ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਸਾਹਿਬ ਵੱਲੋਂ ਵਰੋਸਾਈ ਪਾਵਨ ਪਵਿੱਤਰ ਤੇ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਦਾ ਸਥਾਪਨਾ ਦਿਵਸ 14 ਜੂਨ ਐਤਵਾਰ ਨੂੰ ਮਨਾਇਆ ਜਾਵੇਗਾ।ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਮਣੀ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਦਾ ਸਥਾਪਨਾ ਦਿਵਸ 14 ਜੂਨ ਐਤਵਾਰ ਨੂੰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ …
Read More »Daily Archives: June 10, 2015
ਸੁਪਰਵਾਈਜ਼ਰ ਗੁਲਜ਼ਾਰ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੇ ਸੁਪਰਵਾਈਜ਼ਰ ਸ: ਗੁਰਦਿਆਲ ਸਿੰਘ ਨੂੰ ਸੇਵਾ ਮੁਕਤ ਹੋਣ ਤੇ ਦਫ਼ਤਰੀ ਅਧਿਕਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ: ਅਮਰਜੀਤ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ ਨੇ ਕਿਹਾ ਕਿ ਸz: ਗੁਲਜ਼ਾਰ ਸਿੰਘ ਨੇ ਆਪਣੀ 34 ਸਾਲ ਦੀ ਸਰਵਿਸ ਬਹੁਤ ਹੀ ਹਲੀਮੀ, ਨਿਮਰਤਾ, ਲਗਨ ਤੇ ਮਿਹਨਤ ਨਾਲ ਨਿਭਾਈ। ਉਨ੍ਹਾਂ ਕਿਹਾ ਕਿ ਸ: ਗੁਲਜ਼ਾਰ …
Read More »ਅਵਤਾਰ ਸਿੰਘ ਨੇ ਸੰਤ ਬਾਬਾ ਦਰਸ਼ਨ ਸਿੰਘ ਦੇ ਅਕਾਲ ਚਲਾਣੇ ਤੇ ਅਫਸੋਸ ਪ੍ਰਗਟ ਕੀਤਾ
ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਸੰਤ ਬਾਬਾ ਦਰਸ਼ਨ ਸਿੰਘ ਜੀ ਡੇਰਾ ਜੋਤੀ ਸਰੂਪ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਬਾਬਾ ਦਰਸ਼ਨ ਸਿੰਘ ਜੀ ਨੇ ਸਾਰੀ ਜ਼ਿੰਦਗੀ ਗੁਰੂ ਘਰਾਂ ਦੀ ਸੇਵਾ ਕਰਵਾਉਣ ਤੇ ਪ੍ਰਮਾਤਮਾ ਦੀ ਪ੍ਰੇਮਾ ਭਗਤੀ ਵਿੱਚ ਬਿਤਾਈ।ਉਨ੍ਹਾਂ ਕਿਹਾ ਕਿ ਬਾਬਾ ਜੀ ਵੱਲੋਂ …
Read More »ਵਿਧਾਇਕ ਅਸ਼ਵਨੀ ਸ਼ਰਮਾ ਨੇ ਪਠਾਨਕੋਟ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਪਠਾਨਕੋਟ, 10 ਜੂਨ (ਪ.ਪ) – ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਵਿਧਾਨ ਸਭਾ ਹਲਕਾ ਪਠਾਨਕੋਟ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਮੌਕੇ ਸ਼੍ਰੀ ਮਨਮੋਹਨ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ, ਪ੍ਰਵੀਨ ਸ਼ਰਮਾ, ਪਰਮਜੀਤ ਕਾਲੜਾ, ਬਲਰਾਜ, ਪ੍ਰਦੀਪ ਰੈਣਾ, ਵਿਨੋਦ ਧੀਮਾਨ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ। ਸ਼੍ਰੀ ਸ਼ਰਮਾ ਨੇ ਸਬੰਧਤ …
Read More »ਫੋਟੋ ਪ੍ਰਦਰਸ਼ਨੀ ਦਾ ਤੀਜਾ ਦਿਨ ‘ਕਿਸਾਨ ਅਤੇ ਕਿਸਾਨੀ ਨੂੰ ਸਮਰਪਿਤ’
ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਟਾਊਨ ਹਾਲ ਵਿਚ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਦੇ ਵਿਗਿਆਪਨ ਅਤੇ ਦ੍ਰਿਸ਼ ਪ੍ਰਚਾਰ ਨਿਦੇਸ਼ਾਲਾ ਡੀਏਵੀਪੀ ਵੱਲੋਂ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਉਪਰਾਲਿਆਂ ਨੂੰ ਦਰਸਾਉਂਦੀ ਵਿਸ਼ਾਲ ਫੋਟੋ ਪ੍ਰਦਰਸ਼ਨੀ ”ਸਾਲ ਏਕ ਸ਼ੁਰੂਆਤ ਅਨੇਕ” ਦਾ ਅੱਜ ਤੀਸਰਾ ਦਿਨ ‘ਅੰਨਦਾਤਾ ਸੁਖੀ ਰਹੇ’ ਕਿਸਾਨ ਤੇ ਕਿਸਾਨੀ ਨੂੰ ਸਮਰਪਿਤ ਰਿਹਾ। ਸੂਚਨਾ ਤੇ ਪ੍ਰਸਾਰਨ ਮੰਤਰਾਲਾ …
Read More »ਸੋਖੀ ਮੋਟਰ ਗੈਰਜ ‘ਤੇ ਹੋਈ ਤੀਜੀ ਵਾਰ ਚੋਰੀ
ਪੱਟੀ, 9 ਜੂਨ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਬੀ.ਐਸ ਮੋਟਰ ਗੈਰੇਜ ਲਾਹੌਰ ਰੋਡ ਪੱਟੀ ਵਿੱਚ ਤੀਜੀ ਵਾਰ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ।ਇਸ ਸਬੰਧੀ ਬੀ.ਐਸ ਸੋਖੀ ਮੋਟਰ ਗੈਰੇਜ ਦੇ ਮਨਜੀਤ ਸਿੰਘ ਨੀਟਾ, ਗੁਰਜੀਤ ਸਿੰਘ ਪੱਪੀ ਅਤੇ ਸਰਬਜੀਤ ਸਿੰਘ ਹੈਪੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਬੀਤੀ ਰਾਤ ਉਹ ਲਗਭੱਗ 9 ਵਜੇ ਗੈਰੇਜ ਬੰਦ ਕਰਕੇ ਘਰ ਚਲੇ ਗਏ।ਜਦੋਂ ਸਵੇਰੇ ਆ …
Read More »ਮਨੁੱਖਤਾ ਦੀ ਭਲਾਈ ਲਈ ਹਿੰਦੂ ਮੰਦਰ ਹਮੇਸ਼ਾਂ ਯਤਨਸ਼ੀਲ ਰਹੇਗਾ-ਰਾਜ ਭਨੋਟ
ਅੰਮ੍ਰਿਤਸਰ / ਸੰਨੀਵੇਲ (ਕੈਲੀਫੋਰਨੀਆ), 10 ਜੂਨ (ਪੰਜਾਬ ਪੋਸਟ ਬਿਊਰੋ) – ਹਰ ਸਾਲ ਵਾਂਗ ਇਸ ਸਾਲ ਵੀ ਕੈਲੀਫੋਰਨੀਆ ਦੇ ਸੰਨੀਵੇੇਲ ਸ਼ਹਿਰ ਵਿਚ ਸਥਿਤ ਹਿੰਦੂ ਮੰਦਰ ਵਿਖੇ ਦੂਸਰਾ ਕਲਾ ਮਹਾ ਉਤਸਵ ਬਹੁਤ ਹੀ ਸ਼ਾਂਨਦਾਰ ਢੰਗ ਨਾਲ ਮਨਾਇਆ ਗਿਆ, ਜਿਸ ਵਿਚ ਵੱਖ ਕਲਾਕਾਰਾਂ ਨੇ ਆਪੋ ਆਪਣੀ ਕਲਾ ਦੇ ਜੌਹਰ ਵਿਖਾ ਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਥੇ ਮਿਲੀ ਈ ਮੇਲ ਅਨੁਸਾਰ ਕਮਿਊਨਿਟੀ ਦੇ ਵੱਖ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਹਾਊ ਟੂ ਮੇਕ ਅੰਮ੍ਰਿਤਸਰ ਸਿਟੀ ਕਲੀਨ ਐਂਡ ਬਿਊਟੀਫ਼ੁਲ’ ਵਿਸ਼ੇ ‘ਤੇ ਸੈਮੀਨਾਰ
ਜ਼ਿਲ੍ਹੇ ਨੂੰ ਸਵੱਛ ਬਣਾਉਣ ਲਈ ਸ਼ਹਿਰਵਾਸੀਆਂ ਦਾ ਸਹਿਯੋਗ ਜਰੂਰੀ – ਡੀ. ਸੀ ਅੰਮ੍ਰਿਤਸਰ, 10 ਜੂਨ (ਪ੍ਰੀਤਮ ਸਿੰਘ) – ਪਵਿੱਤਰ ਨਗਰ ਸ੍ਰੀ ਅੰਮ੍ਰਿਤਸਰ ਦੇ 438ਵੇਂ ਸਥਾਪਨਾ ਮੌਕੇ ‘ਈਕੋ ਸਿੱਖਸ’ ਅਤੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਸਹਿਯੋਗ ਨਾਲ ਸਥਾਨਕ ਕੇਸ ਸੰਭਾਲ ਪ੍ਰਚਾਰ ਸੰਸਥਾ (ਰਜਿ.) ਵੱਲੋਂ ਕਾਲਜ ਦੇ ਭਾਈ ਰਾਮ ਸਿੰਘ ਹਾਲ ਵਿਖੇ ‘ਹਾਊ ਟੂ ਮੇਕ ਅੰਮ੍ਰਿਤਸਰ ਸਿਟੀ ਕਲੀਨ ਐਂਡ ਬਿਊਟੀਫ਼ੁਲ’ ਵਿਸ਼ੇ ‘ਤੇ …
Read More »ਅਨਿਲ ਜੋਸ਼ੀ ਨੂੰ ਏਮਜ਼ ਦਾ ਮਾਮਲਾ ਜੇਤਲੀ ਪਾਸ ਉਠਾਉਣ ਦੀ ਅਪੀਲ਼
ਅੰਮ੍ਰਿਤਸਰ, 9 ਜੂਨ (ਗੁਰਚਰਨ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਸਥਾਨਕ ਸਰਕਾਰ ਤੇ ਮੈਡੀਕਲ ਐਜੂਕੇਸ਼ਨ ਮੰਤਰੀ ਸ੍ਰੀ ਅਨਿਲ ਜੋਸ਼ੀ ਨੂੰ ਅਪੀਲ ਕੀਤੀ ਹੈ ਕਿ ਉਹ ਏਮਜ਼ ਨੂੰ ਅੰਮ੍ਰਿਤਸਰ ਵਿਚ ਲਾਉਣ ਲਈ ਕੇਂਦਰੀ ਖ਼ਜਾਨਾ ਮੰਤਰੀ ਸ੍ਰੀ ਅਰੁਣ ਜੇਤਲੀ ਨਾਲ ਨਿਜੀ ਤੌਰ ‘ਤੇ ਸੰਪਰਕ ਕਰਨ ਦੀ ਖੇਚਲ ਕਰਨ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਜੋਸ਼ੀ ਨੂੰ ਲਿਖੇ ਪਤਰ ਵਿਚ ਇੰਡੀਅਨ ਇਸਟੀਚਿਊਟ …
Read More »ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 9 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਪ੍ਰੈਲ 2015 ਵਿਚ ਲਈਆਂ ਗਈਆਂ ਸਾਲਾਨਾ ਪ੍ਰੀਖਿਆਵਾਂ ਜਿਸ ਵਿਚ ਬੀ.ਸੀ.ਏ. ਭਾਗ ਪਹਿਲਾ ਤੇ ਦੂਜਾ, ਬੀ.ਬੀ.ਏ. ਭਾਗ ਪਹਿਲਾ, ਦੂਜਾ ਅਤੇ ਤੀਜਾ, ਬੀ.ਕਾਮ. ਭਾਗ ਪਹਿਲਾ, ਦੂਜਾ ਅਤੇ ਤੀਜਾ ਅਤੇ ਬੀ.ਕਾਮ. ਪ੍ਰੋਫੈਸ਼ਨਲ ਭਾਗ ਪਹਿਲਾ ਤੇ ਦੂਜਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ …
Read More »
Punjab Post Daily Online Newspaper & Print Media