Wednesday, November 25, 2026

Monthly Archives: June 2015

ਭਗਵਾਨ ਵਾਲਮੀਕਿ ਸੰਗਠਨ ਦੀ ਪ੍ਰਿੰਗੜੀ ਵਿਖੇ ਕਾਇਮ ਕੀਤੀ ਇਕ ਹੋਰ ਇਕਾਈ

ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – 2017 ਵਿਚ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜਰ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਅਤੇ ਹਲਕਾ ਵਿਧਾਇਕ ਸ੍ਰ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੀਆਂ ਲੋਕ ਹਿੱਤੀ ਨੀਤੀਆਂ ਨੁੰ ਘਰ ਘਰ ਪਹੁੰਚਾਉਣ ਦੇ ਮੰਤਵ ਨਾਲ ਭਗਵਾਨ ਵਾਲਮੀਕਿ ਸੰਗਠਨ ਵੱਲੋਂ ਪਾਰਟੀ ਪ੍ਰਤੀ ਮੁਹਿੰਮ …

Read More »

ਮੁਲਾਜ਼ਮਾਂ ਦੀਆਂ ਅਣਗੌਲੀਆਂ ਜਾ ਰਹੀਆਂ ਮੰਗਾਂ ਹੱਲ ਨਾ ਹੋਈਆਂ ਤਾਂ ਹੋਵੇਗਾ ਐਕਸ਼ਨ- ਪ੍ਰਧਾਨ ਮੱਲ੍ਹੀ

ਅਲ਼ਗੋਂ ਕੋਠੀ, 23 ਜੂਨ (ਹਰਦਿਆਲ ਸਿੰਘ ਭੈਣੀ) – ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਜਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਗੁਰ ਸਾਹਿਬ ਮੱਲ੍ਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਮੁਲਾਜਮਾਂ ਦੇ ਜੋ ਮਸਲੇ ਹਨ, ਉਨਾਂ ਨੂੰ ਹੱਲ ਕਰਵਾਉਣ ਲਈ ਯੂਨੀਅਨ ਵਚਨਬੱਧ ਹੈ।ਉਨਾਂ ਦੱਸਿਆ ਕਿ ਮੁੱਖ ਮੰਗਾਂ ਵਿੱਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਕੇ ਬਣਦੀ ਤਨਖਾਹ ਜਾਰੀ …

Read More »

 ਧੰਨ ਧੰਨ ਬਾਬਾ ਨਰੈਣਦਾਸ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਭਿੱਖੀਵਿੰਡ, 23 ਜੂਨ (ਕੁਲਵਿੰਦਰ ਸਿੰਘ ਕੰਬੋਕੇ)  ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਨਰੈਣ ਦਾਸ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਅੱਜ ਸਵੇਰੇ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ। ਇਸ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ, ਸੱਜੇ ਹੋਏ ਦੀਵਾਨਾਂ ਵਿੱਚ ਪੰਥ ਦੇ …

Read More »

 ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਤਰਨ ਤਾਰਨ ਨੇ ਸਕੂਲਾਂ ਦੇ ਉਸਾਰੀ ਕਾਰਜਾਂ ਦਾ ਕੀਤਾ ਨਿਰੀਖਣ

ਭਿੱਖੀਵਿੰਡ, 22 ਜੂਨ (ਹਰਦਿਆਲ ਸਿੰਘ ਭੈਣੀ) – ਸਵੱਛ ਭਾਰਤ ਮੁਹਿੰਮ ਤਹਿਤ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਸ੍ਰ. ਜਸਪਾਲ ਸਿੰਘ ਦੇ ਉਚੇਚੇ ਜਤਨਾਂ ਸਦਕਾ ਬਲਾਕ ਭਿੱਖੀਵਿੰਡ ਦੇ ਵੱਖ ਵੱਖ ਸਕੂਲਾਂ ਵਿੱਚ ਬੱਚਿਆਂ ਲਈ ਟਾਇਟਲਾਂ ਦੀ ਉਸਾਰੀ ਕਰਵਾਈ ਗਈ।ਇਸ ਸਬੰਧ ਵਿੱਚ ਜਿਲ੍ਹਾ ਪੱਧਰ ਦੀ ਨਿਰੀਖਣ ਟੀਮ ਜਿਸ ਦੀ ਅਗਵਾਈ ਜਸਪਾਲ ਸਿੰਘ ਜਿਲ਼੍ਹਾ ਸਿੱਖਿਆ ਅਫਸਰ ਕਰ ਰਹੇ ਸਨ ਨੇ ਬਲਾਕ ਭਿੱਖੀਵਿੰਡ …

Read More »

ਅਦਾਲਤ ਵੱਲੋਂ ਭਗੌੜੇ ਕਰਾਰ ਦਿੱਤੇ ਦੋ ਵਿਅਕਤੀ ਗ੍ਰਿਫਤਾਰ

ਅਹਿਮਦਗੜ੍ਹ, 22 ਜੂਨ (ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੀ ਪੁਲਿਸ ਨੇ ਮਾਣਯੋਗ ਅਦਾਲਤ ਵੱਲੋਂ ਦੋ ਵੱਖ ਵੱਖ ਮਾਮਲਿਆਂ ਵਿਚ ਭਗੌੜੇ ਕਰਾਰ ਦਿੱਤੇ ਦੋ ਵਿਅਕਤੀਆਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ।ਥਾਣਾ ਮੁਖੀ ਰਾਜੇਸ ਸਨੇਹੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ 25-05-2012 ਵਿਚ ਇਕ ਕੇਸ ਵਿਚ ਲੋੜੀਂਦੇ ਅਤੇ ਅਦਲਾਤ ਵੱਲੋਂ 2-06-2015 ਨੂੰ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਬੱਗੀ …

Read More »

ਨਾਇਬ ਸਿੰਘ ਬੁੱਕਣਵਾਲ ਵੱਲੋਂ ਮਾਲੇਰਕੋਟਲਾ ਦੀਆਂ ਉੱਚ ਸ਼ਖਸੀਅਤਾਂ ਨੂੰ ਕਿਤਾਬਾਂ ਭੇਟ

ਅਹਿਮਦਗੜ੍ਹ 22 ਜੂਨ (ਹਰਮਿੰਦਰ ਸਿੰਘ ਭੱਟ) – ਉੱਘੇ ਪੰਜਾਬੀ ਲੇਖਕ ਅਤੇ ਸਮਾਜ ਸੇਵੀ ਨਾਇਬ ਸਿੰਘ ਬੁੱਕਣਵਾਲ ਨੇ ਮਾਲੇਰਕੋਟਲਾ ਦੀਆਂ ਉੱਚ ਸਖਸ਼ੀਅਤਾਂ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਆਪਣਾ ਕਾਵਿ ਸੰਗ੍ਰਿਹ ‘ਇੰਤਜ਼ਾਰ’ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ, ਐੱਸ.ਡੀ.ਐੱਮ.ਸ੍ਰੀ ਅਮਿਤ ਬੈਂਬੀ,ਡਾ. ਸ.ਗੁਰਵਿੰਦਰ ਸਿੰਘ ਐੱਮ.ਡੀ. ਮਾਲੇਰਕੋਟਲਾ ਨੂੰ ਭੇਟ ਕੀਤਾ। ਇਸ ਸਮੇ ਸਾਰੀਆਂ ਉੱਚ ਸਖਸ਼ੀਅਤਾਂ ਨੇ ਪਿੰਡ ਵਿੱਚ ਫੈਲੇ ਕਾਲੇ ਪੀਲੀਏ ਦੇ ਸਬੰਧ …

Read More »

ਸੂਚਨਾ ਅਧਿਕਾਰ ਕਾਨੂੰਨ ਰਾਹੀਂ ਹਰ ਕੋਈ ਸੂਚਨਾ ਪ੍ਰਾਪਤ ਕਰ ਸਕਦੈ – ਚੰਦੂਰਾਈਆਂ

ਅਹਿਮਦਗੜ੍ਹ, 22 ਜੂਨ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਸਾਹਿਬ ਪਾਤਸਾਹੀ ਛੇਂਵੀ ਪਿੰਡ ਮਾਣਕੀ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਈ ਧਰਮ ਸਿੰਘ ਗੁਰਮਿਤ ਪ੍ਰਚਾਰ ਟਰੱਸਟ ਅਤੇ ਪਿੰਡ ਵਾਸੀਆਂ ਵੱਲੋਂ ਸਾਂਝੇ ਤੌਰ ਤੇ ਪੰਜਾਬ ਰਾਜ ਦੇ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ ਨੂੰ ਵਿਸੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ੳਹ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ …

Read More »

ਬਾਪਲਾ ਵਿਖੇ ਛਬੀਲ ਲਗਾਈ

ਅਹਿਮਦਗੜ੍ਹ, 22 ਜੂਨ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਬਾਪਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਵਾਸੀਆਂ ਅਤੇ ਨੌਜਵਾਨਾਂ ਵੱਲੋਂ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਇਸ ਦੌਰਾਨ ਰਵਿਦਾਸ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਸਰਪੰਚ ਰਾਜ ਸਿੰਘ, ਮਲਕੀਤ ਸਿੰਘ, ਮਾਸਟਰ ਨਿਰਮਲ ਸਿੰਘ, ਭਾਈ ਸੁਰਜੀਤ ਸਿੰਘ, ਗੁਰਮੇਲ ਸਿੰਘ, ਸੋਨੂੰ, ਰਵੀ, ਕਾਲਾ, ਹੈਪੀ, ਮਨਦੀਪ ਸਿੰਘ, ਮਨੀ, …

Read More »

ਸੰਦੌੜ ਜੋਨ ਦੀਆਂ 13 ਸੜਕਾਂ ਦੀ 2 ਕਰੋੜ 28 ਲੱਖ ਦੀ ਲਾਗਤ ਨਾਲ ਹੋਵੇਗੀ ਮੁਰੰਮਤ

ਪੰਜਾਬ ਮੰਡੀਕਰਨ ਬੋਰਡ ਵੱਲੋਂ ਮਿਲੀ ਹਰੀ ਝੰਡੀ ਅਹਿਮਦਗੜ੍ਹ, 22 ਜੂਨ (ਹਰਮਿੰਦਰ ਸਿੰਘ ਭੱਟ) – ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਧੀਨ ਪੈਂਦੇ ਸਰਕਲ ਸੰਦੌੜ ਅੰਦਰ ਪੰਜਾਬ ਮੰਡੀਕਰਨ ਬੋਰਡ ਵੱਲੋਂ 13.63 ਕਿਲੋਮੀਟਰ ਸੜਕਾਂ ਬਣਾਉਣ ਅਤੇ ਕੁੱਝ ਸੜਕਾਂ ਦੀ ਰਿਪੇਅਰ ਕਰਨ ਹਰੀ ਝੰਡੀ ਦੇ ਦਿੱਤੀ ਹੈ ਅਤੇ ਬਕਾਇਦਾ ਇਨ੍ਹਾਂ ਸੜਕਾਂ ਦੇ ਟਂੈਡਰ ਹੋ ਚੁੱਕੇ ਹਨ ਅਤੇ ਅਗਲੇ ਹਫਤੇ ਤੋਂ ਸੜਕਾਂ ਦੀ ਮੁਰੰਮਤ ਦਾ ਕੰਮ ਸੁਰੂ …

Read More »

ਆਈਆਈਐੱਮ ਅੰਮ੍ਰਿਤਸਰ ਲਈ ਸੰਜੀਵਨੀ ਬੂਟੀ ਵਾਂਗ ਕੰਮ ਕਰੇਗਾ – ਉਪਕਾਰ ਸਿੰਘ ਸੰਧੂ

ਕਿਹਾ ਆਈ.ਆਈ.ਐਮ ਦੇ ਮੁੱਦੇ ‘ਤੇ ਸਿਆਸੀ ਰੋਟੀਆਂ ਸੇਕਣ ਵਾਲਿਆਂ ਦੇ ਭਰਮ ਭੁਲੇਖੇ ਦੂਰ ਹੋਏ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਗੁਰੂ ਦੀ ਪਵਿੱਤਰ ਨਗਰੀ ਸ਼੍ਰੀ ਅੰਮ੍ਰਿਤਸਰ ਦੇ ਸਥਾਨਕ ਮਾਨਾਂਵਾਲਾ ਵਿੱਚ ਭਾਰਤੀ ਇੰਸਟੀਚਿਊਟ ਆਫ਼ੳਮਪ; ਮੈਨੇਜ਼ਮੈਂਟ (ਆਈ. ਆਈ. ਐੱਮ.) ਦੀ ਸਥਾਪਨਾ ਕੀਤੇ ਜਾਣ ‘ਤੇ ਅੱਜ ਜਿਲ੍ਹਾਂ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਅਤੇ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ …

Read More »