ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਜਿਲਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਸਰਕਲ ਪ੍ਰਧਾਨ ਅਤੇ ਪ੍ਰਮੁੱਖ ਅਹੁਦੇਦਾਰਾਂ ਵਲੋਂ੍ਹ ਇਕ ਮੀਟਿੰਗ ਅਕਾਲੀ ਦਲ ਦੇ ਸ਼ਹਿਰੀ ਦਫਤਰ ਵਿਚ ਕੀਤੀ ਗਈ। ਜਿਸ ਵਿਚ ਅਹੁਦੇਦਾਰਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੂੰ ਪਿਛਲੇ ਸਮਿਆਂ ਵਿਚ ਅਕਾਲੀ ਦਲ ਵਲੋਂ ਅਖਬਾਰਾਂ ਰਾਹੀਂ ਕੁਝ ਸਵਾਲ ਪੁੱਛੇ ਸਨ, ਜਿੰਨਾਂ੍ਹ ਦਾ ਉਨਾਂ੍ਹ ਵਲੋਂ …
Read More »Daily Archives: June 7, 2015
ਸੂਬਾ ਸਰਕਾਰ ਦੇ ਯਤਨਾ ਸਦਕਾ ਡੇਅਰੀ ਧੰਦੇ ਨੇ ਕਿਸਾਨਾਂ ਨੂੰ ਆਰਥਿਕ ਪੱਖੋਂ ਮਜਬੂਤ ਕੀਤਾ – ਧੁੱਗਾ
ਬਟਾਲਾ, 7 ਜੂਨ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਡੇਅਰੀ ਧੰਦੇ ਨੂੰ ਉਤਸ਼ਾਹਤ ਕਰਨ ਲਈ ਰਾਜ ਵਿੱਚ ਡੇਅਰੀ ਸਿਖਲਾਈ ਅਤੇ ਹੁਨਰ ਵਿਕਾਸ ਸਹਲੂਤਾਂ ਨੂੰ ਮਜ਼ਬੂਤ ਕੀਤਾ ਹੈ। ਸੂਬਾ ਸਰਕਾਰ ਵੱਲੋਂ ਰਾਜ ਵਿੱਚ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਪਸ਼ੂ ਪਾਲਕ ਡੇਅਰੀ ਦੇ ਕਿੱਤੇ ਸਬੰਧੀ ਸਿਖਲਾਈ ਹਾਸਿਲ ਕਰਕੇ …
Read More »ਖਾਣਾ ਪੀਣਾ ਵੀ ਜਰੂਰੀ ਚਾਹੀਦਾ…………..
ਅੰਮ੍ਰਿਤਸਰ, 6 ਜੂਨ (ਗੁਰਚਰਨ ਸਿੰਘ) – ਜੂਨ 1984ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਫੌਜੀ ਹਮਲੇ ਦੀ ਯਾਦ ‘ਚ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਜਿਲਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ। ਤਸਵੀਰ ਵਿੱਚ ਡਿਊਟੀ ਦੌਰਾਨ ਦੁਪਹਿਰ ਦਾ ਖਾਣਾ ਖਾਂਦੇ ਹੋਏ ਪੰਜਾਬ ਪੁਲਿਸ ਦੇ ਜਵਾਨ।
Read More »ਘੱਲੂਘਾਰੇ ‘ਤੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ
ਅੰਮ੍ਰਿਤਸਰ, 6 ਜੂਨ (ਗੁਰਚਰਨ ਸਿੰਘ) – ਜੂਨ 1984ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਫੌਜੀ ਹਮਲੇ ਦੀ ਯਾਦ ‘ਚ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਸੰਗਤਾਂ ਵੱਡੀ ਗਿਣਤੀ ‘ਚ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ । ਤਸਵੀਰ ‘ਚ ਪਾਵਨ ਸਰੋਵਰ ਵਿੱਚ ਇਸ਼ਨਾਨ ਕਰਦਾ ਹੋਇਆ ਸ਼ਰਧਾਲੂ।
Read More » ਦਲ ਖਾਲਸਾ ਦੇ ਸੱਦੇ ‘ਤੇ ਅੰਮ੍ਰਿਤਸਰ ਬੰਦ ਰਿਹਾ
ਅੰਮ੍ਰਿਤਸਰ, 6 ਜੂਨ (ਗੁਰਚਰਨ ਸਿੰਘ) – ਘੱਲੂਘਾਰਾ ਦਿਵਸ ‘ਤੇ ਦਲ ਖਾਲਸਾ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਅੰਮ੍ਰਿਤਸਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੀਆਂ ਪ੍ਰਮੁੱਖ ਮਾਰਕੀਟਾਂ, ਬਜ਼ਾਰ, ਨਿੱਜੀ ਅਦਾਰੇ ਤੇ ਸਕੂਲ ਬੰਦ ਰਹੇ।ਇਸ ਬੰਦ ਦੌਰਾਨ ਕਿਸੇ ਵੀ ਮੰਦਭਾਗੀ ਘਟਨਾ ਨੂੰ ਰੋਕਣ ਲਈ ਜਿਲ੍ਹਾ ਤੇ ਪੁਲਿਸ ਪ੍ਰਾਸ਼ਸ਼ਨ ਵੱਲੋਂ ਸੁਰੱਖਿਆ ਦੇ ਕਰੜੇ ਇੰਤਜਾਮ ਕੀਤੇ ਗਏ ਸਨ ਅਤੇ ਪ੍ਰਮੁੱਖ ਚੌਂਕਾਂ ਤੇ ਬਜ਼ਾਰਾਂ …
Read More »ਦੋਸ਼ੀਆਂ ਵਿਰੁੱਧ ਕਾਰਵਾਈ ਨਾ ਹੋਈ ਤਾਂ ਪੱਟੀ ਥਾਣੇ ਅੱਗੇ ਲੱਗੇਗਾ ਧਰਨਾ – ਢਿੱਲੋਂ
ਪੱਟੀ, 6 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਕੱਪੜਿਆਂ ਦੀ ਸਿਲਾਈ ਦਿੱਤੇ ਸਮੇਂ ‘ਚ ਨਾ ਹੋਣ ‘ਤੇ ਰਾਤ ਸਮੇਂ ਘਰੋਂ ਬਾਹਰ ਕੱਢ ਕੇ ਗਲੀ ‘ਚ ਬੇਸਬਾਲਾਂ ਤੇ ਕਿਰਪਾਨਾਂ ਨਾਲ ਹਮਲਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਨਗਰ ਸੁਧਾਰ ਸਭਾ ਦੇ ਪ੍ਰਧਾਨ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ …
Read More »ਪਿੰਡ ਉਸਮਾਂ ਵਿੱਚ ਹੋਇਆ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਭਾਰੀ ਇਕੱਠ
ਪੱਟੀ, 6 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋਂ) ਪਿੰਡ ਉਸਮਾਂ ਵਿੱਚ ਹੋਈ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਮੀਟਿੰਗ ਰਜਿੰਦਰ ਸਿੰਘ ਉਸਮਾਂ ਦੇ ਗ੍ਰਹਿ ਵਿਖੇ ਹਰਮਨ ਸਿੰਘ ਯੂਥ ਇੰਚਾਰਜ ਦੀ ਪ੍ਰੇਰਨਾ ਸਦਕਾ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪੱਟੀ ਹਲਕੇ ਦੇ ਯੂਥ ਆਗੂ ਬਲਜੀਤ ਸਿੰਘ ਅਜ਼ਾਦ ਨੇ ਯੂਥ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਵੇਂ ਸਾਰੀਆਂ ਹੀ …
Read More »ਸਤਿਕਾਰ ਕਮੇਟੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਵੱਚਨਬੱਧ- ਦਰਾਜਕੇ, ਊਧੋਕੇ
ਖਾਲੜਾ (ਭਿੱਖੀਵਿੰਡ), 6 ਜੂਨ (ਰਣਬੀਰ ਸਿੰਘ ਗੋਲਣ, ਕੁਲਵਿੰਦਰ ਸਿੰਘ) ਸਤਿਕਾਰ ਕਮੇਟੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਵੱਚਨਬੱਧ ਹਨ ਅਤੇ ਸਮੇਂ ਸਮੇਂ ‘ਤੇ ਪੰਥਕ ਮਸਲਿਆਂ ਤੇ ਅੰਦੋਲਨਾਂ ਵਿੱਚ ਵੀ ਉਹਨਾਂ ਦੇ ਸਿੰਘ ਵਧ ਚੜ ਕੇ ਹਿੱਸਾ ਲੈਂਦੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਤਿਕਾਰ ਕਮੇਟੀਆਂ ਦੇ ਸਿੰਘਾਂ ਚਾਨਣ ਸਿੰਘ ਦਰਾਜਕੇ ਤੇ ਰਣਜੀਤ ਸਿੰਘ ਖਾਲਸਾ ਉਧੋਕੇ ਨੇ ਸਾਡੇ ਪੱਤਰਕਾਰਾਂ …
Read More »ਜਗਜੀਤ ਸਿੰਘ ਦੀ ਮੌਤ ਦੇ ਪ੍ਰਧਾਨ ਅਵਤਾਰ ਸਿੰਘ ਵਲੋਂ ਡੂੰਘੇ ਅਫਸੋਸ ਦਾ ਇਜ਼ਹਾਰ
ਕਿਹਾ ਇਸ ਦੁੱਖ ਦੀ ਘੜੀ ‘ਚ ਸ਼ੋ੍ਮਣੀ ਕਮੇਟੀ ਜਗਜੀਤ ਸਿੰਘ ਦੇ ਪ੍ਰੀਵਾਰ ਨਾਲ ਅੰਮ੍ਰਿਤਸਰ, 6 ਜੂਨ (ਗੁਰਪ੍ਰੀਤ ਸਿੰਘ) – ਜੰਮੂੁ ਕਸ਼ਮੀਰ ਦੇ ਪਿੰਡ ਚੌਹਾਲਾ ਆਰ ਐਸ ਪੁਰਾ ਦੇ ਨੌਜਵਾਨ ਵਸਨੀਕ ਜਗਜੀਤ ਸਿੰਘ ਨੂੰ ਪੁਲੀਸ ਨੇ ਗੋਲੀ ਮਾਰ ਕੇ ਮਾਰ ਦਿੱਤਾ ਸੀ ਦੀ ਮੌਤ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘਾ ਅਫਸੋਸ ਜ਼ਾਹਿਰ ਕਰਦਿਆਂ ਪੁਲੀਸ ਦੀ ਇਸ ਕਾਰਵਾਈ …
Read More »ਮੈਕਡੋਨਲਡ ਕੰਪਨੀ ਵੱਲੋਂ ਲਿਖਤੀ ਮੁਆਫ਼ੀ ਮੰਗਣਾ ਚੰਗੀ ਗੱਲ – ਅਵਤਾਰ ਸਿੰਘ
ਅੰਮ੍ਰਿਤਸਰ, 6 ਜੂਨ (ਗੁਰਪ੍ਰੀਤ ਸਿੰਘ) – ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇ: ਅਵਤਾਰ ਸਿੰਘ ਨੇ ਕਿਹਾ ਹੈ ਕਿ ਮੈਕਡੋਨਲਡ ਕੰਪਨੀ ਵੱਲੋਂ ਇਟਲੀ ਵਿਖੇ ਅੰਤਰੁਰਾਸ਼ਟਰੀ ਐਕਸਪੋ ਮੇਲੇ ਤਹਿਤ ਖਾਣਾ ਪਰੋਸਣ ਵਾਲੀ ਟਰੇ ਵਿੱਚ ਰੱਖੇ ਵਾਲੇ ਪੋਸਟਰ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾ ਕੇ ਬ’ਜਰ ਗਲਤੀ ਕੀਤੀ ਸੀ ਜਿਸ ਦਾ ਸ਼ੋ੍ਰਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲੈਂਦਿਆਂ ਮੈਕਡੋਨਲਡ ਕੰਪਨੀ …
Read More »
Punjab Post Daily Online Newspaper & Print Media