ਭਗਤ ਕਬੀਰ ਜੀ ਦੀ ਬਾਣੀ ਵਿਚਲਾ ਸੰਦੇਸ਼ ਸਦੀਵੀਂ ਅਗਵਾਈ ਦੇਣ ਦੇ ਸਮਰੱਥ ਹੈ- ਗਿ: ਰਵੇਲ ਸਿੰਘ ਅੰਮ੍ਰਿਤਸਰ, 2 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਭਗਤਾਂ ਦੇ ਜਨਮ ਦਿਹਾੜੇ ਬੜੀ ਸ਼ਰਧਾ-ਭਾਵਨਾ ਨਾਲ ਮਨਾਏ ਜਾਂਦੇ ਹਨ। ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ …
Read More »Daily Archives: June 2, 2015
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇਨਾਮ ਵੰਡ ਸਮਾਰੋਹ ਦਾ ਆਯੋਜਨ
ਬਾਰ੍ਹਵੀਂ ਦੇ ਜ਼ਿਲ੍ਹੇ ਵਿੱਚ ਅਵੱਲ ਰਹੇ ਵਿਦਿਆਰਥੀਆਂ ਦਾ ਸਨਮਾਨ ਅੰਮ੍ਰਿਤਸਰ, ੨ ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਕੂਲ ਦੇ ਸੀਨੀਅਰ ਸੈਕਸ਼ਨ ਵੱਲੋਂ +2 ਜਮਾਤ ਦੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੀ ਪ੍ਰਧਾਨਗੀ ਚੀਫ਼ ਖ਼ਾਲਸਾ ਦੀਵਾਨ …
Read More »ਮੰਤਰੀ ਅਨਿਲ ਜੋਸ਼ੀ ਨੇ ਕੀਤਾ ਵਾਰਡ ਨੰਬਰ 49 ਦਾ ਦੋਰਾ
ਅੰਮ੍ਰਿਤਸਰ, 2 ਜੂਨ ( ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵਾਰ?ਡ ਨੰਬਰ 49 ਸਥਿਤ ਗੋਲ ਬਾਗ ਦੇ ਸਾਹਮਣੇ ਪੇਂਦੇ ਸ੍ਵਰਾਜ ਗਲੀ, ਗਲੀ ਲਾਜਪਤ ਰਾਇ, ਹਨੂਮਾਨ ਮੰਦਿਰ ਗਲੀ, ਹਿੰਦੁਸਤਾਨੀ ਬਸਤੀ ਆਦਿ ਇਲਾਕਿਆਂ ਦਾ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਦੋਰਾ ਕੀਤਾ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਪੇਸ਼ ਆ …
Read More »ਮੰਤਰੀ ਜੋਸ਼ੀ ਨੇ ਸੁਣੀਆਂ ਅਕਸ਼ਤ ਐਨਕਲੇਵ ਦੇ ਨਿਵਾਸੀਆਂ ਦੀਆਂ ਮੁਸ਼ਕਿਲਾਂ
ਅੰਮ੍ਰਿਤਸਰ, 2 ਜੂਨ ( ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਵਾਰ?ਡ ਨੰਬਰ 6 ਸਥਿਤ ਅਕਸ਼ਤ ਐਨਕਲੇਵ ਦਾ ਦੋਰਾ ਕਰਕੇ ਸਥਾਨਕ ਲੋਕਾਂ ਕੋਲੋ ਇਲਾਕੇ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਪਤਾ ਕੀਤਾ । ਇਸ ਦੋਰਾਨ ਅਕਸ਼ਤ ਏਨਕਲੇਵ ਦੇ ਨਿਵਾਸਿਆਂ ਨਾਲ ਬੈਠਕ ਵੀ ਕੀਤੀ ਗਈ ਜਿਸ ਦੋਰਾਨ ਇਲਾਕਾ ਨਿਵਾਸਿਆਂ ਨੇ ਸ਼੍ਰੀ …
Read More »ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਦਿੱਲੀ ਕਮੇਟੀ ਹੋਈ ਸਰਗਰਮ
ਮੋਦੀ ਅਤੇ ਸੁਸ਼ਮਾ ਦੇ ਸਿੱਖ ਹਿੱਤਾਂ ਨੂੰ ਮੁੱਖ ਰੱਖਣ ਦੇ ਦਿੱਤੇ ਗਏ ਭਰੋਸੇ ਦਾ ਕਰਵਾਇਆ ਚੇਤਾ ਨਵੀਂ ਦਿੱਲੀ (ਵਾਸ਼ਿੰਗਟਨ) 2 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਬਾਹਰ ਵਸਦੇ ਸਿੱਖ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਬੀਤੇ ਦਿਨੀ ਦਿੱਤੇ ਗਏ ਭਰੋਸੇ ਨੂੰ ਅਮਲੀ …
Read More »DSGMC President meets Indian Ambassador to USA
Takes up issue of black list, denial visa to Sikhs, their families New Delhi (Washington) June 2 (Punjab Post Bureau) – As a follow up to the assurance by Prime Minister Narendra Modi and Minister of External Affairs Sushma Swaraj to resolve the issues of Sikhs living in foreign countries including scraping of the back list and allowing visas and …
Read More »ਜਨਮ ਦਿਨ ਮੁਬਾਰਕ – ਸਾਚੀ
ਬਟਾਲਾ ਵਾਸੀ ਸਾਬੀ ਦੀ ਹੋਣਹਾਰ ਸਪੁੱਤਰੀ ਸਾਚੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »ਜਨਮ ਦਿਨ ਮੁਬਾਰਕ – ਦੀਪਕਾ
ਬਟਾਲਾ ਵਾਸੀ ਰਾਮ ਸਰਨ ਦੀ ਹੋਣਹਾਰ ਸਪੁੱਤਰੀ ਦੀਪਕਾ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »ਪ੍ਰਿੰਸੀਪਲ ਦੀ ਕੁੱਟਮਾਰ ਤੇ ਬਦਲੀ ਦਾ ਮਸਲਾ ਹੋਰ ਭਖਿਆ
ਪ੍ਰਿੰਸੀਪਲ ਦੀ ਕੁੱਟਮਾਰ ਨੂੰ ਲੈ ਕੇ ਡੀ ਸੀ ਦਫਤਰ ਅੱਗੇ ਧਰਨਾ 5 ਜੂਨ ਨੂੰ ਬਠਿੰਡਾ, 2 ਜੂਨ (ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ) – ਕਸਬਾ ਭਗਤਾ ਭਾਈ ਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਦਲਜੀਤ ਸਿੰਘ ਦੀ ਕੁਝ ਸ਼ਰਾਰਤੀ ਅਨਸਰਾਂ ਵਲੋ ਕੀਤੀ ਗਈ ਕੁੱਟਮਾਰ ਦਾ ਮਾਮਲਾ ਹੁਣ ਹੋਰ ਭਖਦਾ ਜਾ ਰਿਹਾ ਹੈ। ਅਸਲ ਮਾਮਲਾ ਇਹ ਹੈ ਕਿ ਕੁੱਝ ਦਿਨ ਪਹਿਲਾਂ …
Read More »ਆਰ.ਬੀ.ਡੀ.ਏ.ਵੀ ਸਕੂਲ ਵਿਖੇ ਤਿੰਨ ਰੋਜ਼ਾ ਅਧਿਆਪਕ ਵਿਕਾਸ ਕਾਰਜ਼ਸ਼ਾਲਾ
ਬਠਿੰਡਾ, 2 ਜੂਨ (ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ) – ਆਰੀਆ ਰਤਨ ਪੂਨਮ ਸੂਰੀ ਪ੍ਰਧਾਨ ਡੀ. ਏ. ਵੀ. ਕਾਲਜ਼ ਮੈਨੇਜ਼ਿੰਗ ਕਮੇਟੀ ਨਵੀਂ ਦਿੱਲੀ ਨੇ ਸਮੂਹ ਭਾਰਤ ਵਿੱਚ ਡੀ.ਏ.ਵੀ. ਸਕੂਲਾਂ ਵਿੱਚ ਸਿੱਖਿਆ ਗੁਣਵੱਤਾ ਵਧਾਉਣ ਲਈ ਇੱਕ ਡੀ.ਏ.ਵੀ. ਕਾਉਂਸਿਲ ਫਾਰ ਅਕਸੇਲੈਂਸ ਇਨ ਐਜੁਕੇਸ਼ਨ ਸਥਾਪਿਤ ਕੀਤੀ ਹੈ। ਇਸ ਕਾਉਂਸਿਲ ਦਾ ਮੁੱਖ ਉਦੇਸ਼ ਸਿੱਖਿਆ ਮਿਆਰ ਨੂੰ ਸ਼ਿਖਰ ਤੱਕ ਪਹੁੰਚਾਉਣਾ ਹੈ ਤਾਂ ਜੋ ਡੀ.ਏ.ਵੀ. ਸੰਸਥਾਵਾਂ ਵਿੱਚ …
Read More »
Punjab Post Daily Online Newspaper & Print Media