Wednesday, November 25, 2026

Daily Archives: June 21, 2015

290 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਖਾਲੜਾ, 21 ਜੂਨ (ਰਣਬੀਰ ਸਿੰਘ ਗੋਲਣ, ਲਖਵਿੰਦਰ ਸਿੰਘ ਗੋਲਣ) ਥਾਣਾ ਖਾਲੜਾ ਦੀ ਪੁਲਿਸ ਵਲੋਂ 200 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅੱਕਤੀ ਨੰ ਕਾਬੂ ਕੀਤੇ ਜਾਣ ਦੀ ਖਬਰ ਹੈ[ ਮਿਲੀ ਜਾਣਕਾਰੀ ਅਨੁਸਾਰ ਖਾਲੜਾ ਤੋਂ ਥੋੜੀ ਦੂੁਰ ਪੈਂਦੇ ਪਿੰਡ ਨਾਰਲਾ ਤੋਂ ਸਿਧਵਾਂ ਨੂੰ ਜਾ ਰਹੇ ਗੁਰਦੇਵ ਸਿੰਘ ਉਰਫ (ਘੂਆ) ਪੁੁੱਤਰ ਕਾਰਜ ਸਿੰਘ ਕੌਮ ਮਜ਼ਬੀ ਸਿੰਘ ਵਾਸੀ ਖਾਲੜਾ ਦੀ ਜਦ ਏ.ਐਸ.ਆਈ ਮੇਜ਼ਰ ਸਿੰਘ ਨੇ …

Read More »

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕੀਤਾ ਯੌਗਾ

ਨਵੀਂ ਦਿੱਲੀ, 2 ਜੂਨ ( ਅੰਮ੍ਰਿਤ ਲਾਲ ਮੰਨਣ) – ਦਿੱਲੀ ਦੇ ਰਾਜਪੱਥ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 35000 ਤੋਂ ਵੱਧ ਨਾਗਰਿਕਾਂ ਨਾਲ ਯੋਗਾ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ।

Read More »

ਜੈਕਾਰਿਆਂ ਦੀ ਗੂੰਜ ‘ਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਲਈ ਜਥਾ ਰਵਾਨਾ

ਗੁਰਦੁਆਰਿਆਂ ਦੇ ਪ੍ਰਬੰਧ ‘ਚ ਸੁਧਾਰ, ਨਾਨਕਸ਼ਾਹੀ ਕੈਲੰਡਰ ਤੇ ਸਿ’ਖਾਂ ਦੀ ਜਾਨੁਮਾਲ ਦੀ ਰਾਖੀ ਲਈ ਕੀਤੀ ਜਾਵੇਗੀ- ਬਹਿਣੀਵਾਲ ਅੰਮ੍ਰਿਤਸਰ, 21 ਜੂਨ (ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ. ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ 190 ਸਿ’ਖ ਸ਼ਰਧਾਲੂਆਂ …

Read More »

ਉਦਯੋਗਪਤੀ ਤੇ ਰਾਮਗੜੀਆ ਭਾਈਚਾਰੇ ਦੇ ਉਘੇ ਆਗੂ ਓਂਕਾਰ ਸਿੰਘ ਸੰਧੂ ਨਹੀਂ ਰਹੇ

ਸੇਜ਼ਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅੰਮ੍ਰਿਤਸਰ, 21 ਜੂਨ (ਗੁਰਚਰਨ ਸਿੰਘ) – ਸ੍ਰੀ ਗੁਰੂ ਰਾਮ ਦਾਸ ਬਿਰਧ ਘਰ ਸੁਲਤਾਨਵਿੰਡ ਦੇ ਸੰਚਾਲਕ ਤੇ ਰਾਮਗੜੀਆ ਬਰਾਦਰੀ ਦੇ ਆਗੂ, ਸਮਾਜ ਸੇਵੀ ਤੇ ਉਦਯੋਗਪਤੀ ਸ. ਉਂਕਾਰ ਸਿੰਘ ਸੰਧੂ ਦਾ ਅੱਜ ਦਿਹਾਂਤ ਹੋ ਗਿਆ, ਜੋ ਬੀਤੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।74 ਸਾਲਾਂ ਉਂਕਾਰ ਸਿੰਘ ਸੰਧੂ ਦਾ ਅੰਤਿਮ ਸਸਕਾਰ ਅੱਜ ਚਾਟੀਵਿੰਡ ਗੇਟ ਸਥਿਤ ਸਮਸ਼ਾਨਘਾਟ …

Read More »

HARSIMRAT BADAL PRESIDES OVER STATE LEVEL INTERNATIONAL YOGA DAY CELEBRATIONS

SAYS  IT CAN GO A LONG WAY IN KEEPING THE YOUTH AWAY FROM DRUGS  Amritsar, June 21 (Punjab Post Bureau) – Rejuvenated by the energy exuded by the enthusiast participants in the State Level Function held to mark the First International Yoga Day celebration, Union Minister for Food Processing Industries, Mrs Harsimrat Kaur Badal, whole heartedly appreciated the efforts of …

Read More »

ਆਰਯੂਵੈਦਿਕ ਵਿਭਾਗ ਪੰਜਾਬ ਵੱਲੋਂ ਵਿਸ਼ਵ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਆਯੋਜਿਤ

ਪਠਾਨਕੋਟ, 21 ਜੂਨ (ਪ.ਪ) – ਸਥਾਨਕ ਆਈ.ਡੀ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿਖੇ ਆਰਯੂਵੈਦਿਕ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ਵ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਇਸ …

Read More »

ਮੰਤਰੀ ਅਨਿਲ ਜੋਸ਼ੀ ਨੇ ਦਿੱਤਾ ਚਾਂਦ ਐਵਨਿਊ ਪੰਚਾਇਤ ਨੂੰ 10 ਲੱਖ ਦਾ ਚੈਕ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਹਲਕਾ ਅੰਮ੍ਰਿਤਸਰ ਉੱਤਰੀ ਵਿਚ ਪੇਂਦੀ ਫ਼ਤਹਿਗੜ੍ਹ ਚੂੜੀਆਂ ਰੋਡ ਸਥਿਤ ਚਾਂਦ ਐਵਨਿਊ ਪੰਚਾਇਤ ਨੂੰ ਵਿਕਾਸ ਕੰਮਾਂ ਲਈ ਆਪਣੀ ਗ੍ਰਾਂਟ ਵਿਚ 10 ਲੱਖ ਰੁਪਏ ਰਾਸ਼ੀ ਦਾ ਚੈਕ ਪ੍ਰਧਾਨ ਕੀਤਾ । ਇਸ ਮੋਕੇ ਸ਼੍ਰੀ ਜੋਸ਼ੀ ਨੇ ਦਸਿਆ ਕਿ ਉਹਨਾਂ ਦਾ ਏਜੰਡਾ ਸਿਰਫ ਅਤੇ …

Read More »

ਮੰਤਰੀ ਅਨਿਲ ਜੋਸ਼ੀ ਨੇ ਵੰਡੇ ਸਵੀਮਿੰਗ ਕੰਪੀਟੀਸ਼ਨ ਦੇ ਜੇਤੂਆਂ ਨੂੰ ਇਨਾਮ

ਡਿਸਟ੍ਰਿਕ ਸਵੀਮਿੰਗ ਐਸੋਸੀਏਸ਼ਨ ਨੂੰ 2 ਲੱਖ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਿਤ ਸਵੀਮਿੰਗ ਪੂਲ ਵਿਖੇ ਡਿਸਟ੍ਰਿਕ ਸਵੀਮਿੰਗ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ 40ਵਾਂ ਜੂਨੀਅਰ ਪੰਜਾਬ ਸਟੇਟ ਸਵੀਮਿੰਗ ਐਂਡ ਵਾਟਰ ਪੂਲ ਚੈਪੀਅਨਸ਼ਿਪ ਦਾ ਆਯੋਯਨ ਕੀਤਾ ਗਿਆ ।ਇਸ ਸਮਾਗਮ ਦੋਰਾਨ ਪੰਜਾਬ ਦੇ ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਸ਼੍ਰੀ …

Read More »

ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਲਗਾਈ ਛਬੀਲ

ਅੰਮ੍ਰਿਤਸਰ, 21 ਜੂਨ (ਗੁਰਚਰਨ ਸਿੰਘ) – ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਅੱਜ ਜੋੜਾ ਘਰ ਸੇਵਾ ਸੁਸਾਇਟੀ ਦੇ ਸਮੂੰਹ ਮੈਬਰਾਂ ਵੱਲੋ ਪੰਚਮੀ ਦਿਹਾੜੇ ‘ਤੇ ਗੁਰਦੁਆਰਾ ਛੇਹਰਟਾ ਸਾਹਿਬ ਛਬੀਲ ਲਗਾਈ ਗਈ । ਛਬੀਲ ਦੀ ਸ਼ੁਰੂਆਤ ‘ਤੇ ਸਮੂੰਹ ਮੈਬਰਾਂ ਵੱਲੌ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਾਰਾ ਦਿਨ ਚੱਲੀ ਛਬੀਲ ਦੌਰਾਨ ਸੰਗਤ ਨੂੰ …

Read More »

Short term course inaugurated in Yoga and Aerobics on World Yoga Day

Amritsar, June, 20 (Punjab Post Bureau) – Department of Life Long Learning inaugurated a short term course of 20 days in Yoga and Aerobics on the special occasion of World Yoga Day (21st June). Dr. Saravjit Kaur Brar, lady Vice Chancellor and Principal Khalsa College Public School, was the Chief Guest of this inaugural ceremony. Dr. Dinesh Sharma, a Yoga …

Read More »