ਅੰਮ੍ਰਿਤਸਰ, 24 ਜੂਨ (ਗੁਰਚਰਨ ਸਿੰਘ) – ਧੰਨ ਧੰਨ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵੱਲੋ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਤੇਜ ਨਗਰ ਸੁਲਤਾਵਿੰਡ ਰੋਡ ਵਿਖੇ ਗਰੀਬ ਲੜਕੀ ਦਾ ਆਨੰਦ ਕਾਰਜ ਕਰਾਇਆ ਗਿਆ। ਬਰਾਤ ਲਈ ਚਾਹ ਅਤੇ ਰੋਟੀ ਦਾ ਪ੍ਰਬੰਧ ਵੀ ਸੁਸਾਇਟੀ ਵੱਲੋ ਕੀਤਾ ਗਿਆ । ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ੍ਰ ਬਲਜਿੰਦਰ ਸਿੰਘ ਕੰਡਾ ਨੇ ਕਿਹਾ ਕੀ ਧੀਆ ਨੂੰ ਮਾਪੇ ਕਦੀ ਬੋਝ …
Read More »Monthly Archives: June 2015
ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 24 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2014 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਬੀ.ਏ. ਭਾਗ ਪਹਿਲਾ ਤੇ ਡਿਪਲੋਮਾ ਇਨ ਫਿਜ਼ੀਕਲ ਐਜੂਕੇਸ਼ਨ ਭਾਗ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਮੌਜੂਦ ਹੋਣਗੇ।
Read More »ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤੀਜੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ ਅੱਜ
ਨਵੀਂ ਦਿੱਲੀ, 24 ਜੂਨ (ਅੰਮ੍ਰਿਤ ਲਾਲ ਮੰਨਣ) – ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ ਸਾਂਝੇ ਲੋਕ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੀ ਅਗਲੇ ਵਰ੍ਹੇ 2016 ‘ਚ ਆ ਰਹੀ ਤੀਜੀ ਸ਼ਤਾਬਦੀ ਮਨਾਉਣ ਲਈ ਸਾਲ ਭਰ ਚਲਣ ਵਾਲੇ ਸਮਾਗਮਾਂ ਦੀ ਅਰੰਭਤਾ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀਰਵਾਰ, 25 ਜੂਨ ਸ਼ਾਮ ਨੂੰ ਲਖੀਸ਼ਾਹ ਵਣਜਾਰਾ ਹਾਲ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਮਰ ਕੈਂਪ ਦਾ ਆਯੋਜਨ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ ਸੱਗੂ) – ਖੇਡਾਂ ਵਿਦਿਆਰਥੀ ਦੇ ਜੀਵਨ ਦਾ ਅਟੁੱਟ ਹਿੱਸਾ ਹਨ।ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਵੱਲੋਂ ਖੇਡਾਂ ਦਾ ਆਯੋਜਨ ਬਹੁਤ ਲਾਭਦਾਇਕ ਸਿੱਧ ਹੁੰਦਾ ਹੈ ਇਸੇ ਮੰਤਵ ਲਈ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੇ ਕੈਂਪ ਦਾ …
Read More »ਨਜਾਇਜ਼ ਤੌਰ ‘ਤੇ ਹੋ ਰਹੀ ਹੈ ਸੜਕਾਂ ਕਿਨਾਰੇ ਦਰਖਤਾਂ ਦੀ ਕਟਾਈ
ਵਣ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਦਾ ਧਿਆਨ ਨਹੀਂ ਅਹਿਮਦਗੜ੍ਹ 24 ਜੂਨ (ਹਰਮਿੰਦਰ ਸਿੰਘ) – ਕਸਬੇ ਸੰਦੌੜ ਤੋਂ ਫਰਵਾਲੀ ਲਿੰਕ ਸੜਕ ਤੇ ਕਿਨਾਰੇ ਲੱਗੇ ਜੰਗਲਾਤ ਮਹਿਕਮੇ ਦੀ ਦੇਖ ਰੇਖ ਹੇਠ ਦਰਖਤਾਂ ਦੀ ਕਟਾਈ ਬੇਰੋਕ ਕਿਸੇ ਡਰ ਭੈਅ ਤੋ ਲੱਕੜ ਚੋਰਾਂ ਵੱਲੋਂ ਕੀਤੀ ਜਾ ਰਹੀ ਹੈ ਪਰ ਸਰਕਾਰੀ ਸਬੰਧਿਤ ਮਹਿਕਮੇ ਵਣ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਵੱਲੋਂ ਇਸ ਦੀ ਪੈਰਵਾਈ ਨਹੀਂ …
Read More »ਪੰਜਾਬੀ ਸਾਹਿਤ ਸਭਾ ਸੰਦੌੜ ਦੀ ਮਾਸਿਕ ਇਕੱਤਰਤਾ
ਡਾ. ਚਰਨਦੀਪ ਸਿੰਘ ਦਸੌਧਾਂ ਸਿੰਘ ਵਾਲਾ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਰਕਤ ਅਹਿਮਦਗੜ੍ਹ 24 ਜੂਨ (ਹਰਮਿੰਦਰ ਸਿੰਘ ਭੱਟ) – ਪੰਜਾਬੀ ਸਾਹਿਤ ਸਭਾ ਸੰਦੌੜ ਦੀ ਮਾਸਿਕ ਇਕੱਤਰਤਾ ਪ੍ਰਧਾਨ ਨਾਇਬ ਸਿੰਘ ਬੁੱਕਣਵਾਲ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਲੇਖਕ ਬਲਵੰਤ ਫਰਵਾਲੀ ਦੇ ਗ੍ਰਹਿ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਪੰਜਾਬ ਭਰ ਵਿਚ ਸਭ ਤੋ ਛੋਟੀ ਉਮਰ ਵਿਚ ਪੀ. ਐੱਚ. …
Read More »ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਸੇਖੋਂ ਹਸਪਤਾਲ ਵੱਲੋਂ ਡਾ. ਪ੍ਰਿਤਪਾਲ ਸਿੰਘ ਕੋਮਲ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਪੁਰੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪ੍ਰਿਤਪਾਲ ਸਿੰਘ ਕੋਮਲ ਨੇ ਦੱਸਿਆ ਕਿ ਇਹ ਕੈਂਪ ਪੱਟੀ ਦੇ ਲੋਕਾਂ ਦੇ ਮਸੀਹਾ ਦੇ ਨਾਂ ਨਾਲ ਜਾਣੇ ਜਾਂਦੇ ਸਵ.ਡਾ. ਸਤਵੰਤ ਸਿੰਘ ਕੋਮਲ ਦੀ ਸ਼ਹਾਦਤ ਦੇ 25 ਵਰ੍ਹੇ ਪੂਰੇ ਹੋਣ …
Read More »SGHPS Organizes Detour to Singapore
Amritsar, June 23 (Manjit Kaur) – To make the students acquaint with Global perpesctives and to provide them an opportunity to relate their classsroom learning to the real world, SGHPS organized a six day recreational trip to Singapore. During this trip students explored the land of intrigued fantacies and visited many worth seeing places among them the first they visited …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵੱਲੋਂ ਸਿੰਗਾਪੁਰ ਦੇ ਵਿਦਿਅਕ ਟੂਰ ਦਾ ਆਯੋਜਨ
ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਅੰਮ੍ਰਿਤਸਰ ਵੱਲੋਂ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਇੱਕ 22 ਮੈਂਬਰੀ ਟੀਮ ਜਿਸ ਵਿਵਿੱਚ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਸ਼ਾਮਲ ਸਨ, ਨੇ ਸਿੰਗਾਪੁਰ ਅਤੇ ਇਸ ਦੇ ਆਸੁਪਾਸ ਦੇ ਇਲਾਕਿਆਂ ਦਾ 6 ਦਿਨਾਂ …
Read More »ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ 25 ਜੂਨ ਨੂੰ ਮਨਾਇਆ ਜਾਵੇਗਾ
ਅੰਮ੍ਰਿਤਸਰ, 23 ਜੂਨ (ਗੁਰਪ੍ਰੀਤ ਸਿੰਘ) – ਅਦੁੱਤੀ ਕੁਰਬਾਨੀ ਦੇਣ ਵਾਲੇ, ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 25 ਜੂਨ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਦੱਸਿਆ ਕਿ …
Read More »
Punjab Post Daily Online Newspaper & Print Media