ਕਾਂਗਰਸ ਨੇ ਸ਼ੁਰੂ ਕੀਤੀ ਲੋਕ ਸੰਪਰਕ ਲਹਿਰ ਬਠਿੰਡਾ, 23 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅੱਜ ਬਠਿੰਡਾ ਵਿਖੇ ਪ੍ਰੈਸ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਦਾ ਹਰ ਵਰਗ ਅਕਾਲੀ ਭਾਜਪਾ ਸਰਕਾਰ ਦੀ ਨੀਤੀਆ ਤੋ ਨਾ ਖੁਸ਼ ਹੈ ਜਿਸ ਕਾਰਨ ਪੰਜਾਬ ਆਰਥਿਕ ਕੰਗਾਲੀ ਵੱਲ ਤੇਜੀ ਨਾਲ ਵੱਧ ਰਿਹਾ ਹੈ । ਪੰਜਾਬ ਸਰਕਾਰ …
Read More »Monthly Archives: June 2015
ਬਸਪਾ ਵੱਲੋ ਮਿੰਨੀ ਸਕੱਤਰਤ ਸਾਹਮਣੇ ਇੱਕ ਰੋਜਾ ਰੋਸ ਪ੍ਰਦਰਸ਼ਨ
ਪੰਜਾਬ ਵਿਚ ਦਲਿਤ ਅਤੇ ਪੱਛੜਿਆ ਵਰਗ ਸੁਰੱਖਿਅਤ ਨਹੀ -ਪ੍ਰਕਾਸ਼ ਭਾਰਤੀ ਬਠਿੰਡਾ, 23 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਸਪਾ ਵੱਲੋ ਕੇਦਰ ਅਤੇ ਪੰਜਾਬ ਸਰਕਾਰ ਦੀਆ ਜਨ ਵਿਰੋਧੀ ਨੀਤੀਆ ਖਿਲਾਫ ਇੱਕ ਰੋਜਾ ਰੋਸ ਪ੍ਰਦਰਸ਼ਨ ਸਥਾਨਕ ਮਿੰਨੀ ਸਕੇਤਰਤ ਸਾਹਮਣੇ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਸਟੇਟ ਦੇ ਕੋ ਆਰਡੀਨੇਟਰਜ਼ ਪ੍ਰਕਾਸ਼ ਭਾਰਤੀ ਨੇ ਕਿਹਾ …
Read More »6 ਜੁਲਾਈ ਤੋਂ ਪੰਜਾਬ ਦੇ ਸਮੂਹ ਡੇਅਰੀ ਸਿਖਲਾਈ ਕੇਂਦਰਾਂ ‘ਚ ਸੂਰੂ ਹੋਵੇਗੀ ਸਿਖਲਾਈ – ਧੁੱਗਾ
ਬਟਾਲਾ, 23 ਜੂਨ (ਨਰਿੰਦਰ ਸਿੰਘ ਬਰਨਾਲ) – ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸੂਬੇ ਦੇ ਦੁੱਧ ਉਤਪਾਦਕਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਸਿਖਲਾਈ ਪ੍ਰੋਗਰਾਮ ਪੰਜਾਬ ਦੇ ਵੱਖ-ਵੱਖ ਡੇਅਰੀ ਸਿਖਲਾਈ ਕੇਂਦਰਾਂ ਵਿੱਚ 6 ਜੁਲਾਈ 2015 ਤੋਂ ਸ਼ੁਰੂ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਮੁੱਖ ਸੰਸਦੀ ਸਕੱੱਤਰ ਸ. ਦੇਸਰਾਜ ਸਿੰਘ ਧੁੱਗਾ …
Read More »ਤੇਜ਼ ਹਨੇਰੀ ਤੇ ਬਾਰਿਸ਼ ਨਾਲ ਜਲੰਧਰ ਰੋਡ ਬਟਾਲਾ ਵਿਖੇ ਕਾਰ ‘ਤੇ ਡਿੱਗਾ ਸਫੈਦਾ
ਵਾਲ-ਵਾਲ ਬਚ ਗਈਆਂ ਸਵਾਰੀਆਂ, ਪਰ ਕਾਰ ਦਾ ਹੋਇਆ ਭਾਰੀ ਨੁਕਸਾਨ ਬਟਾਲਾ, 23 ਜੂਨ (ਨਰਿੰਦਰ ਬਰਨਾਲ) – ਤੇਜ਼ ਹਨੇਰੀ ਤੇ ਬਾਰਿਸ਼ ਨੇ ਉਸ ਵੇਲੇ ਨੁਕਸਾਨ ਕੀਤਾ ਜਦੋ ਗੁਰੂ ਨਾਨਕ ਕਾਲਜ਼ ਬਟਾਲਾ ਦੇ ਗੇਟ ਦੇ ਨਜਦੀਕ ਲੱਗਾ ਸਫੈਦਾ ਮਹਿਤੇ ਤੋ ਆ ਰਹੀ ਇੱਕ ਇੰਡੀਗੋ ਕਾਰ ਨੰਬਰ ਪੀ ਬੀ 02 ਸੀ ਐਫ 0356 ‘ਤੇ ਡਿੱਗ ਪਿਆ। ਮਹਿਤੇ ਵੱਲੋ ਆ ਰਹੀ ਕਾਰ ਨੂੰ ਅਮਨਦੀਪ …
Read More »ਦਿਨ ਦਿਹਾੜੇ ਘਰ ਵਿੱਚ ਚੋਰੀ, ਗਹਿਣੇ ਅਤੇ ਹੋਰ ਸਮਾਨ ਲੁੱਟਿਆ
ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਬੀਤੇ ਦਿਨ ਚੋਰਾਂ ਵੱਲੋਂ ਦਿਨ ਦਿਹਾੜੇ ਸ਼ਹਿਰ ਦੇ ਇੱਕ ਘਰ ਵਿੱਚੋਂ ਉਸ ਸਮੇਂ ਕੀਮਤੀ ਗਹਿਣੇ ਅਤੇ ਹੋਰ ਸਮਾਨ ਚੋਰੀ ਕਰ ਲਿਆ ਜਦੋਂ ਉਹ ਬਾਹਰ ਕਿਸੇ ਧਾਰਮਿਕ ਅਸਥਾਨ ‘ਤੇ ਗਏ ਹੋਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤੋਸ਼ ਕੁਮਾਰੀ ਵਾਸੀ ਵਾਰਡ ਨੰਬਰ 5 ਪੱਟੀ ਨੇ ਦੱਸਿਆ ਕਿ ਬੀਤੇ ਦਿਨ ਉਹ ਗੁਰਦੁਆਰਾ ਸ਼ਹੀਦ …
Read More »ਨਗਰ ਕੌਂਸਲ ਪੱਟੀ ਦੇ ਸਫ਼ਾਈ ਸੇਵਕ ਫੈਲਾ ਰਹੇ ਨੇ ਘਾਟੀ ਬਜਾਰ ਵਿੱਚ ਗੰਦਗੀ
ਸੀਸੀਟੀਵੀ ਕੈਮਰੇ ਤੋਂ ਹੋਇਆ ਖੁਲਾਸਾ ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਪੱਟੀ ਸ਼ਹਿਰ ਵਿੱਚ ਸਫ਼ਾਈ ਦੀ ਹਾਲਤ ਦਿਨ ਬ ਦਿਨ ਨਿੱਘਰਦੀ ਜਾ ਰਹੀ ਹੈ ਅਤੇ ਨਿੱਤ ਦਿਹਾੜੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚ ਦੁਕਾਨਾਂ ਦੇ ਅੱਗੇ ਲੱਗੇ ਕੂੜੇ ਦੇ ਢੇਰ ਲੋਕਾਂ ਲਈ ਮੁਸੀਬਤ ਬਣਦੇ ਜਾ ਰਹੇ ਹਨ। ਇਸ ਸਬੰਧੀ ਘਾਟੀ ਬਾਜ਼ਾਰ ਪੱਟੀ ਦੇ ਦੁਕਾਨਦਾਰਾਂ ਪਰਮਜੀਤ ਸਿੰਘ …
Read More »ਚੂਸਲੇਵੜ ਵਿਖੇ ਪੈਨਸ਼ਨਾਂ ਵੰਡੀਆਂ
ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਨੇੜਲੇ ਪਿੰਡ ਚੂਸਲੇਵੜ੍ਹ ਵਿਖੇ ਲਾਭਪਾਤਰੀਆਂ ਨੂੰ ਸਰਪੰਚ ਯੂਨਸ ਸਿੰਘ ਵੱਲੋਂ ਪੈਨਸ਼ਨਾਂ ਵੰਡੀਆਂ ਗਈਆਂ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਯੂਨਸ ਸਿੰਘ ਨੇ ਦੱਸਿਆ ਕਿ 295 ਲਾਭਪਾਤਰੀਆਂ ਨੂੰ ਤਿੰਨ ਮਹੀਨੇ ਦੀ ਪੈਨਸ਼ਨ 750 ਰੁਪਏ ਦੇ ਹਿਸਾਬ ਨਾਲ ਦੋ ਲੱਖ ਇੱਕੀ ਹਜ਼ਾਰ ਦੋ ਸੌ ਪੰਜਾਹ ਰੁਪਏ ਤਕਸੀਮ ਕੀਤੇ ਗਏ ਹਨ। ਇਸ ਮੌਕੇ ‘ਤੇ …
Read More »ਸੁਸਾਇਟੀ ਨੇ ਕੀਤੀ ਲੋੜਵੰਦ ਦੀ ਆਰਥਿਕ ਸਹਾਇਤਾ
ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਪੱਟੀ ਵੱਲੋਂ ਦਿਮਾਗੀ ਸੋਜ਼ ਨਾਲ ਪੀੜਤ 12 ਵਰ੍ਹਿਆਂ ਦੇ ਮਾਸੂਮ ਸਲੀਮ ਪੁੱਤਰ ਸਰਵਨ ਸਿੰਘ ਵਾਸੀ ਪੱਟੀ ਦੇ ਇਲਾਜ ਦੀ ਜਿੰਮੇਵਾਰੀ ਚੁੱਕਦਿਆਂ ਆਰਥਿਕ ਸਹਾਇਤਾ ਦਿੱਤੀ ਗਈ। ਇਸ ਮੌਕੇ ‘ਤੇ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ ਨੇ ਕਿਹਾ ਕਿ ਉਕਤ ਬੱਚਾ ਆਰਥਿਕ ਤੌਰ ‘ਤੇ ਗਰੀਬ …
Read More »’ਸਵੱਛ ਭਾਰਤ ਮੁਹਿੰਮ’ ਤਹਿਤ ਕੀਤੀ ਸਕੂਲ ਦੀ ਸਫਾਈ
ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਸ਼੍ਰੀ ਗੰਢੂ ਮੱਲ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿੱਖੇ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਦੀ ਅਗਵਾਈ ਹੇਠ ‘ਸਵੱਛ ਭਾਰਤ ਮੁਹਿੰਮ’ ਤਹਿਤ ਸਕੂਲ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਕੀਤੀ ਗਈ। ਇਸ ਮੌਕੇ ਪ੍ਰਿੰ: ਜਸਬੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਸਵੱਛ ਭਾਰਤ ਮੁਹਿੰਮ’ ਦੀ ਸ਼ਲਾਘਾ ਕਰਦਿਆਂ …
Read More » ਪਿੰਡ ਘਰਿਆਲਾ ਬਾਬਾ ਆਤਮਾ ਸਿੰਘ ਦੇ ਕੱਚੇ ਰਸਤੇ ਨੂੰ ਪੱਕਾ ਬਣਾਉਣ ਦਾ ਕੰਮ ਸ਼ੁਰੂ
ਵਲਟੋਹਾ ਵੱਲੋਂ ਪਿੰਡਾਂ ਦਾ ਵਿਕਾਸ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹੈ – ਗੁਰਮੁੱਖ ਸਿੰਘ ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਮੁੱਖ ਸੰਸਦੀ ਸਕੱਤਰ ਅਤੇ ਹਲਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਵੱਲੋਂ ਹਲਕੇ ਦੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵੀ ਵਿਕਾਸ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ ਅਤੇ ਪਿੰਡਾ ਦੇ ਲੋਕਾਂ ਨੂੰ ਵੀ ਹਰ ਸੁਖ ਸੁਵਿਧਾ …
Read More »
Punjab Post Daily Online Newspaper & Print Media