ਅੰਮ੍ਰਿਤਸਰ, 12 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 34 ਵਿਦਿਆਰਥੀਆਂ ਨੂੰ ਐਕਸਿਸ ਬੈਂਕ ਗਰੁਪ ਵੱਲੋ ਕੈਂਪਸ ਪਲੇਸ਼ਮੈਂਟ ਰਾਹੀਂ ਸਲਾਨਾ 3.17 ਲੱਖ ਦੇ ਪੈਂਕਜ ਤੇ ਨੌਕਰੀਆਂ ਲਈ ਚੁਣ ਲਿਆ ਗਿਆ ਹੈ।ਇਹ ਵਿਦਿਆਰਥੀ ਆਪਣੀ ਰਸਮੀ ਪੜਾਈ ਖਤਮ ਹੋਣ ਉਪਰੰਤ ਜੂਨ ਦੇ ਤੀਸਰੇ ਹਫਤੇ ਤੋ ਆਪਣੀ ਨੌਕਰੀ ਤੇ ਚਲੇ ਜਾਣਗੇ।ਇਨ੍ਹਾਂ ਵਿਦਿਆਰਥੀਆਂ ਦੀ ਚੋਣ ਆਨ ਲਾਈਨ ਟੈਸਟ ਅਤੇ ਐਚ.ਆਰ. ਇੰਟਰਵਿਊ …
Read More »Monthly Archives: June 2015
ਬਟਾਲਾ ‘ਚ 15 ਜੂਨ ਨੂੰ ਬੁਲਾਰੀਆ ਕਰਨਗੇ ਯੂਥ ਅਕਾਲੀ ਦਲ ਦੀ ਭਰਤੀ ਦਾ ਅਗਾਜ਼- ਲੋਧੀਨੰਗਲ
ਬਟਾਲਾ, 12 ਜੂਨ (ਨਰਿੰਦਰ ਸਿੰਘ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੀ ਬਟਾਲਾ ਵਿਖੇ ਭਰਤੀ ਮੁਹਿੰਮ 15 ਜੂਨ ਨੂੰ ਆਰੰਭ ਕੀਤੀ ਜਾਵੇਗੀ।ਬਟਾਲਾ ਹਲਕੇ ਵਿੱਚ ਯੂਥ ਅਕਾਲੀ ਦੀ ਭਰਤੀ ਮੁਿਹੰਮ ਦਾ ਅਗਾਜ਼ ਯੂਥ ਅਕਾਲੀ ਦਲ ਦੇ ਮਾਝਾ ਜੋਨ ਦੇ ਪ੍ਰਧਾਨ ਅਤੇ ਮੁੱਖ ਸੰਸਦੀ ਸਕੱਤਰ ਸ. ਇੰਦਰਬੀਰ ਸਿੰਘ ਬੁਲਾਰੀਆ ਕਰਨਗੇ।ਇਹ ਜਾਣਕਾਰੀ ਦਿੰਦਿਆਂ ਹਲਕਾ ਬਟਾਲਾ ਦੇ ਮੁੱਖ ਸੇਵਾਦਾਰ …
Read More »18ਵਾਂ ਪੀਰ ਬਾਬਾ ਸ਼ਾਵਰ ਸ਼ਾਹ ਸਲਾਨਾ ਸੱਭਿਆਚਾਰਕ ਮੇਲਾ ਕਰਵਾਇਆ
ਮੇਲਾ ਕਮੇਟੀ ਨੂੰ ਇੱਕ ਲੱਖ ਤੇ ਪਿੰਡ ਮਧਰੇ ਦੇ ਵਿਕਾਸ ਵਾਸਤੇ ਤਿੰਨ ਲੱਖ ਦੇਣ ਦਾ ਐਲਾਨ ਬਟਾਲਾ, 12 ਜੂਨ (ਨਰਿੰਦਰ ਸਿੰਘ ਬਰਨਾਲ) – ਬਟਾਲਾ ਤੋ ਥੋੜੀ ਦੂਰ ਪਿੰਡ ਮਧਰੇ ਨਜਦੀਕ ਅੱਡਾ ਉਧਨਵਾਲ ਵਿਖੇ 18ਵਾਂ ਬਾਬਾ ਸ਼ਾਵਰ ਸ਼ਾਹ ਸਲਾਨਾ ਸੱਭਿਆਚਾਰਕ ਮੇਲਾਂ ਪੂਰੀ ਸ਼ਰਧਾਂ ਭਾਵਨਾ ਨਾਲ ਮਨਾਇਆ ਗਿਆ।ਇਸ ਮੇਲੇ ਵਿੱਚ ਪ੍ਰਸਿੱਧ ਗਾਇਕ ਜੋੜੀ ਬੀਰ ਦਵਿੰਦਰ ਤੇ ਸੁਖਰੀਤ ਤੋ ਇਲਵਾ ਜੋੜੀ ਸੋਨੂੰ ਸਿੰਘ …
Read More »ਨਵ-ਨਿਯੁੱਕਤ ਐਸ. ਡੀ ਐਮ. ਬਟਾਲਾ ਸਕੱਤਰ ਸਿੰਘ ਨੂੰ ‘ਜੀ ਆਇਆਂ ਕਿਹਾ’
ਬਟਾਲਾ, 12 ਜੂਨ (ਨਰਿੰਦਰ ਸਿੰਘ ਬਰਨਾਲ) – ਬਟਾਲਾ ਸਬ ਡਵੀਜਨ ਵਿੱਚ ਨਵੇਂ ਆਏ ਐਸ ਡੀ ਐਮ ਸ੍ਰੀ ਸਕੱਤਰ ਸਿੰਘ ਬੱਲ ਦਾ ਉਹਨਾ ਦੇ ਦਫਤਰ ਵਿਖੇ ਬਟਾਲਾ ਤਹਿਸੀਲ ਨਾਲ ਸਬੰਧਿਤ ਅਧਿਆਪਕਾਂ ਨੇ ਵਿਸ਼ੇਸ਼ ਮੁਲਾਕਤ ਕੀਤੀ ਤੇ ਉਹਨਾ ਨੂੰ ਜੀ ਆਇਆਂ ਕਿਹਾ। ਸ੍ਰੀ ਬੱਲ ਵੱਲੋ ਅਧਿਆਪਕਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਟਾਲਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਵਿਚਾਦਿਆਂ ਪੂਰਿਆਂ …
Read More »ਮਿਸ਼ਨ ਇੰਦਰਧਨੁਸ਼ ਅਧੀਨ ਆਮ ਲੋਕਾਂ ਨੂੰ ਟੀਕਾਕਰਨ ਪ੍ਰਤੀ ਜਾਗਰੂਕਤਾ ਦੌਰਾ ਜਾਰੀ
ਪਠਾਨਕੋਟ, 12 ਜੂਨ (ਪ.ਪ) – ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਿਆ ਭਾਰਤ ਵੱਲੋਂ ਚਲਾਈ ਜਾ ਰਹੀ ਮਿਸ਼ਨ ਇੰਦਰਧਨੁਸ਼ ਅਧੀਨ ਆਮ ਲੋਕਾਂ ਨੂੰ ਟੀਕਾਕਰਨ ਪ੍ਰਤੀ ਜਾਗਰੂਕ ਲਈ ਗਠਿਤ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਡਾ. ਅਨਿਲ ਮਹਿੰਦਰਾ ਸਿਵਲ ਸਰਜਨ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਸਿਹਤ ਕਰਮਚਾਰੀਆਂ ਦੀ ਇਸ ਗਠਿਤ ਟੀਮ ਵੱਲੋਂ ਕੀਤੇ ਗਏ ਵੱਖ ਵੱਖ …
Read More »ਪਿੰਡ ਨੌਸ਼ਹਿਰਾ ਨਲਬੰਦਾ ਤੇ ਸਿੰਬਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ
ਪਠਾਨਕੋਟ, 12 ਜੂਨ (ਪ.ਪ) – ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਵਾਸਤੇ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਪਿੰਡ ਨੌਸ਼ਹਿਰਾ ਨਲਬੰਦਾ ਅਤੇ ਸਿੰਬਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹਰਿੰਦਰ ਸਿੰਘ …
Read More »ਜੰਮੂ ਕਸ਼ਮੀਰ ਸਰਕਾਰ ਵੱਲੋਂ ਸਿੱਖ ਨੌਜਵਾਨਾਂ ਉੱਪਰ ਕੇਸ ਦਰਜ ਕਰਨਾ ਗਲਤ – ਜਥੇ. ਅਵਤਾਰ ਸਿੰਘ
ਸਾਰੀ ਘਟਨਾ ਦੀ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ ਅੰਮ੍ਰਿਤਸਰ, 12 ਜੂਨ (ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਸਰਕਾਰ ਵੱਲੋਂ ਸਿੱਖ ਨੌਜਵਾਨਾਂ ਉੱਪਰ ਦਰਜ ਕੀਤੇ ਪਰਚਿਆਂ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਾਸਰ ਗਲਤ ਕਰਾਰ ਦਿੰਦਿਆਂ ਘਟਨਾ ਦੀ ਮੁਕੰਮਲ ਜਾਂਚ ਦੇਸ਼ ਦੀ ਸਰਵਉੱਚ ਏਜੰਸੀ ਸੀ.ਬੀ.ਆਈ ਪਾਸੋਂ ਕਰਵਾਉਣ ਦੀ ਮੰਗ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ …
Read More »ਗੁ: ਟਿੱਬੀ ਸਾਹਿਬ ਤੋਂ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ
ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਜਥੇਦਾਰ ਅਵਤਾਰ ਸਿੰਘ ਨੇ ਸਵਾਗਤ ਕੀਤਾ ਅੰਮ੍ਰਿਤਸਰ, ੧੨ ਜੂਨ (ਗੁਰਪ੍ਰੀਤ ਸਿੰਘ) – ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਨਗਰੀ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਵੱਲੋਂ ਅਰਦਾਸ ਕਰਨ ਉਪਰੰਤ ਨਿਰਮਲ ਭੇਖ ਵੱਲੋਂ ਗੁਰਦੁਆਰਾ ਟਿੱਬੀ …
Read More »ਹਰਜੀਤ ਸਿੰਘ ਬੇਦੀ ਪੰਜ ਤਤਾਂ ‘ਚ ਵਲੀਨ, ਹਜ਼ਾਰਾਂ ਸੇਜ਼ਲ ਅਖਾਂ ਨੇ ਭਾਵ ਭਿੰਨੀ ਵਿਦਾਇਗੀ ਦਿੱਤੀ
ਅੰਮ੍ਰਿਤਸਰ, 12 ਜੂਨ (ਗੁਰਪ੍ਰੀਤ ਸਿੰਘ) – ਪ੍ਰਸਿਧ ਸਮਾਜ ਸੇਵਕ ਤੇ ਉੱਘੇ ਸਾਹਿਤਕਾਰ ਸz: ਹਰਜੀਤ ਸਿੰਘ ਬੇਦੀ ਪੰਜ ਤੱਤ ‘ਚ ਵਲੀਨ ਹੋ ਗਏ। ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਰਾਜਨੀਤਕ, ਸਮਾਜਿਕ, ਧਾਰਮਿਕ ਸਖਸ਼ੀਅਤਾਂ ਦੇ ਇਲਾਵਾ ਸਾਹਿਤ ਜਗਤ ਦੀਆਂ ਨਾਮਵਰ ਹਸਤੀਆਂ ਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਸ਼ਾਮਲ ਹੋਏ। ਹਜ਼ਾਰਾਂ ਹੀ ਸੇਜ਼ਲ ਅੱਖਾਂ ਨੇ ਸ: ਹਰਜੀਤ ਸਿੰਘ ਬੇਦੀ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੱਤੀ।ਸ: …
Read More »ਸੰਤਾਂ ਮਹਾਪੁਰਸ਼ਾਂ ਦੀ ਯਾਦ ਮਨਾਉਣਾ ਕੋਈ ਗੁਨਾਹ ਨਹੀਂ – ਜੀ.ਕੇ
ਨਵੀਂ ਦਿੱਲੀ, 12 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਜੰਮੂ ਵਿਖੇ ਬੀਤੇ ਦਿਨੀ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਏ ਸਿੱਖਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਦੇ ਹੋਏ ਕਮੇਟੀ ਵੱਲੋਂ ਮਾਲੀ ਮਦਦ ਦੇ ਚੈਕ ਵੀ ਤਕਸੀਮ ਕੀਤੇ। ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਭਾਈ ਜਗਜੀਤ ਸਿੰਘ ਦੇ ਪਰਿਵਾਰ ਨਾਲ ਹਮਰਦਰੀ ਪ੍ਰਗਟ …
Read More »
Punjab Post Daily Online Newspaper & Print Media