Wednesday, November 25, 2026

Daily Archives: June 18, 2015

ਬਿਨ੍ਹਾਂ ਕਿਸੇ ਸਬੂਤ ਦੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਗਈ ਫਾਂਸੀ ਦੇ ਲਈ ਬ੍ਰਿਟੇਨ ਸਰਕਾਰ ਮੰਗੇ ਮਾਫ਼ੀ – ਕੋਛੜ

ਸਾਂਡਰਸ ਦੇ ਕਤਲ ਸੰਬੰਧੀ ਦਰਜ਼ ਰਿਪੋਰਟ ਦੇ ਆਧਾਰ ‘ਤੇ ਭਾਰਤ ਕਰੇ ਬ੍ਰਿਟੇਨ ਸਰਕਾਰ ਵਿਰੁੱਧ ਕਾਰਵਾਈ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ ਬਿਊਰੋ) – ਲਾਹੌਰ ਦੇ ਜਿਸ ਅੰਗਰੇਜ਼ ਪੁਲਿਸ ਅਧਿਕਾਰੀ ਏ.ਐਸ.ਪੀ. ਜੋਨ ਪੀ. ਸਾਂਡਰਸ ਦੇ ਕਤਲ ਦੇ ਦੋਸ਼ ਵਿਚ 23 ਮਾਰਚ 1931 ਨੂੰ ਲਾਹੌਰ ਵਿਚ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ, ਉਸ ਸੰਬੰਧ ਵਿਚ ਦਰਜ਼ …

Read More »

ਅਕਾਲੀ-ਭਾਜਪਾ ਸਰਕਾਰ 2017 ਦੀਆਂ ਚੋਣਾਂ ‘ਚ ‘ ਹਾਰ ਨੂੰ ਵੇਖਦਿਆਂ ਪੰਜਾਬ ਦਾ ਮਹੌਲ ਖ਼ਰਾਬ ਕਰਨ ਤੇ ਤੁਲੀ – ਕੱਕੜ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਪੰਜਾਬ ਦੀਆਂ ਆ ਰਹੀਆਂ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਪਣੀਂ ਹਾਰ ਨੂੰ ਪ੍ਰਤੱਖ ਵੇਖਦਿਆਂ ਅਕਾਲੀ-ਭਾਜਪਾ ਸਰਕਾਰ ਪੰਜਾਬ ਦਾ ਮਹੌਲ ਖ਼ਰਾਬ ਕਰਨ ਤੇ ਤੁਲੀ ਹੋਈ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕਤੱਰ ਅਮਨਦੀਪ ਸਿੰਘ ਕੱਕੜ ਨੇ ਕੀਤਾ।ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਕੋਲ ਪੰਜਾਬ ਵਾਸੀਆਂ ਕੋਲੋਂ ਵੋਟਾਂ ਲੈਣ ਲਈ …

Read More »

ਐਸ.ਐਸ.ਏ./ਰਮਸਾ ਤੇ ਐਜ਼ੂਕੇਸ਼ਨ ਪ੍ਰੋਵਾਈਡਰ ਅਧਿਆਪਕਾਂ ਵੱਲੋਂ ਮੋਹਾਲੀ ਵਿਖੇ ਰੋਸ ਧਰਨਾ

30 ਜੂਨ ਦੀ ਡੀ.ਜੀ.ਐੱਸ.ਈ ਨਾਲ ਮੀਟਿੰਗ ਦਾ ਦਿੱਤਾ ਭਰੋਸਾ ਮੋਹਾਲੀ, 18 ਜੂਨ (ਪੰਜਾਬ ਪੋਸਟ ਬਿਊਰੋ) – ਐੱਸ.ਐੱਸ.ਏ. ਫ਼ ਰਮਸਾ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਲੰਮੇ ਸਮੇਂ ਤੋਂ ਰੁਕੀਆ ਤਨਖਾਹਾਂ ਅਤੇ ਹੋਰ ਵਿਭਾਗੀ ਮੰਗਾਂ ਦੇ ਸੰਬੰਧ ਵਿੱਚ ਮੋਹਾਲੀ ਵਿਖੇ ਸਿੱਖਿਆ ਸਦਨ ਫੇਜ-8 ਵਿੱਚ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ।ਇਸ ਸਮੇਂ ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ ਅਤੇ …

Read More »

ਸ੍ਰੀ ਅਨੰਦਪੁਰ ਸਾਹਿਬ ਦੀ ਨੀਂਹ ਸ੍ਰੀੂ ਗੁਰੂ ਤੇਗ ਬਹਾਦਰ ਜੀ ਨੇ ‘ਚੱਕ ਨਾਨਕੀ’ ਦੇ ਰੂਪ ਵਿੱਚ ਰੱਖੀ ਜਥੇ: ਅਵਤਾਰ ਸਿੰਘ

ਸ. ਦਿਲਜੀਤ ਸਿੰਘ ਬੇਦੀ ਦੀ ਸੰਪਾਦਨਾ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ ਸ਼ਾਨਾਮੱਤੇ ਇਤਿਹਾਸ ਨੂੰ ਉਜਾਗਰ ਕਰਦਾ ਸੋਵੀਨਰ ਲੋਕ ਅਰਪਣ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ ਬਿਊਰੋ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ਸ਼ਾਨਾਮੱਤੇ ਇਤਿਹਾਸ ਨੂੰ ਉਜਾਗਰ ਕਰਦਾ ਸੋਵੀਨਰ ਲੋਕ ਅਰਪਣ ਕੀਤਾ। ਸਮਾਗਮ ਵਿੱਚ ਜੁੜੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ …

Read More »

ਪੰਜ ਪਿਆਰਿਆਂ ਦੀ ਯਾਦ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਗੇਟ ਬਣਾਏਗੀ ਸ਼੍ਰੋਮਣੀ ਕਮੇਟੀ – ਜਥੇ. ਅਵਤਾਰ ਸਿੰਘ

ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵਲੋਂ ਦਰਸ਼ਨ ਦੀਦਾਰ ਯਾਤਰਾ ਦਾ ਨਿੱਘਾ ਸਵਾਗਤ ਸ੍ਰ੍ਰੀ ਅਨੰਦਪੁਰ ਸਾਹਿਬ, 18 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਗੁਰੂ ਸਾਹਿਬਾਨ ਦੇ ਹੱਥਾਂ ਦੀ ਛੋਹ ਪ੍ਰਾਪਤ ਸ਼ਸਤਰ ਤੇ ਪਵਿੱਤਰ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ …

Read More »

ਗੁ: ਸ੍ਰੀ ਕੀਰਤਪੁਰ ਸਾਹਿਬ ਤੋਂ ਦਰਸ਼ਨ ਦੀਦਾਰ ਯਾਤਰਾ ਅਖੀਰਲੇ ਪੜ੍ਹਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ

ਦਰਸ਼ਨ ਦੀਦਾਰ ਯਾਤਰਾ ਤੋਂ ਦੌਰਾਨ ਪਤਿੱਤ ਨੌਜਵਾਨਾਂ ਨੇ ਸਿੱਖੀ ‘ਚ ਮੁੜਨ ਦਾ ਕੀਤਾ ਪ੍ਰਣ – ਅਵਤਾਰ ਸਿੰਘ ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਪੰਜਾਬ ਪੋਸਟ ਬਿਊਰੋ) – ਗੁਰੂ ਸਾਹਿਬਾਨ ਦੇ ਹੱਥਾਂ ਦੀ ਛੋਹ ਪ੍ਰਾਪਤ ਸ਼ਸਤਰ ਤੇ ਪਵਿੱਤਰ ਨਿਸ਼ਾਨੀਆਂ ਵਾਲੀ ਦਰਸ਼ਨ ਦੀਦਾਰ ਯਾਤਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ 6 ਮਈ 2015 ਨੂੰ ਗੁਰਦੁਆਰਾ …

Read More »

ਸੁਧਾਰ ਰਾਜਪੂਤਾਂ ‘ਚ ਮਲੇਰੀਆ ਕੈਂਪ ਲੱਗਾ

ਰਈਆ, 18 ਜੂਨ (ਬਲਵਿੰਦਰ ਸੰਧੂ) ਅੱਜ ਸਿਵਲ ਸਰਜਨ ਅੰਮ੍ਰਿਤਸਰ ਦੇ ਹੁਕਮਾ ਤੇ ਐਸ.ਐਮ.ਓ. ਡਾ: ਤਰਸੇਮ ਸਿੰਘ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ ਐਚ ਸੀ ਸੁਧਾਰ ਰਾਜਪੂਤਾਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਨਵਦੀਪ ਸਿੰਘ ਚੀਮਾ ਐਸ.ਐ.ਆਈ ਹਾਜ਼ਰ ਹੋਏ। ਇਸ ਮੌਕੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਜਸਬੀਰ ਸਿੰਘ ਐਸ.ਆਈ ਤੇ ਬਲਜਿੰਦਰ ਸਿੰਘ ਚਾਹਲ ਮਲਟੀਪਰਪਜ਼ ਹੈਲਥ ਵਰਕਰ …

Read More »

ਬਾਗਬਾਨਾਂ ਵੱਲੋਂ ਲੀਚੀ ਦੇ ਖੁਦ ਬੂਟੇ ਤਿਆਰ ਕਰਨ ਨਾਲ ਖਰਚਾ ਵੀ ਘੱਟ ਜਾਂਦਾ ਹੈ – ਬੱਲ

ਪਠਾਨਕੋਟ, 18 ਜੂਨ (ਪ.ਪ) – ਜ਼ਿਲ੍ਹੇ ਦੇ ਬਾਗਬਾਨਾਂ ਨੂੰ ਲੀਚੀ ਦੇ ਬੂਟੇ ਖੁਦ ਤਿਆਰ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਸ. ਕੁਲਦੀਪ ਸਿੰਘ ਬੱਲ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਬਾਗਬਾਨਾਂ ਵੱਲੋਂ ਲੀਚੀ ਦੇ ਖੁਦ ਬੂਟੇ ਤਿਆਰ ਕਰਨ ਨਾਲ ਖਰਚਾ ਵੀ ਘੱਟ ਜਾਂਦਾ ਹੈ ਅਤੇ ਵਧੀਆ ਕੁਆਲਟੀ ਦੇ ਬੂਟੇ ਪੈਦਾ ਕੀਤੇ ਜਾ ਸਕਦੇ ਹਨ। ਡਿਪਟੀ …

Read More »

14 ਕਰੋੜ 28 ਲੱਖ 59 ਹਜ਼ਾਰ ਲਾਗਤ ਵਾਲੇ ਸਰਕਾਰੀ ਕਾਲਜ ਦੀ ਉਸਾਰੀ 65 ਫੀਸਦੀ ਮੁਕੰਮਲ

ਪਠਾਨਕੋਟ, 18 ਜੂਨ (ਪ.ਪ) – ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਸਤੀ, ਉੱਚੇਰੀ ਅਤੇ ਮਿਆਰੀ ਸਿੱਖਿਆ ਮੁਹਈਆ ਕਰਵਾਉਣ ਲਈ ਲਮੀਣੀ (ਪਠਾਨਕੋਟ) ਵਿਖੇ 14 ਕਰੋੜ 28 ਲੱਖ 59 ਹਜ਼ਾਰ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਦੀ ਉਸਾਰੀ ਦਾ ਕੰਮ 65 ਪ੍ਰਤੀਸ਼ਤ ਮੁਕੰਮਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ …

Read More »

ਦਾਨ ਕੀਤਾ ਖੂਨ ਕਿਸੇ ਲੋੜਵੰਦ ਵਿਅਕਤੀ ਨੂੰ ਜੀਵਨਦਾਨ ਦੇ ਸਕਦਾ ਹੈ – ਅਸ਼ਵਨੀ ਸ਼ਰਮਾ

ਪਠਾਨਕੋਟ, 18 ਜੂਨ (ਪ.ਪ) – ਵਰਲਡ ਬਲੱਡ ਡੋਨਰ ਦਿਵਸ ਸਬੰਧੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਪਠਾਨਕੋਟ ਵਿਖੇ ਇੱਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਡਾ. ਅਨਿਲ ਮਹਿੰਦਰ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ., ਚਾਂਸਲਰ ਐਸ.ਕੇ. ਪੁੰਜ, ਡਾ. ਸੁਰਿੰਦਰ ਮੈਡੀਕਲ ਅਫ਼ਸਰ, ਸਬੰਧਤ ਵਿਭਾਗਾਂ ਦੇ ਅਧਿਕਾਰੀਆਂ, ਵੱਖ ਵੱਖ ਸਮਾਜ ਸੇਵੀ ਸੰਸਥਾਵਾਂ …

Read More »