Wednesday, November 25, 2026

Daily Archives: June 21, 2015

ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਜਥੇ ਨੇ ਬਾਪੂ ਸੂਰਤ ਸਿੰਘ ਨਾਲ ਕੀਤੀ ਮੁਲਾਕਾਤ

ਹੋ ਰਹੀਆਂ ਭੁੱਖ ਹੜਤਾਲਾਂ ਦਰਸਾ ਰਹੀਆਂ ਹਨ ਸਰਕਾਰਾਂ ਦੀਆਂ ਮਾਰੂ ਨੀਤੀਆਂ-ਭਾਈ ਠੀਕਰੀਵਾਲ ਅਹਿਮਦਗੜ੍ਹ, 21 ਜੂਨ (ਹਰਮਿੰਦਰ ਸਿੰਘ ਭੱਟ) – ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੇ ਕਈ ਮਹੀਨਿਆਂ ਤੋ ਸਰਕਾਰ ਨਾਲ ਸ਼ਾਂਤੀਪੂਰਵਕ ਲੜਾਈ ਲੜ ਰਹੇ ਬਾਪੂ ਸੂਰਤ ਸਿੰਘ ਦੀਆਂ ਮੰਗਾਂ ਨੂੰ ਅਣਦੇਖਾ ਕਰ ਕੇ ਸਰਕਾਰ ਦੁਆਰਾ ਦੂਜੀ ਵਾਰ ਜਬਰੀ ਚੁੱਕ ਕੇ ਉਨ੍ਹਾਂ ਦੀ ਭੁੱਖ ਹੜਤਾਲ ਨੂੰ ਤੋੜਨ ਦੇ ਮਨਸੂਬੇ ਨਾਲ ਪੀ. …

Read More »

ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਨੇ ਸ਼ਹੀਦ ਭਾਈ ਜਸਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਭੋਗ ਸਮੇਂ ਵੀ ਦਰਦ ਵੰਢਾਉਣ ਦੀ ਥਾਂ, ਹੁੰਦੀ ਰਹੀ ਆਪਸੀ ਖਿਚੋਤਾਨ – ਨਰਵੀਰ ਸਿੰਘ ਅਹਿਮਦਗੜ੍ਹ, 21 ਜੂਨ (ਭੱਟ) – ਬੀਤੇ ਦਿਨੀਂ ਜੰਮੂ ਵਿਖੇ ਪੁਲਿਸ ਦੁਆਰਾ ਚਲਾਈ ਗਈ ਗੋਲੀ ਵਿਚ ਸ਼ਹੀਦ ਹੋਏ ਭਾਈ ਜਸਜੀਤ ਸਿੰਘ ਜੰਮੂ ਦੇ ਪਰਿਵਾਰ ਨੂੰ ਦਿਲਾਸਾ ਦੇਣ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਚੱਲਣ ਦੇ ਵਾਅਦੇ ਲਈ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਦੇ ਮੁੱਖ ਸੇਵਾਦਾਰ …

Read More »

ਸ੍ਰੀ ਆਨੰਦਪੁਰ ਸਾਹਿਬ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਕਰਵਾਏ

ਅਹਿਮਦਗੜ੍ਹ, 21 ਜੂਨ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਮਾਣਕੀ ਵਿਖੇ ਭਾਈ ਧਰਮ ਸਿੰਘ ਗੁਰਮਿਤ ਪ੍ਰਚਾਰ ਟਰੱਸਟ ਵੱਲੋਂ ਗੁਰਬਾਣੀ ਕੰਠ, ਲੰਮੇ ਕੇਸ ਅਤੇ ਦਸਤਾਰ ਮੁਕਾਬਲਿਆਂ ਦਾ ਆਯੋਜਿਨ ਕਰਵਾਇਆ ਗਿਆ।ਇਸ ਦੌਰਾਨ ਵੱਡੀ ਗਿਣਤੀ ਵਿਚ ਬੱਚਿਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਭਾਗ ਲਿਆ।ਨੇ ਵਿਸੇਸ ਤੌਰ ਤੇ ਸਿਰਕਤ ਕੀਤੀ।ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ-ਦਸਤਾਰ ਮੁਕਾਬਲੇ ਵਿਚੋਂ ਹਰਮਨਪ੍ਰੀਤ ਸਿੰਘ ਪਹਿਲੇ, ਗੁਰਤੇਜਵੀਰ ਸਿੰਘ ਦੂਜੇ ਅਤੇ ਜਸਕਰਨ ਸਿੰਘ …

Read More »

ਸਵ: ਹਰਜੀਤ ਸਿੰਘ ਬੇਦੀ ਨੂੰ ਪੰਥਕ, ਰਾਜਨੀਤਕ, ਸਮਾਜਿਕ ਤੇ ਸਾਹਿਤਕ ਹਸਤੀਆਂ ਵਲੋਂ ਸ਼ਰਧਾਂਜਲੀਆਂ

ਅੰਮ੍ਰਿਤਸਰ, 21 ਜੂਨ (ਗੁਰਪ੍ਰੀਤ ਸਿੰਘ) – ਪ੍ਰਸਿਧ ਸਮਾਜ ਸੇਵਕ ਤੇ ਉੱਘੇ ਸਾਹਿਤਕਾਰ ਸ: ਹਰਜੀਤ ਸਿੰਘ ਬੇਦੀ ਦੀ ਅੰਤਿਮ ਅਰਦਾਸ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਹੋਈ।ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ।ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਉਨ੍ਹਾਂ ਦੀ ਅੰਤਿਮ …

Read More »

ਸਰੀਰ ਨੂੰ ਤੰਦਰੁਸਤ ਤੇ ਬਿਮਾਰੀਆਂ ਤੋਂ ਬਚਾਉਣ ਲਈ ਯੋਗਾ ਸਮੇਂ ਦੀ ਮੁੱਖ ਲੋੜ – ਕਰਨਲ ਸਿੰਘ

ਬਟਾਲਾ, 21 ਮਈ (ਨਰਿੰਦਰ ਬਰਨਾਲ ) – ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸਬੰਧ ਵਿੱਚ 22 ਪੰਜਾਬ ਬਟਾਲੀਅਨ ਐਨ.ਸੀ.ਸੀ. ਬਟਾਲਾ ਵੱਲੋਂ ਕਰਨਲ ਜਤਿੰਦਰ ਸਿੰਘ ਦੀ ਅਗਵਾਈ ਹੇਠ ਉਦਯੋਗਿਕ ਸਿਖਲਾਈ ਸੰਸਥਾ ਬਟਾਲਾ ਦੀ ਗਰਾਉਂਡ ਵਿੱਚ ਅਤੇ ਸ੍ਰੀ ਬਾਵਾ ਲਾਲ ਸੀਨੀਅਰ ਸਕੈਂਡਰੀ ਸਕੂਲ ਧਿਆਨਪੁਰ ਅਤੇ ਡੀ.ਏ.ਵੀ. ਸੀ.ਸੈ. ਸਕੂਲ ਕਾਦੀਆਂ ਵਿਖੇ ਐੱਨ.ਸੀ.ਸੀ. ਕੈਡਿਟਾਂ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਯੋਗ ਗੁਰੂਆਂ ਵੱਲੋਂ ਐੱਨ.ਸੀ.ਸੀ. …

Read More »

ਜਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਨੇ ਆਪ ਸਮਝਾਏ ਯੋਗ ਦੇ ਗੁਰ

ਪੱਧਰੀ ਯੋਗ ਦਿਵਸ ਸਰਕਾਰੀ ਕੰਨਿਆ ਸਕੂਲ ਧਰਮਪੁਰਾ ਵਿਖੇ ਕੀਤਾ ਆਯੋਜਿਤ ਬਟਾਲਾ, 21 ਮਈ (ਨਰਿੰਦਰ ਬਰਨਾਲ ) – ਅੰਤਰਰਾਸ਼ਟਰੀ ਯੋਗ ਦਿਵਸ ਜਿੱਥੇ ਹਰ ਸੰਸਥਾ ਤੇ ਵਿਭਾਗ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਸਨ। ਉੱਥੇ ਸਿੱਖਿਆ ਵਿਭਾਗ ਗੁਰਦਾਸਪੁਰ ਦੇ ਕਰਮਚਾਰੀ ਵੀ ਇਸ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਵਧੀਆਂ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਵਿੱਚ ਪਿਛੇ ਨਹੀਂ ਰਹੇੋ, ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਧਰਮਪੁਰਾ ਕਲੌਨੀ ਬਟਾਲਾ …

Read More »

ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ – ਜਰਮਨਜੀਤ ਸਿੰਘ

ਬਟਾਲਾ, 21 ਮਈ (ਨਰਿੰਦਰ ਬਰਨਾਲ ) – ਜ਼ਮੀਨ ਹੇਠਲੇ ਪਾਣੀ ਦੇ ਸੋਮੇ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ ਤਾਂ ਪੰਜ ਪਾਣੀਆਂ ਦੀ ਧਰਤੀ ਪੰਜਾਬ ਨੂੰ ਬੰਜਰ ਹੋਣੋ ਬਚਾਇਆ ਜਾ ਸਕੇ। ਝੋਨੇ ਦੀ ਸਿੱਧੀ ਬਿਜਾਈ ਸਫਲਤਾਪੂਰਵਕ ਕਰਨ ਅਤੇ ਚੰਗੀ ਪੈਦਾਵਾਰ ਲੈਣ ਲਈ ਕੁਝ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਦੀ ਸਖਤ ਜ਼ਰੂਰਤ ਹੈ ਤਾਂ ਜੋ …

Read More »