ਸ਼੍ਰੋਮਣੀ ਕਮੇਟੀ ਟਾਸਕ ਫੋਰਸ ਅਤੇ ਸਿੱਖ ਨੌਜਵਾਨਾਂ ਦਰਮਿਆਨ ਝੜਪ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਾਕਾ ਨੀਲਾ ਤਾਰਾ ਦੀ ਯਾਦ ‘ਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ ਘੱਲੂਘਾਰਾ ਦਿਵਸ ਉਸ ਵੇਲੇ ਕਸ਼ੀਦਗੀ ਵਿੱਚ ਬਦਲ ਗਿਆ । ਮਿਲੀ ਜਾਣਕਾਰੀ ਅਨੁਸਾਰ ਜਦ ਬਾਅਦ ਦੁਪਹਿਰ ਕ੍ਰਿਪਾਨਾਂ ਤੇ ਡਾਂਗਾਂ ਨਾਲ ਲੈਸ ਕੋਈ 100-150 ਦੇ ਕਰੀਬ ਸਿੱਖ ਨੌਜਵਾਨ ਖਾਲਿਸਤਾਨ ਜਿੰਦਾਬਾਦ ਅਤੇ ਰਾਜ …
Read More »Daily Archives: June 6, 2015
ਘੱਲੂਘਾਰਾ ਦਿਵਸ ‘ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਕੌਮ ਦੇ ਨਾਂ ਸੰਦੇਸ਼
ਜੂਨ 1984 ਦੇ ਘੱਲੂਘਾਰੇ ਸਮੇਂ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਨੂੰ ਕਾਇਮ ਰੱਖਣ ਲਈ ਸ਼ਹੀਦ ਹੋਏ ਸਮੂੰਹ ਸਿੰਘਾਂ/ਸਿੰਘਣੀਆਂ ਨੂੰ ਸਤਿਕਾਰ ਭੇਟ ਕਰਦਿਆਂ ਇਕੱਤਰ ਹੋਏ ਗੁਰੂ ਪਿਆਰੇ ਖ਼ਾਲਸਾ ਜੀ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਖ਼ਾਲਸਾ ਜੀ, ਅੱਜ ਤੋਂ ਠੀਕ 31 …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਟ
ਹਕੂਮਤ ਤੇ ਸਿੱਖ ਵਿਰੋਧੀ ਤਾਕਤਾਂ ਨੇ ਸਾਡੀ ਹੋਂਦ, ਹਸਤੀ, ਅਣਖ ਤੇ ਪਹਿਚਾਣ ਨੂੰ ਮਿਟਾਉਣ ਦਾ ਘਿਨਾਉਣਾ ਯਤਨ ਕੀਤਾ- ਗਿ: ਗੁਰਬਚਨ ਸਿੰਘ ਅੰਮ੍ਰਿਤਸਰ, 6 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਤੇ ਸਮੇਂ ਦੀ ਕੇਂਦਰ ਸਰਕਾਰ ਵਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋਂ ਹਮਲਾ ਕਰਵਾ ਕੇ ਭਗਤੀ ਤੇ ਸ਼ਕਤੀ …
Read More »ਨਿਕੜੇ ਬੱਚਿਆਂ ਦੀ ਮੁਫਤ ਪੜ੍ਹਾਈ ਲਈ ਮੋਰਚਾ ਕਰੇਗਾ ਸਾਂਝਾ ਉਪਰਾਲਾ
ਖਾਲੜਾ, 5 ਜੂਨ (ਰਣਬੀਰ ਸਿੰਘ ਗੋਲਣ, ਕੁਲਵਿੰਦਰ ਸਿੰਘ ਕੰਬੋਕੇ) ਆਲ ਇੰਡੀਆ ਐਂਟੀ-ਕੁਰੱਪਸ਼ਨ ਮੋਰਚਾ ਨੇ ਜਿਥੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ, ਉਥੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਵੀ ਇਹ ਸੰਸਥਾ ਚਿੰਤਤ ਹੈ। ਇਹ ਪ੍ਰਗਟਾਵਾ ਮਹੰਤ ਰਮੇਸ਼ਾ ਨੰਦ ਸਰਸਵਤੀ ਰਾਸ਼ਟਰੀ ਪ੍ਰਧਾਨ ਅਤੇ ਅਜੈ ਕੁਮਾਰ ਚੀਨੂੰ ਸੂਬਾ ਚੇਅਰਮੈਨ ਦੀ ਅਗਵਾਈ ਵਿੱਚ ਚਲ ਰਹੀ ਸਮਾਜ ਸੰਸਥਾ ਦੇ ਮੁੱਖ ਬੁਲਾਰੇ ਪਰਮਿੰਦਰ ਸਿੰਘ ਹੀਰਾ …
Read More »
Punjab Post Daily Online Newspaper & Print Media