Wednesday, November 25, 2026

Daily Archives: June 30, 2015

ਕੇਜਰੀਵਾਲ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਕੀਤਾ ਐਸ.ਆਈ.ਟੀ ਦਾ ਗਠਨ

ਨਵੀਂ ਦਿੱਲੀ, 30 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੇ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸਪੈਸ਼ਲ ਇਨਵੈਸੀੇਸ਼ਨ ਟੀਮ (ਐਸ.ਆਈ.ਟੀ) ਦੇ ਗਠਨ ਦਾ ਐਲਾਨ ਕੀਤਾ ਹੈ।ਦਿੱਲੀ ਵਿਧਾਨ ਸਭਾ ਵਿੱਚ ਅੱਜ ਉਨਾਂ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ (ਕਤਲੇਆਮ) ਦੇ ਮਾਮਲਿਆਂ ਦੀ ਜਾਂਚ ਲਈ ਜੋ ਐਸ.ਆਈ.ਟੀ ਦਾ …

Read More »

ਮੀਂਹ ਨਾਲ ਗੜੇ ਪੈਣ ‘ਤੇ ਬੱਚਿਆਂ ‘ਚ ਖੁਸ਼ੀ ਦਾ ਮਾਹੌਲ

ਖਾਲੜਾ, 29 ਜੂਨ (ਰਣਬੀਰ ਸਿੰਘ ਗੋਲਣ) – ਮੀਂਹ ਨਾਲ ਗੜੇ ਪੈਣ ਨਾਲੇ ਇਸ ਤੱਪਦੀ ਗਰਮੀ ਤੋਂ ਜਿਥੇ ਲੋਕਾਂ ਨੂੰ ਰਾਹਤ ਮਿਲੀ, ਉਥੇ ਬੱਚੇ ਮੀਂਹ ਵਿੱਚ ਕਿਲਕਾਰੀਆਂ ਲਗਾਉਂਦੇ ਤੇ ਇਕ ਦੂਸਰੇ ਨੂੰ ਗੜੇ ਮਾਰਦੇ ਹੋਏ ਨਜ਼ਰ ਆਏ।ਇਸ ਸੁਹਾਵਣੇ ਮੋਸਮ ਦਾ ਅਨੰਦ ਬੱਚਿਆਂ ਨੇ ਮੀਂਹ ਦੇ ਪਾਣੀ ਵਿੱਚ ਨਹਾ ਕੇ ਮਾਣਿਆ, ਜਦ ਕਿ ਨੌਜਵਾਨਾਂ ਤੇ ਬਜੁਰੱਗਾਂ ਨੇ ਰੱਬ ਦਾ ਸ਼ੁਕਰਾਨਾ ਕੀਤਾ।

Read More »

 ਨੋਜਵਾਨ ਆਲ-ਇੰਡੀਆ ਐਂਟੀ ਕੁਰਪਸ਼ਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਕਾਹਲੇ ਚੀਨੂੰ, ਹੀਰਾ

ਖਾਲੜਾ, 29 ਜੂਨ (ਰਣਬੀਰ ਸਿੰਘ, ਲਖਵਿੰਦਰ ਸਿੰਘ ਗੋਲਣ)- ਆਲ-ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਦੀ ਵਿਸ਼ੇਸ਼ ਮੀਟਿੰਗ ਗੁਰਪ੍ਰੀਤ ਸਿੰਘ ਗੋਲਾ ਦੀ ਅਗਵਾਈ ਵਿੱਚ ਹੋਈ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ਆਲ-ਇੰਡੀਆ ਐਂਟੀ ਕੁਰਪਸ਼ਨ ਮੋਰਚਾ ਦੇ ਚੇਅਰਮੈਨ ਅਜੇ ਕੁਮਾਰ ਚੀਨੂੰ, ਲੀਗਲ ਐਡਵਾਈਜ਼ਰ ਪੰਜਾਬ ਪਰਮਿੰਦਰ ਸਿੰਘ ਹੀਰਾ ਨੇ ਕਿਹਾ ਕਿ ਜਿਥੇ ਅੱਜ ਪੂਰਾ ਪੰਜਾਬ ਨਸ਼ੇ, ਦਾਜ ਆਦਿ ਦੀ ਅੱਗ ਵਿੱਚ ਝੁਲਸ ਰਿਹਾ ਹੈ, …

Read More »