ਵੱਧ ਤੋਂ ਵੱਧ ਜਾਪ ਕਰਨ ਨਾਲ ਹੀ ਜੀਵਨ ਸਫਲ ਹੁੰਦਾ ਹੈ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 28 ਮਈ (ਪ੍ਰੀਤਮ ਸਿੰਘ) – ਤਖਤ ਸ੍ਰੀ ਪਟਨਾ ਸਾਹਿਬ ਦੀ ਅਸੀਸ ਨਾਲ ਧੰਨ ਸ੍ਰੀ ਗੁਰੂ ਗੋਬਿੰਦ ਜੀ ਦੇ 350 ਸਾਲਾ ਅਰਧ ਸ਼ਤਾਬਦੀ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰਸਟ ਵਲੋਂ ਚਲਾਈ ਹੋਈ ਲਹਿਰ 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ …
Read More »Monthly Archives: May 2015
ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੁਮੈਨ ‘ਚ ਕੀਤਾ ਵੈਦਿਕ ਹਵਨ ਜੱਗ ਦਾ ਆਯੋਜਨ
ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ) – 27 ਮਈ ਦਿਨ ਬੁੱਧਵਾਰ ਨੂੰ ਬੀ ਕਾਲਜ ਫਾਰ ਵੋਮੈਨ ਦੇ ਉਰਵੀ ਔਡੀਟੋਰੀਅਮ ਵਿੱਚ ਆਰੀਆ ਯੁਵਤੀ ਸਭਾ ਤੇ ਸੁਆਮੀ ਦਇਆਨੰਦ ਅਧਿਐਨ ਕੇਂਦਰ ਨੇ +1, +2 ਕਲਾਸਾਂ ਦੇ ਨਵੇਂ ਸ਼ੈਸਨ 2015੍ਰ16 ਦੇ ਸ਼ੁੱਭ ਆਰੰਭ ਦੇ ਮੌਕੇ ਤੇ ਵੈਦਿਕ ਹਵਨ ਜੱਗ ਦਾ ਅਯੋਜਿਤ ਕੀਤਾ ਗਿਆ। ਜਿਸ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ, ਕਾਲਜ ਸਟਾਫ …
Read More »ਸਰਕਾਰੀ ਹਾਈ ਸਕੂਲ ਤੱਤਲਾ ਵਿਖੇ ਵਾਤਾਵਰਨ ਦਿਵਸ ਮਨਾਇਆ
ਬਟਾਲਾ, 27 ਮਈ (ਨਰਿੰਦਰ ਸਿੰਘ ਬਰਨਾਲ) – ਸਿਖਿਆ ਵਿਭਾਗ ਦੀਆਂ ਹਦਾਇਤਾ ਦੀ ਪਾਲਣਾ ਕਰਦਿਆਂ ਸਰਕਾਰੀ ਹਾਈ ਸਕੂਲ ਤੱਤਲਾ ਗੁਰਦਾਸਪੁਰ ਵਿਖੇ ਵਾਤਾਵਰਨ ਦਿਵਸ ਮਨਾਇਆ। ਮੁੱਖ ਅਧਿਆਪਕਾ ਸ੍ਰੀ ਮਤੀ ਵੀਰਪਾਲ ਦੀ ਅਗਵਾਈ ਹੇਠ ਮਨਾਏ ਗਏ ਵਾਤਾਵਰਨ ਦਿਵਸ ਦੌਰਾਨ ਵਿਦਿਆਰਥੀਆਂ ਵੱਲੋ ਚਾਰਟ ਤਿਆਰ ਕੀਤੇ ਗਏ ਤੇ ਸਕੂਲ ਵਿਦਿਆਰਥੀਆਂ ਵੱਲੋ ਕਵਿਤਾ ਤੇ ਭਾਸਣ ਮੁਕਾਬਲੇ ਕਰਵਾਏ ਗਏ।ਮੁੱਖ ਅਧਿਆਪਕਾ ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ …
Read More »ਗੁਰਦਾਸਪੁਰ ਦੀਆਂ ਸੰਗਤਾਂ ਨੂੰ ਨਿਹਾਲ ਕਰਨ ਉਪਰੰਤ ਦਰਸ਼ਨ ਯਾਤਰਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਰਵਾਨਾ
ਜ਼ਿਲ੍ਹੇ ਦੀਆਂ ਸੰਗਤਾਂ ਨੇ ਕੀਤੇ ਗੁਰੂ ਸਾਹਿਬਾਨ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਖੁੱਲੇ ਦਰਸ਼ਨ ਬਟਾਲਾ, 27 ਮਈ (ਨਰਿੰਦਰ ਸਿੰਘ ਬਰਨਾਲ) – ਤਿੰਨ ਦਿਨ ਜ਼ਿਲ੍ਹਾ ਗੁਰਦਾਸਪੁਰ ਦੀਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨਾਂ ਨਾਲ ਨਿਹਾਲ ਕਰਨ ਤੋਂ ਬਾਅਦ ਅੱਜ ਸ਼ਾਮ ਧਾਰਮਿਕ ਦਰਸ਼ਨ ਯਾਤਰਾ ਆਪਣੇ ਅਗਲੇ ਪੜਾਅ ਜ਼ਿਲ੍ਹਾ ਹੁਸ਼ਿਆਰਪੁਰ ਲਈ ਰਵਾਨਾ ਹੋ ਗਈ। ਤਿੰਨ ਦਿਨ ਲਗਾਤਾਰ ਜ਼ਿਲ੍ਹੇ ਦੀਆਂ ਹਜ਼ਾਰਾਂ …
Read More »ਤੰਬਾਕੂ ਵਿਰੋਧੀ ਦਿਵਸ ‘ਤੇ ਬਟਾਲਾ ਵਿਖੇ ਹੋਵੇਗੀ ਵਿਸ਼ਾਲ ਰੈਲੀ – ਰਾਜੀਵ ਕਮਲ
ਬੱਚਿਆਂ ਦੇ ਭਾਸ਼ਣ, ਲੇਖ, ਕਵਿਤਾ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਹੋਣਗੇ ਬਟਾਲਾ, 27 ਮਈ (ਨਰਿੰਦਰ ਸਿੰਘ ਬਰਨਾਲ) – ਵਿਸ਼ਵ ਤੰਬਾਕੂ ਵਿਰੋਧੀ ਦਿਵਸ ‘ਤੇ ਸਨਅਤੀ ਸ਼ਹਿਰ ਬਟਾਲਾ ਵਿਖੇ ਵਿਸ਼ਾਲ ਰੈਲੀ 29 ਮਈ ਨੂੰ ਹੋਵੇਗੀ, ਜਿਸ ਵਿੱਚ ਸਰਕਾਰੀ ਅਤੇ ਗ਼ੈਰ ਸਰਕਾਰੀ 20 ਸਕੂਲਾਂ ਤੋਂ ਵਿਦਿਆਰਥੀ ਰੈਲੀ ਵਿੱਚ ਹਿੱਸਾ ਲੈਣਗੇ।’ ਜਿਲ੍ਹਾ ਨੋਡਲ ਅਫ਼ਸਰ ਸ਼੍ਰੀ ਰਾਜੀਵ ਕਮਲ ਸਿੰਘ (ਨੈਸ਼ਨਲ ਅਵਾਰਡੀ’ ਅਤੇ ਬੀ.ਪੀ.ਈਉ ਬਟਾਲਾ.2) ਨੇ ਇੱਥੇ …
Read More »ਡੀ.ਡੀ.ਆਈ ਸਕੂਲ ਫਤਿਹਗੜ੍ਹ ਚੂੜੀਆਂ ਦੇ ਵਿਦਿਆਰਥੀਆਂ ਨੇ ਮਲੇਸ਼ੀਆ ‘ਚ ਜਿੱਤੇ ਸੋਨ ਤਗਮੇ
ਜ਼ਿਲ੍ਹਾ ਪ੍ਰਸ਼ਾਸਨ ਤੇ ਸਕੂਲ ਪ੍ਰਬੰਧਕਾਂ ਵੱਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਫਤਿਹਗੜ੍ਹ ਚੂੜੀਆਂ, 27 ਮਈ (ਨਰਿੰਦਰ ਸਿੰਘ ਬਰਨਾਲ) – ਡੀ.ਡੀ.ਆਈ. ਸਕੂਲ ਫਤਹਿਗੜ੍ਹ ਚੂੜੀਆਂ ਦੇ ਦੋ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰ ਕੇ ਆਪਣੇ ਦੇਸ਼, ਸੂਬੇ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਸ਼ੁਭਮ ਕਾਲੀਆ ਅਤੇ ਬਬਲਪ੍ਰੀਤ ਸਿੰਘ ਨੇ ਮਲੇਸ਼ੀਆ …
Read More »Art exhibition by three artists of ‘SRIJAN’ a group of Kurukshetra University
Amritsar, May 28 (Punjab Post Bureau) – A group exhibition of three artists of Kurukshetra University (Haryana) under the banner “Srijan” held at Kt:Kalã Kender. Three artists, Shifa Chopra, Swatii Gupta and Satpal yadav have displayed their art works in this three days exhibition. Dr. Parminder Singh Grover, Renowned Doctor, art lover, photo artist, Secretary IAFA inaugurated the exhibition on …
Read More » ਪੰਜ ਸਿੰੰਘ ਸਾਹਿਬਾਨ ਵਲੋਂ ਗ੍ਰੰਥੀਆਂ ‘ਤੇ ਗੁਰੂ ਮਹਾਰਾਜ ਦੀ ਤਾਬਿਆ ਬੈਠਿਆਂ ਮੋਬਾਇਲ ਰੱਖਣ ‘ਤੇ ਰੋਕ
ਰਾਗੀ ਜਥਿਆਂ ਵਲੋਂ ਵੀ ਗੁਰਬਾਣੀ ਕੀਰਤਨ ਕਰਦੇ ਸਮੇਂ ਮੋਬਾਇਲ ਦੀ ਵਰਤੋਂ ਤੇ ਪਾਬੰਦੀ ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਗ੍ਰੰਥੀ ਸਿੰਘ ਵਲੋਂ ਗੁਰੂ ਮਹਾਰਜ ਦੀ ਤਾਬਿਆ ਬੈਠਿਆਂ ਮੋਬਾਇਲ ਰੱਖਣ ਅਤੇ ਰਾਗੀ ਜਥਿਆਂ ਵਲੋਂ ਮੋਬਾਇਲ ਤੋਂ ਦੇਖ ਕੇ ਗੁਰਬਾਣੀ ਕੀਰਤਨ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ …
Read More » ਸਿੰਘ ਸਾਹਿਬ ਗਿ: ਰਘਬੀਰ ਸਿੰਘ ਤੇ ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਦਾ ਸਨਮਾਨ
ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ) – ਇਤਿਹਾਸਕ ਪਿੰਡ ਸੁਲਤਾਨਵਿੰਡ ਸਥਿਤ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੌਹ ਪ੍ਰਾਪਤ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਵਿਖੇ ਪਿੰਡ ਸੁਲਤਾਨਵਿੰਡ ਦੀਆਂ ਸੰਗਤਾਂ ਵਲੋਂ ਗ੍ਰੰਥੀ ਵਿਜੇਪਾਲ ਸਿੰਘ, ਹਰਪਾਲ ਸਿੰਘ ਦੁਸਾਂਝ ਤੇ ਜਰਮਨਜੀਤ ਸਿੰਘ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ …
Read More »ਧਾਰਮਿਕ ਪ੍ਰੰਪਰਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਹੋਵੇ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਸਾਈਟ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਵਾਂਗ ਧਾਰਮਿਕ ਪ੍ਰੰਪਰਾਵਾਂ ਨਿਭਾਉਣ ਦੀ ਨਕਲ ਕਰਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਹੋਰ ਚੀਜ਼ ਨੂੰ ਰੱਖ ਕੇ ਕੀਤੇ ਮਜ਼ਾਕ ਭਰੇ ਲਹਿਜੇ ਵਿੱਚ ਅਰਦਾਸ ਕਰਨ ਵਾਲੀ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ …
Read More »
Punjab Post Daily Online Newspaper & Print Media