Wednesday, November 25, 2026

Daily Archives: June 23, 2015

ਮੁਲਾਜ਼ਮਾਂ ਦੀਆਂ ਅਣਗੌਲੀਆਂ ਜਾ ਰਹੀਆਂ ਮੰਗਾਂ ਹੱਲ ਨਾ ਹੋਈਆਂ ਤਾਂ ਹੋਵੇਗਾ ਐਕਸ਼ਨ- ਪ੍ਰਧਾਨ ਮੱਲ੍ਹੀ

ਅਲ਼ਗੋਂ ਕੋਠੀ, 23 ਜੂਨ (ਹਰਦਿਆਲ ਸਿੰਘ ਭੈਣੀ) – ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਜਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਗੁਰ ਸਾਹਿਬ ਮੱਲ੍ਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਮੁਲਾਜਮਾਂ ਦੇ ਜੋ ਮਸਲੇ ਹਨ, ਉਨਾਂ ਨੂੰ ਹੱਲ ਕਰਵਾਉਣ ਲਈ ਯੂਨੀਅਨ ਵਚਨਬੱਧ ਹੈ।ਉਨਾਂ ਦੱਸਿਆ ਕਿ ਮੁੱਖ ਮੰਗਾਂ ਵਿੱਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਕੇ ਬਣਦੀ ਤਨਖਾਹ ਜਾਰੀ …

Read More »

 ਧੰਨ ਧੰਨ ਬਾਬਾ ਨਰੈਣਦਾਸ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਭਿੱਖੀਵਿੰਡ, 23 ਜੂਨ (ਕੁਲਵਿੰਦਰ ਸਿੰਘ ਕੰਬੋਕੇ)  ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਨਰੈਣ ਦਾਸ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਅੱਜ ਸਵੇਰੇ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ। ਇਸ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ, ਸੱਜੇ ਹੋਏ ਦੀਵਾਨਾਂ ਵਿੱਚ ਪੰਥ ਦੇ …

Read More »

 ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਤਰਨ ਤਾਰਨ ਨੇ ਸਕੂਲਾਂ ਦੇ ਉਸਾਰੀ ਕਾਰਜਾਂ ਦਾ ਕੀਤਾ ਨਿਰੀਖਣ

ਭਿੱਖੀਵਿੰਡ, 22 ਜੂਨ (ਹਰਦਿਆਲ ਸਿੰਘ ਭੈਣੀ) – ਸਵੱਛ ਭਾਰਤ ਮੁਹਿੰਮ ਤਹਿਤ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਸ੍ਰ. ਜਸਪਾਲ ਸਿੰਘ ਦੇ ਉਚੇਚੇ ਜਤਨਾਂ ਸਦਕਾ ਬਲਾਕ ਭਿੱਖੀਵਿੰਡ ਦੇ ਵੱਖ ਵੱਖ ਸਕੂਲਾਂ ਵਿੱਚ ਬੱਚਿਆਂ ਲਈ ਟਾਇਟਲਾਂ ਦੀ ਉਸਾਰੀ ਕਰਵਾਈ ਗਈ।ਇਸ ਸਬੰਧ ਵਿੱਚ ਜਿਲ੍ਹਾ ਪੱਧਰ ਦੀ ਨਿਰੀਖਣ ਟੀਮ ਜਿਸ ਦੀ ਅਗਵਾਈ ਜਸਪਾਲ ਸਿੰਘ ਜਿਲ਼੍ਹਾ ਸਿੱਖਿਆ ਅਫਸਰ ਕਰ ਰਹੇ ਸਨ ਨੇ ਬਲਾਕ ਭਿੱਖੀਵਿੰਡ …

Read More »