Wednesday, November 25, 2026

Daily Archives: June 5, 2015

ਵਿਦਿਆਰਥੀਆਂ ਨੂੰ ਨੌਕਰੀ ਲਈ ਤਿਆਰ ਕਰੋ – ਰਾਹੁਲ ਸਚਦੇਵਵਿਦਿਆਰਥੀਆਂ ਨੂੰ ਨੌਕਰੀ ਲਈ ਤਿਆਰ ਕਰੋ – ਰਾਹੁਲ ਸਚਦੇਵ

ਗਲੋਬਲ ਇੰਸਟੀਚਿਊਟ ਪੁਜੱ ਐਸ.ਏ.ਪੀ. ਅਲਾਇੰਸਸ ਦੇ ਭਾਰਤ ਪ੍ਰਧਾਨ ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ, ਗੁਰਚਰਨ ਸਿੰਘ) – ਐਸ.ਏ.ਪੀ. ਸਿਖਲਾਈ ਤੋ ਗਲੋਬਲ ਇੰਸਟੀਚਿਊਟ ਦੇ ਗਰੇਜੂਏਟ ਪੱਧਰ ਲਈ ਬੇਸ਼ੁਮਾਰ ਰੁਜਗਾਰ ਦੇ ਮੌਕੇ ਖੁੱਲ ਜਾਣਗੇ। ਜਦੋ ਕੰਪਨੀਆਂ ਉਨ੍ਹਾਂ ਨੂੰ ‘ਨੌਕਰੀ ਲਈ ਤਿਆਰ’ ਪਾਉਣਗੀਆਂ।’ ਸੰਸਾਰ ਭਰ ਵਿਚ ਐਸ.ਏ.ਪੀ. ਕੌਸ਼ਲ ਪ੍ਰਾਪਤ ਹੋਣ ‘ਤੇ ਜਿਆਦਾ ਨੌਕਰੀਆਂ ਅਤੇ ਵਪਾਰ ਦੇ ਬਜ਼ਾਰ ਖੁੱਲ ਜਾਣਗੇ।’ ਇਹ ਕਹਿਣਾ ਸੀ, ਸ੍ਰੀ ਰਾਹੁਲ …

Read More »

ਅਮਰੀਕਾ ਵਿੱਚ ਸਿੱਖਾਂ ਦੀ ਪਛਾਣ ਬਾਰੇ ਜਾਣੂ ਕਰਵਾਉਂਦੀ ਮੀਡੀਆ ਮੁਹਿੰਮ ਵਿੱਚ ਦਿੱਲੀ ਕਮੇਟੀ ਵੱਲੋਂ ਸਹਿਯੋਗ ਦਾ ਭਰੋਸਾ

ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅਮਰੀਕਾ ਵਿੱਚ ਸਿੱਖ ਪਛਾਣ ਬਾਰੇ ਅਮਰੀਕਨਾ ਨੂੰ ਦੱਸਣ ਵਾਸਤੇ ਸਥਾਨਿਕ ਸਿੱਖਾਂ ਵੱਲੋਂ ਚਲਾਈ ਜਾ ਰਹੀ ਮੀਡੀਆ ਮੁਹਿੰਮ ਦਾ ਜਾਇਜ਼ਾ ਲਇਆ। ਵਾਸ਼ਿੰਗਟਨ ਵਿਖੇ ਰਾਸ਼ਟਰਪਤੀ ਬਰਾਕ ਓਬਾਮਾ ਲਈ ਪ੍ਰਚਾਰ ਕਰਨ ਵਾਲੀ ਮਸ਼ਹੂਰ ਮੀਡੀਆ ਸਲਾਹਕਾਰ ਕੰਪਨੀ ਐ.ਕੇ.ਪੀ.ਡੀ. ਦੇ ਦਫਤਰ ਵਿਖੇ ਪੁੱਜ ਕੇ ਜੀ.ਕੇ. ਨੇ …

Read More »

ਜੰਮੂ ਵਿੱਚ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਸਿੱਖਾਂ ‘ਤੇ ਪੁਲਿਸ ਵਲੋਂ ਗੋਲੀ ਚਲਾਉਣ ਦੀ ਪੁਰਜ਼ੋਰ ਨਿਖੇਧੀ

ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਜੰਮੂ ਵਿੱਚ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਸਿੱਖਾਂ ਪੁਰ ਪੁਲਿਸ ਵਲੋਂ ਗੋਲੀ ਚਲਾਏ ਜਾਣ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਦੋਸ਼ੀ ਪੁਲਸੀਆਂ ਵਿਰੁਧ ਸਖਤ ਕਾਰਵਾਈ ਕੀਤੀ ਜਾਏ। ਇਥੇ ਪੁਜੀਆਂ ਖਬਰਾਂ …

Read More »

ਸਾਕਾ ਨੀਲਾ ਤਾਰਾ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਕਰਵਾਇਆ ਗਿਆ ਅਰਦਾਸ ਸਮਾਗਮ

ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਵਿੱਚ ਸ਼ਹੀਦ ਹੋਏ ਸਿੰਘਾ ਦੀ ਯਾਦ ਵਿੱਚ ਅਰਦਾਸ ਸਮਾਗਮ ਦਾ ਉਪਰਾਲਾ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਹੋਏ ਸਮਾਗਮ ਵਿੱਚ ਕਮੇਟੀ ਦੇ ਹਜੂਰੀ ਰਾਗੀ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਮਨਪ੍ਰੀਤ ਸਿੰਘ ਨੇ ਕੀਰਤਨ ਅਤੇ ਭਾਈ ਹਰਭਜਨ …

Read More »

ਸੋਨੀਆ ਗਾਂਧੀ ਦੇ ਅਸਤੀਫੇ ਲਈ ਦਿੱਲੀ ਕਮੇਟੀ ਵੱਲੋਂ ਕਾਂਗਰਸ ਦਫਤਰ ‘ਤੇ ਮੁਜ਼ਾਹਰਾ ਕਰਨ ਦਾ ਐਲਾਨ

ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫਤਰ ਵਿਖੇ ਹੋਈ ਹੰਗਾਮੀ ਮੀਟਿੰਗ ਵਿੱਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵੱਲੋਂ 1984 ਸਿੱਖ ਕਤਲੇਆਮ ਕੇਸ ਵਿੱਚ ਗਵਾਹ ਨੂੰ ਖਰੀਦਨ ਦੀ ਕੋਸ਼ਿਸ਼ ਦਾ ਖੁਲਾਸਾ ਸਾਹਮਣੇ ਆਣ ਤੋਂ ਬਾਅਦ ਪੈਦਾ ਹੋਏ ਹਾਲਾਤ ਬਾਰੇ ਚਰਚਾ ਕੀਤੀ …

Read More »

ਮੈਰੀਟੋਰੀਅਸ ਸਕੂਲਾਂ ਵਾਸਤੇ ਦਾਖਲਾ ਸ਼ੁਰੂ

ਸਕੂਲ ਮੁੱਖੀ ਵੱਧ ਤੋ ਵੱਧ ਦਾਖਲੇ ਲਈ ਉਪਰਾਲੇ ਕਰਨ – ਡੀ ਈ ਓ (ਸ) ਸੈਣੀ ਬਟਾਲਾ, 4 ਜੂਨ (ਨਰਿੰਦਰ ਬਰਨਾਲ) ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਵੱਲੋ ਸਰਕਾਰੀ ਸਕੂਲਾਂ ਵਿੱਚੋ 80 ਫੀ ਸਦੀ ਤੋ ਵੱਧ ਵਿਦਿਆਰਥੀਆਂ ਵਾਸਤੇ ਪੰਜਾਬ ਵਿੱਚ ਮੈਰੀਟੋਰੀਅਸ ਸਕੂਲ ਸਥਾਪਤ ਕੀਤੇ ਗਏ ਹਨ। ਇਹਨਾ ਸਕੂਲਾਂ ਵਾਸਤੇ ਆਨਲਾਈਨ ਦਾਖਲੇ ਸ਼ੂਰੂ ਹੋ ਗਏ ਹਨ। ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਫਸਰ(ਸਸ) ਗੁਰਦਾਸਪੁਰ ਅਮਰਦੀਪ ਸਿੰਘ …

Read More »

ਸਰਕਾਰੀ ਹਾਈ ਸਕੂਲ ਦਾ ਦਸਵੀਂ ਸ੍ਰੇਣੀ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 4 ਜੂਨ (ਨਰਿੰਦਰ ਬਰਨਾਲ) ਪੰਜਾਬ ਸਕੂਲ ਸਿਖਿਆ ਬੋਰਡ ਵੱਲੋ ਐਲਾਨੇ ਗਏ ਦਸਵੀ ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਰਾਏ ਚੱਕ (ਗੁਰਦਾਸਪੁਰ) ਦਾ ਨਤੀਜਾ ਸ਼ਾਂਨਦਾਰ ਰਿਹਾ ਹੈ। ਇਸ ਸਬੰਧ ਵਿੱਚ ਮੁੱਖ ਅਧਿਆਪਕਾ ਮੈਡਮ ਨੀਨਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਦੇ ਕੁਲ 49 ਵਿਦਿਆਰਥੀਆਂ ਨੈ ਪ੍ਰੀਖਿਆ ਦਿਤੀ।ਜਿੰਨਾ ਵਿੱਚੋ 11 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋ 70 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। 10 …

Read More »

 ਕੈਰੀਅਰ ਕਾਊਸਲਿੰਗ ਵਿਸ਼ੇ ਤੇ ਸਿਖਿਆ ਵਿਭਾਗ ਵੱਲੋ ਸੈਮੀਨਾਰ ਆਯੋਜਿਤ

ਦਸਵੀਂ ਤੇ ਬਾਰਵੀਂ ‘ਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਬਟਾਲਾ, 4 ਜੂਨ (ਨਰਿੰਦਰ ਬਰਨਾਲ) ਦੱਸਵੀਂ ਤੇ ਬਾਰਵੀਂ ਦੀ ਪ੍ਰੀਖਿਆ ‘ਚ 85 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੇ ਇਲਾਵਾ ਸਕੂਲੀ ਬੱਚਿਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ ਜਾਗਰੂਕ ਕਰਨ ਲਈ ਅੱਜ ਸਿੱਖਿਆ ਵਿਭਾਗ ਵੱਲੋਂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ …

Read More »