ਪੱਟੀ, 11 ਜੂਨ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਕਰਿਆਨਾ ਯੂਨੀਅਨ ਪੱਟੀ ਦੀ ਮੀਟਿੰਗ ਮੋਹਨ ਦੇਵੀ ਮੰਦਿਰ ਪੱਟੀ ਵਿਖੇ ਹੋਈ। ਜਿਸ ਵਿੱਚ ਪੱਟੀ ਸ਼ਹਿਰ ਦੇ ਪੰਜ ਦਰਜਨ ਤੋਂ ਵੱਧ ਦੁਕਾਨਦਾਰਾਂ ਨੇ ਹਿੱਸਾ ਲਿਆ। ਇਸ ਮੌਕੇ ਉੱਪ ਪ੍ਰਧਾਨ ਪੰਜਾਬ ਸੁਖਜਿੰਦਰ ਸਿੰਘ ਸੁੱਖਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬੁੱਟਰ, ਜ਼ਿਲ੍ਹਾ ਸਕੱਤਰ ਜਨਰਲ ਸੁਖਬੀਰ ਸਿੰਘ ਮਿੰਟਾ ਅਤੇ ਸਰਪ੍ਰਸਤ ਹਰਦੇਵ ਸਿੰਘ ਗਾਂਧੀ ਵੀ ਪਹੁੰਚੇ …
Read More »Monthly Archives: June 2015
ਗੁ: ਬਾਬਾ ਵਿਸ਼ਵਕਰਮਾ ਜੀ ਪੱਟੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸੇਵਾਦਾਰ ਦੀ ਛੁੱਟੀ ਕਰਨ ‘ਤੇ ਵਿਵਾਦ
ਕਮੇਟੀ ਵੱਲੋਂ ਜਾਤ-ਪਾਤ ਦਾ ਵਿਤਕਰਾ ਕੀਤਾ ਜਾ ਰਿਹੈ – ਸੰਗਤ ਪੱਟੀ 11 ਜੂਨ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸਥਾਨਕ ਕੁੱਲਾ ਚੌਂਕ ਪੱਟੀ ਵਿਖੇ ਸਥਿਤ ਗੁਰਦੁਆਰਾ ਬਾਬਾ ਵਿਸ਼ਵਕਰਮਾਜੀ ਦੇ ਮੁੱਖ ਸੇਵਾਦਾਰ ਭਾਈ ਹਰਮਿੰਦਰ ਸਿੰਘ ਦੀ ਅਚਾਨਕ ਛੁੱਟੀ ਕਰਨ ਤੋਂ ਬਾਅਦ ਰਾਮਗੜੀਆ ਬਰਾਦਰੀ ਨੇ ਸ਼ਾਹੀ ਫੁਰਮਾਨ ਜਾਰੀ ਕੀਤਾ ਕਿ ਬਰਾਦਰੀ ਤੋਂ ਬਗੈਰ ਕੋਈ ਵੀ ਸਿੱਖ ਇਸ ਗੁਰਦੁਆਰਾ ਸਾਹਿਬ ਵਿਖੇ ਸੇਵਾ …
Read More »ਜੈ ਮਾਂ ਚਿੰਤਪੁਰਨੀ ਧਰਮਸ਼ਾਲਾ ਕਮੇਟੀ ਦੀ ਮੀਟਿੰਗ ਹੋਈ
ਪੱਟੀ 11 ਜੂਨ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਜੈ ਮਾਂ ਚਿੰਤਪੁਰਨੀ ਧਰਮਸ਼ਾਲਾ ਮੈਂਨੇਜਮੈਂਟ ਕਮੇਟੀ ਰਜਿ: ਪੱਟੀ ਦੀ ਮੀਟਿੰਗ ਕਮੇਟੀ ਪ੍ਰਧਾਨ ਚੰਦਨ ਭਾਰਦਵਾਜ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਕਮੇਟੀ ਦੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਕਮੇਟੀ ਦੀਆਂ ਗਤੀਵਿਧੀਆਂ ਅਤੇ ਅਗਸਤ ਮਹੀਨੇ ਵਿੱਚ ਮਾਤਾ ਚਿੰਤਪੁਰਨੀ ਜੀ ਦੇ ਆ ਰਹੇ ਮੇਲੇ ਮੌਕੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਹਰ …
Read More »ਸ੍ਰੀ ਅੰਮ੍ਰਿਤਸਰ ਸਾਹਿਬ ਦਾ ਸਥਾਪਨਾ ਦਿਵਸ 14 ਜੂਨ ਨੂੰ ਮਨਾਇਆ ਜਾਵੇਗਾ – ਬੇਦੀ
ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਸਾਹਿਬ ਵੱਲੋਂ ਵਰੋਸਾਈ ਪਾਵਨ ਪਵਿੱਤਰ ਤੇ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਦਾ ਸਥਾਪਨਾ ਦਿਵਸ 14 ਜੂਨ ਐਤਵਾਰ ਨੂੰ ਮਨਾਇਆ ਜਾਵੇਗਾ।ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਮਣੀ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਦਾ ਸਥਾਪਨਾ ਦਿਵਸ 14 ਜੂਨ ਐਤਵਾਰ ਨੂੰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ …
Read More »ਸੁਪਰਵਾਈਜ਼ਰ ਗੁਲਜ਼ਾਰ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੇ ਸੁਪਰਵਾਈਜ਼ਰ ਸ: ਗੁਰਦਿਆਲ ਸਿੰਘ ਨੂੰ ਸੇਵਾ ਮੁਕਤ ਹੋਣ ਤੇ ਦਫ਼ਤਰੀ ਅਧਿਕਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ: ਅਮਰਜੀਤ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ ਨੇ ਕਿਹਾ ਕਿ ਸz: ਗੁਲਜ਼ਾਰ ਸਿੰਘ ਨੇ ਆਪਣੀ 34 ਸਾਲ ਦੀ ਸਰਵਿਸ ਬਹੁਤ ਹੀ ਹਲੀਮੀ, ਨਿਮਰਤਾ, ਲਗਨ ਤੇ ਮਿਹਨਤ ਨਾਲ ਨਿਭਾਈ। ਉਨ੍ਹਾਂ ਕਿਹਾ ਕਿ ਸ: ਗੁਲਜ਼ਾਰ …
Read More »ਅਵਤਾਰ ਸਿੰਘ ਨੇ ਸੰਤ ਬਾਬਾ ਦਰਸ਼ਨ ਸਿੰਘ ਦੇ ਅਕਾਲ ਚਲਾਣੇ ਤੇ ਅਫਸੋਸ ਪ੍ਰਗਟ ਕੀਤਾ
ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਸੰਤ ਬਾਬਾ ਦਰਸ਼ਨ ਸਿੰਘ ਜੀ ਡੇਰਾ ਜੋਤੀ ਸਰੂਪ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਬਾਬਾ ਦਰਸ਼ਨ ਸਿੰਘ ਜੀ ਨੇ ਸਾਰੀ ਜ਼ਿੰਦਗੀ ਗੁਰੂ ਘਰਾਂ ਦੀ ਸੇਵਾ ਕਰਵਾਉਣ ਤੇ ਪ੍ਰਮਾਤਮਾ ਦੀ ਪ੍ਰੇਮਾ ਭਗਤੀ ਵਿੱਚ ਬਿਤਾਈ।ਉਨ੍ਹਾਂ ਕਿਹਾ ਕਿ ਬਾਬਾ ਜੀ ਵੱਲੋਂ …
Read More »ਵਿਧਾਇਕ ਅਸ਼ਵਨੀ ਸ਼ਰਮਾ ਨੇ ਪਠਾਨਕੋਟ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਪਠਾਨਕੋਟ, 10 ਜੂਨ (ਪ.ਪ) – ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਵਿਧਾਨ ਸਭਾ ਹਲਕਾ ਪਠਾਨਕੋਟ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਮੌਕੇ ਸ਼੍ਰੀ ਮਨਮੋਹਨ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ, ਪ੍ਰਵੀਨ ਸ਼ਰਮਾ, ਪਰਮਜੀਤ ਕਾਲੜਾ, ਬਲਰਾਜ, ਪ੍ਰਦੀਪ ਰੈਣਾ, ਵਿਨੋਦ ਧੀਮਾਨ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ। ਸ਼੍ਰੀ ਸ਼ਰਮਾ ਨੇ ਸਬੰਧਤ …
Read More »ਫੋਟੋ ਪ੍ਰਦਰਸ਼ਨੀ ਦਾ ਤੀਜਾ ਦਿਨ ‘ਕਿਸਾਨ ਅਤੇ ਕਿਸਾਨੀ ਨੂੰ ਸਮਰਪਿਤ’
ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਟਾਊਨ ਹਾਲ ਵਿਚ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਦੇ ਵਿਗਿਆਪਨ ਅਤੇ ਦ੍ਰਿਸ਼ ਪ੍ਰਚਾਰ ਨਿਦੇਸ਼ਾਲਾ ਡੀਏਵੀਪੀ ਵੱਲੋਂ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਉਪਰਾਲਿਆਂ ਨੂੰ ਦਰਸਾਉਂਦੀ ਵਿਸ਼ਾਲ ਫੋਟੋ ਪ੍ਰਦਰਸ਼ਨੀ ”ਸਾਲ ਏਕ ਸ਼ੁਰੂਆਤ ਅਨੇਕ” ਦਾ ਅੱਜ ਤੀਸਰਾ ਦਿਨ ‘ਅੰਨਦਾਤਾ ਸੁਖੀ ਰਹੇ’ ਕਿਸਾਨ ਤੇ ਕਿਸਾਨੀ ਨੂੰ ਸਮਰਪਿਤ ਰਿਹਾ। ਸੂਚਨਾ ਤੇ ਪ੍ਰਸਾਰਨ ਮੰਤਰਾਲਾ …
Read More »ਸੋਖੀ ਮੋਟਰ ਗੈਰਜ ‘ਤੇ ਹੋਈ ਤੀਜੀ ਵਾਰ ਚੋਰੀ
ਪੱਟੀ, 9 ਜੂਨ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਬੀ.ਐਸ ਮੋਟਰ ਗੈਰੇਜ ਲਾਹੌਰ ਰੋਡ ਪੱਟੀ ਵਿੱਚ ਤੀਜੀ ਵਾਰ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ।ਇਸ ਸਬੰਧੀ ਬੀ.ਐਸ ਸੋਖੀ ਮੋਟਰ ਗੈਰੇਜ ਦੇ ਮਨਜੀਤ ਸਿੰਘ ਨੀਟਾ, ਗੁਰਜੀਤ ਸਿੰਘ ਪੱਪੀ ਅਤੇ ਸਰਬਜੀਤ ਸਿੰਘ ਹੈਪੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਬੀਤੀ ਰਾਤ ਉਹ ਲਗਭੱਗ 9 ਵਜੇ ਗੈਰੇਜ ਬੰਦ ਕਰਕੇ ਘਰ ਚਲੇ ਗਏ।ਜਦੋਂ ਸਵੇਰੇ ਆ …
Read More »ਮਨੁੱਖਤਾ ਦੀ ਭਲਾਈ ਲਈ ਹਿੰਦੂ ਮੰਦਰ ਹਮੇਸ਼ਾਂ ਯਤਨਸ਼ੀਲ ਰਹੇਗਾ-ਰਾਜ ਭਨੋਟ
ਅੰਮ੍ਰਿਤਸਰ / ਸੰਨੀਵੇਲ (ਕੈਲੀਫੋਰਨੀਆ), 10 ਜੂਨ (ਪੰਜਾਬ ਪੋਸਟ ਬਿਊਰੋ) – ਹਰ ਸਾਲ ਵਾਂਗ ਇਸ ਸਾਲ ਵੀ ਕੈਲੀਫੋਰਨੀਆ ਦੇ ਸੰਨੀਵੇੇਲ ਸ਼ਹਿਰ ਵਿਚ ਸਥਿਤ ਹਿੰਦੂ ਮੰਦਰ ਵਿਖੇ ਦੂਸਰਾ ਕਲਾ ਮਹਾ ਉਤਸਵ ਬਹੁਤ ਹੀ ਸ਼ਾਂਨਦਾਰ ਢੰਗ ਨਾਲ ਮਨਾਇਆ ਗਿਆ, ਜਿਸ ਵਿਚ ਵੱਖ ਕਲਾਕਾਰਾਂ ਨੇ ਆਪੋ ਆਪਣੀ ਕਲਾ ਦੇ ਜੌਹਰ ਵਿਖਾ ਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਥੇ ਮਿਲੀ ਈ ਮੇਲ ਅਨੁਸਾਰ ਕਮਿਊਨਿਟੀ ਦੇ ਵੱਖ …
Read More »
Punjab Post Daily Online Newspaper & Print Media