ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭਾਈ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਕਰਨ ਉਪ੍ਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਤੇ …
Read More »Daily Archives: June 5, 2015
ਪ੍ਰਿੰ: ਸੁਖਚੈਨ ਸਿੰਘ ਢਿੱਲੋਂ ਸੇਵਾ ਮੁਕਤ ਹੋਣ ਤੇ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨਿਤ
ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਖਤੂਪੁਰਾ ਮੋਗਾ ਦੇ ਪ੍ਰਿੰਸੀਪਲ ਸ: ਸੁਖਚੈਨ ਸਿੰਘ ਢਿੱਲੋਂ ਜੋ 32 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਈ 2015 ਨੂੰ ਸੇਵਾ ਮੁਕਤ ਹੋ ਗਏ ਉਨ੍ਹਾਂ ਨੂੰ ਦਫ਼ਤਰ ਸ਼ੋ੍ਮਣੀ ਕਮੇਟੀ ਆਉਣ ਤੇ ਸ: ਅਮਰਜੀਤ ਸਿੰਘ ਭਲਾਈਪੁਰ ਮੈਂਬਰ, ਸ: ਮਨਜੀਤ ਸਿੰਘ ਸਕੱਤਰ ਤੇ ਸ: ਸਕ’ਤਰ ਸਿੰਘ ਮੀਤ ਸਕ’ਤਰ …
Read More »ਮਾਸਟਰ ਤਾਰਾ ਸਿੰਘ ਦੀ ਤਸਵੀਰ ਸੰਸਦ ਭਵਨ ‘ਚ ਲਗਾਉਣ ਬਾਰੇ ਅਵਤਾਰ ਸਿੰਘ ਨੇ ਪ੍ਰਧਾਨ ਮੰਤਰੀ ਤੇ ਸਪੀਕਰ ਨੂੰ ਲਿਖਿਆ ਪ’ਤਰ
ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਹੀਰੋ ਮਾਸਟਰ ਤਾਰਾ ਸਿੰਘ ਦੀ ਤਸਵੀਰ ਸੰਸਦੀ ਭਵਨ ਵਿੱਚ ਲਗਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸ੍ਰੀਮਤੀ ਸੁਮਿ’ਤਰਾ ਮਹਾਜਨ ਸਪੀਕਰ ਲੋਕ ਸਭਾ ਨੂੰ ਪੱਤਰ ਲਿਖਿਆ ਹੈ।ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਸz: ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ …
Read More »ਜੰਮੂ ਪ੍ਰਸ਼ਾਸਨ ਸਿ’ਖ ਨੌਜਵਾਨਾਂ ‘ਤੇ ਕਾਰਵਾਈ ਕਰਨ ਦੀ ਬਜਾਏ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰੁੇ ਅਵਤਾਰ ਸਿੰਘ
ਕਿਹਾ ਪ੍ਰਸ਼ਾਸਨ ਵੱਲੋਂ ਸਿੱਖ ਨੌਜਵਾਨਾਂ ਨੂੰ ਜਾਨੋ ਮਾਰ ਦੇਣਾ ਵੱਡਾ ਜ਼ੁਲਮ ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਵਿਖੇ ਪ੍ਰਸ਼ਾਸਨ ਵੱਲੋਂ ਸਿੱਖ ਨੌਜਵਾਨਾਂ ਉੱਪਰ ਹਮਲਾ ਕਰਕੇ ਜਗਜੀਤ ਸਿੰਘ ਪੁਤਰ ਸ. ਜਗਦੇਵ ਸਿੰਘ ਪਿੰਡ ਚੌਹਾਲਾ ਆਰ ਐਸ ਪੁਰਾ ਜੰਮੂ ਨੂੰ ਜਾਨੋਂ ਮਾਰਨ ਅਤੇ ਚਾਰ ਨੌਜਵਾਨਾਂ ਨੂੰ ਗੰਭੀਰ ਜਖ਼ਮੀ ਕਰਨ ਵਾਲੀ ਪੁਲੀਸ ਕਾਰਵਾਈ ਨੂੰ …
Read More »ਸ਼ਰਾਰਤੀ ਅਨਸਰਾਂ ਦੀਆਂ ਭੜਕਾਉ ਕਾਰਵਾਈਆਂ ਤੋਂ ਸਿੱਖ ਸੰਗਤਾਂ ਸੁਚੇਤ ਰਹਿਣ- ਮਨਜੀਤ ਸਿੰਘ
ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਕਿਹਾ ਹੈ ਕਿ ਦੇਸ਼ ਵਿਚ ਖਾਸ ਕਰ ਪੰਜਾਬ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੜਕਾਉ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਦੇਸ਼ ਦੇ ਸ਼ਾਂਤ ਮਾਹੋਲ ਨੂੰ ਖਰਾਬ ਕੀਤਾ ਜਾ ਸਕੇ। ਉਨ੍ਹਾਂ ਸਮੁੱਚੇ ਸਿੱਖ ਭਾਈਚਾਰੇ ਨੂੰ ਜੋਰਦਾਰ ਅਪੀਲ ਕੀਤੀ ਹੈ ਕਿ ਅਜਿਹੇ ਸ਼ਰਾਰਤੀਆਂ ਦੀਆਂ ਕਾਰਵਾਈਆਂ …
Read More »ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ ਪਾਵਨ ਸਰੂਪ ਚੁ’ਕਣ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਜਾਵੇ
ਕਮੇਟੀਆਂ ਦੇ ਪ੍ਰਬੰਧਕ ਗੁਰਦੁਆਰਾ ਸਾਹਿਬ ਨੂੰ ਇਕ’ਲਿਆਂ ਨਾ ਛੱਡਣ – ਅਵਤਾਰ ਸਿੰਘ ਅੰਮ੍ਰਿਤਸਰ, ੪ ਜੂਨ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕੇ ਜਾਣ ਤੇ ਬੇਹੱਦ ਅਫਸੋਸ ਪ੍ਰਗਟ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ …
Read More »ਕੀ ‘ਨੈਸਲੇ’ ਕੰਪਨੀ ਵੱਲੋਂ ਤਿਆਰ ਮੈਗੀ ‘ਤੇ ਪੰਜਾਬ ਵਿੱਚ ਵੀ ਲੱਗ ਰਹੀ ਹੈ ਪਾਬੰਦੀ?
ਜੰਡਿਆਲਾ ਗੁਰੁ, 4 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਵੱਖ-ਵੱਖ ਪ੍ਰਦੇਸ਼ਾਂ ਅਤੇ ਦਿੱਲੀ ਵਿੱਚ ਵੀ ਖਾਸ ਕਰਕੇ ਬੱਚਿਆ ਦੀ ਸਿਹਤ ਨਾਲ ਖਿਲਵਾੜ ਕਰ ਰਹੀ ‘ਨੈਸਲੇ’ ਕੰਪਨੀ ਵੱਲੋਂ ਤਿਆਰ ਮੈਗੀ ਉੱਪਰ ਪੰਜਾਬ ਵਿੱਚ ਵੀ ਪਾਬੰਦੀ ਲੱਗ ਰਹੀ ਹੈ ਜਾਂ ਨਹੀਂ? ੀੲਸ ਨੂੰ ਲੈਕੇ ਲੋਕਾਂ ਵਿਚ ਵੱਖ-ਵੱਖ ਕਿਆਸ ਅਰਾਈਆਂ ਲਗਾਈਆ ਜਾ ਰਹੀਆ ਹਨ।ਇੱਕ ਦੁਕਾਨਦਾਰ ਨੇ ਆਪਣਾ ਨਾਮ ਨਾਂ ਛਾਪਣ ਦੀ ਸ਼ਰਤ …
Read More »ਸਟੂਡੈਂਟਸ ਹੋਲੀ-ਡੇ ਹੋਮ ਡਲਹੋਜ਼ੀ ਵਿਖੇ ਲੜਕੀਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਸੰਪੰਨ
ਅੰਮ੍ਰਿਤਸਰ, 4 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋ ਲੜਕੀਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਸਟੂਡੈਂਟਸ ਹੋਲੀ-ਡੇ ਹੋਮ ਡਲਹੋਜ਼ੀ ਵਿਖੇ ਲਗਾਇਆ ਗਿਆ ਸੀ। ਇਸ ਕੈਂਪ ਵਿਚ ਲਗਭਗ 11 ਕਾਲਜਾਂ ਦੇ ਅੰਦਾਜਨ 95 ਵਿਦਿਆਰਥੀਆਂ ਨੇ ਭਾਗ ਲਿਆ। ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਡਾ. ਜੀ ਪੀ. ਐਸ. ਢਿਲੋਂ ਪ੍ਰਿੰਸੀਪਲ ਡੀ.ਪੀ.ਐਸ ਸਕੂਲ ਡਲਹੋਜ਼ੀ ਅਤੇ ਵਿਸ਼ੇਸ਼ ਮਹਿਮਾਨ ਐਡਵੋਕੇਟ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਕਾਦਮਿਕ ਪ੍ਰਬੰਧਨ ਸਬੰਧੀ ਸ਼ਾਰਟ ਟਰਮ ਕੋਰਸ ਸ਼ੁਰੂ
ਅੰਮ੍ਰਿਤਸਰ, 4 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਅੱਜ ਇਥੇ ਅਕਾਦਮਿਕ ਪ੍ਰਬੰਧਨ ਤੇ ਸ਼ਾਰਟ ਟਰਮ ਕੋਰਸ ਸ਼ੁਰੂ ਹੋ ਗਿਆ। ਇਸ ਕੋਰਸ ਵਿਚ ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 38 ਪ੍ਰਿੰਸੀਪਲ ਅਤੇ ਵਿਭਾਗ ਦੇ ਮੁਖੀ ਭਾਗ ਲੈ ਰਹੇ ਹਨ। ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਨੈਸ਼ਨਲ ਯੂਨੀਵਰਸਿਟੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਸੰਪੰਨ
ਅੰਮ੍ਰਿਤਸਰ, 4 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਅੱਜ ਇਥੇ ਸੰਪੰਨ ਹੋ ਗਿਆ, ਜਿਸ ਦੀ ਪ੍ਰਧਾਨਗੀ ਡੀਨ, ਵਿਦਿਆਰਥੀ ਭਲਾਈ ਪ੍ਰੋ. ਅਮਰਜੀਤ ਸਿੰਘ ਸਿੱਧੂ ਨੇ ਕੀਤੀ।ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਦੇ ਐਨ.ਐਸ.ਐਸ. ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਵੱਲੋਂ ਸੈਂਟਰ ਯਤੀਮਖਾਨਾ ਦਾ ਦੌਰਾ ਕਰਨ ਤੋਂ ਇਲਾਵਾ ਵੱਖ-ਵੱਖ …
Read More »
Punjab Post Daily Online Newspaper & Print Media