ਅੰਮ੍ਰਿਤਸਰ, 1 ਜੂਨ (ਗੁਰਪ੍ਰੀਤ ਸਿੰਘ) -ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਨਾਲ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਚੀਮਾਂ ਤੇ ਸ. ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਲੈ ਕੇ ਜਲੰਧਰ ਜ਼ਿਲ੍ਹੇ ਵਿੱਚ ਸੁੱਚੀ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਸ਼ਾਰਟ ਸਰਕਟ ਹੋਣ ਕਰਕੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਤੇ …
Read More »Daily Archives: June 2, 2015
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 3 ਜੂਨ ਨੂੰ
ਅੰਮ੍ਰਿਤਸਰ, 1 ਜੂਨ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 3 ਜੂਨ 2015 ਨੂੰ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ …
Read More »ਕਾਂਗਰਸ ਨੇ ਸ਼ੁਰੂ ਤੋਂ ਦੇਸ਼ ਨੂੰ ਲੁੱਟਿਆ – ਮੇਨਿਕਾ ਗਾਂਧੀ
ਕਿਹਾ, ਔਰਤਾਂ ਦੀ ਸੁਰੱਖਿਆ ਲਈ ਭਾਜਪਾ ਯਤਨਸ਼ੀਲ ਪੱਟੀ, 1 ਜੂਨ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) -ਕਾਂਗਰਸ ਨੇ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੀ ਰਾਜਨੀਤੀ ਅਪਣਾ ਕੇ ਸ਼ੁਰੂ ਤੋਂ ਹੀ ਦੇਸ਼ ਨੂੰ ਲੁੱਟਿਆ ਹੈ ਅਤੇ ਪਿਛਲੇ ਦਸ ਸਾਲਾਂ ਦੌਰਾਨ ਕਾਂਗਰਸ ਦੀ ਅਗਵਾਈ ਵਿੱਚ ਦੇਸ਼ ਦੀ ਰਾਜਨੀਤੀ ‘ਤੇ ਕਾਬਜ਼ ਰਹਿਣ ਵਾਲੀ ਯੂਪੀਏ ਸਰਕਾਰ ਨੇ ਦੇਸ਼ ਨੂੰ ਹਰ ਪੱਖੋਂ ਤਬਾਹ ਕਰਕੇ ਦੇਸ਼ ਨੂੰ ਭ੍ਰਿਸ਼ਟਾਚਾਰ ਦਾ …
Read More »Shri Joshi gives One Lakh cheque to Shri Guru Tegh Bahadur Educational Trust
Amritsar, June 1 (Punjab Post Bureau) – Local Govt, Medical Education & Research Minister Punjab Shri Anil Joshi handover the cheque of Rs. 1 Lakh to Shri Guru Tegh Bahadur Education Societyto purchase new computers to provide the Computer education to the students of this school which was running by this society named Shri Guru Tegh Bahadur Public School. …
Read More »ਪੱਤਰਕਾਰਾਂ ਉੱਪਰ ਕੋਈ ਵੀ ਪੁਲਿਸ ਕਾਰਵਾਈ ਡੀ. ਐਸ. ਪੀ ਰੈਂਕ ਦੇ ਅਧਿਕਾਰੀ ਦੀ ਜਾਂਚ ਤੋਂ ਬਾਅਦ ਹੋਵੇ – ਮਲਹੋਤਰਾ
ਜੰਡਿਆਲਾ ਗੁਰੂ, 1 ਜੂਨ (ਵਰਿੰਦਰ ਸਿੰਘ, ਹਰਿੰਦਰਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ ਦੀ ਇੱਕ ਜਰੂਰੀ ਮੀਟਿੰਗ ਵਰਿੰਦਰ ਸਿੰਘ ਮਲਹੋਤਰਾ ਦੀ ਪ੍ਰਧਾਨਗੀ ਹੇਠ ਉਹਨਾਂ ਦੀ ਫੈਕਟਰੀ ਸਥਿਤ ਦਫਤਰ ਵਿੱਚ ਹੋਈ।ਇਸ ਮੋਕੇ ਪਿਛਲੇ ਕੁਝ ਸਮੇਂ ਤੋਂ ਪੱਤਰਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਬਿਨਾਂ ਕਾਰਨ ਉਹਨਾਂ ਉੱਪਰ ਕੀਤੇ ਜਾ ਰਹੇ ਝੂਠੇ ਪਰਚਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿੱਚ ਸਮੂਹ ਪੱਤਰਕਾਰ ਭਾਈਚਾਰੇ ਨੇ …
Read More »ਭਗਤ ਕਬੀਰ ਜੀ
617 ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਖੱਡੀ ਉਤੇ ਬੈਠਾ ਸੂਤ ਪਿਆ ਕੱਤਦਾ, ਲੋਕਾਂ ਦੇ ਪਾਪਾਂ ਨੂੰ ਵੜੇਵਿਆਂ ਵਾਂਗੂ ਫੰਡਦਾ, ਕਪਾਹ ਜਿਹੀ ਚਿੱਟੀ ਰੂਹ ਨੂੰ ਵੇਖੋ, ਸੰਤ ਕਬੀਰ ਰਾਮ ਦੇ ਨਾਮ ਵਿੱਚ ਰੰਗਦਾ। ਸ਼ਾਹੂਕਾਰ, ਰਾਜੇ ਮਹਾਂਰਾਜੇ ਅਤੇ ਗੁਣੀ ਗਿਆਨੀ, ਸੁਣ ਉਪਦੇਸ਼ ਲੱਗੇ ਚਰਨੀ, ਰਾਮ ਨਾਮ ਦਾ ਜਾਪ ਕਰੋ ,ਮੋਹ ਮਾਇਆ ਛੱਡ ਹੱਥੀ ਕਿਰਤ ਹੈ ਕਰਨੀ, ਐਸਾ ਸ਼ਿਸ ਹੋਵੇ ਜ਼ੋ ਗੁਰੂ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜਨਰਲ ਓਰੀਐਂਟੇਸ਼ਨ ਪ੍ਰੋਗਰਾਮ-97 ਸੰਪੰਨ
ਅੰਮ੍ਰਿਤਸਰ, 1 ਜੂਨ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਜਨਰਲ ਓਰੀਐਂਟੇਸ਼ਨ ਪ੍ਰੋਗਰਾਮ-97 ਅੱਜ ਇਥੇ ਸਮਾਪਤ ਹੋ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸ੍ਰੋਤ ਵਿਕਾਸ ਕੇਂਦਰ ਵੱਲੋਂ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ 47 ਅਧਿਆਪਕਾਂ ਨੇ ਭਾਗ ਲਿਆ। ਨੈਕ, ਬੰਗਲੌਰ ਦੇ ਸਾਬਕਾ ਡਾਇਰੈਕਟਰ ਅਤੇ ਨਾਰਥ ਈਸਟਰਨ ਹਿਲ ਯੂਨੀਵਰਸਿਟੀ, …
Read More » ਯੂਨੀਵਰਸਿਟੀ ਵੱਲੋਂ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਲਈ ਸਕਰੀਨਿੰਗ ਟੈਸਟ 13 ਜੂਨ ਨੂੰ
ਅੰਮ੍ਰਿਤਸਰ, 1 ਜੂਨ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕੰਟਰੈਕਟ ਦੇ ਆਧਾਰ ‘ਤੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਲਈ 13 ਜੂਨ, 2015 ਨੂੰ ਸਕਰੀਨਿੰਗ ਟੈਸਟ ਦਾ ਆਯੋਜਨ ਕੀਤਾ ਜਾਣਾ ਹੈ। ਇਹ ਟੈਸਟ ਕੰਪਿਊਟਰ ਇੰਜੀਨਿਅਰਿੰਗ ਐਂਡ ਟੈਕਨਾਲੋਜੀ, ਕੰਪਿਊਟਰ ਸਾਇੰਸ ਐਂਡ ਇਲੈਕਟ੍ਰੌਨਿਕਸ ਟੈਕਨਾਲੋਜੀ ਦੇ ਵਿਸ਼ਿਆਂ ਲਈ ਕਰਵਾਇਆ ਜਾਵੇਗਾ। ਡੀਨ, ਵਿਦਿਅਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਨੇ ਦੱਸਿਆ ਕਿ ਜਿਹੜੇ ਉਮੀਦਵਾਰਾਂ ਨੇ ਯੂ.ਜੀ.ਸੀ.ਨੈੱਟ …
Read More »ਨੀਲਾ ਤਾਰਾ ਸਾਕੇ ਦੀ 31ਵੀਂ ਸਾਲਨਾ ਯਾਦ ‘ਚ ਗੁ. ਬੰਗਲਾ ਸਾਹਿਬ ਵਿਖੇ ਹੋਵੇਗਾ ਅਰਦਾਸ ਸਮਾਗਮ
ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਜੂਨ 1984 ਵਿੱਚ ਸ੍ਰੀ ਹਰਿਮੰਦਿਰ ਸਾਹਿਬ ਅੰਮ੍ਰਿਤਸਰ ਵਿਖੇ ਵਾਪਰੇ ਨੀਲਾ ਤਾਰਾ ਸਾਕੇ ਦੀ 31ਵੀਂ ਸਾਲਨਾ ਯਾਦ ਮੰਨਾਉਣ 4 ਜੂਨ ਵੀਰਵਾਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ. ਅਮਰਜੀਤ ਪੱਪੂ ਮੀਤ ਸਕਤੱਰ ਦਿ. ਸਿ. ਗੁ. ਪ੍ਰਬੰਧਕ ਕਮੇਟੀ ਨੇ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ …
Read More »ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁ: ਮਜਨੂੰ ਟਿੱਲਾ ਵਿਖੇ ਮਨਾਇਆ ਜਾਏਗਾ
ਨਵੀਂ ਦਿੱਲੀ, 1 ਜੂਨ (ਅੰਮ੍ਰਿਤ ਲਾਲ ਮੰਨਣ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਕ ਅਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 3 ਜੂਨ ਨੂੰ ਅੰਮ੍ਰਿਤ ਵੇਲੇ ਤੋਂ ਦੁਪਹਿਰ ਬਾਅਦ ਤਕ ਗੁਰਦੁਆਰਾ ਸ੍ਰੀ ਮਜਨੂੰ ਟਿੱਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਧਰਮ …
Read More »
Punjab Post Daily Online Newspaper & Print Media