ਨਵੀਂ ਦਿੱਲੀ, 12 ਜੂਨ (ਅੰਮ੍ਰਿਤ ਲਾਲ ਮੰਨਣ) – ਸ੍ਰੀ ਆਨੰਦਪੁਰ ਸਾਹਿਬ ਨਗਰ ਦੀ ਸਥਾਪਨਾ ਦੇ 350ਵੇਂ ਸਾਲ ਮੌਕੇ ਦਿੱਲੀ ਸਿੱੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਦੱਸਿਆ ਕਿ ਨਗਰ ਕੀਰਤਨ 14 ਜੂਨ ਨੂੰ ਸਵੇਰੇ ਗੁਰਦੁਆਰਾ ਰਕਾਬਗੰਜ …
Read More »Monthly Archives: June 2015
ਅੰਮ੍ਰਿਤਸਰ ਤੋ ਖੇਮਕਰਨ ਡੀ.ਐਮ.ਯੂ ਦੇ ਡੱਬੇ ਘੱਟ ਕਰਨ ‘ਤੇ ਲੋਕ ਟਰੇਨ ਦੀ ਛੱਤ ਉਪਰ ਸਫਰ ਕਰਨ ਲਈ ਮਜਬੂਰ
ਪੱਟੀ, 12 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਭਾਰਤੀ ਰੇਲਵੇ ਅਕਸਰ ਰੇਲ ਪ੍ਰਬੰਧਾ ਨੁੰ ਲੈ ਕੇ ਵੱਡੇ ਵੱਡੇ ਦਾਅਵੇ ਕਰਦਾ ਰਹਿੰਦਾ ਹੈ ਪਰ ਸੱਚਾਈ ਕੁਝ ਹੋਰ ਵੀ ਹੁੰਦੀ ਹੈ।ਜਿਸ ਦੀ ਮਿਸਾਲ ਅਮਿ੍ਰੰਤਸਰ ਤੋ ਖੇਮਕਰਨ ਜਾਣ ਵਾਲੀ ਡੀ.ਐਮ.ਯੂ ਟਰੇਨ ਤੋ ਮਿਲਦੀ ਹੈ ਜੋ ਕਿ ਰੋਜਾਨਾਂ ਦਿਨ ਵਿਚ 8 ਚੱਕਰ ਅੰਮ੍ਰਿਤਸਰ ਖੇਮਕਰਨ ਦੇ ਲਗਾਉਦੀ ਹੈ ਅਤੇ ਇਹ ਸੇਵਾ ਦੇਸ਼ ਦੀ …
Read More » ਸ਼ਹੀਦ ਬਾਬਾ ਸਿੱਧ ਭੋਇ ਜੀ ਦਾ ਤਿੰਨ ਰੋਜ਼ਾ ਸਲਾਨਾ ਜੋੜ ਮੇਲਾ ਭਲਕ ਤੋਂ
ਪੱਟੀ, 12 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਧੰਨ ਧੰਨ ਅਮਰ ਸ਼ਹੀਦ ਬਾਬਾ ਸਿੱਧ ਭੋਇ ਸਾਹਿਬ ਜੀ ਦਾ ਤਿੰਨ ਦਿਨਾ ਸਲਾਨਾ ਜੋੜ ਮੇਲਾ ਗੁਰਦੁਆਰਾ ਭਿਆਣਾਂ ਸਾਹਿਬ ਜੀ ਧਾਰੀਵਾਲ ਵਿਖੇ 14 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਸਰਪੰਚ ਗੁਰਸ਼ਰਨ ਸਿੰਘ ਭੋਲਾ ਧਾਰੀਵਾਲ ਅਤੇ ਅਵਤਾਰ ਸਿੰਘ ਧਾਰੀਵਾਲ ਨੇ ਦੱਸਿਆ ਕਿ 14 ਜੂਨ ਨੂੰ ਸ੍ਰੀ ਆਖੰਡ …
Read More »ਨਗਰ ਕੌਂਸਲ ਵੱਲੋਂ ਪੱਟੀ ਦੀ ਰੋਹੀ ਵਿੱਚ ਸੁੱਟਿਆ ਜਾ ਰਿਹੈ ਸ਼ਹਿਰ ਦਾ ਕੂੜਾ ਕਰਕਟ
ਬਰਸਾਤੀ ਪਾਣੀ ਦੀ ਨਿਕਾਸੀ ਬਣਾਈ ਰੋਹੀ ਬਣ ਰਹੀ ਹੈ ਗੰਦਾ ਨਾਲਾ ਪੱਟੀ, 12 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੱਟੀ ਸ਼ਹਿਰ ਦੇ ਬਾਹਰਵਾਰ ਸਰਹਾਲੀ ਰੋਡ ‘ਤੇ ਪੈਂਦੀ ਰੋਹੀ ਜੋ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੀ ਹੋਈ ਹੈ ਅਤੇ ਇਸਦੇ ਪੁਲ ‘ਤੋਂ ਲੰਘ ਕੇ ਹੀ ਪੱਟੀ ਸ਼ਹਿਰ ਆਉਣ ਲਈ ਰਸਤਾ ਬਣਿਆ ਹੋਇਆ ਹੈ। ਪਰ ਇਸ ਰੋਹੀ ਦੇ ਕੰਢੇ …
Read More » ‘ਰੌਕ ਗਾਰਡਨ’ ਦੇ ਨਿਰਮਾਤਾ ਨੇਕ ਚੰਦ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਪੱਟੀ, 12 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਕਿਸੇ ਵਿਦਵਾਨ ਦਾ ਕਥਨ ਹੈ ਕਿ ਖੁਦ ਨੂੰ ਅਜਿਹਾ ਬਣਾਓ ਕਿ ਜਿੱਥੇ ਤੁਸੀਂ ਹੋ ਉਥੇ ਸਾਰੇ ਤੁਹਾਨੂੰ ਪਿਆਰ ਕਰਨ, ਜਿੱਥੋਂ ਤੁਸੀਂ ਚਲੇ ਜਾਓ, ਉਥੇ ਸਾਰੇ ਤੁਹਾਨੂੰ ਯਾਦ ਕਰਨ ਅਤੇ ਜਿੱਥੇ ਤੁਸੀਂ ਜਾਣ ਵਾਲੇ ਹੋ ਉਥੇ ਸਾਰੇ ਤੁਹਾਡਾ ਇੰਤਜ਼ਾਰ ਕਰਦੇ ਹੋਣ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਲੇਖਕ ਅਤੇ ਕਲਾ ਪ੍ਰੇਮੀ ਗੁਰਬਚਨ …
Read More » ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਅੰਮ੍ਰਿਤਸਰ ਤਬਦੀਲ
ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਵਿੱਚ ਹੋਏ 1993 ਦੇ ਬੰਬ ਧਮਾਕਿਮਆਂ, ਜਿੰਨ੍ਹਾਂ ਵਿੱਚ ਕਾਂਗਰਸੀ ਆਗੂ ਮਨਜਿੰਦਰ ਸਿੰਘ ਬਿੱਟਾ ਦੇ ਦੋ ਸੁਰੱਖਿਆ ਕਰਮਚਾਰੀ ਮਾਰੇ ਗਏ ਸਨ, ਦੇ ਦੋਸ਼ੀ ਡਾ. ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਮਾਨਸਿਕ ਤੌਰ ‘ਤੇ ਬਿਮਾਰੀ ਚੱਲ ਰਹੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੇ ਮਾਨਸਿਕ ਰੋਗਾਂ …
Read More »ਬੀਬੀ ਭੁੱਲਰ ਨੇ ਪੰਜਾਬ ਸਰਕਾਰ ਤੇ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 12 ਜੁੂਨ (ਅੰਮ੍ਰਿਤ ਲਾਲ ਮੰਨਣ) ਬੰਬ ਧਮਾਕਿਆਂ ਦੇ ਦੋਸ਼ ‘ਚ ਉਮਰ ਕੈਦ ਭੁਗਤ ਰਹੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਬੀਬੀ ਨਵਨੀਤ ਕੌਰ ਭੁੱਲਰ ਨੇ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਪ੍ਰੋਫੈਸਰ ਭੁੱਲਰ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਪੰਜਾਬ ਦੀ ਅੰਮ੍ਰਿਤਸਰ ਜੇਲ ਵਿਖੇ ਭੇਜੇ ਜਾਣ ਦਾ ਰਾਹ ਪੱਧਰਾ ਹੋਣ ‘ਤੇ ਅਕਾਲ ਪੁਰਖ ਦਾ ਧੰਨਵਾਦ ਕਰਦੇ ਹੋਏ ਦਿੱਲੀ …
Read More »ਵਾਤਾਵਰਨ ਨੂੰ ਦੂਸ਼ਿਤ ਹੋਣੋ ਬਚਾਉਣ ਲਈ ਗੈਰ ਰਵਾਇਤੀ ਊਰਜਾ ਦਾ ਪ੍ਰਸਾਰ ਸਮੇਂ ਦੀ ਲੋੜ- ਚੇਅਰਮੈਨ ਪੇਡਾ
ਅੰਮ੍ਰਿਤਸਰ, 11 ਜੂਨ (ਗੁਰਚਰਨ ਸਿੰਘ) – ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਗੈਰ ਰਵਾਇਤੀ ਊਰਜਾ ਦਾ ਪ੍ਰਸਾਰ ਸਮੇਂ ਦੀ ਲੋੜ ਹੈ ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਸੋਈ ਗੈਸ ਵਾਸਤੇ ਬਾਇਓ ਗੈਸ ਪਲਾਂਟ ਲਗਾਉਣ ਲਈ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਕੀਮ ਅਧੀਨ ਪੇਡਾ ਵੱਲੋਂ ਆਮ ਵਰਗ ਨੂੰ 9000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੇ ਵਰਗ ਨੂੰ 11 ਹਜਾਰ ਰੁਪਏ ਦੀ ਸਬਸਿਡੀ …
Read More »ਪਿੰਡ ਜੱਬੋਵਾਲ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਤਰਸਿੱਕਾ, 11 ਜੂਨ (ਕੰਵਲ ਜੋਧਾਨਗਰੀ) – ਪਿੰਡ ਜੱਬੋਵਾਲ ਵਿਖੇ ਬਾਬਾ ਗੁਰਬਖਸ਼ ਸਿੰਘ ਯੂਥ ਫੈਡਰੇਸ਼ਨ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਦੌਰਾਨ ਸਾਰਾ ਦਿਨ ਠੰਡੇ ਮਿੱਠੇ ਜਲਦੀ ਸੇਵਾ ਕੀਤੀ ਗਈ।ਇਸ ਮੌਕੇ ਹਰਜੋਤ ਸਿੰਘ, ਦਿਲਸ਼ੇਰ ਸਿੰਘ, ਸੁਖਦੇਵ ਸਿੰਘ, ਸਤਬੀਰ ਸਿੰਘ, ਮਨਬੀਰ ਸਿੰਘ, ਰਾਣਾ ਫੋਰਮੈਨ, ਗੁਰਮੇਜ ਸਿੰਘ ਆਦਿ ਵੱਲੋਂ ਸੇਵਾ ਕੀਤੀ ਗਈ ।
Read More »ਪਿੰਡ ਮੁੱਛਲ ‘ਚ ਹੋਈ ਆਮ ਆਦਮੀ ਪਾਰਟੀ ਦੀ ਪਲੇਠੀ ਮੀਟਿੰਗ
ਤਰਸਿੱਕਾ, 11 ਜੂਨ (ਕੰਵਲ ਜੋਧਾਨਗਰੀ) – ਵਿਧਾਨ ਸਭਾ ਹਲਕਾ ਜੰਡਿਆਲਾਗੁਰੂ ਦੇ ਪਿੰਡ ਮੁੱਛਲ ਵਿੱਚ ਆਮ ਆਦਮੀ ਪਾਰਟੀ ਦੀ ਭਰਵੀਂ ਮੀਟਿੰਗ ਜਥੇਦਾਰ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਜਥੇਦਾਰ ਕੁਲਵੰਤ ਸਿੰਘ ਸੰਗਰਾਏ ਕੰਨਵੀਨਰ ਹਲਕਾ ਜੰਡਿਆਲਾ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਬੀਬੀ ਅਮਰਜੀਤ ਕੌਰ ਮੁੱਛਲ ਦੁਆਰਾ ਆਪਣੇ ਵਿਚਾਰ ਰੱਖੇ ਗਏ ਜਿਨ੍ਹਾਂ ਦੀ ਸੱਭ ਪਿੰਡ ਵਾਸੀਆਂ ਵੱਲੋਂ ਪ੍ਰਸੰਸਾ ਕੀਤੀ ਗਈ।ਇਸ ਮੌਕੇ ਪਿੰਡ ਵਾਸੀਆਂ ਨੇ …
Read More »
Punjab Post Daily Online Newspaper & Print Media