ਸੇਜ਼ਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅੰਮ੍ਰਿਤਸਰ, 21 ਜੂਨ (ਗੁਰਚਰਨ ਸਿੰਘ) – ਸ੍ਰੀ ਗੁਰੂ ਰਾਮ ਦਾਸ ਬਿਰਧ ਘਰ ਸੁਲਤਾਨਵਿੰਡ ਦੇ ਸੰਚਾਲਕ ਤੇ ਰਾਮਗੜੀਆ ਬਰਾਦਰੀ ਦੇ ਆਗੂ, ਸਮਾਜ ਸੇਵੀ ਤੇ ਉਦਯੋਗਪਤੀ ਸ. ਉਂਕਾਰ ਸਿੰਘ ਸੰਧੂ ਦਾ ਅੱਜ ਦਿਹਾਂਤ ਹੋ ਗਿਆ, ਜੋ ਬੀਤੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।74 ਸਾਲਾਂ ਉਂਕਾਰ ਸਿੰਘ ਸੰਧੂ ਦਾ ਅੰਤਿਮ ਸਸਕਾਰ ਅੱਜ ਚਾਟੀਵਿੰਡ ਗੇਟ ਸਥਿਤ ਸਮਸ਼ਾਨਘਾਟ …
Read More »Monthly Archives: June 2015
HARSIMRAT BADAL PRESIDES OVER STATE LEVEL INTERNATIONAL YOGA DAY CELEBRATIONS
SAYS IT CAN GO A LONG WAY IN KEEPING THE YOUTH AWAY FROM DRUGS Amritsar, June 21 (Punjab Post Bureau) – Rejuvenated by the energy exuded by the enthusiast participants in the State Level Function held to mark the First International Yoga Day celebration, Union Minister for Food Processing Industries, Mrs Harsimrat Kaur Badal, whole heartedly appreciated the efforts of …
Read More »ਆਰਯੂਵੈਦਿਕ ਵਿਭਾਗ ਪੰਜਾਬ ਵੱਲੋਂ ਵਿਸ਼ਵ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਆਯੋਜਿਤ
ਪਠਾਨਕੋਟ, 21 ਜੂਨ (ਪ.ਪ) – ਸਥਾਨਕ ਆਈ.ਡੀ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿਖੇ ਆਰਯੂਵੈਦਿਕ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ਵ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਇਸ …
Read More »ਮੰਤਰੀ ਅਨਿਲ ਜੋਸ਼ੀ ਨੇ ਦਿੱਤਾ ਚਾਂਦ ਐਵਨਿਊ ਪੰਚਾਇਤ ਨੂੰ 10 ਲੱਖ ਦਾ ਚੈਕ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਹਲਕਾ ਅੰਮ੍ਰਿਤਸਰ ਉੱਤਰੀ ਵਿਚ ਪੇਂਦੀ ਫ਼ਤਹਿਗੜ੍ਹ ਚੂੜੀਆਂ ਰੋਡ ਸਥਿਤ ਚਾਂਦ ਐਵਨਿਊ ਪੰਚਾਇਤ ਨੂੰ ਵਿਕਾਸ ਕੰਮਾਂ ਲਈ ਆਪਣੀ ਗ੍ਰਾਂਟ ਵਿਚ 10 ਲੱਖ ਰੁਪਏ ਰਾਸ਼ੀ ਦਾ ਚੈਕ ਪ੍ਰਧਾਨ ਕੀਤਾ । ਇਸ ਮੋਕੇ ਸ਼੍ਰੀ ਜੋਸ਼ੀ ਨੇ ਦਸਿਆ ਕਿ ਉਹਨਾਂ ਦਾ ਏਜੰਡਾ ਸਿਰਫ ਅਤੇ …
Read More »ਮੰਤਰੀ ਅਨਿਲ ਜੋਸ਼ੀ ਨੇ ਵੰਡੇ ਸਵੀਮਿੰਗ ਕੰਪੀਟੀਸ਼ਨ ਦੇ ਜੇਤੂਆਂ ਨੂੰ ਇਨਾਮ
ਡਿਸਟ੍ਰਿਕ ਸਵੀਮਿੰਗ ਐਸੋਸੀਏਸ਼ਨ ਨੂੰ 2 ਲੱਖ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਿਤ ਸਵੀਮਿੰਗ ਪੂਲ ਵਿਖੇ ਡਿਸਟ੍ਰਿਕ ਸਵੀਮਿੰਗ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ 40ਵਾਂ ਜੂਨੀਅਰ ਪੰਜਾਬ ਸਟੇਟ ਸਵੀਮਿੰਗ ਐਂਡ ਵਾਟਰ ਪੂਲ ਚੈਪੀਅਨਸ਼ਿਪ ਦਾ ਆਯੋਯਨ ਕੀਤਾ ਗਿਆ ।ਇਸ ਸਮਾਗਮ ਦੋਰਾਨ ਪੰਜਾਬ ਦੇ ਸਥਾਨਕ ਸਰਕਾਰ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਸ਼੍ਰੀ …
Read More »ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਲਗਾਈ ਛਬੀਲ
ਅੰਮ੍ਰਿਤਸਰ, 21 ਜੂਨ (ਗੁਰਚਰਨ ਸਿੰਘ) – ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਅੱਜ ਜੋੜਾ ਘਰ ਸੇਵਾ ਸੁਸਾਇਟੀ ਦੇ ਸਮੂੰਹ ਮੈਬਰਾਂ ਵੱਲੋ ਪੰਚਮੀ ਦਿਹਾੜੇ ‘ਤੇ ਗੁਰਦੁਆਰਾ ਛੇਹਰਟਾ ਸਾਹਿਬ ਛਬੀਲ ਲਗਾਈ ਗਈ । ਛਬੀਲ ਦੀ ਸ਼ੁਰੂਆਤ ‘ਤੇ ਸਮੂੰਹ ਮੈਬਰਾਂ ਵੱਲੌ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਾਰਾ ਦਿਨ ਚੱਲੀ ਛਬੀਲ ਦੌਰਾਨ ਸੰਗਤ ਨੂੰ …
Read More »Short term course inaugurated in Yoga and Aerobics on World Yoga Day
Amritsar, June, 20 (Punjab Post Bureau) – Department of Life Long Learning inaugurated a short term course of 20 days in Yoga and Aerobics on the special occasion of World Yoga Day (21st June). Dr. Saravjit Kaur Brar, lady Vice Chancellor and Principal Khalsa College Public School, was the Chief Guest of this inaugural ceremony. Dr. Dinesh Sharma, a Yoga …
Read More »ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਜਥੇ ਨੇ ਬਾਪੂ ਸੂਰਤ ਸਿੰਘ ਨਾਲ ਕੀਤੀ ਮੁਲਾਕਾਤ
ਹੋ ਰਹੀਆਂ ਭੁੱਖ ਹੜਤਾਲਾਂ ਦਰਸਾ ਰਹੀਆਂ ਹਨ ਸਰਕਾਰਾਂ ਦੀਆਂ ਮਾਰੂ ਨੀਤੀਆਂ-ਭਾਈ ਠੀਕਰੀਵਾਲ ਅਹਿਮਦਗੜ੍ਹ, 21 ਜੂਨ (ਹਰਮਿੰਦਰ ਸਿੰਘ ਭੱਟ) – ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੇ ਕਈ ਮਹੀਨਿਆਂ ਤੋ ਸਰਕਾਰ ਨਾਲ ਸ਼ਾਂਤੀਪੂਰਵਕ ਲੜਾਈ ਲੜ ਰਹੇ ਬਾਪੂ ਸੂਰਤ ਸਿੰਘ ਦੀਆਂ ਮੰਗਾਂ ਨੂੰ ਅਣਦੇਖਾ ਕਰ ਕੇ ਸਰਕਾਰ ਦੁਆਰਾ ਦੂਜੀ ਵਾਰ ਜਬਰੀ ਚੁੱਕ ਕੇ ਉਨ੍ਹਾਂ ਦੀ ਭੁੱਖ ਹੜਤਾਲ ਨੂੰ ਤੋੜਨ ਦੇ ਮਨਸੂਬੇ ਨਾਲ ਪੀ. …
Read More »ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਨੇ ਸ਼ਹੀਦ ਭਾਈ ਜਸਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਭੋਗ ਸਮੇਂ ਵੀ ਦਰਦ ਵੰਢਾਉਣ ਦੀ ਥਾਂ, ਹੁੰਦੀ ਰਹੀ ਆਪਸੀ ਖਿਚੋਤਾਨ – ਨਰਵੀਰ ਸਿੰਘ ਅਹਿਮਦਗੜ੍ਹ, 21 ਜੂਨ (ਭੱਟ) – ਬੀਤੇ ਦਿਨੀਂ ਜੰਮੂ ਵਿਖੇ ਪੁਲਿਸ ਦੁਆਰਾ ਚਲਾਈ ਗਈ ਗੋਲੀ ਵਿਚ ਸ਼ਹੀਦ ਹੋਏ ਭਾਈ ਜਸਜੀਤ ਸਿੰਘ ਜੰਮੂ ਦੇ ਪਰਿਵਾਰ ਨੂੰ ਦਿਲਾਸਾ ਦੇਣ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਚੱਲਣ ਦੇ ਵਾਅਦੇ ਲਈ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਦੇ ਮੁੱਖ ਸੇਵਾਦਾਰ …
Read More »ਸ੍ਰੀ ਆਨੰਦਪੁਰ ਸਾਹਿਬ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਕਰਵਾਏ
ਅਹਿਮਦਗੜ੍ਹ, 21 ਜੂਨ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਮਾਣਕੀ ਵਿਖੇ ਭਾਈ ਧਰਮ ਸਿੰਘ ਗੁਰਮਿਤ ਪ੍ਰਚਾਰ ਟਰੱਸਟ ਵੱਲੋਂ ਗੁਰਬਾਣੀ ਕੰਠ, ਲੰਮੇ ਕੇਸ ਅਤੇ ਦਸਤਾਰ ਮੁਕਾਬਲਿਆਂ ਦਾ ਆਯੋਜਿਨ ਕਰਵਾਇਆ ਗਿਆ।ਇਸ ਦੌਰਾਨ ਵੱਡੀ ਗਿਣਤੀ ਵਿਚ ਬੱਚਿਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਭਾਗ ਲਿਆ।ਨੇ ਵਿਸੇਸ ਤੌਰ ਤੇ ਸਿਰਕਤ ਕੀਤੀ।ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ-ਦਸਤਾਰ ਮੁਕਾਬਲੇ ਵਿਚੋਂ ਹਰਮਨਪ੍ਰੀਤ ਸਿੰਘ ਪਹਿਲੇ, ਗੁਰਤੇਜਵੀਰ ਸਿੰਘ ਦੂਜੇ ਅਤੇ ਜਸਕਰਨ ਸਿੰਘ …
Read More »
Punjab Post Daily Online Newspaper & Print Media