ਤਰਸਿੱਕਾ, 22 ਜੂਨ (ਕੰਵਲ ਜੋਧਾਨਗਰੀ) – ਇੱਥੋਂ ਥੋੜੀ ਦੂਰ ਸਥਿਤ ਪਿੰਡ ਡੇਹਰੀਵਾਲ ਦੇ ਸੂਏ ਕੋਲ ਖਲਚੀਆਂ ਤੋਂ ਬੋਪਾਰਾਏ ਲਿੰਕ ਰੋਡ ਉਪਰ ਸਵਿੰਦਰ ਸਿੰਘ ਏ. ਐਸ. ਆਈ ਦੀ ਰਹਿਨੁਮਾਈ ਹੇਠ ਪੁਲਿਸ ਪਾਰਟੀ ਵੱਲੋਂ ਨਾਕਾ ਲਗਾਇਆ ਗਿਅ। ਇਸ ਸਮੇਂ ਸਵਿੰਦਰ ਸਿੰਘ ੲ.ੇ ਐਸ. ਆਈ ਨੇ ਸਾਡੇ ਪੱਤਰਕਾਰ ਨੂੰ ਦੱਸਿਆ ਕਿ ਆਮ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਸਬੰਧੀ ਜਾਗਰੂਕ ਕਰਨ, ਗਲਤ ਤਰੀਕੇ ਨਾਲ …
Read More »Monthly Archives: June 2015
ਜਥੇ: ਅਵਤਾਰ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਸਨਮਾਨਿਤ
ਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਡਾ. ਰੂਪ ਸਿੰਘ ਸਕੱਤਰ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …
Read More »ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ
ਅਧਿਕਾਰੀ ਤੇ ਕਰਮਚਾਰੀ ਇਕ ਟੀਮ ਵਾਂਗ ਅਗੋਂ ਵੀ ਇਸੇ ਤਰਾਂ ਕੰਮ ਕਰਨ:-ਡਾ. ਰੂਪ ਸਿੰਘ ਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਧਿਕਾਰੀ ਤੇ ਕਰਮਚਾਰੀਆਂ ਨੇ ਇਕ ਟੀਮ ਵਾਂਗ ਦਿਨ ਰਾਤ ਕੰਮ ਕੀਤਾ ਹੈ ਜੋ ਸ਼ਲਾਘਾਯੋਗ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਡਾਕਟਰ ਰੂਪ ਸਿੰਘ ਤੇ ਸ. ਮਨਜੀਤ …
Read More »ਸ਼੍ਰੋਮਣੀ ਕਮੇਟੀ 5 ਜੁਲਾਈ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏਗੀ ਸ਼ੁਕਰਾਨਾ ਦਿਵਸ – ਜਥੇ. ਅਵਤਾਰ ਸਿੰਘ
350 ਸਾਲਾ ਸਥਾਪਨਾ ਦਿਵਸ ਮੌਕੇ ਦੀਆਂ ਸਹਿਯੋਗੀ ਧਾਰਮਿਕ ਜਥੇਬੰਦੀਆਂ ਦਾ ਹੋਵੇਗਾ ਸਨਮਾਨ ਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ 17 ਤੋਂ 19 ਜੂਨ ਤੱਕ ਗੁਰਦੁਆਰਾ ਭੋਰਾ ਸਾਹਿਬ ਤੇ ਹੋਰ ਵੱਖ-ਵੱਖ ਥਾਵਾਂ ਤੇ ਧਾਰਮਿਕ ਸਮਾਗਮ ਕਰਵਾ ਕੇ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ-ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ …
Read More »ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਹਿਮ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾ ਰਿਹਾ ਹੈ- ਡਾ. ਮਹਿੰਦਰਾ
ਪਠਾਨਕੋਟ, 22 ਜੂਨ (ਪ.ਪ) – ਆਮ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਮੁਹਈਆ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਅਹਿਮ ਸਕੀਮਾਂ ਚਲਾ ਕੇ ਉਨ੍ਹਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।ਇਹ ਜਾਣਕਾਰੀ ਡਾ. ਅਨਿਲ ਮਹਿੰਦਰਾ ਸਿਵਲ ਸਰਜਨ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਜਨਨੀ ਸਿਸ਼ੂ ਸੁਰੱਖਿਆ ਕਾਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਨੈਸ਼ਨਲ ਕੈਂਸਰ ਕੰਟਰੋਲ …
Read More »ਜਗਜੀਤ ਸਿੰਘ ਦੇ ਯੋਗਦਾਨ ਨੂੰ ਸਾਹਿਤ ਸਭਾ ਪੱਟੀ ਕਦੇ ਨਹੀਂ ਭੁਲਾ ਸਕਦੀ – ਨਿਰਮਲ ਅਰਪਣ
ਸਭਾ ਦੇ ਮੈਂਬਰਾਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ ਪੱਟੀ, 22 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸਾਹਿਤ ਸਭਾ ਪੱਟੀ ਦੀ ਇੱਕਤਰਤਾ ਵੋਹਰਾ ਸਦਨ ਪੱਟੀ ਵਿਖੇ ਸਭਾ ਦੇ ਪ੍ਰਧਾਨ ਬਰਕਤ ਸਿੰਘ ਵੋਹਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਇੱਕਤਰਤਾ ਵਿੱਚ ਸਭਾ ਦੇ ਸਮੂਹ ਅਹੁਦੇਦਾਰਾਂ, ਸਰਬ ਸ਼੍ਰੀ ਡਾ: ਰਘੂਨਾਥ ਜੈਨ, ਜਸਬੀਰ ਸਿੰਘ ਸੋਢੀ ਸਰਪ੍ਰਸਤ, ਮੈਡਮ ਸਵਿੰਦਰਦੀਪ ਮੀਤ ਪ੍ਰਧਾਨ, …
Read More »ਮਾਮਲਾ ਸ੍ਰੀ ਹਰਿਮੰਦਿਰ ਸਾਹਿਬ ਤੇ ਅਕਾਲ ਤਖਤ ਸਾਹਿਬ ਨੂੰ ਯੂਨੈਸਕੋ ਰਾਹੀਂ ਵਿਸ਼ਵ ਵਿਰਾਸਤ ਦਾ ਦਰਜਾ ਦੁਆਉਣ ਦਾ
ਸਿੱਖਾਂ ਦੇ ਪਵਿੱਤਰ ਧਾਰਮਿਕ ਅਸ਼ਥਾਨਾਂ ‘ਤੇ ਸਿੱਧੇ ਜਾਂ ਅਸਿੱਧੇ ਢੰਗ ਨਾਲ ਕਬਜ਼ਾ ਕਰਨ ਦੀ ਸਾਜ਼ਿਸ਼ ਸਫਲ ਨਹੀਂ ਹੋਣ ਦੇਵਾਂਗੇ- ਰਾਣਾ ਨਵੀਂ ਦਿੱਲੀ, 22 ਜੂਨ (ਅੰਮ੍ਰਿਤ ਲਾਲ ਮੰਨਣ) – ਭਾਰਤ ਸਰਕਾਰ ਵਲੋਂ ਸਿੱਖ ਪੰਥ ਦੀਆਂ ਪਵਿੱਤਰ ਧਾਰਮਿਕ ਸੰਸਥਾਵਾਂ, ਸ੍ਰੀ ਦਰਬਾਰ ਸਾਹਿਬ (ਸ੍ਰੀ ਹਰਿਮੰਦਿਰ ਸਾਹਿਬ) ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਯੂਨੈਸਕੋ ਰਾਹੀਂ ਵਿਸ਼ਵ ਵਿਰਾਸਤ (ਵਰਲਡ ਹੈਰੀਟੇਜ) ਦਾ ਦਰਜਾ ਦੁਆ, ਉਨ੍ਹਾਂ ਪੁਰ …
Read More »“Mega Job Fest-2015” at CKD Management Institute on June 24
Amritsar, June 22 (Manjit Kaur) – “Mega Job Fest-2015” is being held at CKD Institute of Management and Technology (CKDIMT) on June, 24th 2015 at Amritsar campus. More than 20 top-notch companies like: HCL Technologies (B-SERVE); ICICI Bank; Videocon Telecom; Birla Sun life; Coca-Cola; HK Clarks Inn etc. have given their consent to participate in this mega event. The job …
Read More »ਖ਼ਾਲਸਾ ਪਬਲਿਕ ਸਕੂਲ ਨੇ ਮਨਾਇਆ ਯੋਗ ਦਿਵਸ
ਯੋਗਾ ਨਾਲ ਬਿਮਾਰੀਆਂ ਤੋਂ ਮਨੁੱਖ ਰਹਿ ਸਕਦਾ ਹੈ ਰੋਗ ਮੁਕਤ – ਡਾ. ਬਰਾੜ ਅੰਮ੍ਰਿਤਸਰ, 22 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਬੀਤੇ ਦਿਨੀਂ ‘ਅੰਤਰਰਾਸ਼ਟਰੀ ਯੋਗ ਦਿਵਸ’ ਮੌਕੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੋਜ਼ਾਨਾ ਯੋਗਾ ਕਰਨ ਨਾਲ ਮਨੁੱਖ ਨਾਮੁਰਾਦ ਬਿਮਾਰੀਆਂ ਤੋਂ ਦੂਰ ਰਹਿ ਕੇ ਜੀਵਨ ਭਰ ਰੋਗ ਮੁਕਤ ਰਹਿ ਸਕਦਾ ਹੈ।ਕਿਉਂਕਿ …
Read More »ਮਲਹੋਤਰਾ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸ਼ੀਏਸ਼ਨ ਜੰਡਿਆਲਾ ਗੁਰੂ ਇਕਾਈ ਦੇ ਪ੍ਰਧਾਨ ਨਿਯੁੱਕਤ
24 ਨੂੰ ਪੱਤਰਕਾਰ ਟੋਲ ਟੈਕਸ ਬੈਰੀਅਰ ‘ਤੇ ਦੇਣਗੇ ਧਰਨਾ ਜੰਡਿਆਲਾ ਗੁਰੂ, 22 ਜੂਨ (ਹਰਿੰਦਰ ਪਾਲ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੀ ਇੱਕ ਜਰੂਰੀ ਮੀਟਿੰਗ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ ਰੱਖੀ ਗਈ।ਮੀਟਿੰਗ ਵਿੱਚ 24 ਜੂਨ ਸਵੇਰੇ 11.00 ਵਜੇ ਟੋਲ ਟੈਕਸ ਬੈਰੀਅਰ ਕੱਥੂਨੰਗਲ ਤੇ ਦਿੱਤੇ ਜਾ ਰਹੇ ਧਰਨੇ ਬਾਰੇ ਵਿਚਾਰ ਵਿਟਾਂਦਰਾ ਸਾਂਝਾ ਕੀਤਾ ਗਿਆ ਅਤੇ ਪਹੁੰਚੇ ਹੋਏ ਸਮੂਹ ਅਹੁਦੇਦਾਰਾਂ ਦੀਆਂ ਡਿਊਟੀਆਂ …
Read More »
Punjab Post Daily Online Newspaper & Print Media