ਅੰਮ੍ਰਿਤਸਰ, 26 ਜੂਨ (ਗੁਰਪ੍ਰੀਤ ਸਿੰਘ) – ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਇਕੋਲਾਹਾ ਜ਼ਿਲ੍ਹਾ ਲੁਧਿਆਣਾ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਿੰਡ …
Read More »Daily Archives: June 26, 2015
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 29 ਜੂਨ ਨੂੰ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ
ਅੰਮ੍ਰਿਤਸਰ, 26 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਧਰਮ ਨਿਰਪੱਖ ਰਾਜ ਦੇ ਸੰਸਥਾਪਕ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 176ਵੀਂ ਬਰਸੀ 15 ਹਾੜ ਸੰਮਤ ਨਾਨਕਸ਼ਾਹੀ 547 (29 ਜੂਨ 2015) ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ …
Read More »ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਆਯੋਜਿਤ
ਪਠਾਨਕੋਟ, 26 ਜੂਨ (ਪ.ਪ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ਼ ਨੂੰ ਨਸ਼ੇ ਦੀ ਲਾਹਨਤ ਤੋਂ ਬਚਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪਠਾਨਕੋਟ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਦਿਵਸ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਇਸ ਸਮਾਗਮ ਦੀ …
Read More »ਮੰਡੀ ਬੋਰਡ ਵੱਲੋਂ 1.4 ਕਰੋੜ ਲਾਗਤ ਵਾਲੀ ਢਾਕੀ ਰੋਡ ਤੋਂ ਸਬਜ਼ੀ ਮੰਡੀ ਸੜਕ ਦੀ ਨਵ-ਉਸਾਰੀ ਮੁਕੰਮਲ
ਪਠਾਨਕੋਟ, 26 ਜੂਨ (ਪ.ਪ) – ਪੰਜਾਬ ਰਾਜ ਮੰਡੀ ਬੋਰਡ ਵੱਲੋਂ 1.4 ਕਰੋੜ ਰੁਪਏ ਦੀ ਨਾਲ ਢਾਕੀ ਰੋਡ ਤੋਂ ਸਬਜ਼ੀ ਮੰਡੀ ਤੱਕ ਜਾਂਦੀ 0.45 ਕਿਲੋਮੀਟਰ ਲੰਬੀ ਸੜਕ ਦੀ ਨਵ-ਉਸਾਰੀ ਦਾ ਕੰਮ ਲਗਭਗ ਮੁਕੰਮਲ ਹੋਣ ਵਾਲਾ ਹੈ ਅਤੇ ਜਲਦੀ ਹੀ ਇਹ ਸੜਕ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਸੜਕ ਦੇ ਨਿਰਮਾਣ ਦੇ ਕੰਮ ਦਾ …
Read More »ਕਰਨਾਟਕਾ ਜੇਲ ਵਿੱਚ ਬੰਦ ਭਾਈ ਗੁਰਦੀਪ ਸਿੰਘ ਹੋਏ ਅੰਮ੍ਰਿਤਸਰ ਦੀ ਜੇਲ ‘ਚ ਤਬਦੀਲ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਦੀ ਤਿਹਾੜ ਜੇਲ ਤੋਂ ਅੰਮ੍ਰਿਤਸਰ ਜੇਲ ਵਿੱਚ 12 ਜੂਨ ਨੂੰ ਹੋਈ ਤਬਦੀਲ਼ੀ ਤੋਂ ਬਾਅਦ ਅੱਜ ਕਰਨਾਟਕਾ ਦੀ ਗੁਲਬਰਗਾ ਜੇਲ ਵਿੱਚ ਉਮਰ ਕੈਦ ਭੁਗਤ ਰਹੇ ਸ੍ਰ. ਗੁਰਦੀਪ ਸਿੰਘ ਖੈੜਾ ਦਾ ਵੀ ਅੰਮ੍ਰਿਤਸਰ ਤਬਾਦਲਾ ਕਰ ਦਿੱਤਾ ਗਿਆ।ਜਿਉਂ ਹੀ ਕਰਨਾਟਕਾ ਪੁਲਿਸ ਦੀ ਭਾਰੀ ਸੁਰੱਖਿਆ ਤਹਿਤ ਸਥਾਨਕ ਰੇਲਵੇ ਸਟੇਸ਼ਨ ‘ਤੇ ਤੜਕਸਾਰ …
Read More »ਮੁਲਾਕਾਤ ਨਾ ਕਰ ਸਕੇ ਭਾਈ ਗੁਰਦੀਪ ਸਿੰਘ ਖੈੜਾ ਦੇ ਬਿਰਧ ਮਾਪੇ – ਜੇਲ੍ਹ ਪ੍ਰਸ਼ਾਸ਼ਨ ਨੇ ਨਾ ਦਿੱਤੀ ਇਜ਼ਾਜਤ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) ਦੱਖਣੀ ਭਾਰਤ ਦੇ ਸੂਬੇ ਕਰਨਾਟਕਾ ਦੀ ਜੇਲ੍ਹ ਵਿੱਚ ਉਮਰ ਕੈਦ ਭੁਗਤ ਰਹੇ ਭਾਈ ਗੁਰਦੀਪ ਸਿੰਘ ਖੈੜਾ ਨੂੰ 25-26 ਜੂਨ ਦੀ ਰਾਤ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਤਾਂ ਕਰ ਦਿੱਤਾ ਗਿਆ, ਪਰ ਉਨ੍ਹਾਂ ਨਾਲ ਮੁਲਾਕਾਤ ਕਰਨ ਆਏ ਬਜੁੱਰਗ ਪਿਤਾ ਸ੍ਰ. ਬੰਤਾ ਸਿੰਘ ਅਤੇ ਮਾਤਾ ਜਗੀਰ ਕੌਰ ਨੂੰ ਜੇਲ੍ਹ ਪ੍ਰਸ਼ਾਸ਼ਨ ਦੇ ਵਤੀਰੇ ਕਾਰਣ ਵਾਪਸ ਪਰਤਣਾ ਪਿਆ।ਭਾਈ ਗੁਰਦੀਪ …
Read More »ਪੁਲਸ ਨੇ ਮਨਾਇਆ ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਮਿਲਿਆ ਭਾਰੀ ਹੁੰਗਾਰਾ -ਰਣੀਕੇ ਛੇਹਰਟਾ, 26 ਜੂਨ (ਪ.ਪ) – ਅੰਤਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੀ 27ਵੀਂ ਵਰੇਗੰਢ ਮੋਕੇ ਅੰਮ੍ਰਿਤਸਰ ਜਿਲਾ ਦਿਹਾਤੀ ਦੀ ਪੁਲਿਸ ਵੱਲੋਂ ਇਕ ਵਿਸ਼ੇਸ਼ ਪ੍ਰੋਗਰਾਮ ਇੰਡੀਆ ਗੇਟ ਸਥਿਤ ਇੱਕ ਰਿਜੌਰਟ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਲੋਕ ਭਲਾਈ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਮੁੱਖ ਮਹਿਮਾਨ …
Read More »ਛੋਟੇ-ਛੋਟੇ ਬੱਚਿਆਂ ਨੇ ਲਗਾਈ ਠੰਡੇ-ਮਿੱਠੇ ਜਲ ਦੀ ਛਬੀਲ
ਖਾਲੜਾ, 26 ਜੂਨ (ਰਣਬੀਰ ਸਿੰਘ ਗੋਲਣ, ਲਖਵਿੰਦਰ ਸਿੰਘ ਗੋਲਣ) ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਸਬਾ ਖਾਲੜਾ ਦੇ ਛੋਟੇ-ਛੋਟੇ ਸਕੂਲੀ ਬੱਚਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਸਮੇਂ ਗਲੀ ਵਿਚੋਂ ਲੰਘਦੇ ਹਰ ਇਕ ਰਾਹਗੀਰਾਂ ਨੂੰ ਠੰਡੇ-ਮਿੱਠਾ ਜਲ ਪਿਲਾਇਆ ਗਿਆ।ਇਸ ਸਮੇਂ ਤਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸੋਰਵਦੀਪ ਸਿੰਘ ਸੰਨੀ, ਗੁਰਵਿੰਦਰ ਸਿੰਘ ਅਤੇ …
Read More »ਖ਼ਾਲਸਾ ਕਾਲਜ ਵਿੱਚ ਪੁੱਜਿਆ ਮੁੱਕੇਬਾਜ ਤੋਂ ਗੀਤਕਾਰ ਬਣਿਆ ਆਰਿਸ਼ ਸਿੰਘ
ਬਾਲੀਵੁਡ ਦੀ ਬਾਕਸਿੰਗ ‘ਤੇ ਅਧਾਰਿਤ ਪੰਜਾਬੀ ਫ਼ਿਲਮ ਵਿੱਚ ਜਲਦ ਨਜ਼ਰ ਆਉਣਗੇ ਆਰਿਸ਼ ‘ਪਾਰਟੀ ਬੰਦ ਕਰੋ’ ਗੀਤ ਬਣਿਆ ਸਰੋਤਿਆਂ ਦੀ ਪਸੰਦ – ਡਾ. ਮਹਿਲ ਸਿੰਘ ਅੰਮ੍ਰਿਤਸਰ, 26 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਹੋਣਹਾਰ ਵਿਦਿਆਰਥੀ ਅਤੇ ਮੁੱਕੇਬਾਜ ਤੋਂ ਦਰਸ਼ਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲਾ ਗੀਤਕਾਰ ਬਣਿਆ ਆਰਿਸ਼ ਸਿੰਘ ਆਪਣਾ ਅਗਲਾ ਸਿੰਗਲ ਟਰੇਕ ਪੰਜਾਬੀ ਗਾਣੇ ਦੇ ਸਿਲਸਿਲੇ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ 3 ਰੋਜ਼ਾ ਰਾਸ਼ਟਰੀ ਵਰਕਸ਼ਾਪ 27 ਤੋਂ
ਅੰਮ੍ਰਿਤਸਰ, 26 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਨੈਸ਼ਨਲ ਕੌਂਸਲ ਫ਼ਾਰ ਟੀਚਰ ਐਜ਼ੂਕੇਸ਼ਨ ਦੇ ਸਹਿਯੋਗ ਨਾਲ ਨਵੇਂ ਨਿਯਮਾਂ ਅਨੁਸਾਰ ਸਰੀਰਿਕ ਸਿੱਖਿਆ ਅਧਿਆਪਨ ਦੇ ਨਵੇਂ ਪਾਠ-ਕ੍ਰਮ ਸਬੰਧੀ 3 ਰੋਜ਼ਾ ਰਾਸ਼ਟਰੀ ਵਰਕਸ਼ਾਪ ਦਾ ਅਗਾਜ਼ 27 ਜੂਨ ਨੂੰ ਸਵੇਰੇ 10:00 ਵਜੇ ਸੈਮੀਨਾਰ ਹਾਲ ਆਫ਼ ਗਾਂਧੀਅਨ ਭਵਨ ਵਿਖੇ ਕੀਤਾ ਜਾਵੇਗਾ। ਵਰਕਸ਼ਾਪ ਦੀ ਪ੍ਰਧਾਨਗੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: …
Read More »
Punjab Post Daily Online Newspaper & Print Media