ਅੰਮ੍ਰਿਤਸਰ, ੧੧ ਜੂਨ (ਗੁਰਪ੍ਰੀਤ ਸਿੰਘ) – ਪ੍ਰਸਿੱਧ ਸਮਾਜ ਸੇਵੀ ਤੇ ਉੱਘੇ ਸਾਹਿਤਕਾਰ ਸz: ਹਰਜੀਤ ਸਿੰਘ ਬੇਦੀ ਅੱਜ ਬੀਮਾਰ ਹੋਣ ਕਾਰਣ ਕੁ’ਝ ਸਮਾਂ ਹਸਪਤਾਲ ਵਿੱਚ ਰਹਿਣ ਮਗਰੋਂ ਇਸ ਫਾਨੀ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਗਏ। ਸ: ਹਰਜੀਤ ਸਿੰਘ ਬੇਦੀ, ਸਵਰਗੀ ਬੇਦੀ ਲਾਲ ਸਿੰਘ ਸਾਹਿਤਕਾਰ ਦੇ ਸਪੁੱਤਰ ਤੇ ਡਾ: ਹਰਚੰਦ ਸਿੰਘ ਬੇਦੀ ਤੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ …
Read More »Monthly Archives: June 2015
ਜਥੇ: ਅਵਤਾਰ ਸਿੰਘ ਵਲੋਂ ਸ: ਹਰਜੀਤ ਸਿੰਘ ਬੇਦੀ ਦੇ ਅਕਾਲ ਚਲਾਣੇ ਤੇ ਅਫ਼ਸੋਸ ਦਾ ਪ੍ਰਗਟਾਵਾ
ਅੰਮ੍ਰਿਤਸਰ, 11 ਜੂਨ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਦੇ ਵੱਡੇ ਭਰਾਤਾ ਸ: ਹਰਜੀਤ ਸਿੰਘ ਬੇਦੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸ ਦੇ ਨਾਲ ਹੀ ਸ: ਰੂਪ ਸਿੰਘ, ਸ: ਮਨਜੀਤ ਸਿੰਘ ਤੇ ਸ: ਅਵਤਾਰ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਸ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ …
Read More »ਆਨੰਦਪੁਰ ਸਾਹਿਬ ਸਥਾਪਨਾ ਦਿਵਸ ‘ਤੇ ਪਹੁੰਚੇਗਾ ਇਸਤਰੀ ਅਕਾਲੀ ਦਲ ਦਾ ਜੱਥਾ-ਬੀਬੀ ਰਾਜ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ, ਜਗਦੀਪ ਸਿੰਘ) – ਆਨੰਦਪੁਰ ਸਾਹਿਬ ਦੇ 350 ਸਾਲਾਂ ਸਥਾਪਨਾ ਦਿਵਸ ‘ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ 17, 18, 19 ਜੂਨ ਨੂੰ ਅੰਮ੍ਰਿਤਸਰ ਤੋ ਇਸਤਰੀ ਅਕਾਲੀ ਦਲ ਦਾ ਵੱਡਾ ਜੱਥਾ ਪਹੁੰਚੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਦੱਸਿਆ ਕਿ ਇਸ ਸਬੰਧ ਵਿਚ ਮੁੱਖ ਪਾਰਲੀਮੈਂਟ ਸਕੱਤਰ ਇੰਦਰਬੀਰ ਸਿੰਘ …
Read More »ਬੁੱਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਬੈਂਕ ਖਾਤੇ ਖੌਲਣ ਸਬੰਧੀ ਕੈਂਪ 13 ਜੂਨ ਨੂੰ
ਪਠਾਨਕੋਟ, 11 ਜੂਨ (ਪ.ਪ) – ਡਿਪਟੀ ਕਮਿਸ਼ਨਰ ਪਠਾਨਕੋਟ ਸz. ਸੁਖਵਿੰਦਰ ਸਿੰਘ ਦੇ ਦਿਸ਼ਾ ਨਿਰਦੇਸਾਂ ਤੇ ਅੱਜ ਬੁਢਾਪਾ ਪੈਨਸ਼ਨ ਅਤੇ ਹੋਰ ਦੂਜੀਆਂ ਵਿੱਤੀ ਸਹਾਇਤਾ ਸਕੀਮਾਂ ਦੇ ਬੈਂਕ ਖਾਤੇ ਪ੍ਰਾਪਤ ਕਰਨ ਸਬੰਧੀ ਕੈਂਪ ਲਗਾਉਣ ਲਈ ਸ਼੍ਰੀ ਬਲਬੀਰ ਰਾਜ ਸਹਾਇਕ ਕਮਿਸ਼ਨਰ (ਜਨਰਲ) ਨੇ ਲੀਡ ਬੈਂਕ ਮੈਨੇਜਰ ਪਠਾਨਕੋਟ ਅਤੇ ਸਮੂਹ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਤੇ ਸਹਾਇਕ ਕਮਿਸ਼ਨਰ ਨੇ …
Read More »ਮੰਤਰੀ ਅਨਿਲ ਜੋਸ਼ੀ ਨੇ ਕੀਤੀ ਪੁਰਾਣੀ ਜੇਲ ਰੋਡ ਦੇ ਨਿਵਾਸੀਆਂ ਨਾਲ ਬੈਠਕ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਪੁਰਾਣੀ ਜੇਲ ਰੋਡ, ਰਣਜੀਤ ਐਵਨਿਊ ਦੇ ਨਿਵਾਸੀਆਂ ਨੇ ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨਾਲ ਬੈਠਕ ਕਰਕੇ ਉਹਨਾਂ ਵਲੋਂ ਪੂਰੇ ਹਲਕੇ ਦੇ ਵਿਚ ਕਰਵਾਏ ਗਏ ਸਰਵਪੱਖੀ ਵਿਕਾਸ ਲਈ ਉਹਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਨਾਲ ਵਿਚਾਰ ਵਟਾਂਦਰਾ ਕੀਤਾ।ਇਸ ਮੋਕੇ ਇਲਾਕਾ ਨਿਵਾਸੀਆਂ ਨੇ …
Read More » ਮੰਤਰੀ ਜੋਸ਼ੀ ਨੇ ਕੀਤੀ ਆਈ.ਆਈ.ਐਮ ਦੇ ਸਬੰਧ ‘ਚ ਮੁੱਖ ਮੰਤਰੀ ਬਾਦਲ ਨਾਲ ਮੁਲਾਕਾਤ
ਮੁੱਖ ਮੰਤਰੀ ਸ੍ਰ. ਬਾਦਲ ਨੇ ਆਈ.ਆਈ.ਐਮ ਅੰਮ੍ਰਿਤਸਰ ਵਿਖੇ ਖੋਲਣ ਦਾ ਦਿਵਾਇਆ ਭਰੋਸਾ ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨੇ ਅੱਜ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਨਾਲ ਚੰਡੀਗੜ੍ਹ ਵਿਖੇ ਨਿੱਜ਼ੀ ਤੌਰ ‘ਤੇ ਆਈ.ਆਈ.ਐਮ ਦੇ ਸਬੰਧ ਵਿਚ ਮੁਲਾਕਾਤ ਕੀਤੀ।ਜਿਕਰਯੋਗ ਹੈ ਕੀ ਸ਼੍ਰੀ ਅਨਿਲ ਜੋਸ਼ੀ ਜੀ ਨੇ …
Read More »ਰਿਆਨ ਸਕੂਲ ਅੰਮ੍ਰਿਤਸਰ ਦੇ ਵਿਦਿਅਿਾਰਥੀਆਂ ਕੀਤੀ ਨਾਸਾ ਸਪੇਸ ਕਨੇਡੀ ਸੈਂਟਰ ਅਮਰੀਕਾ ਦੀ ਯਾਤਰਾ
ਜੰਡਿਆਲਾ ਗੁਰੁ, 11 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਰਿਆਨ ਇੰਟਰਨੇਸ਼ਨਲ ਸਕੂਲ ਅੰਮ੍ਰਿਤਸਰ ਦੇ ਵਿਦਿਆਰਥੀ ਹਰਗੁਨਦੀਪ ਸਿੰਘ ਤੇ ਵਿਦਿਆਰਥਣ ਨਾਨਕੀ ਨੇ ਕਨੇਡੀ ਸਪੇਸ ਸੇਂਟਰ ਔਰਲੋਂਡੋ ਫਲੋਰਿਡਾ ਵਿਖੇ ਸਪੇਸ ਚੇਲੰਜ ਪ੍ਰੋਗਰਾਮ ਵਿੱਚ ਗਿਆਨ ਦਾ ਹਾਸਲ ਕਰਨ ਲਈ ਯਾਤਰਾ ਕੀਤੀ।ਇਸ ਪ੍ਰੋਗਰਾਮ ਦਾ ਮੁੱਖ ਮਕਸਦ ਰਿਆਨ ਸਕੂਲ ਦੇ ਬੱਚਿਆਂ ਚ ਗਿਆਨ ਚ ਵਾਧਾ ਕਰਨਾ ਤੇ ਸਪੇਸ ਦੇ ਸਫਰ ਨੂੰ ਮਹਿਸੂਸ ਕਰਨਾ ਸੀ।ਸਕੂਲ …
Read More »ਅੰਮ੍ਰਿਤਸਰ ਸਥਾਪਨਾ ਦਿਵਸ ਦੇ ਪ੍ਰੋਗਰਾਮਾਂ ਦੀ ਗੂੰਜਮਈ ਸ਼ੁਰੂਆਤ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਆਉਣ ਵਾਲੇ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਲਈ ਹਫਤਾ ਭਰ ਸੈਮੀਨਾਰ, ਨੇਚਰ ਵਾਕ, ਕਥਾ ਸੰਮੇਲਨ ਅਤੇ ਮਾਰਚ ਅਤੇ ਹੋਰ ਪ੍ਰੋਗਰਾਮ ਉਲੀਕੇ ਗਏ ਹਨ।14 ਜੂਨ 2015 (ਹਾੜ੍ਹ ਵਧੀ 13, 1557) ਨੂੰ 438 ਵੇਂ ਅੰਮ੍ਰਿਤਸਰ ਸਥਾਪਨਾ ਦਿਵਸ ਨੂੰ ਸਮਰਪਿਤ ਇੱਕ ਪੈਦਲ ਮਾਰਚ ਸ਼ਹਿਰ ਦੇ ਵਾਤਾਵਰਨ ਦੀ ਸਫਾਈ ਪੱਖੋਂ ਅਕਾਲ ਤਖਤ ਸਾਹਿਬ ਤੋਂ ਰਾਮਬਾਗ ਤਕ ਸਵੇਰੇ 6.30 ਵਜੇ ਨਿਕਲੇਗਾ ਜਿਸ ਤੋਂ ਬਾਅਦ …
Read More »ਵਾਈਸ-ਚਾਂਲਸਰ ਪ੍ਰੋ. ਬਰਾੜ ਦੇ ਸੇਵਾ-ਕਾਲ ਵਿਚ ਵਾਧੇ ‘ਤੇ ਖੁਸ਼ੀ ਦਾ ਪ੍ਰਗਟਾਵਾ
ਅੰਮ੍ਰਿਤਸਰ, 11 ਜੂਨ (ਚਰਨਜੀਤ ਸਿੰਘ ਛੀਨਾ) – ਵੱਖ-ਵੱਖ ਐਸੋਸੀਏਸ਼ਨਾਂ ਤੇ ਅਦਾਰਿਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਬਰਾੜ ਦੇ ਸੇਵਾ-ਕਾਲ ਵਿਚ ਤਿੰਨ ਸਾਲਾਂ ਦਾ ਹੋਰ ਵਾਧਾ ਕਰਨ ਲਈ ਪੰਜਾਬ ਦੇ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ, ਮਾਨਯੋਗ ਪ੍ਰੋ. ਕਪਤਾਨ ਸਿੰਘ ਸੋਲੰਕੀ ਅਤੇ ਪੰਜਾਬ ਦੇ ਮੁੁੱਖ-ਮੰਤਰੀ, ਸਰਦਾਰ ਪਰਕਾਸ਼ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ …
Read More »ਸਟੂਡੈਂਟਸ ਹੋਲੀ ਡੇਅ-ਹੋਮ ਡਲਹੋਜ਼ੀ ਵਿਖੇ ਲੜਕੀਆਂ ਦਾ ਹਾਈਕਿੰਗ ਟਰੈਕਿੰਗ ਕੈਂਪ
ਅੰਮ੍ਰਿਤਸਰ, 11 ਜੂਨ (ਚਰਨਜੀਤ ਸਿੰਘ ਛੀਨਾ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਲੜਕੀਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਯੂਨੀਵਰਸਿਟੀ ਸਟੂਡੈਂਟਸ ਹੋਲੀਡੇ-ਹੋਮ ਡਲਹੋਜ਼ੀ ਵਿਖੇ ਲਗਾਇਆ ਗਿਆ। ਕੈਂਪ ਦੀ ਅਗਵਾਈ ਡਾਇਰੈਕਟਰ ਯੁਵਕ ਭਲਾਈ ਡਾ. ਜਗਜੀਤ ਕੌਰ ਨੇ ਕੀਤੀ। ਇਸ ਕੈਂਪ ਵਿਚ ਟੀਚਰਜ਼ ਸਮੇਤ ਯੂਨੀਵਰਸਿਟੀ ਨਾਲ ਸਬੰਧਿਤ 15 ਵੱਖ-ਵੱਖ ਕਾਲਜਾਂ ਤੋਂ 107 ਕੈਂਪਰਾਂ ਨੇ ਭਾਗ ਲਿਆ। ਡਾ. ਸ਼ਰਨਜੀਤ ਸਿੰਘ ਢਿੱਲੋਂ, ਰਜਿਸਟਰਾਰ …
Read More »
Punjab Post Daily Online Newspaper & Print Media