ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਨਾਮੁਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਉਨ੍ਹਾਂ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਉਪਰੰਤ ਬੀਬੀ ਗੁਰਨੂਰ ਕੌਰ, ਤਵਲੀਨ ਕੌਰ ਅਤੇ ਸ਼੍ਰੀਮਤੀ ਅਮਰਪਾਲੀ ਦੇ ਜਥੇ ਨੇ ਗੁਰੂ …
Read More »Daily Archives: June 19, 2015
ਮੁੱਖ ਖੇਤੀਬਾੜੀ ਅਫ਼ਸਰ ਡਾ. ਸਵਰੂਪ ਕੁਮਾਰ ਦੀ ਅਗਵਾਈ ‘ਚ ਝੋਨੇ ਦੀ ਸਿੱਧੀ ਬਿਜਾਈ ਕੀਤੀ
ਪਠਾਨਕੋਟ, 19 ਜੂਨ (ਪ.ਪ) – ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ ਡਾ. ਸਵਰੂਪ ਕੁਮਾਰ ਦੀ ਅਗਵਾਈ ਹੇਠ ਅੱਜ ਪਿੰਡ ਖਾਨਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ।ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਤਮਾ ਦੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਡਾ. ਜਗਦੀਪ ਸਿੰਘ ਡਿਪਟੀਪ੍ਰੋਜੈਕਟ ਡਾਇਰੈਕਟਰ ਅਤੇ ਡਾ. ਲਵ ਕੁਮਾਰ ਸ਼ਰਮਾ ਬਲਾਕ …
Read More »ਤਨਖਾਹੋਂ ਵਾਂਝੇ ਸਰਵ ਸਿੱਖਿਆ ਅਭਿਆਨ ਦੇ ਮੁਲਾਜਮਾਂ ਕਾਲੇ ਬਿੱਲੇ ਲਾਏ-ਬੀ.ਈ.ਓ ਨੂੰ ਦਿੱਤਾ ਮੰਗ ਪੱਤਰ
ਪੱਟੀ, 19 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਤਿੰਨ ਮਹੀਨਿਆਂ ਤੋਂ ਤਨਖਾਹੋਂ ਵਾਂਝੇ ਸਰਵ ਸਿੱਖਿਆ ਅਭਿਆਨ ਦੇ ਮੁਲਾਜਮਾਂ ਨੇ ਅੱਜ ਕਾਲੇ ਬਿੱਲੇ ਲਾ ਕੇ ਕੰਮ ਕੀਤਾ ਤੇ ਇਸ ਸਬੰਧੀ ਬੀ.ਈ.ਓ ਪੱਟੀ ਨੂੰ ਮੰਗ ਪੱਤਰ ਵੀ ਦਿੱਤਾ।ਇਸ ਸਬੰਧੀ ਬਲਾਕ ਪੱਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਅਕਾਊਟੈਂਟ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਸਰਵ ਸਿੱਖਿਆ ਅਭਿਆਨ ਦੇ ਮੁਲਾਜਮ …
Read More »ਪੀਰ ਬਾਬਾ ਸਖੀ ਸੁਲਤਾਨ ਦਾ ਦੋ ਰੋਜ਼ਾ ਸਲਾਨਾ ਮੇਲਾ ਸੰਪਨ
ਸਾਬਰਕੋਟੀ ਸਮੇਤ ਹੋਰ ਗਾਇਕਾਂ ਕੀਤਾ ਸੰਗਤਾਂ ਦਾ ਮਨੋਰੰਜਨ ਪੱਟੀ, 19 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੀਰ ਬਾਬਾ ਸਖੀ ਸੁਲਤਾਨ ਜੀ ਦਾ ਦੋ ਰੋਜ਼ਾ ਸਲਾਨਾ ਜੋੜ ਮੇਲਾ ਉਨਖ਼ਾਂ ਦੀ ਦਰਗਾਹ ਕਾਲਜ ਰੋਡ ਪੱਟੀ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਜਨਕ ਰਾਜ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ …
Read More »ਤਹਿਸੀਲ ਪੱਧਰ ‘ਤੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ
ਪੱਟੀ, 19 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – 21 ਜੂਨ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਕਿੰਝ ਮਨਾਈਏ ਵਿਸ਼ੇ ‘ਤੇ ਬੋਲਦਿਆਂ ਮੁੱਖ ਯੋਗ ਅਧਿਆਪਕ ਪੀ.ਐਸ.ਜੌਲੀ ਨੇ ਦੱਸਿਆ ਕਿ ਯੋਗ ਇੱਕ ਨਿਰੋਗ ਜੀਵਨ ਜਿਉਣ ਦੀ ਵਿਧੀ ਹੈ, ਯੋਗ ਇੱਕ ਸਾਧਨਾ ਹੈ ਜੋ ਆਨੰਦ ਦੀ ਪ੍ਰਾਪਤੀ ਕਰਵਾਉਾਂਦੀ।ਪ੍ਰਾਣਾਯਾਮ ਯੋਗ ਦਾ ਇੱਕ ਅਜਿਹਾ ਹਿੱਸਾ ਹੈ ਜਿਸ ਨਾਲ ਸਾਨੂੰ ਆਪਣੇ ਅੰਦਰ ਦੀਆਂ ਸ਼ਕਤੀਆਂ ਦਾ ਪਤਾ …
Read More »ਅੰਮ੍ਰਿਤਸਰ ਟੈਂਟ ਵੈਲਫੇਅਰ ਐਸੋਸ਼ੇਸ਼ਨ ਵੱਲੋ ਕੋਛੜ ਸਨਮਾਨਿਤ
ਅੰਮ੍ਰਿਤਸਰ, 18 ਜੂਨ (ਗੁਰਚਰਨ ਸਿੰਘ) – ਪਾਕਿਸਤਾਨ ਦੇ ਗੁਰਧਾਮਾ ਦੇ ਦਰਸ਼ਨਾ ਤੋ ਬਾਅਦ ਤੇ ਪੰਜਵੀ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ ਭਾਰਤ ਵਾਪਸ ਪੁੱਜਣ ਤੇ ਦਿਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਜਨਰਲ ਸੈਕਟਰੀ ਤੇ ਆਲ ਇੰਡੀਆ ਟੈਂਟ ਵੈਲਫੇਅਰ ਐਸੋਸ਼ੇਸ਼ਨ ਦੇ ਜਨਰਲ ਸੈਕਟਰੀ ਕਰਤਾਰ ਸਿੰਘ ਕੋਛੜ ਦਾ ਸਵਾਗਤ ਅੰਮ੍ਰਿਤਸਰ ਟੈਂਟ ਵੈਲਫੇਅਰ ਐਸੋਸ਼ੇਸ਼ਨ ਦੇ ਪ੍ਰਧਾਨ ਜਗਦੀਪ ਸਿੰਘ ਰਿੰਕੂ ਨਰੂਲਾ …
Read More »ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਨੇ 1168 ਨਾਲ ਲਿਆ ਆਈ. ਆਈ. ਟੀ ਵਿੱਚ ਆਲ ਇੰਡੀਆ ਰੈਂਕ
ਅੰਮ੍ਰਿਤਸਰ, 19 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰਭਸਿਮਰਨਦੀਪ ਸਿੰਘ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ. ਆਈ. ਟੀ.) ਵੱਲੋਂ ਕਰਵਾਈ ਗਈ ਜੇ. ਈ. ਈ. ਐਡਵਾਂਸ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਜਾਹਿਰ ਕਰਦਿਆਂ 1168 ਆਲ ਇੰਡੀਆ ਰੈਂਕ ਲੈ ਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਜਦ ਕਿ ਉਕਤ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਵਿੱਚ 92.8 …
Read More »350 ਸਾਲਾ ਸਥਾਪਨਾ ਦਿਵਸ ਸਬੰਧੀ ਦੁਕਾਨਦਾਰਾਂ ਨੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ
ਜੰਡਿਆਲਾ ਗੁਰੂ, 19 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਜੀ ਦੇ 350 ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿਚ ਅੱਜ ਰੰਧਾਵਾ ਮਾਰਕੀਟ ਦੇ ਬਾਹਰ ਪਟੇਲ ਨਗਰ ਦੇ ਦੁਕਾਨਦਾਰਾਂ ਨੇ ਠੰਡੇ ਮਿੱਠੇ ਜਲ ਅਤੇ ਜਲਜੀਰੇ ਦੀ ਛਬੀਲ ਲਗਾਈ।ਛਬੀਲ ਦੀ ਸੇਵਾ ਨਿਭਾਅ ਰਹੇ ਦੁਕਾਨਦਾਰ ਵੀਰ ਭਾਵੇਂ ਜਿਆਦਾਤਰ ਹਿੰਦੂ ਭਾਈਚਾਰੇ ਨਾਲ ਸਬੰਧਤ ਸਨ, ਪਰ ਫਿਰ ਵੀ …
Read More »ਸ਼੍ਰੀ ਅਵਿਨਾਸ਼ ਰਾਏ ਖੰਨਾ ਦਾ ਕੌਮੀ ਉਪ ਪ੍ਰਧਾਨ ਨਿਯੁੱਕਤ ਹੋਣ ‘ਤੇ ਕਰਵਾਇਆ ਮੂੰਹ ਮਿੱਠਾ
ਹੁਸ਼ਿਆਰਪੁਰ, ੧੯ ਜੂਨ (ਸਤਵਿੰਦਰ ਸਿੰਘ) – ਰਾਜ ਸਭਾ ਮੈਂਬਰ ਸ਼੍ਰੀ ਅਵਿਨਾਸ਼ ਰਾਏ ਖੰਨਾ ਦੇ ਕੌਮੀ ਉਪ ਪ੍ਰਧਾਨ ਨਿਯੁੱਕਤ ਹੋਣ ਦੀ ਖੁਸ਼ੀ’ਤੇ ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਸ਼੍ਰੀ ਖੰਨਾ ਦਾ ਮੂੰਹ ਮਿਠਾ ਕਰਵਾਉਂਦੇ ਹੋਏ, ਨਾਲ ਹਨ ਸ਼੍ਰੀ ਖੰਨਾ ਦੀ ਧਰਮ ਪਤਨੀ ਮੀਨਾਕਸ਼ੀ ਖੰਨਾ ਤੇ ਹੋਰ।
Read More »ਪੀਰ ਬਾਬਾ ਸੇਨ ਮੁਸਾਫਿਰ ਜੀ ਦੇ 18ਵੇਂ ਸਾਲਾਨਾ ਜੋੜ ਮੇਲੇ ‘ਤੇ ਜਥੇ: ਸੁਰਜੀਤ ਸਿੰਘ ਸਨਮਾਨਿਤ
ਹੁਸ਼ਿਆਰਪੁਰ, 19 ਜੂਨ (ਸਤਵਿੰਦਰ ਸਿੰਘ) – ਪਿੰਡ ਕਿਲ੍ਹਾ ਸ਼ੇਰ ਖਾਂ ਵਿੱਖੇ ਪੀਰ ਬਾਬਾ ਸੇਨ ਮੁਸਾਫਿਰ ਜੀ ਦੇ ਦਰਬਾਰ ‘ਤੇ 18ਵਾਂ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ।ਜਿਸ ਵਿੱਚ ਜਥੇਦਾਰ ਸੁਰਜੀਤ ਸਿੰਘ ਸਕੱਤਰ ਸ਼ੋਮਣੀ ਅਕਾਲੀ ਦਲ ਬਾਦਲ ਨੂੰ ਸਨਮਾਨਿਤ ਕਰਦੇ ਹੋਏ ਪੀਰ ਬਾਬਾ ਸੇਨ ਮੁਸਾਫਿਰ ਪ੍ਰਬੰਧਕ ਕਮੇਟੀ ਦੇ ਮੈਬਰ।
Read More »
Punjab Post Daily Online Newspaper & Print Media