Wednesday, November 25, 2026

Monthly Archives: June 2015

ਕੇਜਰੀਵਾਲ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਕੀਤਾ ਐਸ.ਆਈ.ਟੀ ਦਾ ਗਠਨ

ਨਵੀਂ ਦਿੱਲੀ, 30 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੇ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸਪੈਸ਼ਲ ਇਨਵੈਸੀੇਸ਼ਨ ਟੀਮ (ਐਸ.ਆਈ.ਟੀ) ਦੇ ਗਠਨ ਦਾ ਐਲਾਨ ਕੀਤਾ ਹੈ।ਦਿੱਲੀ ਵਿਧਾਨ ਸਭਾ ਵਿੱਚ ਅੱਜ ਉਨਾਂ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ (ਕਤਲੇਆਮ) ਦੇ ਮਾਮਲਿਆਂ ਦੀ ਜਾਂਚ ਲਈ ਜੋ ਐਸ.ਆਈ.ਟੀ ਦਾ …

Read More »

ਮੀਂਹ ਨਾਲ ਗੜੇ ਪੈਣ ‘ਤੇ ਬੱਚਿਆਂ ‘ਚ ਖੁਸ਼ੀ ਦਾ ਮਾਹੌਲ

ਖਾਲੜਾ, 29 ਜੂਨ (ਰਣਬੀਰ ਸਿੰਘ ਗੋਲਣ) – ਮੀਂਹ ਨਾਲ ਗੜੇ ਪੈਣ ਨਾਲੇ ਇਸ ਤੱਪਦੀ ਗਰਮੀ ਤੋਂ ਜਿਥੇ ਲੋਕਾਂ ਨੂੰ ਰਾਹਤ ਮਿਲੀ, ਉਥੇ ਬੱਚੇ ਮੀਂਹ ਵਿੱਚ ਕਿਲਕਾਰੀਆਂ ਲਗਾਉਂਦੇ ਤੇ ਇਕ ਦੂਸਰੇ ਨੂੰ ਗੜੇ ਮਾਰਦੇ ਹੋਏ ਨਜ਼ਰ ਆਏ।ਇਸ ਸੁਹਾਵਣੇ ਮੋਸਮ ਦਾ ਅਨੰਦ ਬੱਚਿਆਂ ਨੇ ਮੀਂਹ ਦੇ ਪਾਣੀ ਵਿੱਚ ਨਹਾ ਕੇ ਮਾਣਿਆ, ਜਦ ਕਿ ਨੌਜਵਾਨਾਂ ਤੇ ਬਜੁਰੱਗਾਂ ਨੇ ਰੱਬ ਦਾ ਸ਼ੁਕਰਾਨਾ ਕੀਤਾ।

Read More »

 ਨੋਜਵਾਨ ਆਲ-ਇੰਡੀਆ ਐਂਟੀ ਕੁਰਪਸ਼ਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਕਾਹਲੇ ਚੀਨੂੰ, ਹੀਰਾ

ਖਾਲੜਾ, 29 ਜੂਨ (ਰਣਬੀਰ ਸਿੰਘ, ਲਖਵਿੰਦਰ ਸਿੰਘ ਗੋਲਣ)- ਆਲ-ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਦੀ ਵਿਸ਼ੇਸ਼ ਮੀਟਿੰਗ ਗੁਰਪ੍ਰੀਤ ਸਿੰਘ ਗੋਲਾ ਦੀ ਅਗਵਾਈ ਵਿੱਚ ਹੋਈ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ਆਲ-ਇੰਡੀਆ ਐਂਟੀ ਕੁਰਪਸ਼ਨ ਮੋਰਚਾ ਦੇ ਚੇਅਰਮੈਨ ਅਜੇ ਕੁਮਾਰ ਚੀਨੂੰ, ਲੀਗਲ ਐਡਵਾਈਜ਼ਰ ਪੰਜਾਬ ਪਰਮਿੰਦਰ ਸਿੰਘ ਹੀਰਾ ਨੇ ਕਿਹਾ ਕਿ ਜਿਥੇ ਅੱਜ ਪੂਰਾ ਪੰਜਾਬ ਨਸ਼ੇ, ਦਾਜ ਆਦਿ ਦੀ ਅੱਗ ਵਿੱਚ ਝੁਲਸ ਰਿਹਾ ਹੈ, …

Read More »

ਸ਼੍ਰੋਮਣੀ ਕਮੇਟੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ, 29 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰ-ਏ-ਪੰਜਾਬ, ਧਰਮ ਨਿਰਪੱਖ ਰਾਜ ਦੇ ਸੰਸਥਾਪਕ ਮਹਾਰਾਜਾ ਰਣਜੀਤ ਸਿੰਘ ਦੀ 176ਵੀਂ ਬਰਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ …

Read More »

ਕਿਸਾਨ ਸੇਵਾ ਕੇਂਦਰ ਦੇ ਨਾਂ ਤੇ ਠੱਗੀ ਮਾਰਨ ਵਾਲੇ ਠੱਗਾਂ ਤੋਂ ਸੁਚੇਤ ਹੋਣ ਦੀ ਅਪੀਲ

ਪਠਾਨਕੋਟ, 29 ਜੂਨ (ਪ.ਪ) – ਕਿਸਾਨ ਸੇਵਾ ਕੇਂਦਰ ਵਿੱਚ ਨੌਕਰੀ ਦੇਣ ਦੇ ਨਾਂ ਤੇ ਪੰਜਾਬ, ਦਿੱਲੀ, ਹਰਿਆਣਾ, ਕਰਨਾਟਕਾ ਅਤੇ ਉੱਤਰ ਪ੍ਰਦੇਸ਼ ਵਿੱਚ ਕੁਝ ਸਮਾਜ ਵਿਰੋਧੀ ਅਨਸਰ ਆਮ ਲੋਕਾਂ ਨਾਲ ਠੱਗੀ ਕਰ ਰਹੇ ਹਨ, ਜਿੰਨਾਂ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ।ਇਹ ਵਿਚਾਰ ਡਾ ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਪ੍ਰਗਟ ਕੀਤੇ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ ਸਵਰੂਪ …

Read More »

3083.46 ਲੱਖ ਖਰਚ ਕੇ ਲਿੰਕ ਸੜਕਾਂ ਦੀ ਮੁਰੰਮਤ ਤੇ ਨਵ-ਉਸਾਰੀ ਕੀਤੀ ਜਾ ਰਹੀ ਹੈ- ਅਸ਼ਵਨੀ ਸ਼ਰਮਾ

ਪਠਾਨਕੋਟ, 29 ਜੂਨ (ਪ.ਪ) – ਪੰਜਾਬ ਮੰਡੀ ਬੋਰਡ ਪਠਾਨਕੋਟ ਵੱਲੋਂ ਵੱਖ-ਵੱਖ ਸਕੀਮਾਂ ਤਹਿਤ 3083.46 ਲੱਖ ਰੁਪਏ ਖਰਚ ਕਰਕੇ ਜ਼ਿਲ੍ਹੇ ਦੀਆਂ 139.40 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ ਨਵ-ਉਸਾਰੀ ਕੀਤੀ ਜਾ ਰਹੀ ਹੈ ਅਤੇ ਇਹ ਕੰਮ ਪ੍ਰਗਤੀ ਅਧੀਨ ਹੈ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਵਿਸ਼ੇਸ਼ ਮੁਰੰਮਤ ਲਿੰਕ ਸੜਕਾਂ ਸਾਲ 2013-14 ਕੈਟਾਗਰੀ-ਏ ਸਕੀਮ ਅਧੀਨ 104.83 …

Read More »

ਮਹਾਰਾਜਾ ਰਣਜੀਤ ਸਿੰਘ ਦਾ ਕੋਈ ਵੰਸ਼ਜ ਮੌਜੂਦ ਨਹੀਂ- ਕੋਛੜ

27 ਜੂਨ ਤੋਂ ਬਾਅਦ 29 ਜੂਨ ਨੂੰ ਵੀ ਮਨਾਈ ਗਈ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ ਬਿਊਰੋ) – ਮਹਾਰਾਜਾ ਰਣਜੀਤ ਸਿੰਘ ਦੇ ਅੱਠ ਪੁੱਤਰਾਂ; ਸ਼ਹਿਜ਼ਾਦਾ ਖੜਕ ਸਿੰਘ, ਇਸ਼ਰ ਸਿੰਘ, ਸ਼ੇਰ ਸਿੰਘ, ਤਾਰਾ ਸਿੰਘ, ਮੁਲਤਾਨਾ ਸਿੰਘ, ਕਸ਼ਮੀਰਾ ਸਿੰਘ, ਪਿਸ਼ੌਰਾ ਸਿੰਘ ਅਤੇ ਸ਼ਹਿਜ਼ਾਦਾ ਦਲੀਪ ਸਿੰਘ ਵਿਚੋਂ ਕਿਸੇ ਇਕ ਦਾ ਵੀ ਅਜਿਹਾ ਵਾਰਸ ਮੌਜੂਦ ਨਹੀਂ ਹੈ, ਜਿਸ ਦੀਆਂ ਰਗਾਂ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਆਯੋਜਿਤ 3 ਰੋਜ਼ਾ ‘ਰਾਸ਼ਟਰੀ ਵਰਕਸ਼ਾਪ’ ਸੰਪੰਨ

ਭਾਰਤੀ ਸੈਨਾ ਤੇ ਖੇਡਾਂ ਵਿੱਚ ਸੂਬੇ ਦੇ ਘੱਟ ਰਹੇ ਪੰਜਾਬੀਆਂ ‘ਤੇ ਬ੍ਰਿਗੇਡੀਅਰ ਹਰਚਰਨ ਸਿੰਘ ਨੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 29 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਨੈਸ਼ਨਲ ਕੌਂਸਲ ਫ਼ਾਰ ਟੀਚਰ ਐਜ਼ੂਕੇਸ਼ਨ ਦੇ ਸਹਿਯੋਗ ਨਾਲ ਨਵੇਂ ਨਿਯਮਾਂ ਅਨੁਸਾਰ ਸਰੀਰਿਕ ਸਿੱਖਿਆ ਅਧਿਆਪਨ ਦੇ ਨਵੇਂ ਪਾਠ-ਕ੍ਰਮ ਸਬੰਧੀ ਕਰਵਾਈ ਗਈ 3 ਰੋਜ਼ਾ ‘ਰਾਸ਼ਟਰੀ ਵਰਕਸ਼ਾਪ’ ਅੱਜ ਸੰਪੰਨ ਹੋ ਗਈ। ਵਰਕਸ਼ਾਪ ਵਿੱਚ ਸਰੀਰਿਕ ਸਿੱਖਿਆ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ਵਲੋਂ ਅਹਿਮ ਫੈਸਲੇ

ਅਮ੍ਰਿਤਸਰ, 29 ਜੂਨ (ਚਰਨਜੀਤ ਸਿੰਘ ਛੀਨਾ) – ਐਮ.ਬੀ.ਏ. ਤੇ ਐਮ.ਸੀ.ਏ. ਦੇ ਕੋਰਸ ਸਬੰਧਤ ਕਾਲਜਾਂ ਵਿਚ ਸ਼ੁਰੂ ਕਰਨ, ਗਦਰ ਮੂਵਮੈਂਟ ਚੇਅਰ ਦੇ ਪ੍ਰੋਫੈਸਰ ਦੀ ਨਿਯੁੱਕਤੀ ਤੋਂ ਇਲਾਵਾ ਵੱਖ-ਵੱਖ ਫੈਕਲਟੀਆਂ ਵਿਚ ਹੋਏ ਪੀ.ਐਚ.ਡੀ. ਥੀਸਜ਼ ਨੂੰ ਪ੍ਰਵਾਨਗੀ ਅੱਜ ਇਥੇ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ਦੇ ਮੁੱਖ ਏਜੰਡੇ ਵਿਚ ਸ਼ਾਮਿਲ ਸੀ। ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ …

Read More »

ਦਿੱਲੀ ਕਮੇਟੀ ਵਲੋਂ ਵਿਦੇਸ਼ੀ ਸਿੱਖਾਂ ਦੀਆਂ ਮੁਸ਼ਕਲਾਂ ਜਾਨਣ ਵੱਲ ਵਧਾਏ ਕਦਮ ਦਾ ਸਵਾਗਤ-ਰਾਣਾ

ਨਵੀਂ ਦਿੱਲੀ, 29 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਵਾਰ ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਨਾਲ ਸਿੱਧਾ ਸੰਪਰਕ ਕਰ, ਉਨ੍ਹਾਂ ਦੀਆਂ ਭਾਵਨਾਵਾਂ ਸਮਝਣ, ਸਮਸਿਆਵਾਂ ਅਤੇ ਮੁਸ਼ਕਲਾਂ ਨੂੰ ਜਾਨਣ ਦੇ ਨਾਲ ਹੀ ਉਨ੍ਹਾਂ ਦੇ ਹੱਲ ਵਿੱਚ ਸਹਿਯੋਗ ਕਰਨ ਵਲ ਜੋ ਕਦਮ ਵਧਾਇਆ ਹੈ, ਉਸ ਦਾ ਵਿਦੇਸ਼ੀਂ ਵੱਸਦੇ ਸਿੱਖਾਂ ਵਲੋਂ ਹਾਰਦਿਕ ਸੁਆਗਤ ਕੀਤਾ ਜਾ ਰਿਹਾ ਹੈ।ਇਹ ਦਾਅਵਾ …

Read More »