓੋਰਬਿਟ ਬੱਸਾਂ ਸੜਕਾਂ ਤੋਂ ਹਟਾਉਣ ਦਾ ਫੈਸਲਾ ਲਿਆ ਹੈ।ਲੱਗਦਾ ਹੈ ਕਿ ਇਹ ਫੈਸਲਾ ਮੋਗਾ ਕਾਂਡ ਵਿਰੁੱੱਧ ਲੋਕਾਂ ਵਿੱਚ ਵਧ ਰਹੇ ਰੋਸ ਤੋਂ ਬਾਅਦ ਲਿਆ ਗਿਆ ਹੈ। ਸੂਚਨਾ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਓਰਬਿਟ ਐਵੀਏਸ਼ਨ ਕੰਪਨੀ ਦੇ ਪ੍ਰਬੰਧਕਾਂ ਨੂੰ ਕਿਹਾ ਹੈ ਕਿ ਓਰਬਿਟ ਬੱਸਾਂ ਤੁਰੰਤ …

Read More »

ਅਕਾਲੀ ਜਥਾ ਸ਼ਹਿਰੀ ਵਫਦ ਮਜੀਠੀਆ ਦੀ ਅਗਵਾਈ ‘ਚ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਮਿਲਿਆ

ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਬਦਤਰ ਹਾਲਤ ਅਤੇ ਲੰਬੇ ਸਮੇ ਤੋਂ ਅਣਦੇਖੀ ਦੇ ਸੰਬੰਧ ਵਿਚ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਅਤੇ ਸ਼ਹਿਰੀ ਜਥੇ ਦੀ ਟੀਮ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਵਾਲੇ, ਕੌਸਲਰ ਸੁਰਿੰਦਰ ਸਿੰਘ ਸੁਲਤਾਨਵਿੰਡ, ਸ਼ਮਸ਼ੇਰ ਸਿੰਘ ਸ਼ੇਰਾ, ਅਮਰਜੀਤ ਸਿੰਘ ਭਾਟੀਆ, ਮਨਮੋਹਨ ਸਿੰਘ …

Read More »

ਜਥੇ: ਅਵਤਾਰ ਸਿੰਘ ਵਲੋਂ ਜੰਮੂੁਕਸ਼ਮੀਰ ‘ਚ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸਾਹਿਬ ਦੀ ਸਰਾਂ ‘ਤੇ ਜਬਰੀ ਕਬਜ਼ੇ ਦਾ ਵਿਰੋਧ

ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂੁਕਸ਼ਮੀਰ ਦੇ ਕਿਸ਼ਤਵਾੜ ਵਿੱਚ ਬ੍ਰਾਹਮਣ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਸਰਾਂ ‘ਤੇ ਜਬਰੀ ਕਬਜਾ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧਤਾ ਕੀਤੀ ਹੈ।              ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਜੰਮੂੁਕਸ਼ਮੀਰ ਦੇ ਕਿਸ਼ਤਵਾੜ ਵਿੱਚ …

Read More »