ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਸਤਿਗੁਰੂ ਕਬੀਰ ਧਾਨਕ ਸੁਸਾਇਟੀ ਵੱਲੋ ਸਤਿਗੁਰੂ ਸਾਹਿਬ ਸ੍ਰੀ ਕਬੀਰ ਜੀ ਦੇ 617 ਜਨਮ ਦਿਨ ਸ਼ੁਭ ਦਿਹਾੜ ਗਲੀ ਨੰ. 7 ਹਿੰਦੁਸਤਾਨ ਬਸਤੀ ਧਾਨਕ ਬਰਾਦਰੀ ਵੱਲੋ ਲੋਹਗੜ੍ਹ ਰੋਡ ਵਿਖੇ ਠੰਡੇ ਜਲ ਦੀ ਛਬੀਲ ਤੇ ਕੜੀ ਚੋਲ ਦਾ ਲੰਗਰ ਲਗਾਇਆ ਗਿਆ।ਇਸ ਮੋਕੇ ਤੇ ਸੁਸਾਇਟੀ ਦੇ ਮੈਂਬਰਾਂ ਵੱਲੋ ਕਬੀਰ ਜੀ ਦੇ ਦੱਸੇ ਰਾਹ ਤੇ ਲੋਕਾਂ ਨੂੰ ਚੱਲਣ ਲਈ …
Read More »Monthly Archives: June 2015
ਬੀਬੀ ਜਲਾਲਉਸਮਾਂ ਅਕਾਲੀ ਦਲ ਇਸਤਰੀ ਵਿੰਗ (ਬਾਦਲ) ਦੀ ਵਰਕਿੰਗ ਕਮੇਟੀ ਮੈਂਬਰ ਨਿਯੁੱਕਤ
ਜੰਡਿਆਲਾ ਗੁਰੂ 16 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਧਰਮ ਪਤਨੀ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਗੁਰਵਿੰਦਰ ਕੋਰ ਜਲਾਲਉਸਮਾ ਨੁੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਤੇ ਇਸਤਰੀ ਵਿੰਗ ਅਕਾਲੀ ਦਲ ਬਾਦਲ ਦੀ ਕੋਮੀ ਪ੍ਰਧਾਨ ਬੀਬੀ ਜਗੀਰ ਕੋਰ ਵਲੋਂ ਇਸਤਰੀ ਵਿੰਗ ਅਕਾਲੀ ਦਲ …
Read More »ਨਗਰ ਕੀਰਤਨ ਨੂੰ ਮਿਲੇ ਸੰਗਤੀ ਹੁੰਗਾਰੇ ਦਾ ਦਿੱਲੀ ਕਮੇਟੀ ਵੱਲੋਂ ਧੰਨਵਾਦ
ਸੰਗਤਾ ਵੱਲੋਂ ਮਿਲਿਆ ਪਿਆਰ ਅਤੇ ਉਤਸਾਹ ਬੇਮਿਸਾਲ – ਜੀ.ਕੇ ਨਵੀਂ ਦਿੱਲੀ, 15 ਜੂਨ (ਅੰਮ੍ਰਿਤ ਲਾਲ ਮੰਨਣ) – ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਸਥਾਪਨਾ ਦੇ 350 ਸਾਲਾ ਸਮਾਗਮਾਂ ਦੀ ਕੜੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਸਜਾਏ ਗਏ ਦੋ ਦਿੰਨੀ ਨਗਰ ਕੀਰਤਨ ਦੇ ਰੂਟ ‘ਤੇ ਸੰਗਤਾਂ ਪਾਸੋਂ ਮਿਲੇ ਭਰਵੇਂ ਹੁੰਗਾਰੇ ਸਦਕਾ ਨਗਰ ਕੀਰਤਨ ਨੂੰ ਰੁਹਾਨੀਅਤ …
Read More »ਸਿੱਖੀ ਨੂੰ ਸੰਭਾਲਣਾ ਵੀ ਤਪਾਂ ਸਿਰ ਤਪ ਹੈ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 16 ਜੂਨ (ਪ੍ਰੀਤਮ ਸਿੰਘ) – 350 ਸਾਲ ਧੰਨ ਸ੍ਰੀ ਗਰੂ ਗੋਬਿੰਦ ਸਿੰਘ ਜੀ ਨਾਲ ਅਰਧ ਸ਼ਤਾਬਦੀ ਨੂੰ ਸਮਰਪਿੱਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਚੈਰੀਟੇਬਲ ਵੱਲੋਂ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਅਸੀਸ ਨਾਲ ਚਲਾਈ ਹੋਈ ਪੰਜਵੀਂ ਲਹਿਰ ‘350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ’, ਜਿਸ ਤਹਿਤ ਦੇਸ਼ ਵਿਦੇਸ਼ ਦੀਆਂ ਸੰਗਤਾਂ ਸ੍ਰੀ ਜਪੁਜੀ ਸਾਹਿਬ, ਸ੍ਰੀ ਗੁਰੂ ਗ੍ਰੰਥ …
Read More »ਬੀਬੀ ਕੌਲਾਂ ਜੀ ਸੀਨੀ. ਸੈਕੰ. ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 16 ਜੂਨ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀਨੀ. ਸੈਕੰ. ਪਬਲਿਕ ਸਕੂਲ ਵਿੱਚ ਨਵੇਂ ਸੈਸ਼ਨ 2015-16 ਦੀ ਆਰੰਭਤਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਦਿਵਸ ਮਨਾਇਆ ਗਿਆ।ਇਸ ਦੀ ਆਰੰਭਤਾ ਪ੍ਰਿੰਸੀਪਲ ਸ੍ਰੀਮਤੀ ਜਗਜੀਤ ਕੌਰ ਅਤੇ ਸਕੂਲ ਦੇ ਬੱਚਿਆਂ ਵੱਲੋਂ ਕੀਰਤਨ ਦੀ ਹਾਜ਼ਰੀ ਨਾਲ ਕੀਤੀ ਗਈ। ਉਪਰੰਤ ਭਾਈ ਗੁਰਇਕਬਾਲ ਸਿੰਘ ਅਤੇ ਉਹਨਾਂ ਦੇ ਕੀਰਤਨੀ ਜੱਥੇ ਵੱਲੋਂੰ ਰਸ ਭਿੰਨਾਂ ਕੀਰਤਨ ਕੀਤਾ ਗਿਆ ਅਤੇ …
Read More »ਮੁਕਮਪਾਲ ਸਿੰਘ ਸੱਗੂ ਨੂੰ ਜਨਮ ਦਿਨ ਮੁਬਾਰਕ
ਅੰਮ੍ਰਿਤਸਰ ਵਾਸੀ ਮੁਕਮਪਾਲ ਸਿੰਘ ਸੱਗੂ ਨੂੰ ਜਨਮ ਦਿਨ ਧੀਆਂ ਬਹੁਤ ਬਹੁਤ ਮੁਬਾਰਕਾਂ
Read More »17 ਜੂਨ ਤੋਂ ਅਰੋਮਾ ਪੈਲੇਸ ਵਿਖੇ ਸ਼ੁਰੂ ਹੋਣ ਵਾਲੇ ਯੋਗ ਕੈਂਪ ਸਬੰਧੀ ਲੋਕਾਂ ਵਿੱਚ ਭਾਰੀ ਉਤਸ਼ਾਹ
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਪੱਛਮ ਵੈਲਫੇਅਰ ਆਰਗੇਨਾਈਜੇਸ਼ਨ ਅਤੇ ਪਤੰਜਲੀ ਯੋਗ ਸਮਿਤੀ, ਬਠਿੰਡਾ ਦੇ ਸੀਨੀਅਰ ਆਗੂਆਂ ਵੱਲੋਂ ਬਣਾਈ ਪ੍ਰਬੰਧਕ ਕਮੇਟੀ ਦੀ ਬੈਠਕ ਪ੍ਰਤਾਪ ਨਗਰ, ਬਠਿੰਡਾ ਵਿਖੇ ਪ੍ਰੋਗਰਾਮ ਕੋ-ਆਰਡੀਨੇਟਰ ਦੇਸ ਰਾਜ ਛੱਤਰੀਵਾਲਾ ਦੀ ਅਗਵਾਈ ਹੇਠ ਹੋਈ। ਬੈਠਕ ਵਿੱਚ ਵਿਸ਼ਵ ਯੋਗ ਦਿਹਾੜੇ ਨੂੰ ਸਮਰਪਿਤ ਮੁਫਤ ਯੋਗ ਸਾਧਨਾ ਕੈਂਪ ਦੀਆਂ ਤਿਆਰੀਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜਾਣਕਾਰੀ …
Read More »ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਵੱਲੋਂ ਬਾਬਾ ਫ਼ਰੀਦ ਇੰਸਟੀਚਿਊਟ ਵਿਖੇ ਸੈਮੀਨਾਰ
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕੈਨੇਡਾ ਦੀ ਚੋਟੀ ਦੀ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਜਿਸਦਾ ਦੁਨੀਆ ਵਿੱਚ 43ਵਾਂ ਰੈਂਕ ਹੈ, ਦੇ ਸਹਿਯੋਗ ਨਾਲ ਸਿੱਖਿਆ ਖੇਤਰ ਦੀ ਅਗਵਾਈ ਕਰਨ ਵਾਲਿਆਂ ਲਈ ‘ਸ਼ਕਾਲਰਸ਼ਿਪ ਆਫ਼ ਟੀਚਿੰਗ ਐਂਡ ਲਰਨਿੰਗ’ ਬਾਰੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਤੋਂ ਫੈਕਲਟੀ …
Read More »ਝੋਨਾ ਲਗਾਉਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ
ਅੰਮ੍ਰਿਤਸਰ, 16 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੰਜਾਬ ਸਰਕਾਰ ਵੱਲੋ ਝੋਨਾ ਲਾਉਣ ਦੀ ਮਿਥੀ ਤਰੀਕ ਤੋਂ ਬਾਅਦ ਇਲਾਕੇ ਵਿਚ ਝੋਨੇ ਦੀ ਫਸਲ ਲਵਾਈ ਨੇ ਜੋਰ ਫੜ ਲਿਆ ਹੈ।ਜਿਸ ਕਰਕੇ ਝੋਨੇ ਦੀ ਫਸਲ ਲਾਉਣ ਵਾਲੇ ਕਿਸਾਨਾ ਨੇ ਹੁਣ ਪਰਵਾਸੀ ਮਜ਼ਦੂਰਾਂ ਦੇ ਦਰ ਦੇ ਗੇੜੇ ਕੱਢਣੇ ਸ਼ੁਰੂ ਕਰ ਦਿੱਤੇ ਹਨ। ਭਾਵੇ ਕਿ ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋ ਝੋਨਾ ਲਾਉਣ …
Read More »ਤਿੰਨ ਡੱਬੇ ਹੋਣ ਕਰਕੇ ਲੋਕਾਂ ਨੇ ਪੱਟੀ ਸਟੇਸ਼ਨ ‘ਤੇ ਰੇਲ ਮੰਤਰੀ ਦੇ ਖਿਲਾਫ ਜੰਮ ਕੇ ਕੀਤੀ ਨਾਅਰੇਬਾਜੀ
ਪੱਟੀ, 16 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਅੰਮ੍ਰਿਤਸਰ ਤੋਂ ਖੇਮਕਰਨ ਜਾਂਦੀ ਡੀ.ਐਮ.ਯੂ ਰੇਲ ਗੱਡੀ ਤਿੰਨ ਡੱਬੇ ਹੋਣ ਕਰਕੇੇ ਲੋਕਾਂ ਨੇ ਪੱਟੀ ਸਟੇਸ਼ਨ ਉਤੇ ਕਈ ਘੰਟੇ ਰੇਲ ਗੱਡੀ ਰੋਕ ਕੇ ਜਨਤਾ ਨੇ ਪੱਟੀ ਕੇਂਦਰ ਸਰਕਾਰ ਰੇਲ ਮੰਤਰੀ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ।ਜਦ ਤਰਨਤਾਰਨ ਵੱਲੋ ਗੱਡੀ ਆ ਰਹੀ ਸੀ ਤਾਂ ਲੋਕ ਅੱਗੇ ਹੋ ਗਏ, ਅਗਰ ਗੱਡੀ ਹੋਲੀ …
Read More »
Punjab Post Daily Online Newspaper & Print Media