Wednesday, November 25, 2026

Daily Archives: June 5, 2015

ਮਾਸਟਰ ਤਾਰਾ ਸਿੰਘ ਦੀ ਤਸਵੀਰ ਸੰਸਦ ਭਵਨ ‘ਚ ਲਗਾਉਣੀ ਚਾਹੀਦੀ ਹੁੈ ਵਿਜੈ ਦਰਦਾ

ਸ੍ਰੀ ਵਿਜੈ ਦਰਦਾ ਮੈਂਬਰ ਰਾਜ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅੰਮ੍ਰਿਤਸਰ, 5 ਜੂਨ (ਗੁਰਪ੍ਰੀਤ ਸਿੰਘ)- ਮੈਂਬਰ ਰਾਜ ਸਭਾ ਅਤੇ ਚੇਅਰਮੈਨ ਆਈ ਬੀ ਐਨ ਲੋਕ ਮ’ਤ ਗਰ’ੁਪ ਸ੍ਰੀ ਵਿਜੈ ਦਰਦਾ ਪ੍ਰੀਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਆਪਣੇ ਪ੍ਰੀਵਾਰ ਦੀ ਚੜ੍ਹਦੀ ਕਲਾ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ 3 ਜੂਨ 2015 ਤੋਂ …

Read More »

ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ, ਸੁਲਤਾਨਵਿੰਡ ਵਿਖੇ ਸ਼ਹੀਦੀ ਪੁਰਬ ਮਨਾਇਆ

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ‘ਸ਼ਹੀਦਾਂ ਦੇ ਸਿਰਤਾਜ’ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮਨਾਇਆ ਗਿਆ।ਸਕੂਲ ਵੱਲੋਂ ਇਸ ਦਿਨ ਠੰਡੇ ਪਾਣੀ ਦੀ ਛਬੀਲ ਤੇ ਲੰਗਰ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਦੱਸਿਆ ਕਿ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ਼ਾਂ ਸ੍ਰ. ਪ੍ਰਿਤਪਾਲ ਸਿੰਘ …

Read More »

ਮਜੀਠੀਆ ਨੇ ਸ੍ਰੀ ਰਾਧੇ ਕਿਸ਼ਨ ਮੰਦਰ ਵਿਖੇ ਮੱਥਾ ਟੇਕਿਆ

ਭਾਈਚਾਰਕ ਸਾਂਝ ਤੇ ਅਮਨ ਕਾਨੂੰਨ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਸਭ ਤੋਂ ਮਜ਼ਬੂਤ – ਮਜੀਠੀਆ ਮਜੀਠਾ, 5 ਜੂਨ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਵਿਖੇ ਸ੍ਰੀ ਰਾਧੇ ਕਿਸ਼ਨ ਮੰਦਰ ਵਿਖੇ ਹਾਜ਼ਰੀ ਭਰਦਿਆਂ ਮੱਥਾ ਟੇਕਿਆ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ …

Read More »

ਬਾਬਾ ਮੋਹਨ ਸਿੰਘ ਜੀ ਦੀ ਪਹਿਲੀ ਬਰਸੀ ਧਾਰਮਿਕ ਸ਼ਰਧਾ ਨਾਲ ਮਨਾਈ ਗਈ

ਸੰਤਾਂ ਮਹਾਂ ਪੁਰਸ਼ਾਂ ਦੇ ਜੀਵਨ ਤੋ ਸੇਧ ਲੈਣੀ ਚਾਹੀਦੀ ਹੈ – ਮਜੀਠੀਆ ਮਜੀਠਾ, 5 ਜੂਨ (ਪ.ਪ) – ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਦੇ ਗੁਰਦਵਾਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਰਹੇ ਸੰਤ ਬਾਬਾ ਮੋਹਨ ਸਿੰਘ ਜੀ ਦੀ ਪਹਿਲੀ ਬਰਸੀ ਅੱਜ ਪੂਰੇ ਧਾਰਮਿਕ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ ਤੇ ਕਥਾ ਕੀਰਤਨ ਤੋ ਇਲਾਵਾ ਗੁਰਮਤ ਵਿਚਾਰਾਂ …

Read More »

ਮਜੀਠੀਆ ਵਲ਼ੋਂ ਭੰਗਾਲੀ ਵਿਖੇ 35 ਲਖ ਦੇ 11 ਵਿਕਾਸ ਕਾਰਜਾਂ ਦਾ ਉਦਘਾਟਨ

ਰਾਜ ਸਰਕਾਰ ਦਾ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਲ ਪੂਰਾ ਧਿਆਨ- ਮਜੀਠੀਆ ਮਜੀਠਾ, 5 ਜੂਨ (ਪ.ਪ) -ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਵਿਖੇ ਕਰੀਬ 35 ਲਖ ਰੁਪੈ ਲਾਗਤ ਨਾਲ ਗਲੀਆਂ-ਨਾਲੀਆਂ ਡੇਰਿਆਂ ਨੂੰ ਜਾਂਦੇ ਕੱਚੇ ਰਸਤੇ ਪੱਕੇ ਕਰਨ ਆਦਿ 11 ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ। ਡੇਰਾ ਜਰਨੈਲ ਸਿੰਘ …

Read More »

ਮਜੀਠੀਆ ਵਲ਼ੋਂ ਭੰਗਾਲੀ ਵਿਖੇ 12. 5 ਐੱਮ ਵੀ ਏ ਪਾਵਰ ਟਰਾਂਸਫ਼ਾਰਮਰ ਦਾ ਉਦਘਾਟਨ

ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ – ਮਜੀਠੀਆ ਮਜੀਠਾ, 5 ਜੂਨ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਦੇ ਬਿਜਲੀ ਘਰ 66 ਕੇ ਵੀ ਸਬ ਸਟੇਸ਼ਨ ਵਿਖੇ ਓਵਰਲੋਡ ਚਲ ਰਹੇ ਮੌਜੂਦਾ ਪਾਵਰ ਟਰਾਂਸਫ਼ਾਰਮਰ ਦੀ ਸਮਰੱਥਾ ਵਧਾਉਣ ਲਈ ਕਰੀਬ ਦੋ ਕਰੋੜ ਰੁਪੈ ਲਾਗਤ ਨਾਲ …

Read More »

ਜਮੀਨ ‘ਤੇ ਸੋਲਰ ਪਾਵਰ ਪਲਾਂਟ ਲਗਵਾਉਣ ਸਬੰਧੀ ਕਿਸਾਨ ਜਾਗਰੂਕ ਕੈਂਪ 9 ਨੂੰ

ਪਠਾਨਕੋਟ, 5 ਜੂਨ (ਪ.ਪ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਨਵੀ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਸਕੀਮ ਤਹਿਤ ਕਿਸਾਨ ਆਪਣੀ ਜਮੀਨ ‘ਤੇ ਸੋਲਰ ਪਾਵਰ ਪਲਾਂਟ ਲਗਵਾ ਸਕਦੇ ਹਨ। ਇਹ ਜਾਣਕਾਰੀ ਸ਼੍ਰੀ ਯਸ਼ਪਾਲ ਜੂਯਾਲ ਜ਼ਿਲ੍ਹਾ ਪ੍ਰਬੰਧਕ ਪੈਡਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਪਲਾਂਟ ਤੋਂ ਪੈਦਾ ਹੋਣ ਵਾਲੀ ਬਿਜਲੀ ਸਰਕਾਰ ਵੱਲੋਂ 7.04 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ …

Read More »

6 ਜੂਨ ਦੇ ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲੀਸ ਨੇ ਕੀਤੇ ਕਰੜੇ ਸੁਰੱਖਿਆ ਪ੍ਰਬੰਧ

ਸ੍ਰੀ ਦਰਬਾਰ ਕੰਪਲੈਕਸ ਨੂੰ ਕੀਤਾ ਪੁਲੀਸ ਛਾਉਣੀ ਵਿੱਚ ਤਬਦੀਲ, ਸ਼ਹਿਰ ‘ਚ ਕੀਤਾ ਫਲੈਗ ਮਾਰਚ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰਾਂ ਘੱਲੂਘਾਰਾ ਦਿਵਸ ਪੰਥਕ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਵੱਲੋ ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਨੂੰ ਮਨਾਇਆ ਜਾ ਰਿਹਾ ਹੈ, ਜਿਸ ਨੂੰ ਸ਼ਾਤਮਈ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਜਿਲਾ ਪੁਲੀਸ ਤੇ ਸਿਵਲ ਪ੍ਰਸ਼ਾਸ਼ਨ ਪੂਰੀ ਚੌਕਸ …

Read More »

ਪੱਟੀ ‘ਚ ਵਿਖੇ ਵਾਪਰੇ ਹੱਤਿਆਕਾਂਡ ਦੀ ਗੁੱਥੀ ਪੁਲਸ ਨੇ ਸੁਲਝਾਈ, ਭਤੀਜੇ ਨੇ ਕੀਤਾ ਸੀ ਤਾਏ ਦਾ ਕਤਲ

ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਪੱਟੀ ਵਿਖੇ 26 ਅਪ੍ਰੈਲ ਨੂੰ ਸਾਬਕਾ ਵਣ ਰੇਂਜ ਅਫਸਰ ਬਲਕਾਰ ਸਿੰਘ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾਉਂਦਿਆਂ ਮ੍ਰਿਤਕ ਦੇ ਭਤੀਜੇ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਲ੍ਹਾ ਤਰਨਤਾਰਨ ਦੇ ਪੁਲਸ ਮੁਖੀ ਮਨਮੋਹਨ ਕੁਮਾਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਤਲ ਕਿਸੇ ਰੰਜਿਸ਼ …

Read More »