Wednesday, November 25, 2026

Monthly Archives: June 2015

ਅਕਾਲੀ ਦਲ ਨੇ ਨਗਰ ਕੌਂਸਲ ਮੀਟਿੰਗ ‘ਚ 2 ਕਰੋੜ 94 ਲੱਖ ਦੇ ਗੈਰ ਕਾਨੂੰਨੀ ਮਤੇ ਦਾ ਕੀਤਾ ਵਿਰੋਧ- ਲੋਧੀਨੰਗਲ

ਵਿਕਾਸ ਲਈ ਆਈਆਂ ਗ੍ਰਾਟਾਂ ਰਾਹੂ-ਕੇਤੂ ਜੋੜੀ ਨੂੰ ਲੁੱਟਣ ਨਹੀਂ ਦਿੱਤੀਆਂ ਜਾਣਗੀਆਂ ਬਟਾਲਾ, 10 ਜੂਨ (ਨਰਿੰਦਰ ਸਿੰਘ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਕੀਤਾ ਹੈ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਵੱਚਨਬੱਧ ਹੈ ਪਰ ਉਹ ਬਟਾਲਾ ਕਮੇਟੀ ‘ਤੇ ਕਾਬਜ਼ ਰਾਹੂ-ਕੇਤੂ ਦੀ ਜੋੜੀ ਨੂੰ ਲੋਕਾਂ ਦਾ ਧੰਨ ਲੁੱਟਣ ਨਹੀਂ ਦੇਵੇਗਾ। ਅਕਾਲੀ ਦਲ ਨੇ ਕੱਲ ਨਗਰ ਕੌਂਸਲ ਦੀ ਮੀਟਿੰਗ ‘ਚ ਭਾਜਪਾ …

Read More »

ਬਲਬੀਰ ਸਿੰਘ ਬਿੱਟੂ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਟਾਲਾ ਸਰਕਲ ਦੇ ਪ੍ਰਧਾਨ ਨਿਯੁੱਕਤ

ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਇੱਕ ਕਰਾਂਗਾ – ਬਿੱਟੂ ਬਟਾਲਾ, 10 ਜੂਨ (ਨਰਿੰਦਰ ਸਿੰਘ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਨੇ ਕੌਂਸਲਰ ਬਲਬੀਰ ਸਿੰਘ ਬਿੱਟੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬਟਾਲਾ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਬਲਬੀਰ ਸਿੰਘ ਬਿੱਟੂ ਨੂੰ ਇਸ ਆਹੁਦੇਦਾਰੀ ਦਾ ਨਿਯੁਕਤੀ ਪੱਤਰ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਭਾਸ਼ …

Read More »

ਪਿੰਡ ਘਰਿਆਲਾ ਵਿਖੇ ਕਬੱਡੀ ਮੈਚ ਅਤੇ ਮਹਾਂਮਾਈ ਦਾ ਵਿਸ਼ਾਲ ਜਗਰਾਤਾ ਹੋਇਆ

ਪੱਟੀ, 9 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਮੰਦਿਰ ਮਾਤਾ ਕਾਲਕਾ ਜੀ ਘਰਿਆਲਾ ਵਿਖੇ ਮਾਤਾ ਸੰਤੋਖ ਕੌਰ ਘਰਿਆਲਾ ਵਾਲਿਆਂ ਦੀ 7ਵੀਂ ਬਰਸੀ ਦੇ ਸਬੰਧ ਵਿੱਚ ਮਾਤਾ ਸਰਬਜੀਤ ਕੌਰ ਘਰਿਆਲਾ ਵਾਲਿਆਂ ਦੀ ਅਗਵਾਈ ਵਿੱਚ ਕਬੱਡੀ ਮੈਚ ਅਤੇ ਵਿਸ਼ਾਲ ਜਗਰਾਤਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਤਾ ਸਰਬਜੀਤ ਕੌਰ ਨੇ ਦੱਸਿਆ ਕਿ ਇਨਾਂ ਕਬੱਡੀ ਮੈਚਾਂ ਵਿੱਚ ਚੋਹਲਾ ਸਾਹਿਬ ਅਤੇ ਤੋਤਾ ਸਿੰਘ …

Read More »

ਸਰਕਾਰੀ ਹਸਪਤਾਲ ਵਿਖੇ ‘ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ’ ਬਾਰੇ ਦਿੱਤੀ ਜਾਣਕਾਰੀ

ਪੱਟੀ, 9 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸਵਲ ਸਰਜਨ ਤਰਨਤਾਰਨ ਡਾ. ਵਰਿੰਦਰਾ ਸਿੰਘ ਅਤੇ ਜ਼ਿਲਾ ਮਲੇਰੀਆ ਅਫ਼ਸਰ ਡਾ. ਸਵਰਨਜੀਤ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ ਪੱਟੀ ਡਾ. ਜਸਵੰਤ ਸਿੰਘ, ਐਸ.ਐਮ.ਓ. ਡਾ. ਸੰਜੇ ਕਪੂਰ ਘਰਿਆਲਾ ਦੀਆਂ ਹਦਾਇਤਾਂ ‘ਤੇ ਸਰਕਾਰੀ ਹਸਪਤਾਲ ਪੱਟੀ ਵਿਖੇ ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਐਸ.ਐਮ.ਓ ਡਾ. ਜਸਵਿੰਦਰ ਸਿੰਘ ਨੇ ਲੋਕਾਂ …

Read More »

ਟੈਕਨੀਕਲ ਸਰਵਿਸਜ਼ ਯੂਨੀ: ‘ਤੇ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੀ ਹੋਈ ਮੀਟਿੰਗ

ਅਧਿਕਾਰੀਆਂ ਨੇ ਮੰਗਾਂ ਉੱਪਰ ਸਹਿਮਤੀ ਪ੍ਰਗਟਾਈ ਪੱਟੀ, 9 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਟੈਕਨੀਕਲ ਸਰਵਿਸਜ਼ ਯੂਨੀਅਨ ਮੰਡਲ ਪੱਟੀ ਦੇ ਸਕੱਤਰ ਹਰਭਜਨ ਸਿੰਘ ਪੱਟੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਲੀ ਮੁਲਾਜਮਾਂ ਦੀਆਂ ਲਮਕੀਆਂ ਮੰਗਾਂ ਸਬੰਧੀ ਜਥੇਬੰਦੀ ਵੱਲੋਂ ਪੇਸ਼ ਕੀਤੇ ਗਏ ਮੰਗ ਪੱਤਰ ਦੇ ਅਧਾਰ ‘ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਮੰਡਲ ਪੱਟੀ ਦੇ ਅਧਿਕਾਰੀਆਂ ਨਾਲ ਜਥੇਬੰਦੀ ਦੇ …

Read More »

ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹੈ – ਗੁਰਚਰਨ ਚੰਨ

ਕਿਹਾ, ਧੜਾਧੜ ਪਾਰਟੀ ਨਾਲ ਜੁੜ ਰਿਹਾ ਹੈ ਨੌਜਵਾਨ ਵਰਗ ਪੱਟੀ, 9 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਹਲਕਾ ਵਿਧਾਇਕ ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੱਟੀ ਹਲਕੇ ਵਿੱਚ ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਭਰਤੀ ਕਰਨ ਲਈ ਸ਼ਹਿਰ ਵਿੱਚ ਨੌਜਵਾਨਾਂ ਦੀਆਂ ਯੂਥ ਕਮੇਟੀਆਂ …

Read More »

ਮੋਦੀ ਦੀ ਅਗਵਾਈ ਵਿੱਚ ਦੇਸ਼ ਤਰੱਕੀ ਦੀਆਂ ਮਿਸਾਲਾਂ ਸਥਾਪਿਤ ਕਰ ਰਿਹਾ- ਗੁਰਮਹਾਂਵੀਰ ਸੰਧੂ

ਪੱਟੀ, 9 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਜਿੱਥੇ ਦੇਸ਼ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਮਿਸਾਲਾਂ ਸਥਾਪਿਤ ਕਰ ਰਿਹਾ ਹੈ ਉੱਥੇ ਭਾਰਤੀ ਜਨਤਾ ਪਾਰਟੀ ਵੀ ਆਪਣਾ ਤੇਜ਼ੀ ਨਾਲ ਵਿਸਥਾਰ ਕਰ ਰਹੀ ਹੈ ਅਤੇ ਪਾਰਟੀ ਰਾਜਨੀਤਿਕ ਪਾਰਟੀ ਵੱਜੋਂ ਪੂਰੀ ਦੁਨੀਆਂ ਵਿੱਚ ਪਹਿਲੇ ਨੰਬਰ ‘ਤੇ ਉਭਰ ਕੇ ਸਾਹਮਣੇ ਆਈ ਹੈ। ਇਨਖ਼ਾਂ …

Read More »

ਨਗਰ ਕੌਂਸਲ ਪੱਟੀ ਵਿੱਚ ਪੈਨਸ਼ਨਾਂ ਸਬੰਧੀ ਲਗਾਇਆ ਕੈਂਪ

ਪੈਨਸ਼ਨਰਜ਼ ਨੂੰ ਆਧਾਰ ਕਾਰਡ ਰਾਹੀਂ ਲਿੰਕ ਕੀਤਾ ਜਾ ਰਿਹੈ – ਸ਼ਿੰਦਾ ਪੱਟੀ, 9 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਨਗਰ ਕੌਂਸਲ ਪੱਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ ਦੀ ਅਗਵਾਈ ਹੇਠ ਨਗਰ ਕੌਸਲ ਦਫਤਰ ਪੱਟੀ ਵਿਖੇ ਜਨਤਾ ਦੀ ਸਹੂਲਤ ਲਈ ਪੈਨਸ਼ਨਾਂ ਸਬੰਧੀ ਤਿੰਨ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸ਼ਿੰਦਾ ਨੇ ਦੱਸਿਆ ਕਿ ਨਗਰ ਕੌਂਸਲ …

Read More »

 ‘ਬੇਟੀ ਪੜਾਓ ਬੇਟੀ ਬਚਾਓ’ ਤੇ ‘ਮਿਸ਼ਨ ਇੰਦਰਧੁਨਸ਼’ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ

ਫੋਟੋ ਪ੍ਰਦਰਸ਼ਨੀ ਦਾ ਦੂਜਾ ਦਿਨ ‘ਸਿਹਤ ਖੇਤਰ ਨੂੰ ਸਮਰਪਿਤ’ ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਟਾਊਨ ਹਾਲ ਵਿਚ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲਾ ਦੇ ਵਿਗਿਆਪਨ ਅਤੇ ਦ੍ਰਿਸ਼ ਪ੍ਰਚਾਰ ਨਿਦੇਸ਼ਾਲਾ ਡੀਏਵੀਪੀ ਵੱਲੋਂ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਉਪਰਾਲਿਆਂ ਨੂੰ ਦਰਸਾਉਂਦੀ ਵਿਸ਼ਾਲ ਫੋਟੋ ਪ੍ਰਦਰਸ਼ਨੀ ”ਸਾਲ ਏਕ ਸ਼ੁਰੂਆਤ ਅਨੇਕ” ਦੇ ਅੱਜ ਦੂਜੇ ਦਿਨ ਇਕ ਜਾਗਰੂਕਤਾ ਰੈਲੀ ਕੱਢੀ …

Read More »