Wednesday, November 25, 2026

Daily Archives: June 12, 2015

 ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਅੰਮ੍ਰਿਤਸਰ ਤਬਦੀਲ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਵਿੱਚ ਹੋਏ 1993 ਦੇ ਬੰਬ ਧਮਾਕਿਮਆਂ, ਜਿੰਨ੍ਹਾਂ ਵਿੱਚ ਕਾਂਗਰਸੀ ਆਗੂ ਮਨਜਿੰਦਰ ਸਿੰਘ ਬਿੱਟਾ ਦੇ ਦੋ ਸੁਰੱਖਿਆ ਕਰਮਚਾਰੀ ਮਾਰੇ ਗਏ ਸਨ, ਦੇ ਦੋਸ਼ੀ ਡਾ. ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਮਾਨਸਿਕ ਤੌਰ ‘ਤੇ ਬਿਮਾਰੀ ਚੱਲ ਰਹੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੇ ਮਾਨਸਿਕ ਰੋਗਾਂ …

Read More »

ਬੀਬੀ ਭੁੱਲਰ ਨੇ ਪੰਜਾਬ ਸਰਕਾਰ ਤੇ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 12 ਜੁੂਨ (ਅੰਮ੍ਰਿਤ ਲਾਲ ਮੰਨਣ) ਬੰਬ ਧਮਾਕਿਆਂ ਦੇ ਦੋਸ਼ ‘ਚ ਉਮਰ ਕੈਦ ਭੁਗਤ ਰਹੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਬੀਬੀ ਨਵਨੀਤ ਕੌਰ ਭੁੱਲਰ ਨੇ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਪ੍ਰੋਫੈਸਰ ਭੁੱਲਰ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਪੰਜਾਬ ਦੀ ਅੰਮ੍ਰਿਤਸਰ ਜੇਲ ਵਿਖੇ ਭੇਜੇ ਜਾਣ ਦਾ ਰਾਹ ਪੱਧਰਾ ਹੋਣ ‘ਤੇ ਅਕਾਲ ਪੁਰਖ ਦਾ ਧੰਨਵਾਦ ਕਰਦੇ ਹੋਏ ਦਿੱਲੀ …

Read More »

ਵਾਤਾਵਰਨ ਨੂੰ ਦੂਸ਼ਿਤ ਹੋਣੋ ਬਚਾਉਣ ਲਈ ਗੈਰ ਰਵਾਇਤੀ ਊਰਜਾ ਦਾ ਪ੍ਰਸਾਰ ਸਮੇਂ ਦੀ ਲੋੜ- ਚੇਅਰਮੈਨ ਪੇਡਾ

ਅੰਮ੍ਰਿਤਸਰ, 11 ਜੂਨ (ਗੁਰਚਰਨ ਸਿੰਘ) – ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਗੈਰ ਰਵਾਇਤੀ ਊਰਜਾ ਦਾ ਪ੍ਰਸਾਰ ਸਮੇਂ ਦੀ ਲੋੜ ਹੈ ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਸੋਈ ਗੈਸ ਵਾਸਤੇ ਬਾਇਓ ਗੈਸ ਪਲਾਂਟ ਲਗਾਉਣ ਲਈ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਕੀਮ ਅਧੀਨ ਪੇਡਾ ਵੱਲੋਂ ਆਮ ਵਰਗ ਨੂੰ 9000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੇ ਵਰਗ ਨੂੰ 11 ਹਜਾਰ ਰੁਪਏ ਦੀ ਸਬਸਿਡੀ …

Read More »

ਪਿੰਡ ਜੱਬੋਵਾਲ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਤਰਸਿੱਕਾ, 11 ਜੂਨ (ਕੰਵਲ ਜੋਧਾਨਗਰੀ) – ਪਿੰਡ ਜੱਬੋਵਾਲ ਵਿਖੇ ਬਾਬਾ ਗੁਰਬਖਸ਼ ਸਿੰਘ ਯੂਥ ਫੈਡਰੇਸ਼ਨ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਦੌਰਾਨ ਸਾਰਾ ਦਿਨ ਠੰਡੇ ਮਿੱਠੇ ਜਲਦੀ ਸੇਵਾ ਕੀਤੀ ਗਈ।ਇਸ ਮੌਕੇ ਹਰਜੋਤ ਸਿੰਘ, ਦਿਲਸ਼ੇਰ ਸਿੰਘ, ਸੁਖਦੇਵ ਸਿੰਘ, ਸਤਬੀਰ ਸਿੰਘ, ਮਨਬੀਰ ਸਿੰਘ, ਰਾਣਾ ਫੋਰਮੈਨ, ਗੁਰਮੇਜ ਸਿੰਘ ਆਦਿ ਵੱਲੋਂ ਸੇਵਾ ਕੀਤੀ ਗਈ ।

Read More »

ਪਿੰਡ ਮੁੱਛਲ ‘ਚ ਹੋਈ ਆਮ ਆਦਮੀ ਪਾਰਟੀ ਦੀ ਪਲੇਠੀ ਮੀਟਿੰਗ

ਤਰਸਿੱਕਾ, 11 ਜੂਨ (ਕੰਵਲ ਜੋਧਾਨਗਰੀ) – ਵਿਧਾਨ ਸਭਾ ਹਲਕਾ ਜੰਡਿਆਲਾਗੁਰੂ ਦੇ ਪਿੰਡ ਮੁੱਛਲ ਵਿੱਚ ਆਮ ਆਦਮੀ ਪਾਰਟੀ ਦੀ ਭਰਵੀਂ ਮੀਟਿੰਗ ਜਥੇਦਾਰ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਜਥੇਦਾਰ ਕੁਲਵੰਤ ਸਿੰਘ ਸੰਗਰਾਏ ਕੰਨਵੀਨਰ ਹਲਕਾ ਜੰਡਿਆਲਾ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਬੀਬੀ ਅਮਰਜੀਤ ਕੌਰ ਮੁੱਛਲ ਦੁਆਰਾ ਆਪਣੇ ਵਿਚਾਰ ਰੱਖੇ ਗਏ ਜਿਨ੍ਹਾਂ ਦੀ ਸੱਭ ਪਿੰਡ ਵਾਸੀਆਂ ਵੱਲੋਂ ਪ੍ਰਸੰਸਾ ਕੀਤੀ ਗਈ।ਇਸ ਮੌਕੇ ਪਿੰਡ ਵਾਸੀਆਂ ਨੇ …

Read More »

ਦਿਲਜੀਤ ਸਿੰਘ ਬੇਦੀ ਨੂੰ ਸਦਮਾ, ਭਰਾ ਹਰਜੀਤ ਸਿੰਘ ਬੇਦੀ ਦਾ ਦਿਹਾਂਤ

ਅੰਮ੍ਰਿਤਸਰ, ੧੧ ਜੂਨ (ਗੁਰਪ੍ਰੀਤ ਸਿੰਘ) – ਪ੍ਰਸਿੱਧ ਸਮਾਜ ਸੇਵੀ ਤੇ ਉੱਘੇ ਸਾਹਿਤਕਾਰ ਸz: ਹਰਜੀਤ ਸਿੰਘ ਬੇਦੀ ਅੱਜ ਬੀਮਾਰ ਹੋਣ ਕਾਰਣ ਕੁ’ਝ ਸਮਾਂ ਹਸਪਤਾਲ ਵਿੱਚ ਰਹਿਣ ਮਗਰੋਂ ਇਸ ਫਾਨੀ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਗਏ। ਸ: ਹਰਜੀਤ ਸਿੰਘ ਬੇਦੀ, ਸਵਰਗੀ ਬੇਦੀ ਲਾਲ ਸਿੰਘ ਸਾਹਿਤਕਾਰ ਦੇ ਸਪੁੱਤਰ ਤੇ ਡਾ: ਹਰਚੰਦ ਸਿੰਘ ਬੇਦੀ ਤੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ …

Read More »

ਜਥੇ: ਅਵਤਾਰ ਸਿੰਘ ਵਲੋਂ ਸ: ਹਰਜੀਤ ਸਿੰਘ ਬੇਦੀ ਦੇ ਅਕਾਲ ਚਲਾਣੇ ਤੇ ਅਫ਼ਸੋਸ ਦਾ ਪ੍ਰਗਟਾਵਾ

ਅੰਮ੍ਰਿਤਸਰ, 11 ਜੂਨ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਦੇ ਵੱਡੇ ਭਰਾਤਾ ਸ: ਹਰਜੀਤ ਸਿੰਘ ਬੇਦੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸ ਦੇ ਨਾਲ ਹੀ ਸ: ਰੂਪ ਸਿੰਘ, ਸ: ਮਨਜੀਤ ਸਿੰਘ ਤੇ ਸ: ਅਵਤਾਰ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਸ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ …

Read More »

ਆਨੰਦਪੁਰ ਸਾਹਿਬ ਸਥਾਪਨਾ ਦਿਵਸ ‘ਤੇ ਪਹੁੰਚੇਗਾ ਇਸਤਰੀ ਅਕਾਲੀ ਦਲ ਦਾ ਜੱਥਾ-ਬੀਬੀ ਰਾਜ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ, ਜਗਦੀਪ ਸਿੰਘ) – ਆਨੰਦਪੁਰ ਸਾਹਿਬ ਦੇ 350 ਸਾਲਾਂ ਸਥਾਪਨਾ ਦਿਵਸ ‘ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ 17, 18, 19 ਜੂਨ ਨੂੰ ਅੰਮ੍ਰਿਤਸਰ ਤੋ ਇਸਤਰੀ ਅਕਾਲੀ ਦਲ ਦਾ ਵੱਡਾ ਜੱਥਾ ਪਹੁੰਚੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਦੱਸਿਆ ਕਿ ਇਸ ਸਬੰਧ ਵਿਚ ਮੁੱਖ ਪਾਰਲੀਮੈਂਟ ਸਕੱਤਰ ਇੰਦਰਬੀਰ ਸਿੰਘ …

Read More »

ਬੁੱਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਬੈਂਕ ਖਾਤੇ ਖੌਲਣ ਸਬੰਧੀ ਕੈਂਪ 13 ਜੂਨ ਨੂੰ

ਪਠਾਨਕੋਟ, 11 ਜੂਨ (ਪ.ਪ) – ਡਿਪਟੀ ਕਮਿਸ਼ਨਰ ਪਠਾਨਕੋਟ ਸz. ਸੁਖਵਿੰਦਰ ਸਿੰਘ ਦੇ ਦਿਸ਼ਾ ਨਿਰਦੇਸਾਂ ਤੇ ਅੱਜ ਬੁਢਾਪਾ ਪੈਨਸ਼ਨ ਅਤੇ ਹੋਰ ਦੂਜੀਆਂ ਵਿੱਤੀ ਸਹਾਇਤਾ ਸਕੀਮਾਂ ਦੇ ਬੈਂਕ ਖਾਤੇ ਪ੍ਰਾਪਤ ਕਰਨ ਸਬੰਧੀ ਕੈਂਪ ਲਗਾਉਣ ਲਈ ਸ਼੍ਰੀ ਬਲਬੀਰ ਰਾਜ ਸਹਾਇਕ ਕਮਿਸ਼ਨਰ (ਜਨਰਲ) ਨੇ ਲੀਡ ਬੈਂਕ ਮੈਨੇਜਰ ਪਠਾਨਕੋਟ ਅਤੇ ਸਮੂਹ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਤੇ ਸਹਾਇਕ ਕਮਿਸ਼ਨਰ ਨੇ …

Read More »

ਮੰਤਰੀ ਅਨਿਲ ਜੋਸ਼ੀ ਨੇ ਕੀਤੀ ਪੁਰਾਣੀ ਜੇਲ ਰੋਡ ਦੇ ਨਿਵਾਸੀਆਂ ਨਾਲ ਬੈਠਕ

ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਪੁਰਾਣੀ ਜੇਲ ਰੋਡ, ਰਣਜੀਤ ਐਵਨਿਊ ਦੇ ਨਿਵਾਸੀਆਂ ਨੇ ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨਾਲ ਬੈਠਕ ਕਰਕੇ ਉਹਨਾਂ ਵਲੋਂ ਪੂਰੇ ਹਲਕੇ ਦੇ ਵਿਚ ਕਰਵਾਏ ਗਏ ਸਰਵਪੱਖੀ ਵਿਕਾਸ ਲਈ ਉਹਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਨਾਲ ਵਿਚਾਰ ਵਟਾਂਦਰਾ ਕੀਤਾ।ਇਸ ਮੋਕੇ ਇਲਾਕਾ ਨਿਵਾਸੀਆਂ ਨੇ …

Read More »