ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਐਨ. ਸੀ. ਸੀ. ਵਿਭਾਗ ਨੇ ਇਕ ਵਾਰ ਫਿਰ ਆਪਣੀਆਂ ਉਪਲਭਦੀਆਂ ਵਿੱਚ ਵਾਧਾ ਕਰਦਿਆਂ ਹੋਇਆਂ ਯੂਥ ਐਕਸਚੇਂਜ ਪ੍ਰੋਗਰਾਮ 6 ਅੰਤਰਰਾਸ਼ਟਰੀ ਕੈਂਪ) ਵਿੱਚ ਕੈਡੇਟ ਸੰਦੀਪ ਕੌਰ ਵੱਲੋਂ ਥਾਂ ਬਣਾ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਫਸਟ ਪੰਜਾਬ ਗਰਲਜ਼ ਬਟਾਲੀਅਨ ਐਨ. ਸੀ. ਸੀ ਅੰਮ੍ਰਿਤਸਰ ਦੀ …
Read More »Monthly Archives: June 2015
ਬੁਲਾਰੀਆ ਵੱਲੋਂ ਬਟਾਲਾ ਵਿਖੇ ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਦਾ ਅਗਾਜ਼
ਬਟਾਲਾ ਹਲਕੇ ‘ਚ ਯੂਥ ਵਿੰਗ ਦੀ ਰਿਕਾਰਡਤੋੜ ਭਰਤੀ ਕੀਤੀ ਜਾਵੇਗੀ – ਲੋਧੀਨੰਗਲ ਬਟਾਲਾ, 15 ਜੂਨ (ਨਰਿੰਦਰ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਮਾਝਾ ਖੇਤਰ ਦੇ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਯੂਥ ਅਕਾਲੀ ਦਲ ਨਾਲ ਜੁੜ ਰਹੇ ਹਨ। ਯੂਥ ਅਕਾਲੀ ਦਲ ਵੱਲੋਂ ਚੱਲ ਰਹੀ ਭਰਤੀ ਮੁਹਿੰਮ …
Read More »ਨਾਮ ਸਿਮਰਨ ਕੇਂਦਰ ਬਟਾਲਾ ਵੱਲੋਂ ਧਾਰਮਿਕ ਸਮਾਗਮ ਆਯੋਜਿਤ
ਬਟਾਲਾ, 15 ਜੂਨ (ਨਰਿੰਦਰ ਬਰਨਾਲ) – ਅੰਤਰਰਾਸ਼ਟਰੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਲੰਧਰ ਰੋਡ ਬਟਾਲਾ ਵੱਲੋਂ ਸੰਗਰਾਂਦ ਦਿਹਾੜੇ ਨੂੰ ਸਮਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਨਾਮ ਸਿਮਰਨ ਕੇਂਦਰ (ਰਜਿ) ਵਿਖੇ ਸ੍ਰੀ ਨਰਿੰਦਰ ਸਿੰਘ ਕਾਲੜਾ ਤੇ ਸਾਥੀਆਂ ਵੱਲੋ ਸ੍ਰੀ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਸੰਗਤਾਂ ਨੂੰ ਵਾਹਿਗੂਰ ਨਾਮ ਜੋੜਿਆ ਗਿਆ। ਇਲਾਕੇ ਦੀਆਂ ਸੰਗਤਾ ਦੇ ਭਾਰੀ ਇਕੱਠ ਵਿੱਚ ਪ੍ਰਧਾਨ ਡਾ. …
Read More »ਬਾਬਾ ਪ੍ਰੇਮ ਦਾਸ ਦੇ ਡੇਰੇ ਵਿੱਚ 11 ਪਾਵਨ ਸਰੂਪ ਅਗਨ ਭੇਂਟ ਹੋਣਾ ਬੇਹੱਦ ਚਿੰਤਾ ਦਾ ਵਿਸ਼ਾ -ਜਥੇਦਾਰ
ਅੰਮ੍ਰਿਤਸਰ, 15 ਜੂਨ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਿੰਡ ਬੰਗੀ ਕਲਾਂ ਬਾਬਾ ਪ੍ਰੇਮ ਦਾਸ ਦੇ ਡੇਰੇ ਵਿਚ ਵਾਪਰੀ ਮੰਦਭਾਗੀ ਘਟਨਾ, ਜਿਸ ਵਿਚ 11 ਪਾਵਨ ਸਰੂਪ ਅਗਨ ਭੇਂਟ ਹੋ ਗਏ ਹਨ ਨੂੰ ਇਕ ਚਿੰਤਾ ਦਾ ਵਿਸ਼ਾ ਦੱਸਿਆ ਹੈ। ਉਨਾਂ ਕਿਹਾ ਕਿ ਆਏ ਦਿਨ ਪਾਵਨ ਸਰੂਪ ਅਗਨ ਭੇਂਟ ਹੋਣ ਦੀਆਂ ਘਟਨਾਵਾਂ ਵਾਪਰ ਰਹੀਆਂ …
Read More »ਸਿੱਧੂ ਮਾਰਕੀਟ ਵਿੱਚ ਦੁਕਾਨਦਾਰਾਂ ਨੇ ਠੰਡੇ ਮਿਠੇ ਜਲ ਦੀ ਛਬੀਲ ਲਗਾਈ
ਅਲਗੋਂ ਕੋਠੀ, 15 ਜੂਨ (ਹਰਦਿਆਲ ਸਿੰਘ ਭੈਣੀ) – ਅੱਡਾ ਅਗਲੋਂ ਕੋਠੀ ਦੇ ਦੁਕਾਨਦਾਰਾਂ ਨੇ ਹਰ ਸਾਲ ਦੀ ਤਰਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ-ਮਿਠੇ ਜਲ ਦੀ ਛਬੀਲ ਲਗਾਈ ਅਤੇ ਦਾਲ-ਫੁਲਕੇ ਦਾ ਲੰਗਰ ਵੀ ਸਵੇਰ ਤੋਂ ਸ਼ਾਮ ਤੱਕ ਸੰਗਤਾਂ ਨੂੰ ਛਕਾਇਆ ਗਿਆ। ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਪਾਉਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਨੇ …
Read More »ਜਨਮ ਦਿਨ ਮੁਬਾਰਕ : ਅਰਮਾਨਦੀਪ ਸਿੰਘ
ਜਨਮ ਦਿਨ ਮੁਬਾਰਕ : ਅਰਮਾਨਦੀਪ ਸਿੰਘ ਜਨਮ ਮਿਤੀ : 16 ਜੂਨ ਪਿਤਾ : ਸੰਦੀਪ ਸਿੰਘ ਚੌਹਾਨ ਮਾਤਾ : ਹਰਮੀਤ ਕੌਰ ਚੌਹਾਨ ਵਾਸੀ : ਅੰਮ੍ਰਿਤਸਰ
Read More »ਅੱਡਾ ਅਲਗੋਂ ਕੋਠੀ ਦੇ ਦੁਕਾਨਦਾਰਾਂ ਤੇ ਇਲਾਕਾ ਵਾਸੀਆਂ ਲਾਈ ਠੰਡੇ ਮਿੱਠੇ ਜਲ ਦੀ ਛਬੀਲ
ਅਲਗੋਂ ਕੋਠੀ, 14 ਜੂਨ (ਹਰਦਿਆਲ ਸਿੰਘ ਭੈਣੀ) – ਅੱਡਾ ਅਲਗੋਂ ਕੋਠੀ ਦੇ ਦੁਕਾਨਦਾਰਾਂ ਨੇ ਹਰ ਸਾਲ ਦੀ ਤਰਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿੱਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ।ਸਵੇਰ ਤੋਂ ਸ਼ਾਮ ਤੱਕ ਚੱਲੀ ਇਸ ਛਬੀਲ ਦੌਰਾਨ ਮੈਂਗੋ, ਔਰੈਂਜ, ਦੁੱਧ ਆਦਿ ਵੱਖ ਵੱਖ ਕਿਸਮਾਂ ਦੇ ਠੰਡੇ ਮਿੱਠੇ ਜਲ ਅਤੇ ਜਲ ਜੀਰਾ ਵਰਤਾਇਆ ਗਿਆ।ਅੱਤ ਦੀ ਪੈ ਰਹੀ ਗਰਮੀ …
Read More »ਪਿੰਡ ਕੁੱਲਾ ਮਨਿਹਾਲਾ ਵਿਖੇ ਨੌਜਵਾਨਾਂ ਨੇ ਠੰਡੇ ਮਿੱਠੇ ਜਲ ਦੀ ਛਬੀਲ ਲਾਈ
ਪੱਟੀ, 14 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪਿੰਡ ਕੁੱਲਾ ਮਨਿਹਾਲਾ ਵਿਖੇ ਪਿੰਡ ਦੇ ਨੌਜਵਾਨਾਂ ਨੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ।ਇਸ ਮੋਕੇ ਤੇ ਰਾਜੀਵ ਕੁਮਾਰ, ਦਵਿੰਦਰ ਪੱਟੀ, ਨਿਸ਼ਾਨ ਗਿੱਲ, ਸੋਹਣ ਲਾਲ, ਭੇਜਾ ਸਿੰਘ, ਬਲਜਿੰਦਰ, ਰੈਂਬੋ, ਨਿੱਕੂ, ਜਸਬੀਰ, ਸੰਗੂ, ਬਲਵਿੰਦਰ, ਸਰਬਜੀਤ, ਬਬਲੂ ਆਦਿ ਨੇ ਸੇਵਾ ਕਰਕੇ ਜਨਮ ਸਫਲਾ ਕੀਤਾ ਹਾਜਰ ਸਨ।
Read More »ਆਮ ਆਦਮੀ ਪਾਰਟੀ ਨੇ 2017 ਦੀਆਂ ਚੋਣਾਂ ਦੇ ਮੱਦੇਨਜਰ ਕਮਰਕੱਸੀ
ਪੱਟੀ, 14 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਆਮ ਆਦਮੀ ਪਾਰਟੀ ਵਲੋ 2017 ਦੀਆਂ ਚੋਣਾਂ ਦੇ ਮੱਦੇਨਜਰ ਤਿਆਰੀਆਂ ਹੋਣ ਤੋ ਹੀ ਆਰੰਭ ਕਰ ਦਿੱਤੀਆਂ ਗਈਆਂ ਹਨ।ਇਸੇ ਦੇ ਚੱਲਦਿਆਂ ਅੱਜ ਵਿਧਾਨ ਸਭਾ ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਵਲੋਂ ਆਪਣੇ ਦਫਤਰ ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਵੀ ਸ਼ਾਮਲ ਹੋਏ।ਇਹ ਉਦਘਾਟਨ ਬੀਬੀ …
Read More »ਖਾਲੜਾ ਦੇ ਦੁਕਾਨਦਾਰਾਂ ਤੇ ਇਲਾਕਾ ਵਾਸੀਆਂ ਠੰਡੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਲਾਇਆ
ਖਾਲੜਾ, 14 ਜੂਨ (ਰਣਬੀਰ ਗੋਲਣ, ਲਖਵਿੰਦਰ ਗੋਲਣ) – ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿੱਤ ਕਸਬਾ ਖਾਲੜਾ ਦੇ ਮੇਨ ਬਜਾਰ ਵਿੱਚ ਦੁਕਾਨਦਾਰਾਂ ਤੇ ਸੰਗਤਾਂ ਵਲੋਂ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ਼ ਲਗਾਈ ਗਈ ।ਸਵੇਰੇ ਤੋਂ ਅਰੰਭ ਹੋਈ ਛਬੀਲ ਦੇਰ ਸ਼ਾਮ ਤੱਕ ਚੱਲਦੀ ਰਹੀ ਅਤੇ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੇ ਠੰਡੇ ਮਿੱਠੇ ਜਲ ਤੇ ਗੁਰੂ ਕਾ ਲੰਗਰ ਛੱਕ …
Read More »
Punjab Post Daily Online Newspaper & Print Media